ਪੜਚੋਲ ਕਰੋ

ਅੱਜ ਦੇਸ਼ ‘ਚ ਹੋਣੀ ਹੈ ਗੋਵਰਧਨ ਪੂਜਾ, ਜਾਣੋ ਪੂਜਾ ਦਾ ਸਹੀ ਤਰੀਕਾ ਅਤੇ ਫਾਈਦੇ

ਕੱਲ੍ਹ ਦੇਸ਼ ‘ਚ ਦੀਵਾਲੀ ਦਾ ਤਿਓਹਾਰ ਮਨਾਇਆ ਗਿਆ। ਉਧਰ ਅੱਜ ਗੋਵਰਧਨ ਪੂਜਾ ਹੈ। ਗੋਵਰਧਨ ਪੂਜਾ ਨੂੰ ਅੰਨਕੂਟ ਵੀ ਕਿਹਾ ਜਾਂਦਾ ਹੈ। ਰਾਜਸਥਾਨ, ਹਰਿਆਣਾ, ਬਿਹਾਰ ਅਤੇ ਉੱਤਰ ਪ੍ਰਦੇਸ਼ ਸਣੇ ਕਈ ਸੂਬਿਆਂ ‘ਚ ਇਹ ਤਿਓਹਾਰ ਮਨਾਇਆ ਜਾਂਦਾ ਹੈ।

ਨਵੀਂ ਦਿੱਲੀ: ਕੱਲ੍ਹ ਦੇਸ਼ ‘ਚ ਦੀਵਾਲੀ ਦਾ ਤਿਓਹਾਰ ਮਨਾਇਆ ਗਿਆ। ਉਧਰ ਅੱਜ ਗੋਵਰਧਨ ਪੂਜਾ ਹੈ। ਗੋਵਰਧਨ ਪੂਜਾ ਨੂੰ ਅੰਨਕੂਟ ਵੀ ਕਿਹਾ ਜਾਂਦਾ ਹੈ। ਰਾਜਸਥਾਨ, ਹਰਿਆਣਾ, ਬਿਹਾਰ ਅਤੇ ਉੱਤਰ ਪ੍ਰਦੇਸ਼ ਸਣੇ ਕਈ ਸੂਬਿਆਂ ‘ਚ ਇਹ ਤਿਓਹਾਰ ਮਨਾਇਆ ਜਾਂਦਾ ਹੈ। ਸ਼ਾਸਤਰਾਂ ਮੁਤਾਬਕ ਗਾਂ ਨੂੰ ਦੇਵੀ ਲਕਸ਼ਮੀ ਦਾ ਰੂਪ ਮੰਨਿਆ ਜਾਂਦਾ ਹੈ ੳਤੇ ਇਸ ਲਈ ਲੋਕ ਇਸ ਦਿਨ ਗਾਂ ਦੀ ਪੂਜਾ ਕਰਦੇ ਹਨ। ਅਜਿਹੇ ‘ਚ ਜਦੋਂ ਅੱਜ ਤੁਸੀਂ ਵੀ ਗੋਵਰਧਨ ਪੂਜਾ ਕਰੋ ਤਾਂ ਤੁਹਾਨੂੰ ਕੀ ਫਾਈਦੇ ਹੋਣਗੇ ਅਸੀਂ ਤੁਹਾਨੂੰ ਦੱਸਦੇ ਹਾਂ। ਗੋਵਰਧਨ ਪੂਜਾ ਕਿਵੇਂ ਕਰੋਂ? * ਅਨਾਜ ਇੱਕਠਾ ਕਰੋਂ। * ਮਾਨਸਿਕ ਹਿੰਸਾ ਨਾ ਕਰੋ। * ਅਨਾਜ ਇੱਕ ਥਾਂ ਇੱਕਠਾ ਕਰ ਲੋੜਮੰਦਾਂ ਨੂੰ ਦਿਓ। * ਗੋਬਰ ਦਾ ਇੱਕ ਪਹਾੜ ਬਣਾਓ। * ਗੋਬਰ ਮਾਤਾ ਦਾ ਪ੍ਰਤੀਨਿਧੀ ਹੈ ਜਦਕਿ ਪਹਾੜ ਗੋਵਰਧਨ ਪਹਾੜ ਦਾ। * ਪੂਜਾ ਦੌਰਾਨ ਕੌੜੀ ਜ਼ਰੂਰ ਰੱਖੋ। * ਗੁੜ ਜਾਂ ਗੁੜ ਦੀਆਂ ਬਣੀਆਂ ਚੀਜ਼ਾਂ ਜ਼ਰੂਰ ਰੱਖੋ। * ਪਹਾੜ ਦੀ ਪ੍ਰਕਰਮਾ ਕਰੋ। * ਪਰਿਕਮਾ ਤੋਂ ਬਾਅਦ ਗੌਮਾਤਾ ਨੂੰ ਪ੍ਰਮਾਣ ਕਰਕੇ ਓਮ ਨਾਰਾਇਣਾਏ ਨਮੋ ਨਮ: ਦਾ ਜਾਪ ਕਰੋ। * ਓਮ ਕ੍ਰਿਸ਼ਣਾਏ ਨਮ: ਜਾਂ ਹਰੇ ਰਾਮਾ ਹਰੇ ਕ੍ਰਿਸ਼ਨਾ ਕ੍ਰਿਸ਼ਨਾ ਕ੍ਰਿਸ਼ਨਾ ਹਰੇ ਹਰੇ ਜਾ ਜਾਪ ਕਰੋ। * ਦਾਨ ਜ਼ਰੂਰ ਕਰੋ। * ਦਾਨ ਦੇਣ ਤੋਂ ਬਾਅਦ ਪ੍ਰਸਾਦ ਜ਼ਰੂਰ ਗ੍ਰਹਿਣ ਕਰੋ।

