ਪੜਚੋਲ ਕਰੋ

ਹੁਣ ਮੋਦੀ ਸਰਕਾਰ ਬਦਲ ਰਹੀ ਤਨਖਾਹਾਂ ਦੇ ਨਿਯਮ, ਨਵੇਂ ਸਾਲ ‘ਚ ਲਾਗੂ ਕਰਨ ਦੀ ਤਿਆਰੀ

ਨਵੇਂ ਸਾਲ ‘ਚ ਤੁਹਾਡੀ ਸੈਲਰੀ ਦਾ ਢਾਂਚਾ ਬਦਲ ਸਕਦਾ ਹੈ ਯਾਨੀ ਤੁਹਾਡੀ ਬੇਸਿਕ ਸੈਲਰੀ ‘ਚ ਭੱਤੇ ਦਾ ਕੁਝ ਹਿੱਸਾ ਵੀ ਸ਼ਾਮਲ ਹੋ ਸਕਦਾ ਹੈ। ਸੂਤਰਾਂ ਦੀ ਮੰਨੀਏ ਤਾਂ ਕੰਪਨੀਆਂ ਤੇ ਸਰਕਾਰ ਦਰਮਿਆਨ ਇਸ ਸਬੰਧੀ ਸਹਿਮਤੀ ਬਣ ਚੁੱਕੀ ਹੈ।

ਨਵੀਂ ਦਿੱਲੀ: ਨਵੇਂ ਸਾਲ ‘ਚ ਤੁਹਾਡੀ ਸੈਲਰੀ ਦਾ ਢਾਂਚਾ ਬਦਲ ਸਕਦਾ ਹੈ ਯਾਨੀ ਤੁਹਾਡੀ ਬੇਸਿਕ ਸੈਲਰੀ ‘ਚ ਭੱਤੇ ਦਾ ਕੁਝ ਹਿੱਸਾ ਵੀ ਸ਼ਾਮਲ ਹੋ ਸਕਦਾ ਹੈ। ਸੂਤਰਾਂ ਦੀ ਮੰਨੀਏ ਤਾਂ ਕੰਪਨੀਆਂ ਤੇ ਸਰਕਾਰ ਦਰਮਿਆਨ ਇਸ ਸਬੰਧੀ ਸਹਿਮਤੀ ਬਣ ਚੁੱਕੀ ਹੈ। ਨਵੇਂ ਢਾਂਚੇ ਦੇ ਆਧਾਰ ‘ਤੇ ਕਿਸੇ ਵੀ ਸੂਰਤ ‘ਚ ਤੁਹਾਡੀ ਬੇਕਿਸ ਸੈਲਰੀ ਕੁੱਲ ਤਨਖਾਹ ਦੇ 50 ਫੀਸਦ ਤੋਂ ਘੱਟ ਨਹੀਂ ਹੋ ਸਕਦੀ। ਜਦਕਿ ਭੱਤੇ ਦੀ ਪਰਿਭਾਸ਼ਾ ਅਜੇ ਸਰਕਾਰ ਤੈਅ ਕਰੇਗੀ। ਇਸ ਬਾਰੇ ਇੰਡਸਟਰੀ ਨਾਲ ਗੱਲਬਾਤ ਕੀਤੀ ਜਾ ਰਹੀ ਹੈ। ਨਵੇਂ ਪ੍ਰਸਤਾਵ ‘ਚ ਬੇਸਿਕ ਸੈਲਰੀ ‘ਚ ਵਾਧਾ ਹੋਵੇਗਾ ਤਾਂ ਇਸ ਨਾਲ ਪੀਐਫ ‘ਚ ਹਿੱਸੇਦਾਰੀ ਵੀ ਵਧੇਗੀ ਤੇ ਤੁਹਾਡੀ ਟੇਕ ਹੋਮ ਸੈਲਰੀ ‘ਚ ਕੁਝ ਕਮੀ ਹੋ ਸਕਦੀ ਹੈ। ਇਸ ਮਸਲੇ ‘ਤੇ ਕੰਪਨੀਆਂ ਕੁਝ ਸਵਾਲਾਂ ਦੇ ਜਵਾਬ ਚਾਹੁੰਦੀਆਂ ਹਨ। ਜਿਵੇਂ- ਮੁੱਢਲੀ ਤਨਖਾਹ 'ਚ ਕਿੰਨਾ ਯੋਗਦਾਨ ਪਾਇਆ ਜਾਵੇਗਾ, ਇਸ 'ਚ ਕਿੰਨਾ ਕੁ ਜੋੜਿਆ ਜਾਵੇਗਾ, ਕਿਹੜਾ ਭੱਤਾ ਮੁੱਢਲੀ ਤਨਖਾਹ ਦਾ ਹਿੱਸਾ ਹੋਵੇਗਾ, ਕਿਹੜੇ ਭੱਤੇ ਉਨ੍ਹਾਂ ਤੋਂ ਬਾਹਰ ਰੱਖੇ ਜਾਣਗੇ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਸ 'ਤੇ ਉਦਯੋਗ ਇਸ ਸ਼ਰਤ ਨਾਲ ਸਹਿਮਤ ਹੋ ਗਿਆ ਹੈ ਕਿ ਸਰਕਾਰ ਭੱਤੇ ਦੀ ਸਪੱਸ਼ਟ ਸ਼੍ਰੇਣੀ ਦਾ ਫੈਸਲਾ ਕਰੇ। ਜਾਣੋ ਕੀ ਹੋਵੇਗਾ- ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ HRA ਨੂੰ ਮੁੱਢਲੀ ਤਨਖਾਹ ਵਿੱਚੋਂ ਬਾਹਰ ਰੱਖਣ ਦਾ ਪ੍ਰਸਤਾਵ ਹੈ। ਬਾਕੀ ਭੱਤੇ ਦਾ 50 ਪ੍ਰਤੀਸ਼ਤ ਬੇਸਿਕ 'ਚ ਸ਼ਾਮਲ ਕੀਤਾ ਜਾਵੇਗਾ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ PLI ਯਾਨੀ ਪਰਫਾਰਮੈਂਸ ਲਿੰਕਡ ਇਨਸੈਂਟਿਵ ਨੂੰ ਭੱਤਾ ਨਹੀਂ ਮੰਨਿਆ ਜਾਵੇਗਾ। ਉਦਯੋਗ ਦੀ ਇੱਕ ਹੋਰ ਸ਼ਰਤ ਹੈ ਕਿ ਇਸ ਨੂੰ ਪੂਰੇ ਸੈਕਟਰ 'ਚ ਇਕਸਾਰ ਲਾਗੂ ਨਹੀਂ ਕੀਤਾ ਜਾਵੇਗਾ। ਇਸ ਲਈ ਸੈਕਟਰ ਨਿਰਧਾਰਤ ਕੀਤੇ ਜਾਣੇ ਚਾਹੀਦੇ ਹਨ। ਸੂਤਰਾਂ ਮੁਤਾਬਕ ਹੁਣ ਸਰਕਾਰ ਤੇ ਉਦਯੋਗ ਬੈਠ ਕੇ ਉਨ੍ਹਾਂ ਸੈਕਟਰਾਂ ਦਾ ਵਰਗੀਕਰਨ ਕਰਨਗੇ। ਕੋਡਸ ਔਨ ਮਿਨਿਸਸ ਵੇਜੇਜ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ ਤੇ ਸਰਕਾਰ ਨੇ ਨਿਯਮ ਬਣਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਨਿਯਮ ਬਣਾਉਣ ਦੀ ਪ੍ਰਕਿਰਿਆ ਦੇ ਨਾਲ ਮੁਢਲੀ ਤਨਖਾਹ 'ਚ ਭੱਤੇ ਵੀ ਸ਼ਾਮਲ ਹੋ ਸਕਦੇ ਹਨ।

ਟਾਪ ਹੈਡਲਾਈਨ

Himachal 'ਚ ਮਾਨਸੂਨ ਦਾ ਕਹਿਰ, ਭਾਰੀ ਮੀਂਹ ਕਾਰਨ 45 ਤੋਂ ਵੱਧ ਸੜਕਾਂ ਬੰਦ, ਕਈ ਇਲਾਕਿਆਂ 'ਚ ਹੜ੍ਹ ਵਰਗੇ ਹਾਲਾਤ
Himachal 'ਚ ਮਾਨਸੂਨ ਦਾ ਕਹਿਰ, ਭਾਰੀ ਮੀਂਹ ਕਾਰਨ 45 ਤੋਂ ਵੱਧ ਸੜਕਾਂ ਬੰਦ, ਕਈ ਇਲਾਕਿਆਂ 'ਚ ਹੜ੍ਹ ਵਰਗੇ ਹਾਲਾਤ
Work From Home : ਦਿੱਲੀ 'ਚ 50% ਕਰਮਚਾਰੀਆਂ ਲਈ WFH ਲਾਗੂ, ਪਾਰਕਿੰਗ ਫੀਸ ਹੋਵੇਗੀ ਦੁੱਗਣੀ 
Work From Home : ਦਿੱਲੀ 'ਚ 50% ਕਰਮਚਾਰੀਆਂ ਲਈ WFH ਲਾਗੂ, ਪਾਰਕਿੰਗ ਫੀਸ ਹੋਵੇਗੀ ਦੁੱਗਣੀ 
ਨਕਲੀ ਦਵਾਈ ਰੈਕੇਟ ਮਾਮਲੇ 'ਚ IPS ਦੀਪਕ ਗਹਿਲਾਵਤ CBI ਵੱਲੋਂ ਗ੍ਰਿਫ਼ਤਾਰ, ਰਿਸ਼ਵਤਖੋਰੀ ਦੇ ਦੋਸ਼
ਨਕਲੀ ਦਵਾਈ ਰੈਕੇਟ ਮਾਮਲੇ 'ਚ IPS ਦੀਪਕ ਗਹਿਲਾਵਤ CBI ਵੱਲੋਂ ਗ੍ਰਿਫ਼ਤਾਰ, ਰਿਸ਼ਵਤਖੋਰੀ ਦੇ ਦੋਸ਼
Government Employees: ਸਰਕਾਰੀ ਅਫ਼ਸਰਾਂ-ਕਰਮਚਾਰੀਆਂ ਲਈ ਛੁੱਟੀਆਂ ਦੇ ਨਿਯਮ ਬਦਲੇ, ਪ੍ਰਸ਼ਾਸਨ ਨੇ ਅਚਾਨਕ ਲਿਆ ਵੱਡਾ ਫ਼ੈਸਲਾ; ਫੁਰਮਾਨ ਜਾਰੀ...
ਸਰਕਾਰੀ ਅਫ਼ਸਰਾਂ-ਕਰਮਚਾਰੀਆਂ ਲਈ ਛੁੱਟੀਆਂ ਦੇ ਨਿਯਮ ਬਦਲੇ, ਪ੍ਰਸ਼ਾਸਨ ਨੇ ਅਚਾਨਕ ਲਿਆ ਵੱਡਾ ਫ਼ੈਸਲਾ; ਫੁਰਮਾਨ ਜਾਰੀ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Work From Home : ਦਿੱਲੀ 'ਚ 50% ਕਰਮਚਾਰੀਆਂ ਲਈ WFH ਲਾਗੂ, ਪਾਰਕਿੰਗ ਫੀਸ ਹੋਵੇਗੀ ਦੁੱਗਣੀ 
Work From Home : ਦਿੱਲੀ 'ਚ 50% ਕਰਮਚਾਰੀਆਂ ਲਈ WFH ਲਾਗੂ, ਪਾਰਕਿੰਗ ਫੀਸ ਹੋਵੇਗੀ ਦੁੱਗਣੀ 
Amarnath Yatra 2026 'ਤੇ ਜਾ ਰਹੇ ਹੋ ? ਪਹਿਲਾਂ ਬਦਲੋ ਇਹ 7 ਆਦਤਾਂ, ਨਹੀਂ ਤਾਂ ਰਸਤੇ 'ਚ ਹੋ ਸਕਦੀ ਹੈ ਪਰੇਸ਼ਾਨੀ
Amarnath Yatra 2026 'ਤੇ ਜਾ ਰਹੇ ਹੋ ? ਪਹਿਲਾਂ ਬਦਲੋ ਇਹ 7 ਆਦਤਾਂ, ਨਹੀਂ ਤਾਂ ਰਸਤੇ 'ਚ ਹੋ ਸਕਦੀ ਹੈ ਪਰੇਸ਼ਾਨੀ
Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ
Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ
ਬੱਚਿਆਂ ਦਾ ਡਾਟਾ ਖ਼ਤਰੇ ਵਿੱਚ! ਸਕੂਲਾਂ ਦੀ ਇਹ ਘੋਰ ਲਾਪਰਵਾਹੀ ਨਿੱਜਤਾ ਸੰਕਟ ਨੂੰ ਵਧਾ ਰਹੀ ਹੈ, ਇੱਕ ਰਿਪੋਰਟ ਵਿੱਚ ਇੱਕ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ।
ਬੱਚਿਆਂ ਦਾ ਡਾਟਾ ਖ਼ਤਰੇ ਵਿੱਚ! ਸਕੂਲਾਂ ਦੀ ਇਹ ਘੋਰ ਲਾਪਰਵਾਹੀ ਨਿੱਜਤਾ ਸੰਕਟ ਨੂੰ ਵਧਾ ਰਹੀ ਹੈ, ਇੱਕ ਰਿਪੋਰਟ ਵਿੱਚ ਇੱਕ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ।
Chandigarh ਪੁਲਿਸ ਦੇ DSP ਸਮੇਤ 23 ਕਰਮਚਾਰੀਆਂ ਨੂੰ ਦਿੱਤੀ ਵਿਦਾਇਗੀ, ਢੋਲ ਦੀ ਥਾਪ 'ਤੇ ਝੂਮੇ ਅਧਿਕਾਰੀ, 36 ਸਾਲ ਦੀ ਸੇਵਾ ਬਾਅਦ ਹੋਏ ਰਿਟਾਇਰ  
Chandigarh ਪੁਲਿਸ ਦੇ DSP ਸਮੇਤ 23 ਕਰਮਚਾਰੀਆਂ ਨੂੰ ਦਿੱਤੀ ਵਿਦਾਇਗੀ, ਢੋਲ ਦੀ ਥਾਪ 'ਤੇ ਝੂਮੇ ਅਧਿਕਾਰੀ, 36 ਸਾਲ ਦੀ ਸੇਵਾ ਬਾਅਦ ਹੋਏ ਰਿਟਾਇਰ  
 Punjab 'ਚ ਪਾਵਰਕੌਮ ਵੱਲੋਂ ਕੰਟਰੋਲ ਰੂਮ ਸਥਾਪਤ, 24 ਘੰਟੇ ਬਿਜਲੀ ਸਪਲਾਈ 'ਤੇ ਰਹੇਗੀ ਨਿਗਰਾਨੀ, ਸ਼ਿਕਾਇਤਾਂ ਲਈ ਹੈਲਪਲਾਈਨ ਜਾਰੀ
 Punjab 'ਚ ਪਾਵਰਕੌਮ ਵੱਲੋਂ ਕੰਟਰੋਲ ਰੂਮ ਸਥਾਪਤ, 24 ਘੰਟੇ ਬਿਜਲੀ ਸਪਲਾਈ 'ਤੇ ਰਹੇਗੀ ਨਿਗਰਾਨੀ, ਸ਼ਿਕਾਇਤਾਂ ਲਈ ਹੈਲਪਲਾਈਨ ਜਾਰੀ
Government Employees: ਸਰਕਾਰੀ ਅਫ਼ਸਰਾਂ-ਕਰਮਚਾਰੀਆਂ ਲਈ ਛੁੱਟੀਆਂ ਦੇ ਨਿਯਮ ਬਦਲੇ, ਪ੍ਰਸ਼ਾਸਨ ਨੇ ਅਚਾਨਕ ਲਿਆ ਵੱਡਾ ਫ਼ੈਸਲਾ; ਫੁਰਮਾਨ ਜਾਰੀ...
ਸਰਕਾਰੀ ਅਫ਼ਸਰਾਂ-ਕਰਮਚਾਰੀਆਂ ਲਈ ਛੁੱਟੀਆਂ ਦੇ ਨਿਯਮ ਬਦਲੇ, ਪ੍ਰਸ਼ਾਸਨ ਨੇ ਅਚਾਨਕ ਲਿਆ ਵੱਡਾ ਫ਼ੈਸਲਾ; ਫੁਰਮਾਨ ਜਾਰੀ...
Punjab News: ਪੰਜਾਬ ਆਪ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਮਿਲੀ ਵੱਡੀ ਜ਼ਿੰਮੇਵਾਰੀ; ਹਲਕਾ ਸੰਗਠਨ ਇੰਚਾਰਜ...
Punjab News: ਪੰਜਾਬ ਆਪ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਮਿਲੀ ਵੱਡੀ ਜ਼ਿੰਮੇਵਾਰੀ; ਹਲਕਾ ਸੰਗਠਨ ਇੰਚਾਰਜ...
Embed widget