ਪੜਚੋਲ ਕਰੋ

Goldy Brar: ਕੇਂਦਰ ਸਰਕਾਰ ਨੇ ਗੋਲਡੀ ਬਰਾੜ ਨੂੰ UAPA ਤਹਿਤ ਐਲਾਨਿਆ ਅੱਤਵਾਦੀ

Goldy Brar: ਕੇਂਦਰ ਸਰਕਾਰ ਨੇ ਗੈਂਗਸਟਰ ਗੋਲਡੀ ਬਰਾੜ ਨੂੰ ਅੱਤਵਾਦੀ ਐਲਾਨ ਦਿੱਤਾ ਹੈ। ਉਸ ਨੂੰ ਯੂਏਪੀਏ ਤਹਿਤ ਅੱਤਵਾਦੀ ਐਲਾਨਿਆ ਗਿਆ ਹੈ।

Goldy Brar Declared As Terrorist: ਕੇਂਦਰ ਸਰਕਾਰ ਨੇ ਸੋਮਵਾਰ (1 ਜਨਵਰੀ) ਨੂੰ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (UAPA) ਤਹਿਤ ਗੈਂਗਸਟਰ ਗੋਲਡੀ ਬਰਾੜ ਨੂੰ ਅੱਤਵਾਦੀ ਘੋਸ਼ਿਤ ਕੀਤਾ ਹੈ। ਗ੍ਰਹਿ ਮੰਤਰਾਲੇ ਵੱਲੋਂ ਜਾਰੀ ਨੋਟਿਸ ਵਿੱਚ ਕਿਹਾ ਗਿਆ ਹੈ ਕਿ ਗੋਲਡੀ ਬਰਾੜ ਪਾਬੰਦੀਸ਼ੁਦਾ ਖਾਲਿਸਤਾਨੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਜੁੜਿਆ ਹੋਇਆ ਹੈ।

ਗ੍ਰਹਿ ਮੰਤਰਾਲੇ ਨੇ ਕਿਹਾ ਕਿ ਗੋਲਡੀ ਬਰਾੜ ਨੂੰ ਸਰਹੱਦ ਪਾਰ ਸਥਿਤ ਅੱਤਵਾਦੀ ਏਜੰਸੀਆਂ ਦਾ ਸਮਰਥਨ ਮਿਲਦਾ ਹੈ ਅਤੇ ਉਹ ਕਈ ਕਤਲਾਂ ਵਿਚ ਸ਼ਾਮਲ ਰਿਹਾ ਹੈ। ਨੋਟਿਸ ਵਿੱਚ ਕਿਹਾ ਗਿਆ ਹੈ ਕਿ ਬਰਾੜ ਰਾਸ਼ਟਰਵਾਦੀ ਨੇਤਾਵਾਂ ਨੂੰ ਧਮਕੀ ਭਰੀਆਂ ਕਾਲਾਂ ਕਰਨ, ਫਿਰੌਤੀ ਦੀ ਮੰਗ ਕਰਨ ਅਤੇ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਕਤਲਾਂ ਦੇ ਦਾਅਵਿਆਂ ਦੀ ਪੋਸਟ ਕਰਨ ਵਿੱਚ ਸ਼ਾਮਲ ਹੈ।

ਇਹ ਵੀ ਪੜ੍ਹੋ: Patiala news: ਪਟਿਆਲਾ ਪੁਲਿਸ ਨੇ ਬਿਸ਼ਨੋਈ ਗੈਂਗ ਦੇ 2 ਗੈਂਗਸਟਰਾਂ ਨੂੰ ਹਥਿਆਰਾਂ ਸਮੇਤ ਕੀਤਾ ਕਾਬੂ

ਸਿੱਧੂ ਮੂਸੇਵਾਲਾ ਦੇ ਕਤਲ ਦੀ ਲਈ ਸੀ ਜ਼ਿੰਮੇਵਾਰੀ

ਕੈਨੇਡਾ ਸਥਿਤ ਇਸ ਅੱਤਵਾਦੀ ਨੇ 2022 ਵਿੱਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਵੀ ਲਈ ਸੀ। ਜ਼ਿਕਰਯੋਗ ਹੈ ਕਿ ਮੂਸੇਵਾਲਾ ਦੀ 29 ਮਈ 2022 ਵਿੱਚ ਮਾਨਸਾ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਸਿੱਧੂ ਮੂਸੇਵਾਲਾ ਦੇ ਕਤਲ ਤੋਂ ਕੁਝ ਦਿਨ ਬਾਅਦ ਇੰਟਰਪੋਲ ਨੇ ਜੂਨ 2022 ਵਿੱਚ ਗੋਲਡੀ ਬਰਾੜ ਦੀ ਹਵਾਲਗੀ ਲਈ ਇੱਕ ਰੈੱਡ ਕਾਰਨਰ ਨੋਟਿਸ (ਆਰਸੀਐਨ) ਜਾਰੀ ਕੀਤਾ ਸੀ।

ਹਥਿਆਰਾਂ ਦੀ ਤਸਕਰੀ ‘ਚ ਸ਼ਾਮਲ ਸੀ ਗੋਲਡੀ ਬਰਾੜ

ਗ੍ਰਹਿ ਮੰਤਰਾਲੇ ਨੇ ਕਿਹਾ ਕਿ ਗੋਲਡੀ ਬਰਾੜ ਸਰਹੱਦ ਪਾਰ ਤੋਂ ਡਰੋਨ ਰਾਹੀਂ ਆਧੁਨਿਕ ਹਥਿਆਰਾਂ, ਗੋਲਾ ਬਾਰੂਦ ਅਤੇ ਵਿਸਫੋਟਕ ਸਮੱਗਰੀ ਦੀ ਤਸਕਰੀ ਵਿੱਚ ਸ਼ਾਮਲ ਸੀ। ਉਹ ਇਹ ਹਥਿਆਰ ਸ਼ਾਰਪ ਸ਼ੂਟਰਾਂ ਨੂੰ ਕਤਲ ਕਰਨ ਲਈ ਸਪਲਾਈ ਕਰਦਾ ਸੀ।

'ਦੇਸ਼ ਵਿਰੋਧੀ ਗਤੀਵਿਧੀਆਂ ਲਈ ਰਚੀ ਸਾਜ਼ਿਸ਼'

ਮੰਤਰਾਲੇ ਨੇ ਕਿਹਾ ਕਿ ਉਹ ਅਤੇ ਉਸ ਦੇ ਸਾਥੀ ਪੰਜਾਬ ਵਿੱਚ ਭੰਨਤੋੜ ਕਰਨ, ਅੱਤਵਾਦੀ ਮਾਡਿਊਲ ਸਥਾਪਤ ਕਰਨ, ਨਿਸ਼ਾਨਾ ਕਤਲ ਕਰਨ ਅਤੇ ਅਸ਼ਾਂਤੀ, ਫਿਰਕੂ ਸਦਭਾਵਨਾ, ਕਾਨੂੰਨ ਵਿਵਸਥਾ ਅਤੇ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚਣ ਵਿੱਚ ਸ਼ਾਮਲ ਸਨ।

ਇਹ ਵੀ ਪੜ੍ਹੋ: Pakistan: ਪਾਕਿਸਤਾਨ 'ਚ ਪੈਦਾ ਹੋਏ ਅੱਤਵਾਦੀ ਦੇਸ਼ ਲਈ ਹੀ ਬਣ ਗਏ ਸਿਰਦਰਦੀ , 2023 ਦੇ ਅੰਕੜੇ ਭਰ ਰਹੇ ਨੇ ਗਵਾਹੀ

ਟਾਪ ਹੈਡਲਾਈਨ

Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Former MP In Jail: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget