ਪੜਚੋਲ ਕਰੋ

ਸਰਕਾਰ ਅੰਦੋਲਨਕਾਰੀ ਕਿਸਾਨਾਂ ਨਾਲ ਗੱਲਬਾਤ ਲਈ ਤਿਆਰ: ਖੇਤੀਬਾੜੀ ਮੰਤਰੀ ਤੋਮਰ ਨੇ ਰੱਖੀ ਇਹ ਸ਼ਰਤ

ਤੋਮਰ ਨੇ ਕਿਹਾ, 'ਕੇਂਦਰ ਸਰਕਾਰ ਨੇ ਹਮੇਸ਼ਾ ਹੀ ਕਿਸਾਨਾਂ ਦੀ ਭਲਾਈ ਲਈ ਕੰਮ ਕੀਤਾ ਹੈ ਤੇ ਅਸੀਂ ਕਿਸਾਨਾਂ ਨਾਲ ਗੱਲ ਕਰਨ ਲਈ ਤਿਆਰ ਹਾਂ।'

ਨਵੀਂ ਦਿੱਲੀ: ਕੇਂਦਰੀ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਦਿੱਲੀ ਦੀਆਂ ਸਰਹੱਦਾਂ 'ਤੇ ਧਰਨਾ ਪ੍ਰਦਰਸ਼ਨ ਜਾਰੀ ਹੈ। ਅਜਿਹੇ ਵਿੱਚ ਹੁਣ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਸਰਕਾਰ ਅੰਦੋਲਨਕਾਰੀ ਕਿਸਾਨਾਂ ਨਾਲ ਖੇਤੀਬਾੜੀ ਕਾਨੂੰਨਾਂ ਤੋਂ ਇਲਾਵਾ ਹੋਰ ਵਿਕਲਪਾਂ 'ਤੇ ਗੱਲਬਾਤ ਕਰਨ ਲਈ ਤਿਆਰ ਹੈ।

ਤੋਮਰ ਨੇ ਕਿਹਾ, 'ਕੇਂਦਰ ਸਰਕਾਰ ਨੇ ਹਮੇਸ਼ਾ ਹੀ ਕਿਸਾਨਾਂ ਦੀ ਭਲਾਈ ਲਈ ਕੰਮ ਕੀਤਾ ਹੈ ਤੇ ਅਸੀਂ ਕਿਸਾਨਾਂ ਨਾਲ ਗੱਲ ਕਰਨ ਲਈ ਤਿਆਰ ਹਾਂ।' ਉਨ੍ਹਾਂ ਕਿਹਾ, 'ਜੇਕਰ ਕਿਸਾਨ ਯੂਨੀਅਨਾਂ ਖੇਤੀ ਕਾਨੂੰਨਾਂ ਤੋਂ ਇਲਾਵਾ ਹੋਰ ਵਿਕਲਪਾਂ 'ਤੇ ਵਿਚਾਰ ਕਰਨ ਲਈ ਤਿਆਰ ਹਨ ਤਾਂ ਸਰਕਾਰ ਉਨ੍ਹਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ।'

ਇਸ ਤੋਂ ਪਹਿਲਾਂ ਸਰਕਾਰ ਤੇ ਕਿਸਾਨਾਂ ਵਿਚਾਲੇ ਕਈ ਦੌਰ ਦੀ ਗੱਲਬਾਤ ਹੋ ਚੁੱਕੀ ਹੈ ਜੋ ਕਿਸੇ ਤਣ ਪੱਤਣ ਨਹੀਂ ਲੱਗ ਸਕੀ। ਦਰਅਸਲ ਸਰਕਾਰ ਖੇਤੀ ਕਾਨੂੰਨਾ ਰੱਦ ਨਾ ਕਰਨ ਦੀ ਜ਼ਿੱਦ ਤੇ ਕਾਇਮ ਹੈ। ਕਿਸਾਨਾਂ ਦਾ ਕਹਿਣਾ ਕਿ ਉਹ ਹਰ ਹਾਲ ਖੇਤੀ ਕਾਨੂੰਨ ਰੱਦ ਕਰਵਾ ਕੇ ਹੀ ਹਟਣਗੇ।

