ਪੜਚੋਲ ਕਰੋ

ਗੰਭੀਰ ਬਿਮਾਰੀਆਂ ਲਈ ਦਵਾਈਆਂ ਦੀ ਕੀਮਤ ਘਟਾਉਣ ਦੀ ਤਿਆਰੀ ਸਰਕਾਰ, ਕੰਪਨੀਆਂ ਨੇ ਮੰਨਿਆ ਸਰਕਾਰ ਦਾ ਪ੍ਰਸਤਾਵ, ਜਾਣੋ ਕਦੋਂ ਲਿਆ ਜਾ ਸਕਦਾ ਫੈਸਲਾ

ਨਵੀਂ ਦਿੱਲੀ— ਆਉਣ ਵਾਲੇ ਸਮੇਂ  'ਚ ਲੋਕਾਂ ਨੂੰ ਮਹਿੰਗੀਆਂ ਦਵਾਈਆਂ ਤੋਂ ਕੁਝ ਰਾਹਤ ਮਿਲ ਸਕਦੀ ਹੈ। ਕੇਂਦਰ ਸਰਕਾਰ ਇਸ ਦਿਸ਼ਾ 'ਚ ਲੰਬੇ ਸਮੇਂ ਤੋਂ ਕੋਸ਼ਿਸ਼ ਕਰ ਰਹੀ ਹੈ ।

ਨਵੀਂ ਦਿੱਲੀ— ਕੇਂਦਰ ਸਰਕਾਰ ਬਿਹਤਰ ਅਤੇ ਸਸਤੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵੱਡਾ ਕਦਮ ਚੁੱਕਣ ਜਾ ਰਹੀ ਹੈ। ਆਉਣ ਵਾਲੇ ਸਮੇਂ  'ਚ ਲੋਕਾਂ ਨੂੰ ਮਹਿੰਗੀਆਂ ਦਵਾਈਆਂ ਤੋਂ ਕੁਝ ਰਾਹਤ ਮਿਲ ਸਕਦੀ ਹੈ। ਕੇਂਦਰ ਸਰਕਾਰ ਇਸ ਦਿਸ਼ਾ 'ਚ ਲੰਬੇ ਸਮੇਂ ਤੋਂ ਕੋਸ਼ਿਸ਼ ਕਰ ਰਹੀ ਹੈ । ਇਸ ਦੌਰਾਨ ਕੇਂਦਰ ਸਰਕਾਰ ਨੇ ਦਵਾਈਆਂ ਦੀਆਂ ਕੀਮਤਾਂ ਨੂੰ ਲੈ ਕੇ ਇਕ ਵਾਰ ਫਿਰ ਫਾਰਮਾ ਇੰਡਸਟਰੀ ਨਾਲ ਵੱਡੀ ਮੀਟਿੰਗ ਕੀਤੀ ਹੈ। ਸੂਤਰਾਂ ਦੀ ਮੰਨੀਏ ਤਾਂ ਇਸ ਬੈਠਕ 'ਚ ਦਵਾਈਆਂ ਦੇ ਮਾਰਜਿਨ ਨੂੰ ਲੈ ਕੇ ਕੇਂਦਰ ਅਤੇ ਕੰਪਨੀਆਂ ਵਿਚਾਲੇ ਚਰਚਾ ਹੋਈ ਹੈ। 15 ਅਗਸਤ ਨੂੰ ਸਰਕਾਰ ਗੰਭੀਰ ਬਿਮਾਰੀਆਂ ਦੇ ਇਲਾਜ ਵਿੱਚ ਵਰਤੀਆਂ ਜਾਣ ਵਾਲੀਆਂ ਸਾਰੀਆਂ ਦਵਾਈਆਂ ਦੀ ਕੀਮਤ ਘਟਾ ਸਕਦੀ ਹੈ। ਇਨ੍ਹਾਂ ਵਿਚ ਕੈਂਸਰ ਤੋਂ ਲੈ ਕੇ ਦਿਲ ਦੀ ਬੀਮਾਰੀ ਸਮੇਤ ਕਈ ਹੋਰ ਗੰਭੀਰ ਬੀਮਾਰੀਆਂ ਦੀਆਂ ਦਵਾਈਆਂ ਸ਼ਾਮਲ ਹਨ। ਕੇਂਦਰ ਸਰਕਾਰ ਦੇ ਇਸ ਫੈਸਲੇ ਤੋਂ ਲੋਕਾਂ ਨੂੰ ਰਾਹਤ ਮਿਲਦੀ ਨਜ਼ਰ ਆਵੇਗੀ।

ਮੋਦੀ ਸਰਕਾਰ ਲਗਾਤਾਰ ਮਹਿੰਗੀਆਂ ਦਵਾਈਆਂ ਦੀ ਪਹੁੰਚ ਆਮ ਲੋਕਾਂ ਤੱਕ ਆਸਾਨ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਐਤਵਾਰ ਨੂੰ ਕੇਂਦਰ ਅਤੇ ਫਾਰਮਾ ਇੰਡਸਟਰੀ ਦੇ ਨਾਲ ਕਰੀਬ 3 ਘੰਟੇ ਤੱਕ ਬੈਠਕ ਚੱਲੀ। ਜਾਣਕਾਰੀ ਮੁਤਾਬਕ ਦਵਾਈਆਂ 'ਤੇ ਮਾਰਜਨ ਕੈਪਿੰਗ ਲਾਗੂ ਕਰਨ ਦੇ ਸਰਕਾਰ ਦੇ ਪ੍ਰਸਤਾਵ ਨੂੰ ਫਾਰਮਾਸਿਊਟੀਕਲ ਕੰਪਨੀਆਂ ਨੇ ਸਵੀਕਾਰ ਕਰ ਲਿਆ ਹੈ।


