ਪੜਚੋਲ ਕਰੋ

ਰੇਲ ਮੁਸਾਫਰਾਂ ਲਈ ਕੋਰੋਨਾ ਕਾਲ 'ਚ ਚੰਗੀ ਖ਼ਬਰ

ਕੋਰੋਨਾ ਕਾਲ ਦੌਰਾਨ ਰੇਲ ਯਾਤਰੀਆਂ ਲਈ ਇੱਕ ਚੰਗੀ ਖ਼ਬਰ ਸਾਹਮਣੇ ਆਈ ਹੈ।ਲੌਕਡਾਊਨ ਦੇ ਚੱਲਦੇ ਕਰੀਬ ਢੇਡ ਮਹੀਨਾ ਤੋਂ ਬੰਦ ਅੰਬਾਲਾ ਰੇਲ ਸੇਵਾ ਮੁੜ ਬਹਾਲ ਹੋਏਗੀ।ਅੰਬਾਲਾ ਦੀ ਟ੍ਰੇਨ ਪਟਰੀ ਤੇ ਉੱਤਰਨ ਜਾ ਰਹੀ ਹੈ ਅੰਬਾਲਾ ਦੇ ਰਸਤੇ ਆਉਣ ਜਾਣ ਵਾਲੀਆਂ ਟ੍ਰੇਨਾਂ।

ਅੰਬਾਲਾ: ਕੋਰੋਨਾ ਕਾਲ ਦੌਰਾਨ ਰੇਲ ਯਾਤਰੀਆਂ ਲਈ ਇੱਕ ਚੰਗੀ ਖ਼ਬਰ ਸਾਹਮਣੇ ਆਈ ਹੈ।ਲੌਕਡਾਊਨ ਦੇ ਚੱਲਦੇ ਕਰੀਬ ਢੇਡ ਮਹੀਨਾ ਤੋਂ ਬੰਦ ਅੰਬਾਲਾ ਰੇਲ ਸੇਵਾ ਮੁੜ ਬਹਾਲ ਹੋਏਗੀ।ਅੰਬਾਲਾ ਦੀ ਟ੍ਰੇਨ ਪਟਰੀ ਤੇ ਉੱਤਰਨ ਜਾ ਰਹੀ ਹੈ ਅੰਬਾਲਾ ਦੇ ਰਸਤੇ ਆਉਣ ਜਾਣ ਵਾਲੀਆਂ ਟ੍ਰੇਨਾਂ।

ਇਸ ਵਿੱਚ ਕੁੱਝ ਹਫ਼ਤਾਵਾਰੀ ਟ੍ਰੇਨਾਂ ਹਨ ਅਤੇ ਕੁੱਝ ਪ੍ਰਤੀ ਦਿਨ ਚੱਲਣ ਵਾਲੀਆਂ ਰੇਲ ਗੱਡੀਆਂ ਹਨ।ਰੇਲਵੇ ਪ੍ਰਸ਼ਾਸਨ ਵੱਲੋਂ ਇਨ੍ਹਾਂ ਟ੍ਰੇਨਾਂ ਦੀ ਸੂਚੀ ਜਾਰੀ ਕੀਤੀ ਗਈ ਹੈ।ਕਈ ਐਕਸਪ੍ਰੈਸ ਵੇਅ ਸ਼ਤਾਬਦੀ ਸਹਿਤ ਲਗਭੱਗ 44 ਟ੍ਰੇਨਾਂ ਹੁਣ ਪਟਰੀ ਤੇ ਫਿਰ ਤੋਂ ਦੌੜਣਗੀਆਂ।

ਕੋਵਿਡ ਦੇ ਵੱਧਦੇ ਕੇਸਾਂ ਨੂੰ ਦੇਖਦੇ ਹੋਏ ਰੇਲਵੇ ਪ੍ਰਸ਼ਾਸਨ ਨੇ ਜ਼ਿਆਦਾਤਰ ਟ੍ਰੇਨਾਂ ਨੂੰ ਰੱਦ ਕਰ ਦਿੱਤਾ ਸੀ ਪਰ ਹੁਣ ਜਦੋਂ ਕੋਵਿਡ ਦੇ ਕੇਸ ਘੱਟ ਹੋਣ ਲੱਗੇ ਹਨ ਤਾਂ ਰੇਲਵੇ ਪ੍ਰਸ਼ਾਸਨ ਨੇ ਰੱਦ ਕੀਤੀ ਹੋਈ ਟ੍ਰੇਨਾਂ ਨੂੰ ਹੌਲੀ-ਹੌਲੀ ਮੁੜ ਸ਼ੁਰੂ ਕਰ ਦਿੱਤਾ ਹੈ।ਇਸ ਦੇ ਤਹਿਤ ਰੇਲਵੇ ਪ੍ਰਸ਼ਾਸਨ 21 ਜੂਨ ਤੋਂ ਕਈ ਟ੍ਰੇਨਾਂ ਦਾ ਦੋਬਾਰਾ ਤੋਂ ਸੰਚਾਲਨ ਸ਼ੁਰੂ ਕਰਨ ਜਾ ਰਿਹਾ ਹੈ।ਰੇਲਵੇ ਨੇ ਇਨ੍ਹਾਂ ਟ੍ਰੇਨਾਂ  ਦੀ ਸੂਚੀ ਜਾਰੀ ਕਰ ਦਿੱਤੀ ਹੈ।

