Public Holiday: ਸ਼ੁੱਕਰਵਾਰ ਨੂੰ ਕੇਂਦਰ ਸਰਕਾਰ ਵੱਲੋਂ ਅਚਾਨਕ ਜਨਤਕ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਫੈਸਲੇ ਤੋਂ ਬਾਅਦ, ਦੇਸ਼ ਭਰ ਵਿੱਚ ਬੈਂਕ, ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ। ਇਸ ਭੱਖਦੀ ਗਰਮੀ ਵਿਚਾਲੇ ਸਰਕਾਰੀ ਕਰਮਚਾਰੀਆਂ ਨੂੰ ਛੁੱਟੀ ਦੌਰਾਨ ਰਾਹਤ ਮਿਲੇਗੀ, ਹਾਲਾਂਕਿ ਜਨਤਾ ਵਿੱਚ ਇਸ ਨੂੰ ਲੈ ਸਵਾਲ ਬਣਿਆ ਹੋਇਆ ਹੈ।
ਕੇਂਦਰ ਸਰਕਾਰ ਵੱਲੋਂ ਇਹ ਛੁੱਟੀ ਵਿਸ਼ੇਸ਼ ਸਮਾਗਮਾਂ, ਸ਼ਰਧਾਂਜਲੀਆਂ ਜਾਂ ਰਾਜ ਪੱਧਰੀ ਕਾਰਨਾਂ ਕਰਕੇ ਘੋਸ਼ਿਤ ਕੀਤੀ ਗਈ ਹੈ, ਜਿਸ ਕਾਰਨ ਇਸਦਾ ਆਮ ਜੀਵਨ 'ਤੇ ਸਿੱਧਾ ਪ੍ਰਭਾਵ ਪੈਂਦਾ ਹੈ।
ਛੁੱਟੀ ਦਾ ਕਾਰਨ ਕੀ ਹੈ?
ਸਰਕਾਰ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ, ਇਹ ਛੁੱਟੀ ਕਿਸੇ ਮਹਾਨ ਵਿਅਕਤੀ ਦੀ ਬਰਸੀ ਮਨਾਉਣ, ਫਿਰਕੂ ਸਦਭਾਵਨਾ ਬਣਾਈ ਰੱਖਣ ਜਾਂ ਰਾਸ਼ਟਰੀ ਪੱਧਰ 'ਤੇ ਸ਼ਰਧਾਂਜਲੀ ਦੇਣ ਦੇ ਉਦੇਸ਼ ਨਾਲ ਘੋਸ਼ਿਤ ਕੀਤੀ ਗਈ ਹੈ। ਕੁਝ ਰਾਜਾਂ ਨੇ ਪਹਿਲਾਂ ਹੀ ਇਸ ਛੁੱਟੀ ਦਾ ਐਲਾਨ ਕੀਤਾ ਸੀ, ਜਿਸ ਨੂੰ ਹੁਣ ਪੂਰੇ ਭਾਰਤ ਵਿੱਚ ਰਾਸ਼ਟਰੀ ਛੁੱਟੀ ਵਜੋਂ ਲਾਗੂ ਕਰ ਦਿੱਤਾ ਗਿਆ ਹੈ।
ਕਿਹੜੀਆਂ ਸੇਵਾਵਾਂ ਸਿੱਧੇ ਤੌਰ 'ਤੇ ਪ੍ਰਭਾਵਿਤ ਹੋਣਗੀਆਂ?
ਇਹ ਜਨਤਕ ਛੁੱਟੀ ਬੈਂਕਿੰਗ, ਸਿੱਖਿਆ, ਸਰਕਾਰੀ ਸੇਵਾਵਾਂ ਅਤੇ ਕੁਝ ਨਿੱਜੀ ਸੰਸਥਾਵਾਂ ਨੂੰ ਵੀ ਪ੍ਰਭਾਵਿਤ ਕਰੇਗੀ:
ਬੈਂਕਿੰਗ ਸੇਵਾਵਾਂ:
ਸਾਰੇ ਸਰਕਾਰੀ ਅਤੇ ਨਿੱਜੀ ਬੈਂਕ ਬੰਦ ਰਹਿਣਗੇ। ਹਾਲਾਂਕਿ, ਨੈੱਟ ਬੈਂਕਿੰਗ, UPI ਅਤੇ ATM ਸੇਵਾਵਾਂ ਆਮ ਵਾਂਗ ਜਾਰੀ ਰਹਿਣਗੀਆਂ।
ਵਿਦਿਅਕ ਸੰਸਥਾਵਾਂ:
ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਅਤੇ ਕਾਲਜ ਬੰਦ ਰਹਿਣਗੇ। ਪ੍ਰੀਖਿਆਵਾਂ ਅਤੇ ਕਲਾਸਾਂ ਪ੍ਰਭਾਵਿਤ ਹੋਣਗੀਆਂ।
ਸਰਕਾਰੀ ਦਫ਼ਤਰ
ਕੇਂਦਰ ਅਤੇ ਰਾਜ ਸਰਕਾਰ ਦੇ ਸਾਰੇ ਦਫ਼ਤਰ, ਡਾਕਘਰ, ਬੀਮਾ ਦਫ਼ਤਰ ਬੰਦ ਰਹਿਣਗੇ।
ਜਨਤਕ ਆਵਾਜਾਈ
ਬੱਸ, ਰੇਲ ਅਤੇ ਹਵਾਈ ਸੇਵਾਵਾਂ ਚਾਲੂ ਰਹਿਣਗੀਆਂ, ਪਰ ਕੁਝ ਰੂਟਾਂ 'ਤੇ ਡਾਇਵਰਸ਼ਨ ਹੋ ਸਕਦਾ ਹੈ।
ਕੀ-ਕੀ ਰਹੇਗਾ ਖੁੱਲ੍ਹਾ ?
ਇਸ ਛੁੱਟੀ ਦੌਰਾਨ ਸਾਰੀਆਂ ਸੇਵਾਵਾਂ ਬੰਦ ਨਹੀਂ ਰਹਿਣਗੀਆਂ। ਜ਼ਰੂਰੀ ਸੇਵਾਵਾਂ ਪਹਿਲਾਂ ਵਾਂਗ ਜਾਰੀ ਰਹਿਣਗੀਆਂ:ਹਸਪਤਾਲ ਅਤੇ ਐਮਰਜੈਂਸੀ ਸੇਵਾਵਾਂ ਪਹਿਲਾਂ ਵਾਂਗ ਉਪਲਬਧ ਰਹਿਣਗੀਆਂ।ਨੈੱਟ ਬੈਂਕਿੰਗ, ਯੂਪੀਆਈ, ਮੋਬਾਈਲ ਬੈਂਕਿੰਗ ਵਰਗੀਆਂ ਡਿਜੀਟਲ ਸਹੂਲਤਾਂ ਐਕਟਿਵ ਰਹਿਣਗੀਆਂ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Education Loan Information:
Calculate Education Loan EMI