ਪੜਚੋਲ ਕਰੋ

Supreme Court ’ਚ ਸਰਕਾਰ ਦਾ ਦਾਅਵਾ, ਇਸੇ ਸਾਲ ਸਾਰੇ 18+ ਦਾ ਹੋਵੇਗਾ Vaccination

ਅਦਾਲਤ ਨੇ ਇਹ ਵੀ ਕਿਹਾ ਕਿ ਦਿਹਾਤੀ ਇਲਾਕਿਆਂ ਦੇ ਲੋਕਾਂ ਨੂੰ ਇਸ ਵਿੱਚ ਪਰੇਸ਼ਾਨੀ ਆ ਸਕਦੀ ਹੈ। ਨੀਤੀਘਾੜੇ ਜ਼ਮੀਨੀ ਹਕੀਕਤਾਂ ਤੋਂ ਜਾਣੂ ਰਹਿਣ, ਇੱਕ ਡਿਜੀਟਲ ਵੰਡ ਵਿਖਾਈ ਦੇ ਰਹੀ ਹੈ।

ਨਵੀਂ ਦਿੱਲੀ: ਕੋਰੋਨਾਵਾਇਰਸ (Coronavirus) ਦੀ ਲਾਗ ਨੂੰ ਲੈ ਕੇ ਸੁਪਰੀਮ ਕੋਰਟ (Supreme Court) ’ਚ ਕਈ ਪਟੀਸ਼ਨਾਂ ਉੱਤੇ ਸੁਣਵਾਈ ਚੱਲ ਰਹੀ ਹੈ। ਇੱਕ ਮਾਮਲੇ ਦੀ ਸੁਣਵਾਈ ਦੌਰਾਨ ਕੇਂਦਰ ਨੇ ਅਦਾਲਤ ’ਚ ਦਾਅਵਾ ਕੀਤਾ ਹੈ ਕਿ 2021 ਦੇ ਅੰਤ ਤੱਕ 18 ਸਾਲ ਤੋਂ ਵੱਘ ਦੇ ਸਾਰੇ ਲੋਕਾਂ ਦਾ ਟੀਕਾਕਰਨ (Vaccination) ਹੋ ਜਾਵੇਗਾ। ਸਰਕਾਰ ਨੇ ਅਦਾਲਤ ਨੂੰ ਇਹ ਵੀ ਦੱਸਿਆ ਕਿ ਜਨਵਰੀ ਤੋਂ ਹੁਣ ਤੱਕ 5 ਫ਼ੀਸਦੀ ਲੋਕਾਂ ਨੂੰ ਹੀ ਵੈਕਸੀਨ ਦੀਆਂ ਦੋਵੇਂ ਖ਼ੁਰਾਕਾਂ ਮਿਲ ਸਕਦੀਆਂ। ਕਈ ਮਾਹਿਰਾਂ ਦਾ ਦਾਅਵਾ ਹੈ ਕਿ ਇਸ ਵਰ੍ਹੇ ਦੇ ਅੰਤ ਤੱਕ 35 ਤੋਂ 40 ਫ਼ੀਸਦੀ ਆਬਾਦੀ ਨੂੰ ਹੀ ਵੈਕਸੀਨ ਦਿੱਤੀ ਜਾ ਸਕੇਗੀ।

