ਪੜਚੋਲ ਕਰੋ

ਮੋਦੀ ਸਰਕਾਰ ਦੀ ਮੁਲਾਜ਼ਮਾਂ ਨੂੰ ਘੁਰਕੀ, 'ਭਾਰਤ ਬੰਦ' 'ਚ ਸ਼ਾਮਲ ਹੋਏ ਤਾਂ ਭੁਗਤਣਾ ਪੈ ਸਕਦਾ ਨਤੀਜਾ

ਕੇਂਦਰ ਸਰਕਾਰ ਨੇ ਆਪਣੇ ਕਰਮਚਾਰੀਆਂ ਨੂੰ ਚੇਤਾਵਨੀ ਦਿੱਤੀ ਹੈ ਕਿ ਜੇ ਉਹ 8 ਜਨਵਰੀ ਨੂੰ ਹੜਤਾਲ ਵਿੱਚ ਸ਼ਾਮਲ ਹੋਏ ਤਾਂ ਉਨ੍ਹਾਂ ਨੂੰ ਇਸ ਦੇ ਨਤੀਜੇ ਭੁਗਤਣੇ ਪੈਣਗੇ। ਕੇਂਦਰੀ ਟਰੇਡ ਯੂਨੀਅਨਾਂ ਨੇ ਮਜ਼ਦੂਰ ਸੁਧਾਰ, ਵਿਦੇਸ਼ੀ ਸਿੱਧੇ ਨਿਵੇਸ਼ ਤੇ ਨਿੱਜੀਕਰਨ ਵਰਗੀਆਂ ਕੇਂਦਰੀ ਸਰਕਾਰ ਦੀਆਂ ਨੀਤੀਆਂ ਵਿਰੁੱਧ ਬੁੱਧਵਾਰ ਨੂੰ ਦੇਸ਼ ਵਿਆਪੀ ਹੜਤਾਲ ਕੀਤੀ ਜਾ ਰਹੀ ਹੈ।

ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਆਪਣੇ ਕਰਮਚਾਰੀਆਂ ਨੂੰ ਚੇਤਾਵਨੀ ਦਿੱਤੀ ਹੈ ਕਿ ਜੇ ਉਹ 8 ਜਨਵਰੀ ਨੂੰ ਹੜਤਾਲ ਵਿੱਚ ਸ਼ਾਮਲ ਹੋਏ ਤਾਂ ਉਨ੍ਹਾਂ ਨੂੰ ਇਸ ਦੇ ਨਤੀਜੇ ਭੁਗਤਣੇ ਪੈਣਗੇ। ਕੇਂਦਰੀ ਟਰੇਡ ਯੂਨੀਅਨਾਂ ਨੇ ਮਜ਼ਦੂਰ ਸੁਧਾਰ, ਵਿਦੇਸ਼ੀ ਸਿੱਧੇ ਨਿਵੇਸ਼ ਤੇ ਨਿੱਜੀਕਰਨ ਵਰਗੀਆਂ ਕੇਂਦਰੀ ਸਰਕਾਰ ਦੀਆਂ ਨੀਤੀਆਂ ਵਿਰੁੱਧ ਬੁੱਧਵਾਰ ਨੂੰ ਦੇਸ਼ ਵਿਆਪੀ ਹੜਤਾਲ ਕੀਤੀ ਜਾ ਰਹੀ ਹੈ।
ਪਰਸੋਨਲ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਆਦੇਸ਼ ਵਿੱਚ ਕਰਮਚਾਰੀਆਂ ਨੂੰ ਹੜਤਾਲ ਤੋਂ ਦੂਰ ਰਹਿਣ ਦੀ ਚੇਤਾਵਨੀ ਦਿੱਤੀ ਗਈ ਹੈ। ਕੇਂਦਰੀ ਟਰੇਡ ਯੂਨੀਅਨਾਂ ਤੇ ਉਨ੍ਹਾਂ ਦੀਆਂ ਮੁਲਾਜ਼ਮ ਯੂਨੀਅਨਾਂ ਨੇ ਵੱਖ-ਵੱਖ ਸੈਕਟਰਾਂ ਵਿੱਚ ਵਰਕਰਾਂ ਨੂੰ 8 ਜਨਵਰੀ ਨੂੰ ਪ੍ਰਸਤਾਵਿਤ ਦੇਸ਼ ਵਿਆਪੀ ਹੜਤਾਲ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਹੈ। ਰਾਸ਼ਟਰੀ ਸਵੈਮ ਸੇਵਕ ਸੰਘ ਨਾਲ ਸਬੰਧਤ ਭਾਰਤੀ ਮਜ਼ਦੂਰ ਸੰਘ ਇਸ ਹੜਤਾਲ ਵਿੱਚ ਸ਼ਾਮਲ ਨਹੀਂ ਹੈ। ਸਰਕਾਰੀ ਆਦੇਸ਼ ਵਿੱਚ ਕਿਹਾ ਗਿਆ ਹੈ ਕਿ ਜੇਕਰ ਕੋਈ ਕਰਮਚਾਰੀ ਹੜਤਾਲ ‘ਤੇ ਜਾਂਦਾ ਹੈ ਤਾਂ ਉਸ ਦਾ ਨਤੀਜਾ ਉਸ ਨੂੰ ਭੁਗਤਣਾ ਪਏਗਾ। ਤਨਖਾਹ ਕਟੌਤੀ ਕਰਨ ਤੋਂ ਇਲਾਵਾ ਉਸ ਵਿਰੁੱਧ ਅਨੁਸ਼ਾਸਨੀ ਕਾਰਵਾਈ ਵੀ ਕੀਤੀ ਜਾ ਸਕਦੀ ਹੈ। ਕੇਂਦਰ ਸਰਕਾਰ ਦੇ ਸਾਰੇ ਵਿਭਾਗਾਂ ਨੂੰ ਭੇਜੇ ਗਏ ਆਦੇਸ਼ ਵਿੱਚ ਕਿਹਾ ਗਿਆ ਹੈ ਕਿ ਮੌਜੂਦਾ ਨਿਰਦੇਸ਼ ਵਿੱਚ ਕਿਸੇ ਵੀ ਸਰਕਾਰੀ ਕਰਮਚਾਰੀ ਨੂੰ ਹੜਤਾਲ ਵਿੱਚ ਸ਼ਾਮਲ ਹੋਣ ਦੀ ਮਨਾਹੀ ਹੈ। ਇਸ ਤੋਂ ਇਲਾਵਾ, ਉਹ ਕਿਸੇ ਤਰੀਕੇ ਨਾਲ 'ਆਮ' ਛੁੱਟੀ ਵੀ ਨਹੀਂ ਲੈ ਸਕਦੇ। ਮੰਤਰਾਲੇ ਨੇ ਕਿਹਾ, "ਅਜਿਹਾ ਕੋਈ ਕਾਨੂੰਨੀ ਪ੍ਰਬੰਧ ਨਹੀਂ ਹੈ ਜੋ ਕਰਮਚਾਰੀਆਂ ਨੂੰ ਹੜਤਾਲ 'ਤੇ ਜਾਣ ਦਾ ਅਧਿਕਾਰ ਦੇਵੇ।" ਆਦੇਸ਼ ਵਿੱਚ ਕਿਹਾ ਗਿਆ ਹੈ ਕਿ ਸੁਪਰੀਮ ਕੋਰਟ ਦੇ ਕਈ ਫੈਸਲਿਆਂ ਨੇ ਇਹ ਵੀ ਕਿਹਾ ਹੈ ਕਿ ਹੜਤਾਲ 'ਤੇ ਜਾਣਾ ਅਨੁਸ਼ਾਸਨਹੀਣ ਹੈ। ਇਸ ਖਿਲਾਫ ਕਾਨੂੰਨ ਤਹਿਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

ਟਾਪ ਹੈਡਲਾਈਨ

Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
Kurukshetra News : ਵਿਆਹ ਤੋਂ ਕੁੱਝ ਦਿਨ ਬਾਅਦ ਦੁਲਹਨ ਨੇ ਕੀਤਾ ਵੱਡਾ ਕਾਰਨਾਮਾ ,ਪਤੀ ਦੇ ਉਡ ਗਏ ਹੋਸ਼ 
Kurukshetra News : ਵਿਆਹ ਤੋਂ ਕੁੱਝ ਦਿਨ ਬਾਅਦ ਦੁਲਹਨ ਨੇ ਕੀਤਾ ਵੱਡਾ ਕਾਰਨਾਮਾ ,ਪਤੀ ਦੇ ਉਡ ਗਏ ਹੋਸ਼ 
 Marriage ਤੋਂ ਪਹਿਲਾਂ ਮੰਗੇਤਰ 'ਤੇ ਜਬਰ-ਜ਼ਿਨਾਹ ਦਾ ਆਰੋਪ , ਅਗਲੇ ਦਿਨ ਹੀ ਤੋੜਿਆ ਰਿਸ਼ਤਾ , ਕੱਲ੍ਹ ਹੋਣਾ ਸੀ ਵਿਆਹ
 Marriage ਤੋਂ ਪਹਿਲਾਂ ਮੰਗੇਤਰ 'ਤੇ ਜਬਰ-ਜ਼ਿਨਾਹ ਦਾ ਆਰੋਪ , ਅਗਲੇ ਦਿਨ ਹੀ ਤੋੜਿਆ ਰਿਸ਼ਤਾ , ਕੱਲ੍ਹ ਹੋਣਾ ਸੀ ਵਿਆਹ
LPG ਲਿਜਾ ਰਹੇ ਟੈਂਕਰ 'ਚ ਹੋਇਆ ਧਮਾਕਾ, ਮੱਚ ਗਏ ਅੱਗ ਦੇ ਭਾਂਬੜ, CCTV ਫੁਟੇਜ ਦੇਖ ਕੇ ਖੜ੍ਹੇ ਹੋਣਗੇ ਰੌਂਗਟੇ; 4 ਦੀ ਮੌਤ
LPG ਲਿਜਾ ਰਹੇ ਟੈਂਕਰ 'ਚ ਹੋਇਆ ਧਮਾਕਾ, ਮੱਚ ਗਏ ਅੱਗ ਦੇ ਭਾਂਬੜ, CCTV ਫੁਟੇਜ ਦੇਖ ਕੇ ਖੜ੍ਹੇ ਹੋਣਗੇ ਰੌਂਗਟੇ; 4 ਦੀ ਮੌਤ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
ਪੰਜਾਬ ਕਾਂਗਰਸ ‘ਚ ਕਾਟੋਕਲੇਸ਼, ਚੰਨੀ ਧੜੇ ਨੇ ਕਿਹਾ- ਰਾਜਾ ਵੜਿੰਗ ਪ੍ਰਧਾਨ ਮੰਜ਼ੂਰ ਨਹੀਂ, ਹਾਈਕਮਾਨ ਦੁਬਾਰਾ ਕਰੇ ਵਿਚਾਰ
ਪੰਜਾਬ ਕਾਂਗਰਸ ‘ਚ ਕਾਟੋਕਲੇਸ਼, ਚੰਨੀ ਧੜੇ ਨੇ ਕਿਹਾ- ਰਾਜਾ ਵੜਿੰਗ ਪ੍ਰਧਾਨ ਮੰਜ਼ੂਰ ਨਹੀਂ, ਹਾਈਕਮਾਨ ਦੁਬਾਰਾ ਕਰੇ ਵਿਚਾਰ
 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ
 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ
Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ
Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ
ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ
ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ
Embed widget