ਪੜਚੋਲ ਕਰੋ

ਸੋਨੇ ਦਾ ਭਾਅ ਮੁੱਧੇ-ਮੂੰਹ, ਰਿਕਾਰਡ ਪੱਧਰ ਤੋਂ 10 ਹਜ਼ਾਰ ਰੁਪਏ ਸਸਤਾ

ਕੌਮਾਂਤਰੀ ਬਜ਼ਾਰਾਂ 'ਚ ਸੋਨੇ ਦੀ ਕੀਮਤ ਅੱਜ ਸਪੌਟ ਸੀ। ਹਾਜਿਰ ਸੋਨਾ 1,770.15 ਡਾਲਰ ਪ੍ਰਤੀ ਔਂਸ 'ਤੇ ਸਪੌਟ ਸੀ ਤੇ ਹੁਣ ਤਕ ਇਸ ਹਫ਼ਤੇ ਇਹ 0.6 ਫੀਸਦ ਹੇਠਾਂ ਪਹੁੰਚ ਗਿਆ।

ਨਵੀਂ ਦਿੱਲੀ: ਅਗਸਤ ਦੇ 56,200 ਰੁਪਏ ਦੇ ਉੱਚ ਪੱਧਰ ਦੇ ਮੁਕਾਬਲੇ ਸੋਨਾ ਕਾਫੀ ਹੇਠਾਂ ਆ ਚੁੱਕਾ ਹੈ। ਇਸ 'ਚ 18 ਫੀਸਦ ਯਾਨੀ ਕਰੀਬ 10,000 ਰੁਪਏ ਦੀ ਗਿਰਾਵਟ ਆਈ ਹੈ। ਇਸ ਦੇ ਨਾਲ ਹੀ ਸੋਨਾ ਵਾਇਦਾ ਹੁਣ ਅੱਠ ਮਹੀਨੇ ਦੇ ਹੇਠਲੇ ਪੱਧਰ 'ਤੇ ਪਹੁੰਚ ਗਿਆ। ਅੱਜ ਐਮਸੀਐਕਸ 'ਤੇ ਸੋਨਾ ਵਾਇਦਾ 0.12 ਫੀਸਦ ਵਧ ਕੇ 46,297 ਰੁਪਏ ਪ੍ਰਤੀ 10 ਗ੍ਰਾਮ ਰਿਹਾ, ਜਦਕਿ ਚਾਂਦੀ ਵਾਇਦਾ 0.4 ਫੀਸਦ ਹੇਠਾਂ 68, 989 ਰੁਪਏ ਪ੍ਰਤੀ ਕਿਲੋਗ੍ਰਾਮ ਰਿਹਾ।

ਕੌਮਾਂਤਰੀ ਬਜ਼ਾਰਾਂ 'ਚ ਏਨਾ ਰਿਹਾ ਭਾਅ

ਕੌਮਾਂਤਰੀ ਬਜ਼ਾਰਾਂ 'ਚ ਸੋਨੇ ਦੀ ਕੀਮਤ ਅੱਜ ਸਪੌਟ ਸੀ। ਹਾਜਿਰ ਸੋਨਾ 1,770.15 ਡਾਲਰ ਪ੍ਰਤੀ ਔਂਸ 'ਤੇ ਸਪੌਟ ਸੀ ਤੇ ਹੁਣ ਤਕ ਇਸ ਹਫ਼ਤੇ ਇਹ 0.6 ਫੀਸਦ ਹੇਠਾਂ ਪਹੁੰਚ ਗਿਆ। ਅਮਰੀਕੀ ਸੋਨਾ ਵਾਇਦਾ 0.5 ਫੀਸਦ ਡਿੱਗ ਕੇ 1,767.10 ਡਾਲਲਰ ਪ੍ਰਤੀ ਬੈਰਲ 'ਤੇ ਆ ਗਿਆ। ਡਾਲਰ ਸੂਚਕਅੰਕ ਅੱਜ 0.06 ਫੀਸਦ ਉੱਪਰ 90.188 'ਤੇ ਸੀ। ਹੋਰ ਕੀਮਤੀ ਧਾਤੂਆਂ 'ਚ ਚਾਂਦੀ 0.3 ਫੀਸਦ ਵਧ ਕੇ 27.49 ਡਾਲਰ ਪ੍ਰਤੀ ਔਂਸ ਹੋ ਗਈ।

