ਪੜਚੋਲ ਕਰੋ

ਹੁਣ ਆਧਾਰ ਕਾਰਡ ਤੋਂ ਛੁੱਟ ਸਕਦਾ ਖਹਿੜਾ, ਸਰਕਾਰ ਨੇ ਦੇਵੇਗੀ ਮੌਕਾ

ਨਵੀਂ ਦਿੱਲੀ: ਭਾਰਤ ਸਰਕਾਰ ਫਿਲਹਾਲ ਨਵੇਂ ਮਤੇ ਨੂੰ ਪਾਸ ਕਰਨ ‘ਤੇ ਕੰਮ ਕਰ ਰਹੀ ਹੈ। ਇਸ ਤੋਂ ਬਾਅਦ ਨਾਗਰਿਕ ਆਪਣੀ ਮਰਜ਼ੀ ਨਾਲ ਆਧਾਰ ਕਾਰਡ ਤੋਂ ਹਮੇਸ਼ਾ ਲਈ ਛੁਟਕਾਰਾ ਪਾ ਸਕਦਾ ਹੈ। ਇਸ ਕਦਮ ਨੂੰ ਅਜਿਹੇ ਸਮੇਂ ਚੁੱਕਿਆ ਜਾ ਰਿਹਾ ਹੈ ਜਦੋਂ ਸੁਪਰੀਮ ਕੋਰਟ ਨੇ ਆਧਾਰ ਕਾਰਡ ਨੂੰ ਲੈ ਕੇ ਕਈ ਨਵੇਂ ਨਿਯਮ ਬਣਾਏ ਹਨ। ਸੁਪਰੀਮ ਕੋਰਟ ਦੇ ਆਦੇਸ਼ ਮੁਤਾਬਕ ਸੈਕਸ਼ਨ 57 ਤਹਿਤ ਹੁਣ ਪ੍ਰਾਈਵੇਟ ਕੰਪਨੀਆਂ ਕੋਲ ਇਹ ਅਧਿਕਾਰ ਨਹੀਂ ਕਿ ਉਹ ਵੈਰੀਫਿਕੇਸ਼ਨ ਲਈ ਆਧਾਰ ਕਾਰਡ ਦਾ ਇਸਤੇਮਾਲ ਕਰੇ। ਖ਼ਬਰਾਂ ਨੇ ਕਿ ਇਸ ਮਤੇ ‘ਤੇ ਅਜੇ ਕੰਮ ਹੋ ਰਿਹਾ ਹੈ। ਆਪਣੇ ਆਦੇਸ਼ ‘ਚ ਕੋਰਟ ਨੇ ਕਿਹਾ ਕਿ ਆਪਣੇ ਮੋਬਾਈਲ ਨੰਬਰ ਤੇ ਬੈਂਕ ਅਕਾਉਂਟ ਨਾਲ ਆਧਾਰ ਨੂੰ ਜੋੜਣਾ ਗੈਰ ਸੰਵਿਧਾਨਕ ਹੈ। ਹੁਣ ਆਧਾਰ ਕਾਰਡ ਤੋਂ ਛੁੱਟ ਸਕਦਾ ਖਹਿੜਾ, ਸਰਕਾਰ ਨੇ ਦੇਵੇਗੀ ਮੌਕਾ ਮਤੇ ‘ਚ UIDAI ਨੇ ਕਿਹਾ ਕਿ ਬੱਚੇ ਇਸ ਤੋਂ 18 ਸਾਲ ਦੇ ਹੋਣ ਮਗਰੋਂ ਆਜ਼ਾਦੀ ਹਾਸਲ ਕਰ ਸਕਦੇ ਹਨ। ਇਸ ਉਮਰ ਤਕ ਪਹੁੰਚਣ ਤੋਂ ਬਾਅਦ ਸਰਕਾਰ ਉਨ੍ਹਾਂ ਨੂੰ 6 ਮਹੀਨੇ ਦਾ ਸਮਾਂ ਦਵੇਗੀ ਕਿ ਉਹ ਆਧਾਰ ਕਾਰਡ ਰੱਖਣਾ ਚਾਹੁੰਦੇ ਹਨ ਜਾਂ ਨਹੀਂ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ

Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ

ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ

ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !

ABP Premium

ਵੀਡੀਓਜ਼

ਵਿਜੇ ਵਰਮਾ ਨਾਲ ਇਸ਼ਕ ਬਾਰੇ ਖੁਲਿਆ , ਤਮੰਨਾ ਭਾਟੀਆ ਦਾ ਰਾਜ਼ਪਾਕਸਿਤਾਨ ਗਏ ਕਰਮਜੀਤ ਅਨਮੋਲ , ਪਿਆਰ ਨੂੰ ਵੇਖ ਹੋ ਗਏ ਭਾਵੁਕਦਿਲਜੀਤ ਨੇ ਸ਼ੋਅ ਚ ਫੈਨ ਦੇ ਬੰਨੀ ਪੱਗਦਿਲਜੀਤ ਦੋਸਾਂਝ ਨੇ ਸਟੇਜ ਤੇ ਫੈਨ ਦੇ ਬੰਨੀ ਪੱਗ , ਰੋ ਪਿਆ ਮੁੰਡਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ
ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ
ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ
ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !
ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !
Punjab News: ਨਵੀਆਂ ਪੰਚਾਇਤਾਂ ਲਈ ਸਰਕਾਰੀ ਫਰਮਾਨ! ਪਹਿਲੀ ਦਸੰਬਰ ਤੱਕ ਕਰ ਲਵੋ ਇਹ ਕੰਮ ਨਹੀਂ ਹੋਏਗਾ ਸਖਤ ਐਕਸ਼ਨ  

Punjab News: ਪੰਜਾਬ 'ਚ ਵੱਡਾ ਐਨਕਾਊਂਟਰ, ਇਲਾਕੇ 'ਚ ਮੱਚੀ ਹਲਚਲ, ਜਵਾਬੀ ਕਾਰਵਾਈ ’ਚ ਬਦਮਾਸ਼ ਜ਼ਖ਼ਮੀ

Agriculture News: ਹਾੜੀ ਦੀਆਂ ਫਸਲਾਂ ਬਾਰੇ ਕੇਂਦਰ ਸਰਕਾਰ ਵੱਲੋਂ ਵੱਡਾ ਖੁਲਾਸਾ, ਬੰਪਰ ਝਾੜ ਦੇ ਨਾਲ ਹੀ ਮਿਲੇਗਾ ਚੰਗਾ ਭਾਅ

Farmer Protest: ਡੱਲੇਵਾਲ 'ਤੇ ਪੁਲਿਸ ਐਕਸ਼ਨ ਮਗਰੋਂ ਕਿਸਾਨ ਲੀਡਰ ਕੋਹਾੜ ਦਾ ਵੱਡਾ ਖੁਲਾਸਾ, ਕਿਸਾਨਾਂ ਦਾ ਖੂਨ ਮਾਰਨ ਲੱਗਾ ਉਬਾਲੇ
ਡੱਲੇਵਾਲ 'ਤੇ ਪੁਲਿਸ ਐਕਸ਼ਨ ਮਗਰੋਂ ਕਿਸਾਨ ਲੀਡਰ ਕੋਹਾੜ ਦਾ ਵੱਡਾ ਖੁਲਾਸਾ, ਕਿਸਾਨਾਂ ਦਾ ਖੂਨ ਮਾਰਨ ਲੱਗਾ ਉਬਾਲੇ
Embed widget