ਪੜਚੋਲ ਕਰੋ

ਗੂਗਲ 'ਚ ਨੌਕਰੀ ਦੀ ਭਾਲ ਕਰ ਰਹੇ ਨੌਜਵਾਨਾਂ ਲਈ ਖੁਸ਼ਖਬਰੀ, ਜਲਦੀ ਹੋਵੇਗੀ ਭਰਤੀ

ਗੂਗਲ 2020 'ਚ 3800 ਨਵੇਂ ਕਰਮਚਾਰੀਆਂ ਦੀ ਭਰਤੀ ਕਰਨ ਜਾ ਰਿਹਾ ਹੈ। ਗੂਗਲ ਦੁਨਿਆ ਦੀਆਂ ਸਭ ਤੋਂ ਵੱਡੀਆਂ ਕੰਪਨੀਆਂ ਚੋਂ ਇੱਕ ਹੈ। ਇਹ ਭਰਤੀਆਂ ਪੂਰੀ ਦੁਨੀਆ ਵਿੱਚ ਹੋਣਗੀਆਂ ਯਾਨੀ ਭਾਰਤ ਲਈ ਵੀ ਕੁਝ ਅਹੂਦੇ ਸਾਹਮਣੇ ਆਉਣਗੇ।

ਨਵੀਂ ਦਿੱਲੀ: ਗੂਗਲ 2020 '3800 ਨਵੇਂ ਕਰਮਚਾਰੀਆਂ ਦੀ ਭਰਤੀ ਕਰਨ ਜਾ ਰਿਹਾ ਹੈ। ਗੂਗਲ ਦੁਨਿ ਦੀਆਂ ਸਭ ਤੋਂ ਵੱਡੀਆਂ ਕੰਪਨੀਆਂ ਚੋਂ ਇੱ ਹੈ। ਇਹ ਭਰਤੀਆਂ ਪੂਰੀ ਦੁਨੀਆ ਵਿੱਚ ਹੋਣਗੀਆਂ ਯਾਨੀ ਭਾਰਤ ਲਈ ਵੀ ਕੁਝ ਅਹੂਦੇ ਸਾਹਮਣੇ ਆਉਣਗੇ ਜਾਣਕਾਰੀ ਮੁਤਾਬਕ ਕੰਪਨੀ 2020 'ਚ ਗ੍ਰਾਹਕ ਸੇਵਾ ਲਈ 3800 ਇੰ ਹਾਊਸ ਕਰਮਚਾਰੀਆਂ ਦੀ ਭਰਤੀ ਕਰੇਗੀ। 2018 'ਚ ਕੰਪਨੀ ਨੇ ਕਿਹਾ ਸੀ ਕਿ ਉਹ ਆਪਣੇ ਗ੍ਰਾਹਕ ਅਤੇ ਉਪਭੋਗਤਾ ਦੀ ਸਹਾਇਤਾ ਨੂੰ ਵਧਾਉਣ ਲਈ ਇੰ ਹਾਊਸ ਕੰਮ ਕਰੇਗੀ। ਗੂਗਲ ਆਪ੍ਰੇਸ਼ਨ ਸੈਂਟਰ ਵੀਪੀ ਟੋਰੀ ਡਿਕਰਸਨ ਨੇ ਕਿਹਾ ਕਿ 2020 'ਚ ਗੂਗਲ ਅਮਰੀਕਾ ਦੇ ਮਿਸੀਸਿਪੀ 'ਇੱ ਆਪ੍ਰੇਸ਼ਨ ਸੈਂਟਰ ਖੋਲ੍ਹੇਗੀ। ਇਸ ਕੇਂਦਰ ਰਾਹੀਂ ਕੰਪਨੀ ਭਾਰਤ ਅਤੇ ਫਿਲਪੀਨਜ਼ 'ਚ ਆਪਣੀ ਪਹੁੰਚ ਵਧਾਏਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਨਵੇਂ ਮੁਲਾਜ਼ਮਾਂ ਨੂੰ ਕੰਪਨੀ ਦੇ ਨਿਯਮਾਂ ਮੁਤਾਬਕ ਤਨਖਾਹ ਅਤੇ ਹੋਰ ਲਾਭ ਦਿੱਤੇ ਜਾਣਗੇ।

ਟਾਪ ਹੈਡਲਾਈਨ

Agra Fridge Shivling :  'ਫ੍ਰਿਜ ਵਾਲੇ ਸ਼ਿਵਲਿੰਗ' ਦੇ ਦਰਸ਼ਨਾਂ ਲਈ ਉਮੜੀ ਭੀੜ, ਦੂਜੇ ਦਿਨ ਹੋਰ ਮੁਹੱਲਿਆਂ ਤੋਂ ਵੀ ਪਹੁੰਚੀਆਂ ਮਹਿਲਾਵਾਂ

