ਕੀ ਮੁੜ ਦੇਸ਼ ਵਿਆਪੀ ਲੌਕਡਾਊਨ ਦੀ ਤਿਆਰੀ? ਮੋਦੀ ਨੇ ਬੁਲਾਈ ਸਰਬ ਪਾਰਟੀ ਮੀਟਿੰਗ
ਏਬੀਪੀ ਸਾਂਝਾ
Updated at:
30 Nov 2020 03:23 PM (IST)
ਕੋਰੋਨਾ ਸੰਕਟ ਦੇ ਵਿਚਾਲੇ ਪ੍ਰਧਾਨ ਮੰਤਰੀ ਮੋਦੀ ਦੀ ਪ੍ਰਧਾਨਗੀ ਹੇਠ ਸਰਬ ਪਾਰਟੀ ਬੈਠਕ ਹੋਏਗੀ।
ਬ੍ਰੇਕਿੰਗ ਨਿਊਜ਼
NEXT
PREV
ਨਵੀਂ ਦਿੱਲੀ: ਕੋਰੋਨਾ ਸੰਕਟ ਦੇ ਵਿਚਾਲੇ ਪ੍ਰਧਾਨ ਮੰਤਰੀ ਮੋਦੀ ਦੀ ਪ੍ਰਧਾਨਗੀ ਹੇਠ ਸਰਬ ਪਾਰਟੀ ਬੈਠਕ ਹੋਏਗੀ। ਇਹ ਬੈਠਕ ਸ਼ੁੱਕਰਵਾਰ ਨੂੰ ਯਾਨੀ 4 ਦਸੰਬਰ ਨੂੰ ਹੋਏਗੀ। ਇਸ ਬੈਠਕ ਵਿੱਚ ਰਾਜ ਸਭਾ ਤੇ ਲੋਕ ਸਭਾ ਦੇ ਸਾਰੇ ਮੈਂਬਰਾਂ ਨੂੰ ਸ਼ਾਮਲ ਹੋਣ ਲਈ ਸੱਦਾ ਭੇਜਿਆ ਗਿਆ ਹੈ। ਹੁਣ ਵੱਡਾ ਸਵਾਲ ਇਹ ਹੈ ਕਿ ਕੀ ਦੁਬਾਰਾ ਦੇਸ਼ ਵਿਆਪੀ ਲੌਕਡਾਊਨ ਦੀ ਤਿਆਰੀ ਤਾਂ ਨਹੀਂ ਹੈ?
- - - - - - - - - Advertisement - - - - - - - - -