ਪੜਚੋਲ ਕਰੋ

21 ਸਾਲਾ ਮੁੰਡੇ ਨੂੰ ਗੂਗਲ ਨੇ ਦਿੱਤੀ 1.2 ਕਰੋੜ ਰੁਪਏ ਦੀ ਨੌਕਰੀ

ਮੁੰਬਈ: 21 ਸਾਲਾ ਅਬਦੁੱਲਾ ਖ਼ਾਨ ਆਈਆਈਟੀ ਦਾ ਐਂਟ੍ਰੈਂਸ ਵੀ ਪਾਸ ਨਹੀਂ ਕਰ ਪਾਇਆ ਪਰ ਉਸ ਕੋਲ ਅਜਿਹੀ ਨੌਕਰੀ ਦਾ ਆਫਰ ਹੈ ਜਿਸ ਨੂੰ ਹਾਸਲ ਕਰਨ ਲਈ ਵੱਡੇ-ਵੱਡੇ ਆਈਆਈਟੀ ਕਰਨ ਵਾਲੇ ਤਰਸਦੇ ਹਨ। ਜੀ ਹਾਂ, ਇਸੇ ਹਫਤੇ ਅਬਦੁੱਲਾ ਨੂੰ ਗੂਗਲ ਦੇ ਆਫਿਸ ‘ਚ 1.2 ਕਰੋੜ ਰੁਪਏ ਦਾ ਪੈਕੇਜ ਮਿਲਿਆ ਹੈ। ਅਬਦੁੱਲਾ ਸ਼੍ਰੀ ਐਲਆਰ ਤਿਵਾਰੀ ਕਾਲੇਜ, ਮੀਰਾ ਰੋਡ ਦਾ ਵਿਦਿਆਰਥੀ ਹੈ ਤੇ ਉਸ ਨੇ ਕੌਂਪੀਟੇਟਿਵ ਪ੍ਰੋਗ੍ਰਾਮਿੰਗ ਚੈਲੇਂਜ ਤਹਿਤ ਗੂਗਲ ਤੋਂ ਇੰਟਰਵਿਊ ਕਾਲ ਆਇਆ ਸੀ। ਕੁਝ ਆਨਲਾਈਨ ਇੰਟਰਵਿਊ ਤੋਂ ਬਾਅਦ ਖ਼ਾਨ ਨੂੰ ਫਾਈਨਲ ਸਕਰੀਨਿੰਗ ਲਈ ਲੰਦਨ ‘ਚ ਗੂਗਲ ਦੇ ਦਫ਼ਤਰ ਬੁਲਾਇਆ ਗਿਆ ਸੀ ਜਿੱਥੇ ਉਸ ਦੀ ਸਿਲੈਕਸ਼ਨ ਹੋ ਗਈ। ਖ਼ਾਨ ਦੀ ਬੈਸਿਕ ਸੈਲਰੀ 54.5 ਲੱਖ ਹਰ ਸਾਲ ਹੈ ਜਿਸ ‘ਚ 15 ਫੀਸਦ ਬੋਨਸ ਤੇ ਸਟੌਕ ਆਪਸ਼ਨ ਨਾਲ 58.9 ਲੱਖ ਰੁਪਏ ਹੋ ਜਾਵੇਗੀ ਜੋ ਹਰ 4 ਸਾਲ ਲਈ ਹੈ। ਉਹ ਫਿਲਹਾਲ ਬੀਈ ਕੰਪਿਊਟਰ ਸਾਇੰਸ ਫਾਈਨਲ ਈਅਰ ‘ਚ ਹੈ। ਇਸ ਤੋਂ ਬਾਅਦ ਉਹ ਸਤੰਬਰ ‘ਚ ਗੂਗਲ ਜੂਆਇੰਨ ਕਰੇਗਾ। ਇਸ ਬਾਰੇ ਅਬਦੁੱਲਾ ਦਾ ਕਹਿਣਾ ਹੈ ਕਿ ਗੂਗਲ ਦੇ ਇਸ ਚੈਲੇਂਜ ‘ਚ ਹਿੱਸਾ ਲੈਣਾ ਮਜ਼ੇਦਾਰ ਸੀ। ਮੈਂ ਆਪਣੇ ਇੱਕ ਦੋਸਤ ਨੂੰ ਇਹ ਮੇਲ ਦਿਖਾਈ ਸੀ ਜਿਸ ਨੂੰ ਇਸ ਬਾਰੇ ਕੂਝ ਜਾਣਕਾਰੀ ਸੀ। ਹੁਣ ਮੈਂ ਗੂਗਲ ਟੀਮ ਨੂੰ ਜੂਆਇੰਨ ਕਰਨ ਲਈ ਪੁਰੀ ਤਰ੍ਹਾਂ ਤਿਆਰ ਹਾਂ।

ਟਾਪ ਹੈਡਲਾਈਨ

Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

Embed widget