ਪਿਛਲੇ ਸਾਲ 25 ਫੀਸਦ ਵਧਿਆ ਸੋਨਾ

ਕੋਰੋਨਾ ਵਾਇਰਸ ਦੇ ਪ੍ਰਭਾਵ ਨੂੰ ਘੱਟ ਕਰਨ ਲਈ ਦੁਨੀਆ ਭਰ ਦੇ ਕੇਂਦਰੀ ਬੈਂਕਾਂ ਤੇ ਸਰਕਾਰਾਂ ਵੱਲੋਂ ਰਾਜਕੋਸ਼ ਉੁਪਾਅ ਨੇ ਪਿਛਲੇ ਸਾਲ ਸੋਨੇ ਦੀਆਂ ਕੀਮਤਾਂ 'ਚ 25 ਫੀਸਦ ਤੋਂ ਜ਼ਿਆਦਾ ਦਾ ਵਾਧਾ ਕੀਤਾ ਸੀ। ਭਾਰਤ 'ਚ ਸੋਨਾ ਆਪਣੇ ਅਗਸਤ ਦੇ ਉੱਚ ਪੱਧਰ ਯਾਨੀ 56,200 ਤੋਂ ਕਾਫੀ ਹੇਠਾਂ ਹੈ।

ਟਾਪ ਹੈਡਲਾਈਨ

Government Big Decision: ਸਰਕਾਰ ਨੇ ਲਿਆ ਵੱਡਾ ਫੈਸਲਾ, ਹੁਣ ਮੁਅੱਤਲ ਅਧਿਕਾਰੀਆਂ ਤੋਂ ਵੀ ਕੰਮ ਕਰਵਾਇਆ ਜਾਵੇਗਾ; ਜਾਣੋ ਮੁਫ਼ਤ ਤਨਖਾਹ ਕਿਉਂ ਨਹੀਂ ਮਿਲੇਗੀ?
ਸਰਕਾਰ ਨੇ ਲਿਆ ਵੱਡਾ ਫੈਸਲਾ, ਹੁਣ ਮੁਅੱਤਲ ਅਧਿਕਾਰੀਆਂ ਤੋਂ ਵੀ ਕੰਮ ਕਰਵਾਇਆ ਜਾਵੇਗਾ; ਜਾਣੋ ਮੁਫ਼ਤ ਤਨਖਾਹ ਕਿਉਂ ਨਹੀਂ ਮਿਲੇਗੀ?
 Ayodhya Ram Mandir Donation Row : SIT ਜਾਂਚ 'ਚ ਵੱਡਾ ਖੁਲਾਸਾ, ਪੈਸਿਆਂ ਦੀ ਵੰਡ ਨੂੰ ਲੈ ਕੇ ਹੋਇਆ ਆਪਸੀ ਵਿਵਾਦ, ਸਾਹਮਣੇ ਆਉਣ ਲੱਗਾ ਪੂਰਾ ਖੇਡ
 Ayodhya Ram Mandir Donation Row : SIT ਜਾਂਚ 'ਚ ਵੱਡਾ ਖੁਲਾਸਾ, ਪੈਸਿਆਂ ਦੀ ਵੰਡ ਨੂੰ ਲੈ ਕੇ ਹੋਇਆ ਆਪਸੀ ਵਿਵਾਦ, ਸਾਹਮਣੇ ਆਉਣ ਲੱਗਾ ਪੂਰਾ ਖੇਡ
Kanpur Airport 'ਤੇ ਟ੍ਰੇਨਿੰਗ ਦੌਰਾਨ ਵੱਡਾ ਹਾਦਸਾ, ਚੱਲਦੇ ਪ੍ਰੋਪੈਲਰ ਦੀ ਲਪੇਟ 'ਚ ਆਈ ਟ੍ਰੇਨੀ ਪਾਇਲਟ
Kanpur Airport 'ਤੇ ਟ੍ਰੇਨਿੰਗ ਦੌਰਾਨ ਵੱਡਾ ਹਾਦਸਾ, ਚੱਲਦੇ ਪ੍ਰੋਪੈਲਰ ਦੀ ਲਪੇਟ 'ਚ ਆਈ ਟ੍ਰੇਨੀ ਪਾਇਲਟ
Cabinet Reshuffle: ਮੰਤਰੀ ਮੰਡਲ 'ਚ ਫੇਰਬਦਲ ਦੀਆਂ ਅਟਕਲਾਂ ਤੇਜ਼, ਜਾਣੋ ਕਿੰਨਾ ਮੰਤਰੀਆਂ ਦੀ ਕੈਬਨਿਟ ’ਚੋਂ ਹੋਏਗੀ ਛੁੱਟੀ? ਵਾਇਰਲ ਲਿਸਟ ਨੇ ਮਚਾਈ ਤਰਥੱਲੀ...
ਮੰਤਰੀ ਮੰਡਲ 'ਚ ਫੇਰਬਦਲ ਦੀਆਂ ਅਟਕਲਾਂ ਤੇਜ਼, ਜਾਣੋ ਕਿੰਨਾ ਮੰਤਰੀਆਂ ਦੀ ਕੈਬਨਿਟ ’ਚੋਂ ਹੋਏਗੀ ਛੁੱਟੀ? ਵਾਇਰਲ ਲਿਸਟ ਨੇ ਮਚਾਈ ਤਰਥੱਲੀ...

