ਪੜਚੋਲ ਕਰੋ

Illegal Lending Apps : ਗੈਰ-ਕਾਨੂੰਨੀ ਡਿਜੀਟਲ ਲੈਂਡਿੰਗ ਐਪਸ 'ਤੇ ਸ਼ਿਕੰਜੇ ਦੀ ਤਿਆਰੀ ! ਸਰਕਾਰ ਨੇ ਗੂਗਲ ਨੂੰ ਕੰਟਰੋਲ ਕਰਨ ਲਈ ਕਿਹਾ

Illegal Lending Apps  : ਆਮ ਲੋਕਾਂ ਦੇ ਗੈਰ-ਕਾਨੂੰਨੀ ਡਿਜੀਟਲ ਲੈਂਡਿੰਗ ਐਪਸ ਤੋਂ ਛੁਟਕਾਰਾ ਦਿਵਾਉਣ ਲਈ ਕੇਂਦਰ ਸਰਕਾਰ ਨੇ ਗੂਗਲ ਨੂੰ ਸਖਤ ਜਾਂਚ ਦਾ ਪ੍ਰਬੰਧ ਕਰਨ ਲਈ ਕਿਹਾ ਹੈ।

Illegal Lending Apps  : ਆਮ ਲੋਕਾਂ ਦੇ ਗੈਰ-ਕਾਨੂੰਨੀ ਡਿਜੀਟਲ ਲੈਂਡਿੰਗ ਐਪਸ ਤੋਂ ਛੁਟਕਾਰਾ ਦਿਵਾਉਣ ਲਈ ਕੇਂਦਰ ਸਰਕਾਰ ਨੇ ਗੂਗਲ ਨੂੰ ਸਖਤ ਜਾਂਚ ਦਾ ਪ੍ਰਬੰਧ ਕਰਨ ਲਈ ਕਿਹਾ ਹੈ। ਸਰਕਾਰ ਨੇ ਗੂਗਲ ਨੂੰ ਅਜਿਹੇ ਗੈਰ-ਕਾਨੂੰਨੀ ਐਪਸ ਨੂੰ ਭਾਰਤ ਵਿਚ ਆਪਰੇਸ਼ਨ ਕਰਨ ਤੋਂ ਰੋਕਣ ਲਈ ਉਨ੍ਹਾਂ 'ਤੇ ਸ਼ਿਕੰਜਾ ਕੱਸਣ ਲਈ ਕਿਹਾ ਹੈ। ਭਾਵੇਂ ਗੂਗਲ ਭਾਰਤੀ ਰਿਜ਼ਰਵ ਬੈਂਕ (RBI)  ਦੇ ਦਾਇਰੇ ਵਿੱਚ ਨਹੀਂ ਆਉਂਦਾ ਹੈ ਪਰ ਪਿਛਲੇ ਕੁਝ ਮਹੀਨਿਆਂ ਵਿੱਚ ਆਰਬੀਆਈ ਅਤੇ ਭਾਰਤ ਸਰਕਾਰ ਨੇ ਗੂਗਲ ਨੂੰ ਕਈ ਵਾਰ ਮੀਟਿੰਗਾਂ ਵਿੱਚ ਬੁਲਾ ਕੇ ਸਖਤ ਪ੍ਰਬੰਧ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਅਜਿਹੇ ਐਪਸ ਨੂੰ ਕੰਮ ਕਰਨ ਤੋਂ ਰੋਕਿਆ ਜਾ ਸਕੇ।

ਮਹਾਮਾਰੀ ਦੇ ਦੌਰਾਨ ਅਜਿਹੀਆਂ ਗੈਰ-ਕਾਨੂੰਨੀ ਡਿਜੀਟਲ ਲੈਂਡਿੰਗ ਐਪਸ ਕਾਫੀ ਪਾਪੂਲਰ ਹੋ ਗਈਆਂ ਸਨ। ਸਰਕਾਰ ਤੋਂ ਲੈ ਕੇ ਆਰਬੀਆਈ ਨੂੰ ਗ਼ੈਰ-ਕਾਨੂੰਨੀ ਲੈਂਡਿੰਗ ਦੇਣ ਵਾਲੀਆਂ ਐਪਾਂ ਖ਼ਿਲਾਫ਼ ਜਾਂਚ ਕਰਨ ਲਈ ਕਿਹਾ ਹੈ। ਇਹ ਗੈਰ-ਕਾਨੂੰਨੀ ਡਿਜੀਟਲ ਲੈਂਡਿੰਗ ਐਪਸ ਲੋਕਾਂ ਨੂੰ ਉੱਚ ਵਿਆਜ ਦਰਾਂ 'ਤੇ ਲੋਨ ਪ੍ਰਦਾਨ ਕਰਦੇ ਹਨ ਅਤੇ ਸਮੇਂ ਸਿਰ ਕਰਜ਼ਾ ਨਾ ਮੋੜਨ ਵਾਲਿਆਂ ਨੂੰ ਤੰਗ-ਪ੍ਰੇਸ਼ਾਨ ਕਰਨ ਤੋਂ ਲੈ ਕੇ ਗੈਰ-ਕਾਨੂੰਨੀ ਰਾਹ ਅਪਣਾ ਕੇ ਉਨ੍ਹਾਂ ਤੋਂ ਡਰਾ ਧਮਕਾ ਕੇ ਵਸੂਲੀ ਕਰਦੇ ਹਨ।