Big Blow AAP Party: 'ਆਪ' ਪਾਰਟੀ ਨੂੰ ਵੱਡਾ ਝਟਕਾ, ਅਚਾਨਕ ਹੋਇਆ ਸਿਆਸੀ ਫੇਰਬਦਲ: ਕਈ ਆਗੂਆਂ ਨੇ ਛੱਡਿਆ ਸਾਥ! ਕਾਂਗਰਸ 'ਚ ਸ਼ਾਮਲ ਹੋਏ...
'ਆਪ' ਪਾਰਟੀ ਨੂੰ ਵੱਡਾ ਝਟਕਾ, ਅਚਾਨਕ ਹੋਇਆ ਸਿਆਸੀ ਫੇਰਬਦਲ: ਕਈ ਆਗੂਆਂ ਨੇ ਛੱਡਿਆ ਸਾਥ! ਕਾਂਗਰਸ 'ਚ ਸ਼ਾਮਲ ਹੋਏ...
ਦੋ ਦਿਨ 'ਚ ਹੋ ਸਕਦੀ ਸੋਨਮ ਵਾਂਗਚੂਕ ਦੀ ਮੌਤ! 8.5 kg ਘੱਟਿਆ ਭਾਰ; ਅਨਸ਼ਨ 'ਤੇ ਦਿੱਲੀ HC 'ਚ ਪਟੀਸ਼ਨ

Lawrence Gang 'ਤੇ ਅਮਰੀਕੀ ਕਾਰਵਾਈ ਦਾ ਭਾਰਤ ਨੇ ਕੀਤਾ ਸਮਰਥਨ, MEA ਨੇ ਕਿਹਾ– ਦੋਵੇਂ ਦੇਸ਼ ਮਿਲ ਕੇ ਰੋਕਣਗੇ ਗਲੋਬਲ ਅਪਰਾਧ 

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big Blow AAP Party: 'ਆਪ' ਪਾਰਟੀ ਨੂੰ ਵੱਡਾ ਝਟਕਾ, ਅਚਾਨਕ ਹੋਇਆ ਸਿਆਸੀ ਫੇਰਬਦਲ: ਕਈ ਆਗੂਆਂ ਨੇ ਛੱਡਿਆ ਸਾਥ! ਕਾਂਗਰਸ 'ਚ ਸ਼ਾਮਲ ਹੋਏ...
'ਆਪ' ਪਾਰਟੀ ਨੂੰ ਵੱਡਾ ਝਟਕਾ, ਅਚਾਨਕ ਹੋਇਆ ਸਿਆਸੀ ਫੇਰਬਦਲ: ਕਈ ਆਗੂਆਂ ਨੇ ਛੱਡਿਆ ਸਾਥ! ਕਾਂਗਰਸ 'ਚ ਸ਼ਾਮਲ ਹੋਏ...
ਲੁਧਿਆਣਾ 'ਚ ਅੱਜ ਕਿਸਾਨਾਂ ਦਾ ਚੱਕਾ ਜਾਮ, NH-44 ਅਤੇ ਬਸਤੀ ਜੋਧੇਵਾਲ ਚੌਂਕ 'ਚ ਦੇਣਗੇ ਧਰਨਾ; ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ

ਅੰਮ੍ਰਿਤਸਰ 'ਚ ਪੈਟਰੋਲ ਬੰਬ ਹਮਲੇ ਦੇ ਦੋਸ਼ੀ ਮੁਕਾਬਲੇ 'ਚ ਗ੍ਰਿਫਤਾਰ, ਇੱਕ ਜ਼ਖ਼ਮੀ; ਵਿਦੇਸ਼ 'ਚ ਬੈਠੇ ਗੈਂਗਸਟਰਾਂ ਨਾਲ ਜੁੜੇ ਤਾਰ

ਤਰਨਤਾਰਨ ਦੀ ਧੀ ਦਾ ਇੰਗਲੈਂਡ 'ਚ ਚਾਕੂ ਮਾਰ ਕੇ ਕਤਲ, ਦੋ ਸਾਲ ਪਹਿਲਾਂ ਜ਼ਮੀਨ ਵੇਚ ਕੇ ਪਰਿਵਾਰ ਨੇ ਭੇਜਿਆ ਸੀ

ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ

ਫਿਰ ਵੱਧ ਗਏ ਟੋਲ ਪਲਾਜ਼ਿਆਂ ਦੇ ਰੇਟ, 4 ਮਹੀਨਿਆਂ 'ਚ ਦੂਜੀ ਵਾਰ ਵਧੀਆਂ ਕੀਮਤਾਂ; ਜਾਣੋ

ਪੰਜਾਬ-ਚੰਡੀਗੜ੍ਹ 'ਚ ਮਾਨਸੂਨ 'ਤੇ ਲੱਗਿਆ ਬ੍ਰੇਕ, 7 ਜ਼ਿਲ੍ਹਿਆਂ 'ਚ ਪਵੇਗੀ ਕੜਾਕੇ ਦੀ ਗਰਮੀ; ਅਲਰਟ ਜਾਰੀ

ਭਾਰਤ 'ਤੇ ਅਮਰੀਕਾ ਲਾਵੇਗਾ 500 ਫੀਸਦੀ ਟੈਰਿਫ! ਟਰੰਪ ਨੇ ਕਰ'ਤਾ ਹੈਰਾਨ ਕਰਨ ਵਾਲਾ ਖੁਲਾਸਾ, ਕਿਹਾ- ਛੇਤੀ ਕਾਨੂੰਨ...

Embed widget