ਪੜਚੋਲ ਕਰੋ

ਸੋਨੇ ਦੀ ਕੀਮਤਾਂ ਨੂੰ ਲੱਗੀ ਅੱਗ, ਚਾਂਦੀ ਵੀ 44,000 ਤੋਂ ਪਾਰ

ਕੀਮਤਾਂ ‘ਚ ਜ਼ਬਰਦਸਤ ਵਾਧੇ ਦੇ ਨਾਲ ਸੋਨਾ ਇੱਕ ਵਾਰ ਫਿਰ ਆਪਣੇ ਹੁਣ ਤਕ ਦੇ ਸਭ ਤੋਂ ਉੱਚੇ ਪੱਧਰ ‘ਤੇ ਪਹੁੰਚ ਗਿਆ ਹੈ। ਦਿੱਲੀ ਦੇ ਸਰਾਫਾ ਬਾਜ਼ਾਰ ‘ਚ ਸੋਨਾ 550 ਰੁਪਏ ਦੇ ਉਛਾਲ ਦੇ ਨਾਲ 38,000 ਰੁਪਏ ਤੋਂ ਪਾਰ ਹੋ ਗਿਆ ਹੈ। ਸੋਨਾ ਅੱਜ 38,470 ਰੁਪਏ ਪ੍ਰਤੀ 10 ਗ੍ਰਾਮ ਦੇ ਹੁਣ ਤਕ ਦੇ ਸਭ ਤੋਂ ਉੱਚੇ ਪੱਥਰ ‘ਤੇ ਪਹੁੰਚ ਗਿਆ।

ਨਵੀਂ ਦਿੱਲੀ: ਕੀਮਤਾਂ ‘ਚ ਜ਼ਬਰਦਸਤ ਵਾਧੇ ਦੇ ਨਾਲ ਸੋਨਾ ਇੱਕ ਵਾਰ ਫਿਰ ਆਪਣੇ ਹੁਣ ਤਕ ਦੇ ਸਭ ਤੋਂ ਉੱਚੇ ਪੱਧਰ ‘ਤੇ ਪਹੁੰਚ ਗਿਆ ਹੈ। ਦਿੱਲੀ ਦੇ ਸਰਾਫਾ ਬਾਜ਼ਾਰ ‘ਚ ਸੋਨਾ 550 ਰੁਪਏ ਦੇ ਉਛਾਲ ਦੇ ਨਾਲ 38,000 ਰੁਪਏ ਤੋਂ ਪਾਰ ਹੋ ਗਿਆ ਹੈ। ਸੋਨਾ ਅੱਜ 38,470 ਰੁਪਏ ਪ੍ਰਤੀ 10 ਗ੍ਰਾਮ ਦੇ ਹੁਣ ਤਕ ਦੇ ਸਭ ਤੋਂ ਉੱਚੇ ਪੱਥਰ ‘ਤੇ ਪਹੁੰਚ ਗਿਆ। ਕੱਲ੍ਹ ਵੀ ਸੋਨਾ 1,113 ਰੁਪਏ ਦੀ ਤੇਜ਼ੀ ਦੇ ਨਾਲ ਆਪਣੇ ਆਲਟਾਈਮ ਹਾਈ ਲੈਵਲ ‘ਤੇ ਪਹੁੰਚ ਗਿਆ ਸੀ। ਭਾਰਤ ‘ਚ ਸੋਨੇ ‘ਚ ਉਛਾਲ ਆ ਰਿਹਾ ਹੈ ਜਿਸ ਦਾ ਕਾਰਨ ਹੈ ਅਮਰੀਕਾ ਅਤੇ ਚੀਨ ‘ਚ ਜਾਰੀ ਟ੍ਰੇਡ ਵਾਰ, ਜਿਸ ਨਾਲ ਨਿਵੇਸ਼ਕ ਸੁਰੱਖਿਅਤ ਨਿਵੇਸ਼ ਦੇ ਆਪਸ਼ਨ ਦੇ ਤੌਰ ‘ਤੇ ਸੋਨੇ ਵੱਲ ਖਿੱਚੇ ਆ ਰਹੇ ਹਨ। ਉੱਧਰ ਆਰਥਿਕ ਚਿੰਤਾ ਵਧਣ ਨਾਲ ਵੀ ਭਾਰਤੀ ਨਿਵੇਸ਼ਕਾਂ ਦਾ ਸੋਨੇ ਪ੍ਰਤੀ ਆਕਰਸ਼ਣ ਵੱਧ ਹੋਇਆ ਹੈ। ਛੇ ਸਾਲਾ ‘ਚ ਪਹਿਲੀ ਵਾਰ ਬੁੱਧਵਾਰ ਨੂੰ ਸੋਨੇ ਦੀ ਕੀਮਤ ਅੰਤਰਾਸ਼ਟਰੀ ਬਾਜ਼ਾਰ ‘ਚ 1500 ਡਾਲਰ ਪ੍ਰਤੀ ਔਂਸ ਦੇ ਪੱਥਰ ਨੂੰ ਪਾਰ ਕਰ ਗਈ। ਏਆਈਐਸਏ ਮੁਤਾਬਕ, ਬੁੱਧਵਾਰ ਨੂੰ 99.9 ਫੀਸਦ ਅਤੇ 99.5 ਫੀਸਦ ਸ਼ੁੱਧਤਾ ਵਾਲਾ ਸੋਨਾ 550-550 ਰੁਪਏ ਦੀ ਤੇਜ਼ੀ ਨਾਲ 38,470 ਰੁਪਏ ਪ੍ਰਤੀ 10 ਗ੍ਰਾਮ ਹੋ ਗਿਆ। ਬੁੱਧਵਾਰ ਨੂੰ ਸੋਨੇ ਦੀ ਕੀਮਤ 1113 ਰੁਪਏ ਦੀ ਤੇਜੀ ਆਈ ਸੀ। ਦੂਜੇ ਪਾਸੇ ਚਾਂਦੀ ਵੀ 630 ਰੁਪਏ ਦੇ ਉਛਾਲ ਦੇ ਨਾਲ 44000 ਰੁਪਏ ਤੋਂ ਉੱਤੇ 44,300 ਰੁਪਏ ਪ੍ਰਤੀ ਕਿਲੋਗ੍ਰਾਮ ਦੀ ਉਚਾਈ ’ਤੇ ਪਹੁੰਚ ਗਈ ਹੈ। ਚਾਂਦੀ ਤਿਆਰ 630 ਰੁਪਏ ਵਧਾ ਕੇ 44,300 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ। ਚਾਂਦੀ ਦੇ ਸਿੱਕਿਆਂ ਦੀ ਮੰਗ ਵੀ ਵਧ ਰਹੀ ਹੈ ਅਤੇ ਇਸ ਦੀ ਕੀਮਤ ‘ਚ 1000 ਰੁਪਏ ਦੀ ਤੇਜ਼ੀ ਦੇ ਨਾਲ ਲਿਵਾਲ 87000 ਰੁਪਏ ਅਤੇ ਬਿਕਵਾਲ 88000 ਰੁਪਏ ਪ੍ਰਤੀ ਸੈਂਕੜਾ ‘ਤੇ ਬੰਦ ਹੋਈ।

ਟਾਪ ਹੈਡਲਾਈਨ

 Monsoon 2026 :  ਮਹਾਰਾਸ਼ਟਰ ਤੋਂ ਕਸ਼ਮੀਰ ਤੱਕ ਤਬਾਹੀ ! ਬੱਦਲ ਫਟੇ, ਪਹਾੜ ਟੁੱਟੇ ਅਤੇ 13 ਮੌਤਾਂ, ਕੁਦਰਤ ਅੱਗੇ ਸਰਕਾਰਾਂ ਕਿਉਂ ਹੋ ਜਾਂਦੀਆਂ ਹਨ ਬੇਬਸ?
 Monsoon 2026 :  ਮਹਾਰਾਸ਼ਟਰ ਤੋਂ ਕਸ਼ਮੀਰ ਤੱਕ ਤਬਾਹੀ ! ਬੱਦਲ ਫਟੇ, ਪਹਾੜ ਟੁੱਟੇ ਅਤੇ 13 ਮੌਤਾਂ, ਕੁਦਰਤ ਅੱਗੇ ਸਰਕਾਰਾਂ ਕਿਉਂ ਹੋ ਜਾਂਦੀਆਂ ਹਨ ਬੇਬਸ?
Big News: ਵੱਡੀ ਖਬਰ, ਕੇਂਦਰੀ ਮੰਤਰੀ ਦੇ ਦਫ਼ਤਰ 'ਚ ਅਚਾਨਕ ਪ੍ਰਸ਼ਾਸਨਿਕ ਫੇਰਬਦਲ, 3 ਅਧਿਕਾਰੀਆਂ ਦੀ ਹੋਈ ਛੁੱਟੀ; ਜਾਣੋ ਅਹੁਦਿਆਂ ਤੋਂ ਕਿਉਂ ਹਟਾਇਆ ਗਿਆ?
ਵੱਡੀ ਖਬਰ, ਕੇਂਦਰੀ ਮੰਤਰੀ ਦੇ ਦਫ਼ਤਰ 'ਚ ਅਚਾਨਕ ਪ੍ਰਸ਼ਾਸਨਿਕ ਫੇਰਬਦਲ, 3 ਅਧਿਕਾਰੀਆਂ ਦੀ ਹੋਈ ਛੁੱਟੀ; ਜਾਣੋ ਅਹੁਦਿਆਂ ਤੋਂ ਕਿਉਂ ਹਟਾਇਆ ਗਿਆ?
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IAS ਸਣੇ ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IAS ਸਣੇ ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ
Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ
ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ
Embed widget