ਸੁਪਰੀਮ ਕੋਰਟ ਨੇ ਕੇਂਦਰ ਤੋਂ ਪੁੱਛਿਆ ਕਿ ਵਿਦੇਸ਼ਾਂ ਤੋਂ ਕੋਵਿਡ ਨੂੰ ਰੋਕਣ ਵਾਲੇ ਟੀਕਿਆਂ ਦੀ ਖ਼ਰੀਦ ਲਈ ਕਾਜ ਸੂਬੇ ਗਲੋਬਲ ਟੈਂਡਰ ਜਾਰੀ ਕਰ ਰਹੇ ਹਨ। ਕੀ ਇਹ ਸਰਕਾਰ ਦੀ ਨੀਤੀ ਹੈ? ਕੇਂਦਰ ਨੇ ਦੱਸਿਆ ਕਿ ਟੀਕਿਆਂ ਪੱਖੋਂ ਸਾਰੀ ਯੋਗ ਆਬਾਦੀ ਦਾ 2021 ਦੇ ਅੰਤ ਤੱਕ ਟੀਕਾਕਰਨ ਕਰ ਦਿੱਤਾ ਜਾਵੇਗਾ। ਕੇਂਦਰ ਦੀ ਫ਼ਾਈਜ਼ਰ ਜਿਹੀਆਂ ਕੰਪਨੀਆਂ ਨਾਲ ਗੱਲਬਾਤ ਚੱਲ ਰਹੀ ਹੈ। ਜੇ ਇਹ ਗੱਲਬਾਤ ਸਫ਼ਲ ਰਹਿੰਦੀ ਹੈ, ਤਾਂ ਸਾਲ ਦੇ ਅੰਤ ਤੱਕ ਟੀਕਾਕਰਣ ਪੂਰਾ ਕਰਨ ਦੀ ਸਮਾਂ-ਸੀਮਾ ਵੀ ਬਦਲ ਜਾਵੇਗੀ।

ਅਦਾਲਤ ਨੇ ਟੀਕਾਕਰਨ ਲਈ ਕੋਵਿਡਨ ਐਪ ਉੱਤੇ ਲਾਜ਼ਮੀ ਤੌਰ ਉੱਤੇ ਰਜਿਸਟ੍ਰੇਸ਼ਨ ਕਰਵਾਉਣ ਬਾਰੇ ਕੇਂਦਰ ਤੋਂ ਸੁਆਲ ਕੀਤਾ। ਅਦਾਲਤ ਨੇ ਇਹ ਵੀ ਕਿਹਾ ਕਿ ਦਿਹਾਤੀ ਇਲਾਕਿਆਂ ਦੇ ਲੋਕਾਂ ਨੂੰ ਇਸ ਵਿੱਚ ਪਰੇਸ਼ਾਨੀ ਆ ਸਕਦੀ ਹੈ। ਨੀਤੀਘਾੜੇ ਜ਼ਮੀਨੀ ਹਕੀਕਤਾਂ ਤੋਂ ਜਾਣੂ ਰਹਿਣ, ਇੱਕ ਡਿਜੀਟਲ ਵੰਡ ਵਿਖਾਈ ਦੇ ਰਹੀ ਹੈ। ਅਦਾਲਤ ਨੇ ਕੋਵਿਨ ਐਪ ਉੱਤੇ ਲਾਜ਼ਮੀ ਰਜਿਸਟ੍ਰੇਸ਼ਨ ਬਾਰੇ ਕਿਹਾ ਕਿ ਕੇਂਦਰ ਨੂੰ ਵੇਖਣਾ ਚਾਹੀਦਾ ਹੈ ਕਿ ਦੇਸ਼ ਵਿੱਚ ਕੀ ਕੁਝ ਹੋ ਰਿਹਾ ਹੈ ਤੇ ਉਸੇ ਮੁਤਾਬਕ ਨੀਤੀ ਵਿੱਚ ਤਬਦੀਲੀਆਂ ਕਰਨੀਆਂ ਚਾਹੀਦੀਆਂ ਹਨ।

ਇਹ ਵੀ ਪੜ੍ਹੋ: 1300 ਕਿਮੀ ਸਾਈਕਲ ਚਲਾ ਪਿਓ ਨੂੰ ਦਰਭੰਗਾ ਲਿਆਉਣ ਵਾਲੀ ਜੋਤੀ ਦੇ ਪਿਤਾ ਦੀ ਮੌਤ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਟਾਪ ਹੈਡਲਾਈਨ

Police Transfer: ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ, ਇਨ੍ਹਾਂ 43 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ; DCP ਤੇ Joint CP ਦਾ ਵੀ ਟ੍ਰਾਂਸਫਰ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ, ਇਨ੍ਹਾਂ 43 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ; DCP ਤੇ Joint CP ਦਾ ਵੀ ਟ੍ਰਾਂਸਫਰ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Gangster Shot Dead In Court: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget