ਪੜਚੋਲ ਕਰੋ

ਦੀਵਾਲੀ 'ਤੇ ਸਰਕਾਰੀ ਮੁਲਾਜ਼ਮਾਂ ਨੂੰ ਵੱਡਾ ਤੋਹਫਾ

ਦੀਵਾਲੀ ਤੋਂ ਪਹਿਲਾਂ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਸਰਕਾਰੀ ਕਰਮਚਾਰੀਆਂ ਨੂੰ ਵੱਡਾ ਤੋਹਫਾ ਦਿੱਤਾ ਹੈ। ਕੇਂਦਰੀ ਮੰਤਰੀ ਮੰਡਲ ਦੀ ਬੈਠਕ ਵਿੱਚ ਸਰਕਾਰੀ ਕਰਮਚਾਰੀਆਂ ਦੇ ਮਹਿੰਗਾਈ ਭੱਤੇ ਵਿੱਚ 5 ਫੀਸਦੀ ਦਾ ਵਾਧਾ ਕਰਨ ਦਾ ਫੈਸਲਾ ਕੀਤਾ ਗਿਆ ਹੈ। ਕੈਬਨਿਟ ਮੀਟਿੰਗ ਤੋਂ ਬਾਅਦ ਪ੍ਰੈੱਸ ਕਾਨਫਰੰਸ ਵਿੱਚ ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਕਿਹਾ ਕਿ ਇਹ ਵਾਧਾ ਇਸ ਸਾਲ ਪਹਿਲੀ ਜੁਲਾਈ ਤੋਂ ਲਾਗੂ ਹੋ ਗਿਆ ਹੈ।

ਨਵੀਂ ਦਿੱਲੀ: ਦੀਵਾਲੀ ਤੋਂ ਪਹਿਲਾਂ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਸਰਕਾਰੀ ਕਰਮਚਾਰੀਆਂ ਨੂੰ ਵੱਡਾ ਤੋਹਫਾ ਦਿੱਤਾ ਹੈ। ਕੇਂਦਰੀ ਮੰਤਰੀ ਮੰਡਲ ਦੀ ਬੈਠਕ ਵਿੱਚ ਸਰਕਾਰੀ ਕਰਮਚਾਰੀਆਂ ਦੇ ਮਹਿੰਗਾਈ ਭੱਤੇ ਵਿੱਚ 5 ਫੀਸਦੀ ਦਾ ਵਾਧਾ ਕਰਨ ਦਾ ਫੈਸਲਾ ਕੀਤਾ ਗਿਆ ਹੈ। ਕੈਬਨਿਟ ਮੀਟਿੰਗ ਤੋਂ ਬਾਅਦ ਪ੍ਰੈੱਸ ਕਾਨਫਰੰਸ ਵਿੱਚ ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਕਿਹਾ ਕਿ ਇਹ ਵਾਧਾ ਇਸ ਸਾਲ ਪਹਿਲੀ ਜੁਲਾਈ ਤੋਂ ਲਾਗੂ ਹੋ ਗਿਆ ਹੈ।

ਦੱਸ ਦੇਈਏ ਮੌਜੂਦਾ ਸਮੇਂ ਵਿੱਚ ਸਰਕਾਰੀ ਕਰਮਚਾਰੀਆਂ ਨੂੰ 12 ਫੀਸਦੀ ਮਹਿੰਗਾਈ ਭੱਤਾ ਮਿਲਦਾ ਹੈ। ਮੋਦੀ ਸਰਕਾਰ ਦੇ ਇਸ ਫੈਸਲੇ ਨਾਲ 50 ਲੱਖ ਕੇਂਦਰੀ ਕਰਮਚਾਰੀਆਂ ਤੇ 62 ਲੱਖ ਪੈਨਸ਼ਨਰਾਂ ਨੂੰ ਲਾਭ ਹੋਵੇਗਾ। ਸਰਕਾਰ ਦੇ ਇਸ ਫੈਸਲੇ ਨਾਲ ਸਰਕਾਰੀ ਖਜ਼ਾਨੇ ‘ਤੇ 16 ਹਜ਼ਾਰ ਕਰੋੜ ਦਾ ਬੋਝ ਪਏਗਾ।

ਗੌਰਤਲਬ ਹੈ ਕਿ ਇਸੇ ਸਾਲ ਫਰਵਰੀ ਵਿੱਚ ਸਰਕਾਰ ਨੇ ਸਰਕਾਰੀ ਕਰਮਚਾਰੀਆਂ ਦਾ ਮਹਿੰਗਾਈ ਭੱਤਾ 9 ਫੀਸਦੀ ਤੋਂ ਵਧਾ ਕੇ 12 ਫੀਸਦੀ ਕੀਤਾ ਸੀ ਤੇ ਹੁਣ ਇਸ ਵਿੱਚ 5 ਫੀਸਦੀ ਦਾ ਹੋਰ ਇਜ਼ਾਫਾ ਕਰ ਦਿੱਤਾ ਗਿਆ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ

Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ

Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ

ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
Advertisement
ABP Premium

ਵੀਡੀਓਜ਼

CM ਮਾਨ ਵਾਂਗ ਝੁਕਾਵਾਂਗੇ ਮੋਦੀ ਨੂੰ! ਕਿਸਾਨਾਂ ਦੀ ਦਹਾੜPRTC ਬੱਸਾਂ ਦਾ ਚੱਕਾ ਜਾਮ ਸਰਕਾਰ ਨੂੰ ਪਿਆ ਕਰੋੜਾਂ ਦਾ ਘਾਟਾJustin Trudeau ਨੇ PM ਦੇ ਅਹੁਦੇ ਤੋਂ ਦਿੱਤਾ ਅਸਤੀਫਾ ਕੌਣ ਹੋਵੇਗਾ ਕੈਨੇਡਾ ਦਾ ਨਵਾਂ ਪ੍ਰਧਾਨ ਮੰਤਰੀ?ਪੁਲਿਸ ਨੇ ਅੰਮ੍ਰਿਤਪਾਲ ਦੇ ਪਿਤਾ ਨੂੰ ਕੀਤਾ ਨਜ਼ਰਬੰਦ ਸੋਸ਼ਲ ਮੀਡੀਆ 'ਤੇ ਆ ਕੇ ਕੀਤਾ ਖ਼ੁਲਾਸਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ

Gold Silver Rate Today: ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
Ꮪhubman Gill: ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਕੀਤਾ ਨਜ਼ਰਬੰਦ, ਜਾਣੋ ਵਜ੍ਹਾ

Embed widget