ਗੂਗਲ ਨੇ ਪਿਛਲੇ ਸਾਲ ਵਿੱਤੀ ਸੇਵਾਵਾਂ ਐਪਸ ਲਈ ਪਲੇ ਸਟੋਰ ਡਿਵੈਲਪਰ ਪ੍ਰੋਗਰਾਮ ਨੀਤੀ ਨੂੰ ਸੋਧਿਆ ਸੀ। ਸਤੰਬਰ 2021 ਤੋਂ ਭਾਰਤ ਵਿੱਚ ਨਿੱਜੀ ਲੋਨ ਐਪਸ ਲਈ ਵਾਧੂ ਜਾਣਕਾਰੀ ਪ੍ਰਦਾਨ ਕਰਨਾ ਲਾਜ਼ਮੀ ਕਰ ਦਿੱਤਾ ਗਿਆ ਸੀ। ਗੂਗਲ ਨੇ ਆਪਣੇ ਪਲੇ ਸਟੋਰ ਤੋਂ ਭਾਰਤ ਨਾਲ ਸਬੰਧਤ 2,000 ਤੋਂ ਵੱਧ ਪਰਸਨਲ ਲੋਨ ਐਪਸ ਨੂੰ ਹਟਾ ਦਿੱਤਾ ਹੈ।

RBI ਚਾਹੁੰਦਾ ਹੈ ਕਿ ਐਪ ਸਟੋਰ 'ਤੇ ਸਾਰੇ ਲੈਂਡਿੰਗ ਐਪਸ ਨੂੰ ਨਿਯੰਤ੍ਰਿਤ ਏਜੰਸੀਆਂ ਦੁਆਰਾ ਮਾਨਤਾ ਦਿੱਤੀ ਜਾਵੇ। ਗੂਗਲ ਨੂੰ ਹੋਰ ਡਿਸਟਰੀਬਿਊਸ਼ਨ ਚੈਨਲਾਂ ਜਿਵੇਂ ਕਿ ਵੈੱਬਸਾਈਟਾਂ ਅਤੇ ਡਾਊਨਲੋਡ ਦੇ ਹੋਰ ਸਾਧਨਾਂ ਰਾਹੀਂ ਅਜਿਹੇ ਐਪਸ ਦੇ ਪ੍ਰਸਾਰ ਨੂੰ ਰੋਕਣ ਲਈ ਕਦਮ ਚੁੱਕਣ ਲਈ ਵੀ ਕਿਹਾ ਗਿਆ ਹੈ।

ਇਸ ਤੋਂ ਪਹਿਲਾਂ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਗੈਰ-ਕਾਨੂੰਨੀ ਢੰਗ ਨਾਲ ਚਲਾਏ ਜਾ ਰਹੇ ਲੋਨ ਐਪਸ ਨੂੰ ਲੈ ਕੇ ਵੱਡੀ ਮੀਟਿੰਗ ਕੀਤੀ ਸੀ। ਮੀਟਿੰਗ ਵਿੱਚ ਵਿੱਤ ਮੰਤਰੀ ਨੇ ਆਰਥਿਕ ਤੌਰ 'ਤੇ ਕਮਜ਼ੋਰ ਅਤੇ ਘੱਟ ਆਮਦਨ ਵਾਲੇ ਲੋਕਾਂ ਨੂੰ ਉੱਚ ਵਿਆਜ ਦਰਾਂ 'ਤੇ ਕਰਜ਼ਾ ਦੇਣ ,ਪ੍ਰੋਸਿੰਗ ਲੁਕਵੇਂ ਚਾਰਜ , ਲੁਕਵੇਂ ਖਰਚਿਆਂ 'ਤੇ ਲੋਨ ਅਤੇ ਮਾਈਕ੍ਰੋ ਕ੍ਰੈਡਿਟ ਦੀ ਪੇਸ਼ਕਸ਼, ਬਲੈਕਮੇਲਿੰਗ, ਅਪਰਾਧਿਕ ਵਸੂਲੀ ਦੇ ਅਭਿਆਸਾਂ ਬਾਰੇ ਚਿੰਤਾ ਪ੍ਰਗਟ ਕੀਤੀ ਸੀ।

 ਮੀਟਿੰਗ ਵਿੱਚ ਇਨ੍ਹਾਂ ਕਰਜ਼ਿਆਂ ਏਮਜ਼ ਨਾਲ ਸਬੰਧਤ ਕਾਨੂੰਨੀ, ਤਕਨੀਕੀ ਪਹਿਲੂਆਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਕਈ ਅਹਿਮ ਫੈਸਲੇ ਲਏ ਗਏ। ਜਿਸ ਵਿੱਚ RBI ਨੂੰ ਕਾਨੂੰਨੀ ਤੌਰ 'ਤੇ ਮਾਨਤਾ ਪ੍ਰਾਪਤ ਐਪਸ ਦੀ ਵਾਈਟਲਿਸਟ ਤਿਆਰ ਕਰਨ ਲਈ ਕਿਹਾ ਗਿਆ ਸੀ। ਆਰਬੀਆਈ ਅਜਿਹੇ ਕਿਰਾਏ ਵਾਲੇ ਖਾਤਿਆਂ ਦੀ ਨਿਗਰਾਨੀ ਕਰੇਗਾ ,ਜਿਨ੍ਹਾਂ ਦੀ ਵਰਤੋਂ ਮਨੀ ਲਾਂਡਰਿੰਗ ਲਈ ਕੀਤੀ ਜਾ ਸਕਦੀ ਹੈ।

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget