ਪੜਚੋਲ ਕਰੋ

Gold Smuggling: ਔਰਤ ਨੇ ਅਜਿਹੀ ਜਗ੍ਹਾ 'ਤੇ ਲੁਕੋ ਕੇ ਰੱਖਿਆ 1 ਕਿਲੋ ਸੋਨਾ, ਤਲਾਸ਼ੀ ਲੈਣ 'ਤੇ ਚੌਂਕ ਗਈ ਪੁਲਿਸ, ਤਸਕਰੀ ਲਈ ਵਰਤਿਆ ਗੰਦਾ ਦਿਮਾਗ

Women Gold Smuggler: ਤਿਰੂਚਿਰਾਪੱਲੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਮਲੇਸ਼ੀਅਨ ਔਰਤ ਤੋਂ ਬਰਾਮਦ ਕੀਤੇ ਗਏ ਸੋਨੇ ਦੀ ਕੀਮਤ 99.18 ਲੱਖ ਰੁਪਏ ਦੱਸੀ ਜਾ ਰਹੀ ਹੈ।

Gold Smuggling: ਅਪਰਾਧੀ ਸੋਨੇ ਦੀ ਤਸਕਰੀ ਕਰਨ ਲਈ ਕਈ ਤਰ੍ਹਾਂ ਦੇ ਹੱਥਕੰਡੇ ਅਪਣਾਉਂਦੇ ਹਨ ਪਰ ਪੁਲਿਸ ਅਤੇ ਏਜੰਸੀਆਂ ਤੋਂ ਬਚਣ ਵਿੱਚ ਅਸਮਰੱਥ ਹੁੰਦੇ ਹਨ। ਖਾਸ ਕਰਕੇ ਵਿਦੇਸ਼ੀ ਯਾਤਰੀ ਅਕਸਰ ਏਅਰਪੋਰਟ 'ਤੇ ਸੋਨੇ ਦੀ ਤਸਕਰੀ ਦੇ ਦੋਸ਼ 'ਚ ਫੜੇ ਜਾਂਦੇ ਹਨ। ਤਾਮਿਲਨਾਡੂ ਦੇ ਤਿਰੂਚਿਰਾਪੱਲੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਕਸਟਮ ਅਧਿਕਾਰੀਆਂ ਨੇ ਇੱਕ ਵਿਦੇਸ਼ੀ ਔਰਤ ਤੋਂ 1.421 ਕਿਲੋ 24 ਕੈਰੇਟ ਸੋਨਾ ਬਰਾਮਦ ਕੀਤਾ ਹੈ।

1 ਕਰੋੜ ਰੁਪਏ ਦੇ ਕਰੀਬ ਦੱਸੀ ਜਾ ਰਹੀ ਸੋਨੇ ਦੀ ਕੀਮਤ

ਨਿਊਜ਼ ਏਜੰਸੀ ਏਐਨਆਈ ਮੁਤਾਬਕ ਜ਼ਬਤ ਕੀਤੇ ਗਏ ਸੋਨੇ ਦੀ ਕੀਮਤ 99.18 ਲੱਖ ਰੁਪਏ ਦੱਸੀ ਜਾ ਰਹੀ ਹੈ। ਇਹ ਮਲੇਸ਼ੀਅਨ ਔਰਤ ਅਰਾਈਵਲ ਹਾਲ 'ਚ ਗ੍ਰੀਨ ਚੈਨਲ ਤੋਂ ਲੰਘਣ ਦੀ ਕੋਸ਼ਿਸ਼ ਕਰ ਰਹੀ ਸੀ। ਹੈਰਾਨੀ ਦੀ ਗੱਲ ਹੈ ਕਿ ਇਸ ਔਰਤ ਨੇ ਸੋਨਾ ਅਜਿਹੀ ਥਾਂ 'ਤੇ ਛੁਪਾ ਦਿੱਤਾ ਸੀ ਜਿਸ ਦੀ ਕੋਈ ਕਲਪਨਾ ਵੀ ਨਹੀਂ ਕਰ ਸਕਦਾ ਸੀ।

ਸੋਨਾ ਅੰਡਰਗਾਰਮੈਂਟਸ ਵਿੱਚ ਲੁਕਾਇਆ ਹੋਇਆ ਸੀ

ਦਰਅਸਲ, ਮਲੇਸ਼ੀਆ ਦੀ ਇਸ ਮਹਿਲਾ ਨੇ ਆਪਣੇ ਅੰਡਰਗਾਰਮੈਂਟਸ 'ਚ ਪੇਸਟ ਦੇ ਰੂਪ 'ਚ 1 ਕਿਲੋਗ੍ਰਾਮ ਤੋਂ ਜ਼ਿਆਦਾ ਸੋਨਾ ਲੁਕਾਇਆ ਹੋਇਆ ਸੀ। ਉਸ ਨੇ 5 ਅਪ੍ਰੈਲ ਨੂੰ ਏਅਰ ਇੰਡੀਆ ਐਕਸਪ੍ਰੈਸ ਦੀ ਫਲਾਈਟ ਰਾਹੀਂ ਕੁਆਲਾਲੰਪੁਰ ਤੋਂ ਤ੍ਰਿਚੀ ਦੀ ਯਾਤਰਾ ਕੀਤੀ ਸੀ। ਔਰਤ ਨੂੰ ਗ੍ਰਿਫਤਾਰ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

ਇਸ ਤੋਂ ਪਹਿਲਾਂ ਪਿਛਲੇ ਮਹੀਨੇ ਮਾਰਚ 'ਚ ਮੁੰਬਈ ਏਅਰਪੋਰਟ 'ਤੇ ਸੋਨੇ ਦੇ ਤਸਕਰ ਫੜੇ ਗਏ ਸਨ। ਇਨ੍ਹਾਂ ਤਸਕਰਾਂ ਨੇ ਇਹ ਸੋਨਾ ਤਸਕਰੀ ਲਈ ਆਪਣੇ ਗੁਦਾ ਵਿੱਚ ਛੁਪਾ ਕੇ ਰੱਖਿਆ ਹੋਇਆ ਸੀ। ਸਮੱਗਲਰਾਂ ਨੂੰ ਭਰੋਸਾ ਸੀ ਕਿ ਜੇਕਰ ਉਨ੍ਹਾਂ ਨੇ ਅਜਿਹੀ ਜਗ੍ਹਾ 'ਤੇ ਸੋਨਾ ਛੁਪਾ ਲਿਆ ਤਾਂ ਕਸਟਮ ਅਧਿਕਾਰੀ ਇਸ ਨੂੰ ਆਸਾਨੀ ਨਾਲ ਨਹੀਂ ਲੱਭ ਸਕਣਗੇ। ਪਰ ਮੁੰਬਈ ਏਅਰਪੋਰਟ ਦੇ ਅਧਿਕਾਰੀਆਂ ਨੇ ਤਸਕਰਾਂ ਦੀ ਇਸ ਚਾਲ ਨੂੰ ਨਾਕਾਮ ਕਰ ਦਿੱਤਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Barnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆHoshiarpur News | ਹੁਸ਼ਿਆਰਪੁਰ ਦੀ ਮਸ਼ਹੂਰ 150 ਸਾਲ ਪੁਰਾਣੀ ਚਰਚ 'ਚ ਚੋਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget