ਪੜਚੋਲ ਕਰੋ

ਸਰਕਾਰ ਨੇ ਕੋਰੋਨਾ ਦੇ ਚੱਲਦਿਆਂ ਭਾਰਤ 'ਚ ਫਸੇ ਵਿਦੇਸ਼ੀ ਨਾਗਰਿਕਾਂ ਨੂੰ ਦਿੱਤੀ ਇਹ ਵੱਡੀ ਸੁਵਿਧਾ 

ਵਿਦੇਸ਼ੀ  ਨਾਗਰਿਕਾਂ ਨੂੰ 30 ਸਤੰਬਰ, 2021 ਤਕ ਆਪਣੇ ਵੀਜ਼ਾ ਦੇ ਵਿਸਥਾਰ ਲਈ ਸਬੰਧਤ ਐਫਆਰਆਰਓ/ਐਫਆਰਓ ਨੂੰ ਕੋਈ ਅਰਜ਼ੀ ਦੇਣ ਦੀ ਲੋੜ ਨਹੀਂ ਹੋਵੇਗੀ।

Corona Pandemic: ਸਰਕਾਰ ਨੇ ਕੋਰੋਨਾ ਵਾਇਰਸ ਕੌਮਾਂਤਰੀ ਮਹਾਂਮਾਰੀ ਕਾਰਨ ਭਾਰਤ 'ਚ ਫਸੇ ਸਾਰੇ ਵਿਦੇਸ਼ੀ ਨਾਗਰਿਕਾਂ ਦੇ ਵੀਜ਼ੇ ਦੀ ਮਿਆਦ ਵੀਰਵਾਰ 30 ਸਤੰਬਰ ਤਕ ਵਧਾ ਦਿੱਤੀ। ਬੁਲਾਰੇ ਨੇ ਦੱਸਿਆ ਮਾਰਚ, 2020 ਤੋਂ ਪਹਿਲਾਂ ਵੱਖ-ਵੱਖ ਤਰ੍ਹਾਂ ਦੇ ਵੀਜ਼ਾ ਤੇ ਭਾਰਤ 'ਚ ਆਏ ਕਈ ਵਿਦੇਸ਼ੀ ਨਾਗਰਿਕ ਕੌਮਾਂਤਰੀ ਮਹਾਂਮਾਰੀ ਕਾਰਨ ਹਵਾਈ ਸੇਵਾ ਸਸਪੈਂਡ ਹੋਣ ਕਾਰਨ ਭਾਰਤ 'ਚ ਫਸ ਗਏ ਸਨ। ਇਸ ਲਈ ਇਹ ਫੈਸਲਾ ਲਿਆ ਗਿਆ।

ਬੁਲਾਰੇ ਨੇ ਕਿਹਾ, 'ਕੇਂਦਰ ਸਰਕਾਰ ਨੇ ਇਨ੍ਹਾਂ ਵਿਦੇਸ਼ੀ ਨਾਗਰਿਕਾਂ ਦੇ ਲਈ ਨਿਯਮਿਤ ਵੀਜ਼ਾ ਜਾਂ ਈ-ਵੀਜ਼ਾ ਜਾਂ ਰੁਕਣ ਦੀ ਮਿਆਦ ਬਿਨਾਂ ਕਿਸੇ ਜ਼ੁਰਮਾਨੇ ਦੇ ਬਿਨਾਂ ਫੀਸ ਵਿਸਥਾਰ ਦੇਕੇ ਉਨ੍ਹਾਂ ਨੂੰ ਭਾਰਤ 'ਚ ਰਹਿਣ ਦੀ ਸੁਵਿਧਾ ਦਿੱਤੀ ਸੀ।' ਉਨ੍ਹਾਂ ਕਿਹਾ ਇਹ ਸੁਵਿਧਾ ਮੌਜੂਦਾ 31 ਅਗਸਤ, 2021 ਤਕ ਉਪਲਬਧ ਹੈ। ਹੁਣ ਕੇਂਦਰ ਸਰਕਾਰ ਨੇ ਇਸ ਦੀ ਮਿਆਦ 30 ਸਤੰਬਰ, 2021 ਤਕ ਵਧਾ ਦਿੱਤੀ ਹੈ। ਅਜਿਹੇ ਵਿਦੇਸ਼ੀ  ਨਾਗਰਿਕਾਂ ਨੂੰ 30 ਸਤੰਬਰ, 2021 ਤਕ ਆਪਣੇ ਵੀਜ਼ਾ ਦੇ ਵਿਸਥਾਰ ਲਈ ਸਬੰਧਤ ਐਫਆਰਆਰਓ/ਐਫਆਰਓ ਨੂੰ ਕੋਈ ਅਰਜ਼ੀ ਦੇਣ ਦੀ ਲੋੜ ਨਹੀਂ ਹੋਵੇਗੀ।

ਦੇਸ਼ ਤੋਂ ਬਾਹਰ ਜਾਣ ਲਈ ਇਜਾਜ਼ਤ ਲਈ ਆਨਲਾਈਨ ਅਰਜ਼ੀ

ਉਹ ਦੇਸ਼ ਤੋਂ ਬਾਹਰ ਜਾਣ ਤੋਂ ਪਹਿਲਾਂ E-FRRO ਪੋਰਟਲ 'ਤੇ ਬਾਹਰ ਜਾਣ ਦੀ ਇਜਾਜ਼ਤ ਲਈ ਅਰਜ਼ੀ ਦੇ ਸਕਦੇ ਹਨ। ਅਧਿਕਾਰੀ ਬਿਨਾਂ ਕਿਸੇ ਜੁਰਮਾਨੇ ਦੇ ਇਹ ਇਜਾਜ਼ਤ ਬਿਨਾਂ ਫੀਸ ਦੇਣਗੇ। ਬੁਲਾਰੇ ਨੇ ਕਿਹਾ ਕਿ ਜੇਕਰ ਕੋਈ 30 ਸਤੰਬਰ ਤੋਂ ਬਾਅਦ ਵੀ ਵੀਜ਼ਾ ਮਿਆਦ 'ਚ ਵਿਸਥਾਰ ਚਾਹੁੰਦਾ ਹੈ ਤਾਂ ਉਹ ਆਨਲਾਈਨ E-FRRO ਮੰਚ 'ਤੇ ਭੁਗਤਾਨ ਦੇ ਆਧਾਰ 'ਤੇ ਅਰਜ਼ੀ ਦੇ ਸਕਦੇ ਹਨ। ਜਿਸ 'ਤੇ ਅਧਿਕਾਰੀ ਮੌਜੂਦਾ ਦਿਸ਼ਾ-ਨਿਰਦੇਸ਼ਾਂ ਦੇ ਮੁਤਾਬਕ ਵਿਚਾਰ ਕਰਨਗੇ।

ਬੁਲਾਰੇ ਨੇ ਸਪਸ਼ਟ ਕੀਤਾ ਕਿ ਕਿਸੇ ਵੀ ਸ਼੍ਰੇਣੀ ਦੇ ਵੀਜ਼ਾ ਲਈ ਭਾਰਤ 'ਚ ਪਹਿਲਾਂ ਤੋਂ ਮੌਜੂਦ ਅਫਗਾਨ ਨਾਗਰਿਕਾਂ ਲਈ ਵੱਖਰੇ ਦਿਸ਼ਾ ਨਿਰਦੇਸ਼ਾਂ ਤਹਿਤ ਵੀਜ਼ਾ ਦੀ ਮਿਆਦ 'ਚ ਵਿਸਥਾਰ ਕੀਤਾ ਜਾਵੇਗਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ

Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ

ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ

Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Advertisement
ABP Premium

ਵੀਡੀਓਜ਼

ਸ਼ਹੀਦੀ ਪੰਦਰਵਾੜੇ ਨੂੰ ਲੈਕੇ ਪੰਜਾਬ ਸਰਕਾਰ ਦਾ ਵੱਡਾ ਐਲਾਨਦਿਲਜੀਤ ਤੇ ਬੋਲੇ Yo Yo Honey Singh , ਮੈਂ ਤਾਂ ਕਿਸੇ ਕੰਮ ਦਾ ਨਹੀਂ ਰਿਹਾਦਿਲਜੀਤ ਦੇ ਸ਼ੋਅ 'ਚ ਨੱਚੀ ਸੋਨਮ ਬਾਜਵਾ , ਉਰਵਸ਼ੀ ਕਹਿੰਦੀ burraaahhਮੁੰਬਈ ਸ਼ੋਅ 'ਚ ਵੀ ਗੱਜੇ ਦਿਲਜੀਤ ,  ਝੁੱਕਦਾ ਨੀ ਫੁਫੜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ

ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ

Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ

Embed widget