ਪੜਚੋਲ ਕਰੋ

ਸਰਕਾਰ ਵੱਲੋਂ 1 ਲੱਖ ਕਰੋੜ ਦਾ ਪੈਕੇਜ ਦੇਣ ਦੀ ਤਿਆਰੀ, ਸਿੱਧੇ ਖਾਤਿਆਂ 'ਚ ਆਉਣਗੇ ਪੈਸੇ

ਇਸ ਮਹੀਨੇ ਦੇ ਅੰਤ ਤੱਕ ਕੇਂਦਰ ਸਰਕਾਰ ਕੋਰੋਨਾਵਾਇਰਸ ਦੇ ਝਟਕੇ ਨਾਲ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਵੱਡੇ ਆਰਥਿਕ ਪੈਕੇਜ ਦਾ ਐਲਾਨ ਕਰ ਸਕਦੀ ਹੈ। ਇਹ ਆਰਥਿਕ ਪੈਕੇਜ 1 ਲੱਖ ਕਰੋੜ ਰੁਪਏ ਜਾਂ ਇਸ ਤੋਂ ਵੀ ਵੱਧ ਦਾ ਹੋ ਸਕਦਾ ਹੈ।

ਨਵੀਂ ਦਿੱਲੀ: ਇਸ ਮਹੀਨੇ ਦੇ ਅੰਤ ਤੱਕ ਕੇਂਦਰ ਸਰਕਾਰ ਕੋਰੋਨਾਵਾਇਰਸ ਦੇ ਝਟਕੇ ਨਾਲ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਵੱਡੇ ਆਰਥਿਕ ਪੈਕੇਜ ਦਾ ਐਲਾਨ ਕਰ ਸਕਦੀ ਹੈ। ਇਹ ਆਰਥਿਕ ਪੈਕੇਜ 1 ਲੱਖ ਕਰੋੜ ਰੁਪਏ ਜਾਂ ਇਸ ਤੋਂ ਵੀ ਵੱਧ ਦਾ ਹੋ ਸਕਦਾ ਹੈ। ਵਿੱਤ ਮੰਤਰਾਲੇ ਦੇ ਸੂਤਰਾਂ ਅਨੁਸਾਰ ਇਹ ਆਰਥਿਕ ਪੈਕੇਜ ਵੱਖ-ਵੱਖ ਖੇਤਰਾਂ ਲਈ ਹੋਵੇਗਾ ਜਿੱਥੇ ਕੋਰੋਨਾ ਵਾਇਰਸ ਦੀ ਸਭ ਤੋਂ ਵੱਧ ਮਾਰ ਹੈ। ਕਿੱਥੋਂ ਆਵੇਗਾ ਪੈਸਾ ਕੇਂਦਰ ਸਰਕਾਰ ਇਸ ਪੈਕੇਜ ਲਈ ਰਿਜ਼ਰਵ ਬੈਂਕ ਆਫ ਇੰਡੀਆ ਦੀ ਮਦਦ ਲਵੇਗੀ। ਸੂਤਰਾਂ ਮੁਤਾਬਕ ਕੇਂਦਰ ਸਰਕਾਰ Special Ways and Means Advances ਯੋਜਨਾ ਤਹਿਤ RBI ਤੋਂ ਪੈਸੇ ਲੈ ਸਕਦੀ ਹੈ। ਇਸ ਯੋਜਨਾ ਤਹਿਤ ਕੇਂਦਰ ਸਰਕਾਰ ਸਰਕਾਰੀ ਸਿਕਓਰੀਟੀਜ਼ ਵਿਰੁੱਧ ਆਰਬੀਆਈ ਤੋਂ ਪੈਸੇ ਲਵੇਗੀ। ਕਿਸ ਨੂੰ ਮਿਲੇਗਾ ਆਰਥਿਕ ਪੈਕੇਜ ਇਸ ਆਰਥਿਕ ਪੈਕੇਜ ਦੇ ਤਹਿਤ, ਗਰੀਬ ਲੋਕਾਂ ਤੇ ਰੋਜ਼ਾਨਾ ਮਜ਼ਦੂਰਾਂ ਨੂੰ ਸਿੱਧੇ ਆਪਣੇ ਬੈਂਕ ਖਾਤਿਆਂ ਵਿੱਚ ਪੈਸੇ ਦਿੱਤੇ ਜਾ ਸਕਦੇ ਹਨ। ਇਸ ਤੋਂ ਇਲਾਵਾ ਕੋਰੋਨਾਵਾਇਰਸ ਦੀ ਲਪੇਟ 'ਚ ਆਏ ਵੱਖ ਵੱਖ ਸੈਕਟਰ ਜਿਵੇਂ ਕਿ ਐਵੀਏਸ਼ਨ, ਸੈਰ-ਸਪਾਟਾ, ਪ੍ਰਾਹੁਣਚਾਰੀ, ਐਮਐਸਐਮਈ ਆਦਿ ਨੂੰ ਦਿੱਤਾ ਜਾਵੇਗਾ। ਗਰੀਬਾਂ ਦੇ ਖਾਤੇ 'ਚ ਪੈਸਾ ਕੇਂਦਰ ਸਰਕਾਰ ਕੋਰੋਨਾ ਵਾਇਰਸ ਦੇ ਤਬਾਹੀ ਕਾਰਨ ਸਭ ਤੋਂ ਕਮਜ਼ੋਰ ਗਰੀਬਾਂ, ਮਜ਼ਦੂਰਾਂ ਤੇ ਘੱਟ ਆਮਦਨੀ ਸਮੂਹਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਤੌਰ ‘ਤੇ ਪੈਸੇ ਪਾਉਣ ਦੀ ਯੋਜਨਾ ਸ਼ੁਰੂ ਕਰ ਸਕਦੀ ਹੈ। ਇਸ ਯੋਜਨਾ ਦੇ ਤਹਿਤ (ਡੀਬੀਟੀ) ਸਕੀਮ ਰਾਹੀਂ ਤਕਰੀਬਨ 10 ਕਰੋੜ ਲੋਕਾਂ ਦੇ ਬੈਂਕ ਖਾਤਿਆਂ ਵਿੱਚ ਪੈਸਾ ਟ੍ਰਾਂਸਫਰ ਕੀਤਾ ਜਾ ਸਕਦਾ ਹੈ। ਹਰ ਬੈਂਕ ਖਾਤੇ 'ਚ ਕਿੰਨਾ ਪੈਸਾ ਜਮ੍ਹਾ ਕੀਤਾ ਜਾਵੇਗਾ ਅਜੇ ਇਸ 'ਤੇ ਕੋਈ ਅੰਤਿਮ ਫੈਸਲਾ ਨਹੀਂ ਲਿਆ ਗਿਆ। ਐਵੀਏਸ਼ਨ ਲਈ 11000 ਕਰੋੜ ਰੁਪਏ ਦੇ ਪੈਕੇਜ ਤਿਆਰੀ ਕੋਰੋਨਾਵਾਇਰਸ ਦੀ ਸਭ ਤੋਂ ਜ਼ਿਆਦਾ ਮਾਰ ਐਵੀਏਸ਼ਨ ਸੈਕਟਰ ਨੂੰ ਪਈ ਹੈ। ਇਸ ਲਈ ਸਰਕਾਰ ਐਵੀਏਸ਼ਨ ਸੈਕਟਰ ਨੂੰ ਬਚਾਉਣ ਲਈ ਵਿਸ਼ੇਸ਼ ਪੈਕੇਜ ਦਾ ਐਲਾਨ ਕਰ ਸਕਦੀ ਹੈ।