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ 14 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹੇਗੀ ਗਰਮੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 14 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹੇਗੀ ਗਰਮੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਵਾਪਰਿਆ ਦਰਦਨਾਕ ਹਾਦਸਾ, ਇੱਕ ਹੀ ਪਰਿਵਾਰ ਦੇ 4 ਜੀਆਂ ਦੀ ਮੌਤ
ਪੰਜਾਬ 'ਚ ਵਾਪਰਿਆ ਦਰਦਨਾਕ ਹਾਦਸਾ, ਇੱਕ ਹੀ ਪਰਿਵਾਰ ਦੇ 4 ਜੀਆਂ ਦੀ ਮੌਤ
Punjab News: ਪੰਜਾਬ ਤੋਂ ਵੱਡੀ ਖਬਰ, ਨਿਹੰਗ ਦੀਆਂ ਅਸ਼ਲੀਲ ਫੋਟੋਆਂ ਲੀਕ: ਵਿੱਕੀ ਥਾਮਸ ਵੱਲੋਂ ਸ਼ੇਅਰ ਕੀਤੇ ਵੀਡੀਓ ਨੇ ਇੰਟਰਨੈੱਟ 'ਤੇ ਮਚਾਈ ਤਰਥੱਲੀ...
ਪੰਜਾਬ ਤੋਂ ਵੱਡੀ ਖਬਰ, ਨਿਹੰਗ ਦੀਆਂ ਅਸ਼ਲੀਲ ਫੋਟੋਆਂ ਲੀਕ: ਵਿੱਕੀ ਥਾਮਸ ਵੱਲੋਂ ਸ਼ੇਅਰ ਕੀਤੇ ਵੀਡੀਓ ਨੇ ਇੰਟਰਨੈੱਟ 'ਤੇ ਮਚਾਈ ਤਰਥੱਲੀ...
ਅੰਮ੍ਰਿਤਸਰ ਦੇ ਨੌਜਵਾਨ ਦੀ ਸਲੋਵਾਕੀਆ 'ਚ ਪਾਣੀ 'ਚ ਡੁੱਬਣ ਨਾਲ ਮੌਤ, ਰੋਜ਼ੀ-ਰੋਟੀ ਕਮਾਉਣ ਗਿਆ ਸੀ; ਪਰਿਵਾਰ ਦਾ ਰੋ-ਰੋ ਕੇ ਬੂਰਾ ਹਾਲ
ਅੰਮ੍ਰਿਤਸਰ ਦੇ ਨੌਜਵਾਨ ਦੀ ਸਲੋਵਾਕੀਆ 'ਚ ਪਾਣੀ 'ਚ ਡੁੱਬਣ ਨਾਲ ਮੌਤ, ਰੋਜ਼ੀ-ਰੋਟੀ ਕਮਾਉਣ ਗਿਆ ਸੀ; ਪਰਿਵਾਰ ਦਾ ਰੋ-ਰੋ ਕੇ ਬੂਰਾ ਹਾਲ
ਕੈਨੇਡਾ 'ਚ ਟਰੱਕ ਚਲਾਉਣ ਵਾਲਿਆਂ ਲਈ ਵੱਡੀ ਖ਼ਬਰ, 1 ਤਰੀਕ ਤੋਂ ਬਦਲ ਜਾਣਗੇ ਆਹ ਨਿਯਮ; ਹੋਵੇਗੀ ਸਖ਼ਤੀ
ਕੈਨੇਡਾ 'ਚ ਟਰੱਕ ਚਲਾਉਣ ਵਾਲਿਆਂ ਲਈ ਵੱਡੀ ਖ਼ਬਰ, 1 ਤਰੀਕ ਤੋਂ ਬਦਲ ਜਾਣਗੇ ਆਹ ਨਿਯਮ; ਹੋਵੇਗੀ ਸਖ਼ਤੀ
RBI News: 1 ਜੁਲਾਈ ਤੋਂ ਬੰਦ ਹੋਣਗੇ 10, 20, 50 ਅਤੇ 100 ਦੇ ਪੁਰਾਣੇ ਨੋਟ ਹੋਣਗੇ ਬੰਦ? ਜਾਣੋ ਸਰਕਾਰ ਨੇ ਕੀ ਕਿਹਾ
RBI News: 1 ਜੁਲਾਈ ਤੋਂ ਬੰਦ ਹੋਣਗੇ 10, 20, 50 ਅਤੇ 100 ਦੇ ਪੁਰਾਣੇ ਨੋਟ ਹੋਣਗੇ ਬੰਦ? ਜਾਣੋ ਸਰਕਾਰ ਨੇ ਕੀ ਕਿਹਾ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, ਇਨੋਵਾ ਗੱਡੀ 'ਚ ਪਾ ਕੇ ਨੌਜਵਾਨ ਨੂੰ ਕੀਤਾ ਕਿਡਨੈਪ, ਮੱਚਿਆ ਹੜਕੰਪ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, ਇਨੋਵਾ ਗੱਡੀ 'ਚ ਪਾ ਕੇ ਨੌਜਵਾਨ ਨੂੰ ਕੀਤਾ ਕਿਡਨੈਪ, ਮੱਚਿਆ ਹੜਕੰਪ; ਜਾਣੋ ਪੂਰਾ ਮਾਮਲਾ
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡਾ ਧਮਾਕਾ, ਸਿਆਸੀ ਪਾਰਟੀਆਂ ਨੇ ਗਾਇਕਾਂ 'ਤੇ ਖੇਡਿਆ ਦਾਅ; ਜਾਣੋ 'ਆਪ' ਅਤੇ 'ਭਾਜਪਾ' ਨੇ ਚੋਣ ਮੈਦਾਨ 'ਚ ਕਿੰਨਾ ਸ਼ਖਸੀਅਤਾਂ ਨੂੰ ਉਤਾਰਿਆ...
ਪੰਜਾਬ ਚੋਣਾਂ ਤੋਂ ਪਹਿਲਾਂ ਵੱਡਾ ਧਮਾਕਾ, ਸਿਆਸੀ ਪਾਰਟੀਆਂ ਨੇ ਗਾਇਕਾਂ 'ਤੇ ਖੇਡਿਆ ਦਾਅ; ਜਾਣੋ 'ਆਪ' ਅਤੇ 'ਭਾਜਪਾ' ਨੇ ਚੋਣ ਮੈਦਾਨ 'ਚ ਕਿੰਨਾ ਸ਼ਖਸੀਅਤਾਂ ਨੂੰ ਉਤਾਰਿਆ...
Embed widget