ਜਦੋਂ ਇਸ ਬਾਰੇ ਅੰਬਾਲਾ ਰੇਲਵੇ ਸਟੇਸ਼ਨ ਦੇ ਡਾਇਰੈਕਟਰ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਕੋਰੋਨਾ ਦੇ ਡਿੱਗ ਰਹੇ ਗ੍ਰਾਫ ਦੇ ਮੱਦੇਨਜ਼ਰ ਰੇਲਵੇ ਪ੍ਰਸ਼ਾਸਨ ਨੇ 21 ਜੂਨ ਤੋਂ ਰੱਦ ਹੋਈਆਂ ਰੇਲ ਗੱਡੀਆਂ ਵਿਚੋਂ ਕੁਝ ਰੇਲ ਗੱਡੀਆਂ ਦਾ ਸੰਚਾਲਨ ਮੁੜ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ।ਮੁੱਖ ਤੌਰ ਤੇ ਇਸ ਨਾਲ ਦਿੱਲੀ ਤੋਂ ਕਟੜਾ, ਸ਼ਤਾਬਦੀ ਵਰਗੀਆਂ ਪ੍ਰਮੁੱਖ ਰੇਲ ਗੱਡੀਆਂ ਹਨ ਜੋ ਕਾਲਕਾ ਤੋਂ ਨਵੀਂ ਦਿੱਲੀ, ਅੰਮ੍ਰਿਤਸਰ ਤੋਂ ਦਿੱਲੀ ਸ਼ਤਾਬਦੀ ਜਾ ਰਹੀਆਂ ਹਨ, ਇਹ ਰੇਲ ਗੱਡੀਆਂ 21 ਜੂਨ ਅਤੇ 1 ਅਗਸਤ ਤੋਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕੋਵਿਡ ਬਾਰੇ ਭਾਰਤ ਸਰਕਾਰ ਵੱਲੋਂ ਜਾਰੀ ਕੀਤੀਆਂ ਸਾਰੀਆਂ ਹਦਾਇਤਾਂ ਦਾ ਰੇਲਵੇ ਪ੍ਰਸ਼ਾਸਨ ਵੱਲੋਂ ਪੂਰੀ ਤਰ੍ਹਾਂ ਪਾਲਣ ਕੀਤਾ ਜਾਵੇਗਾ।

ਟਾਪ ਹੈਡਲਾਈਨ

Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
Transfer News: ਵੱਡੇ ਪੱਧਰ 'ਤੇ ਪ੍ਰਸ਼ਾਸਨਿਕ ਫੇਰਬਦਲ, 10 IAS ਸਣੇ ਇਨ੍ਹਾਂ ਅਫ਼ਸਰਾਂ ਦੇ ਤਬਾਦਲੇ; 7 ਜ਼ਿਲ੍ਹਿਆਂ ਨੂੰ ਨਵੇਂ DDC: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡੇ ਪੱਧਰ 'ਤੇ ਪ੍ਰਸ਼ਾਸਨਿਕ ਫੇਰਬਦਲ, 10 IAS ਸਣੇ ਇਨ੍ਹਾਂ ਅਫ਼ਸਰਾਂ ਦੇ ਤਬਾਦਲੇ; 7 ਜ਼ਿਲ੍ਹਿਆਂ ਨੂੰ ਨਵੇਂ DDC: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
Big News: ਵੱਡੀ ਖਬਰ, ਹਵਾ ਵਿੱਚ ਅਟਕਿਆ CM ਦਾ ਜਹਾਜ਼, ਪ੍ਰਸ਼ਾਸਨਿਕ ਅਧਿਕਾਰੀਆਂ ਵਿਚਾਲੇ ਮੱਚ ਗਈ ਹਫੜਾ-ਦਫੜੀ; ਫਿਰ...
ਵੱਡੀ ਖਬਰ, ਹਵਾ ਵਿੱਚ ਅਟਕਿਆ CM ਦਾ ਜਹਾਜ਼, ਪ੍ਰਸ਼ਾਸਨਿਕ ਅਧਿਕਾਰੀਆਂ ਵਿਚਾਲੇ ਮੱਚ ਗਈ ਹਫੜਾ-ਦਫੜੀ; ਫਿਰ...
Political News: ਚੋਣਾਂ ਤੋਂ ਪਹਿਲਾਂ ਅਸਤੀਫਿਆਂ ਦੀ ਲੱਗੀ ਝੜੀ! ਹੁਣ ਭਾਜਪਾ ਵਿੱਚ ਬਗਾਵਤ ਦੇ ਸੁਰ! ਮੁੱਢਲੀ ਮੈਂਬਰਸ਼ਿਪ ਤੋਂ ਵੀ...
ਚੋਣਾਂ ਤੋਂ ਪਹਿਲਾਂ ਅਸਤੀਫਿਆਂ ਦੀ ਲੱਗੀ ਝੜੀ! ਹੁਣ ਭਾਜਪਾ ਵਿੱਚ ਬਗਾਵਤ ਦੇ ਸੁਰ! ਮੁੱਢਲੀ ਮੈਂਬਰਸ਼ਿਪ ਤੋਂ ਵੀ...

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਜੁਲਾਈ 2026
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  
Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  
 AI in Wrong Hands :  ਜਿਸ ਗੱਲ ਦਾ ਡਰ ਸੀ, ਉਹੀ ਹੋਇਆ! AI ਗਲਤ ਹੱਥਾਂ ਵਿੱਚ, ਰਿਪੋਰਟ ਨੇ ਵਧਾਈ ਚਿੰਤਾ
 AI in Wrong Hands :  ਜਿਸ ਗੱਲ ਦਾ ਡਰ ਸੀ, ਉਹੀ ਹੋਇਆ! AI ਗਲਤ ਹੱਥਾਂ ਵਿੱਚ, ਰਿਪੋਰਟ ਨੇ ਵਧਾਈ ਚਿੰਤਾ
Embed widget