ਟਾਪ ਹੈਡਲਾਈਨ

BJP Rajya Sabha Candidates: ਭਾਜਪਾ ਨੇ ਰਾਜ ਸਭਾ ਚੋਣਾਂ ਲਈ 11 ਉਮੀਦਵਾਰਾਂ ਦਾ ਕੀਤਾ ਐਲਾਨ, ਜਾਣੋ ਕਿੰਨਾਂ ਸੀਨੀਅਰ ਆਗੂਆਂ ਨੂੰ ਮਿਲੀ ਟਿਕਟ ? ਲਿਸਟ 'ਚ ਇਹ ਨਾਮ ਸ਼ਾਮਲ...
ਭਾਜਪਾ ਨੇ ਰਾਜ ਸਭਾ ਚੋਣਾਂ ਲਈ 11 ਉਮੀਦਵਾਰਾਂ ਦਾ ਕੀਤਾ ਐਲਾਨ, ਜਾਣੋ ਕਿੰਨਾਂ ਸੀਨੀਅਰ ਆਗੂਆਂ ਨੂੰ ਮਿਲੀ ਟਿਕਟ ? ਲਿਸਟ 'ਚ ਇਹ ਨਾਮ ਸ਼ਾਮਲ...
Big News: ਵੱਡੀ ਖਬਰ, ਸਾਬਕਾ MLA 'ਤੇ ਗੋਲੀਆਂ ਚਲਾਉਣ ਵਾਲੇ ਦੋਸ਼ੀ ਪੁਲਿਸ ਹਿਰਾਸਤ 'ਚੋਂ ਫਰਾਰ! ਪੁਲਿਸ ਪ੍ਰਸ਼ਾਸਨ ਨੇ 2 ਮੁਲਾਜ਼ਮ ਕੀਤੇ ਸਸਪੈਂਡ...
ਵੱਡੀ ਖਬਰ, ਸਾਬਕਾ MLA 'ਤੇ ਗੋਲੀਆਂ ਚਲਾਉਣ ਵਾਲੇ ਦੋਸ਼ੀ ਪੁਲਿਸ ਹਿਰਾਸਤ 'ਚੋਂ ਫਰਾਰ! ਪੁਲਿਸ ਪ੍ਰਸ਼ਾਸਨ ਨੇ 2 ਮੁਲਾਜ਼ਮ ਕੀਤੇ ਸਸਪੈਂਡ...
Big News: ਸਿਆਸੀ ਜਗਤ ਤੋਂ ਵੱਡੀ ਖਬਰ, ਸੀਨੀਅਰ ਆਗੂ ਨੂੰ ਮਿਲੀ ਅਹਿਮ ਜ਼ਿੰਮੇਵਾਰੀ; ਬਣੇ ਨਵੇਂ ਉੱਪ ਮੁੱਖ ਮੰਤਰੀ...
Big News: ਸਿਆਸੀ ਜਗਤ ਤੋਂ ਵੱਡੀ ਖਬਰ, ਸੀਨੀਅਰ ਆਗੂ ਨੂੰ ਮਿਲੀ ਅਹਿਮ ਜ਼ਿੰਮੇਵਾਰੀ; ਬਣੇ ਨਵੇਂ ਉੱਪ ਮੁੱਖ ਮੰਤਰੀ...
Big News: ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Transfer News: ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਬਾਦਲੇ, ਛੁੱਟੀਆਂ ਵਿਚਾਲੇ 17 ਸਕੂਲ ਪ੍ਰਿੰਸੀਪਲਾਂ ਦਾ ਹੋਇਆ ਟ੍ਰਾਂਸਫਰ; ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਬਾਦਲੇ, ਛੁੱਟੀਆਂ ਵਿਚਾਲੇ 17 ਸਕੂਲ ਪ੍ਰਿੰਸੀਪਲਾਂ ਦਾ ਹੋਇਆ ਟ੍ਰਾਂਸਫਰ; ਲਿਸਟ 'ਚ ਇਹ ਨਾਮ ਸ਼ਾਮਲ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Big News: ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
Salary Hike: ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
Embed widget