ਬੀਜੇਪੀ ਲਈ ਇਹ ਸਮਾਂ ਔਖਾ ਹੈ ਕਿਉਂਕਿ ਆਉਣ ਵਾਲੇ ਸਮੇਂ 'ਚ ਪੰਜਾਬ ਵਿਧਾਨ ਸਭਾ ਚੋਣਾਂ ਵੀ ਸਿਰ 'ਤੇ ਹਨ। ਪੰਜਾਬ 'ਚ ਬੀਜੇਪੀ ਦਾ ਅਕਾਲੀ ਦਲ ਤੋਂ ਵੀ ਨਾਤਾ ਟੁੱਟ ਚੁੱਕਿਆ ਹੈ। ਅਜਿਹੇ 'ਚ ਹੁਣ ਬੀਜੇਪੀ ਸਰਕਾਰ ਥੋੜਾ ਨਰਮੀ ਦੇ ਤੇਵਰ ਦਿਖਾਉਣ ਲੱਗੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab By Poll: ਪੰਜਾਬ ਦੀਆਂ 4 ਸੀਟਾਂ ਚੋਂ 2 ‘ਤੇ ਆਪ ਮਜ਼ਬੂਤ, 1 ‘ਤੇ ਕਾਂਗਰਸ ਨਾਲ ਟੱਕਰ, 1 ਸੀਟ ‘ਤੇ ਆਜਾਦ ਭਾਰੂ, ਅੰਦਰਲੀ ਗੱਲ ਆਈ ਬਾਹਰ !

Ludhiana News: ਲੁਧਿਆਣਾ 'ਚ ਦੋ ਧਿਰਾਂ ਵਿਚਾਲੇ ਪਟਾਕੇ ਚਲਾਉਣ ਨੂੰ ਲੈ ਹੋਈ ਖੂ*ਨੀ ਝੜਪ, ਦੁਕਾਨ 'ਚ ਵੜ੍ਹ ਕੀਤਾ ਭਿਆਨਕ ਹਮਲਾ
ਲੁਧਿਆਣਾ 'ਚ ਦੋ ਧਿਰਾਂ ਵਿਚਾਲੇ ਪਟਾਕੇ ਚਲਾਉਣ ਨੂੰ ਲੈ ਹੋਈ ਖੂ*ਨੀ ਝੜਪ, ਦੁਕਾਨ 'ਚ ਵੜ੍ਹ ਕੀਤਾ ਭਿਆਨਕ ਹਮਲਾ
Weather Update: ਪੰਜਾਬ-ਚੰਡੀਗੜ੍ਹ 'ਚ ਕਦੇ ਗਰਮੀ ਕਦੇ ਠੰਢ, AQI 300 ਤੋਂ ਪਾਰ, ਪ੍ਰਦੂਸ਼ਣ ਬਣਿਆ ਚਿੰਤਾ ਦਾ ਵਿਸ਼ਾ
ਪੰਜਾਬ-ਚੰਡੀਗੜ੍ਹ 'ਚ ਕਦੇ ਗਰਮੀ ਕਦੇ ਠੰਢ, AQI 300 ਤੋਂ ਪਾਰ, ਪ੍ਰਦੂਸ਼ਣ ਬਣਿਆ ਚਿੰਤਾ ਦਾ ਵਿਸ਼ਾ
Diwali Sound Pollution: ਦੀਵਾਲੀ ਦੇ ਪਟਾਕਿਆਂ ਕਾਰਨ ਸੁਣਨ ਸ਼ਕਤੀ ਨੂੰ ਵੱਡਾ ਖਤਰਾ, ਦਿਲ ਅਤੇ ਸਾਹ ਦੀਆਂ ਸਮੱਸਿਆਵਾਂ ਦੀ ਇੰਝ ਬਣਦਾ ਵਜ੍ਹਾ?
ਦੀਵਾਲੀ ਦੇ ਪਟਾਕਿਆਂ ਕਾਰਨ ਸੁਣਨ ਸ਼ਕਤੀ ਨੂੰ ਵੱਡਾ ਖਤਰਾ, ਦਿਲ ਅਤੇ ਸਾਹ ਦੀਆਂ ਸਮੱਸਿਆਵਾਂ ਦੀ ਇੰਝ ਬਣਦਾ ਵਜ੍ਹਾ?
Advertisement
ABP Premium

ਵੀਡੀਓਜ਼

Paddy | Stubble Burning | ਪ੍ਰਾਈਵੇਟ ਥਾਂ ਨੂੰ ਬਣਾਇਆ ਸਰਕਾਰੀ ਡੰਪ!ਤਸਵੀਰਾਂ ਦੇਖ਼ਕੇ ਹੋ ਜਾਓਗੇ ਹੈਰਾਨ |Abp Sanjhaਦੀਵਾਲੀ ਦੀਆਂ ਅਨੋਖੀਆਂ ਤਸਵੀਰਾਂ | Diwali ਨੇ ਚਮਕਾਇਆ ਸ਼ਹਿਰ ਲੱਗੀਆ ਰੌਣਕਾਂ  | Abp Sanjhaਸਲਮਾਨ ਖਾਨ ਨਾਲ ਦੀਵਾਲੀ ਤੇ ਕੀ ਕਰਦੇ ਸੀ ਅਰਬਾਜ਼CM Bhagwant Maan Diwali | ਦੀਵਾਲੀ 'ਤੇ ਪੰਜਾਬ ਸਰਕਾਰ ਨੇ ਪੰਜਾਬ ਨੂੰ ਦਿੱਤਾ ਵੱਡਾ ਤੋਹਫ਼ਾ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab By Poll: ਪੰਜਾਬ ਦੀਆਂ 4 ਸੀਟਾਂ ਚੋਂ 2 ‘ਤੇ ਆਪ ਮਜ਼ਬੂਤ, 1 ‘ਤੇ ਕਾਂਗਰਸ ਨਾਲ ਟੱਕਰ, 1 ਸੀਟ ‘ਤੇ ਆਜਾਦ ਭਾਰੂ, ਅੰਦਰਲੀ ਗੱਲ ਆਈ ਬਾਹਰ !
Punjab By Poll: ਪੰਜਾਬ ਦੀਆਂ 4 ਸੀਟਾਂ ਚੋਂ 2 ‘ਤੇ ਆਪ ਮਜ਼ਬੂਤ, 1 ‘ਤੇ ਕਾਂਗਰਸ ਨਾਲ ਟੱਕਰ, 1 ਸੀਟ ‘ਤੇ ਆਜਾਦ ਭਾਰੂ, ਅੰਦਰਲੀ ਗੱਲ ਆਈ ਬਾਹਰ !
Ludhiana News: ਲੁਧਿਆਣਾ 'ਚ ਦੋ ਧਿਰਾਂ ਵਿਚਾਲੇ ਪਟਾਕੇ ਚਲਾਉਣ ਨੂੰ ਲੈ ਹੋਈ ਖੂ*ਨੀ ਝੜਪ, ਦੁਕਾਨ 'ਚ ਵੜ੍ਹ ਕੀਤਾ ਭਿਆਨਕ ਹਮਲਾ
ਲੁਧਿਆਣਾ 'ਚ ਦੋ ਧਿਰਾਂ ਵਿਚਾਲੇ ਪਟਾਕੇ ਚਲਾਉਣ ਨੂੰ ਲੈ ਹੋਈ ਖੂ*ਨੀ ਝੜਪ, ਦੁਕਾਨ 'ਚ ਵੜ੍ਹ ਕੀਤਾ ਭਿਆਨਕ ਹਮਲਾ
Weather Update: ਪੰਜਾਬ-ਚੰਡੀਗੜ੍ਹ 'ਚ ਕਦੇ ਗਰਮੀ ਕਦੇ ਠੰਢ, AQI 300 ਤੋਂ ਪਾਰ, ਪ੍ਰਦੂਸ਼ਣ ਬਣਿਆ ਚਿੰਤਾ ਦਾ ਵਿਸ਼ਾ