ਟ੍ਰੇਡ ਮਾਰਜਿਨ 'ਤੇ ਕੰਟਰੋਲ ਪੜਾਅਵਾਰ ਢੰਗ ਨਾਲ ਲਗਾਇਆ ਜਾਵੇਗਾ। ਦੱਸਿਆ ਜਾ ਰਿਹਾ ਹੈ ਕਿ ਪਹਿਲੇ ਪੜਾਅ 'ਚ ਕੇਂਦਰ ਸਰਕਾਰ ਇਸ ਨੂੰ ਦਿਲ ਦੇ ਰੋਗ ਅਤੇ ਸ਼ੂਗਰ ਦੀਆਂ ਦਵਾਈਆਂ 'ਚ ਲਾਗੂ ਕਰੇਗੀ। ਸਰਕਾਰ ਅਤੇ ਫਾਰਮਾ ਇੰਡਸਟਰੀ ਦੋਵਾਂ ਨੇ ਆਪੋ-ਆਪਣੀਆਂ ਮੰਗਾਂ ਇਕ ਦੂਜੇ ਦੇ ਸਾਹਮਣੇ ਰੱਖੀਆਂ ਹਨ। ਫਾਰਮਾ ਇੰਡਸਟਰੀ ਨੇ ਕੇਂਦਰ ਸਰਕਾਰ ਤੋਂ ਵਨ ਮੋਲੀਕਿਊਲ, ਵਨ ਪ੍ਰਾਈਸ ਦੀ ਮੰਗ ਕੀਤੀ ਹੈ, ਜਦਕਿ ਸਰਕਾਰ ਏਪੀਆਈ ਲਈ ਪੀਐੱਲਆਈ 'ਚ ਕੁਝ ਬਦਲਾਅ ਕਰਨ ਦੇ ਮੂਡ 'ਚ ਨਜ਼ਰ ਆ ਰਹੀ ਹੈ।


ਕੇਂਦਰ ਸਰਕਾਰ ਦਵਾਈਆਂ ਬਣਾਉਣ ਵਾਲੀਆਂ ਕੰਪਨੀਆਂ ਨੂੰ ਵੱਡੀ ਰਾਹਤ ਦੇ ਸਕਦੀ ਹੈ। ਮੀਟਿੰਗ ਨਾਲ ਜੁੜੇ ਸੂਤਰਾਂ ਅਨੁਸਾਰ ਕੇਂਦਰ ਸਰਕਾਰ ਆਧੁਨਿਕੀਕਰਨ ਲਈ ਮਸ਼ੀਨਾਂ ਆਰਡਰ ਕਰਨ 'ਤੇ ਕੰਪਨੀਆਂ ਨੂੰ ਛੋਟ ਦੇਣ 'ਤੇ ਵਿਚਾਰ ਕਰ ਸਕਦੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Advertisement
ABP Premium

ਵੀਡੀਓਜ਼

Ranjit Singh Dhadrianwale Rape Murder Case |ਰੇਪ ਨਹੀਂ ਸਾਜਿਸ਼ ਢੱਡਰੀਆਂ ਵਾਲੇ ਦਾ ਵੱਡਾ ਖ਼ੁਲਾਸਾ! |Abp SanjhaMC Election |Raja Warring | Partap Bazwa | ਨਗਰ ਨਿਗਮ ਚੋਣਾਂ 'ਤੋਂ ਬਾਅਦ ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਲਾਈਵ!ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ,ਹਾਦਸੇ ਨੇ ਲਈ ਮਾਸੂਮ ਜ਼ਿੰਦਗੀਆਂ ਦੀ ਜਾਨ |MC Election Result | ਨਗਰ ਨਿਗਮ ਚੋਣਾਂ 'ਚ ਕਿਸਨੇ ਮਾਰੀ ਬਾਜ਼ੀ! ਦੇਖੋ ਖਾਸ ਰਿਪੋਰਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Gold Silver Rate Today: ਸੋਨੇ-ਚਾਂਦੀ ਦੀਆਂ ਕ੍ਰਿਸਮਸ ਤੋਂ ਪਹਿਲਾਂ ਧੜੰਮ ਡਿੱਗੀਆਂ ਕੀਮਤਾਂ, ਜਾਣੋ 22 ਅਤੇ 24 ਕੈਰੇਟ ਦਾ ਅੱਜ ਕੀ ਰੇਟ?
ਸੋਨੇ-ਚਾਂਦੀ ਦੀਆਂ ਕ੍ਰਿਸਮਸ ਤੋਂ ਪਹਿਲਾਂ ਧੜੰਮ ਡਿੱਗੀਆਂ ਕੀਮਤਾਂ, ਜਾਣੋ 22 ਅਤੇ 24 ਕੈਰੇਟ ਦਾ ਅੱਜ ਕੀ ਰੇਟ?
Embed widget