ਟਾਪ ਹੈਡਲਾਈਨ

Sonam Wangchuk News : ਦਿੱਲੀ ਹਾਈਕੋਰਟ ਦੇ ਫੈਸਲੇ 'ਤੇ ਸੋਨਮ ਵਾਂਗਚੁਕ ਦੀ ਪਤਨੀ ਦੀ ਪਹਿਲੀ ਪ੍ਰਤੀਕ੍ਰਿਆ, ਕਿਹਾ-...
Sonam Wangchuk News : ਦਿੱਲੀ ਹਾਈਕੋਰਟ ਦੇ ਫੈਸਲੇ 'ਤੇ ਸੋਨਮ ਵਾਂਗਚੁਕ ਦੀ ਪਤਨੀ ਦੀ ਪਹਿਲੀ ਪ੍ਰਤੀਕ੍ਰਿਆ, ਕਿਹਾ-..."
Big News: ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
Big News: ਸਿਆਸੀ ਜਗਤ 'ਚ ਆਇਆ ਭੂਚਾਲ, ਪ੍ਰਸ਼ਾਸਨ ਵੱਲੋਂ ਜਨਰਲ ਸਕੱਤਰ ਦੇ ਦਫ਼ਤਰ ਵਿਰੁੱਧ ਵੱਡੀ ਕਾਰਵਾਈ...
ਸਿਆਸੀ ਜਗਤ 'ਚ ਆਇਆ ਭੂਚਾਲ, ਪ੍ਰਸ਼ਾਸਨ ਵੱਲੋਂ ਜਨਰਲ ਸਕੱਤਰ ਦੇ ਦਫ਼ਤਰ ਵਿਰੁੱਧ ਵੱਡੀ ਕਾਰਵਾਈ...
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...

Embed widget