ਪੰਜਾਬ-ਚੰਡੀਗੜ੍ਹ 'ਚ ਕਦੇ ਗਰਮੀ ਕਦੇ ਠੰਢ, AQI 300 ਤੋਂ ਪਾਰ, ਪ੍ਰਦੂਸ਼ਣ ਬਣਿਆ ਚਿੰਤਾ ਦਾ ਵਿਸ਼ਾ
Diwali Sound Pollution: ਦੀਵਾਲੀ ਦੇ ਪਟਾਕਿਆਂ ਕਾਰਨ ਸੁਣਨ ਸ਼ਕਤੀ ਨੂੰ ਵੱਡਾ ਖਤਰਾ, ਦਿਲ ਅਤੇ ਸਾਹ ਦੀਆਂ ਸਮੱਸਿਆਵਾਂ ਦੀ ਇੰਝ ਬਣਦਾ ਵਜ੍ਹਾ?
ਦੀਵਾਲੀ ਦੇ ਪਟਾਕਿਆਂ ਕਾਰਨ ਸੁਣਨ ਸ਼ਕਤੀ ਨੂੰ ਵੱਡਾ ਖਤਰਾ, ਦਿਲ ਅਤੇ ਸਾਹ ਦੀਆਂ ਸਮੱਸਿਆਵਾਂ ਦੀ ਇੰਝ ਬਣਦਾ ਵਜ੍ਹਾ?
Indian Army Soldiers: ਭਾਰਤੀ ਫੌਜ ਦੇ ਜਵਾਨਾਂ ਨੇ LoC ’ਤੇ ਦੀਵਾਲੀ ਮਨਾਈ, ਗੀਤ 'ਮਸਤੋਂ ਕਾ ਝੂੰਡ' 'ਤੇ ਕੀਤਾ ਜ਼ਬਰਦਸਤ ਡਾਂਸ
ਭਾਰਤੀ ਫੌਜ ਦੇ ਜਵਾਨਾਂ ਨੇ LoC ’ਤੇ ਦੀਵਾਲੀ ਮਨਾਈ, ਗੀਤ 'ਮਸਤੋਂ ਕਾ ਝੂੰਡ' 'ਤੇ ਕੀਤਾ ਜ਼ਬਰਦਸਤ ਡਾਂਸ
Punjab News: ਪੰਜਾਬ ਸਰਕਾਰ ਦਾ ਦੀਵਾਲੀ ਦਾ ਤੋਹਫ਼ਾ, ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਕੰਟਰੈਕਟ ਡਰਾਈਵਰ-ਕੰਡਕਟਰਾਂ ਨੂੰ ਕੀਤਾ ਜਾਵੇਗਾ ਰੈਗੂਲਰ, ਮੰਤਰੀ ਨੇ ਦਿੱਤੀਆਂ ਹਦਾਇਤਾਂ

Punjab News: ਵਿਜੀਲੈਂਸ ਬਿਊਰੋ ਵੱਲੋਂ ਪੁਲਿਸ ਸਬ-ਇੰਸਪੈਕਟਰ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Diwali Bonus: ਦੀਵਾਲੀ ਮੌਕੇ ਵੱਡਾ ਐਲਾਨ, ਮੁਲਾਜ਼ਮਾਂ ਨੂੰ 10 ਤੋਂ ਵੱਧ ਕੇ 25 ਹਜ਼ਾਰ ਰੁਪਏ ਤੱਕ ਮਿਲੇਗਾ ਬੋਨਸ

Embed widget