ਪੜਚੋਲ ਕਰੋ

ਮੋਦੀ ਸਰਕਾਰ ਨੇ ਰਾਖਵੇਂਕਰਨ ਬਾਰੇ ਲਿਆ ਨਵਾਂ ਫੈਸਲਾ

ਨਵੀਂ ਦਿੱਲੀ: ਭਾਰਤ ਦੀ ਨਰਿੰਦਰ ਮੋਦੀ ਸਰਕਾਰ ਨੇ ਅੱਗੋਂ ਲਈ ਸਰਕਾਰੀ ਨੌਕਰੀਆਂ ਲੈਣ ਵਾਸਤੇ ਰਾਖਵੇਂਕਰਨ ਦਾ ਘੇਰਾ ਵਧਾਉਂਦੇ ਹੋਏ ਓ.ਬੀ.ਸੀ.(ਹੋਰ ਬੈਕਵਰਡ ਕਲਾਸਿਜਿ਼) ਦੀ ਕ੍ਰੀਮੀ ਲੇਅਰ 2 ਲੱਖ ਰੁਪਏ ਸਾਲਾਨਾ ਤੋਂ ਵਧਾ ਕੇ 8 ਲੱਖ ਰੁਪਏ ਕਰ ਦਿੱਤੀ ਹੈ। ਇਸ ਵਕਤ 6 ਲੱਖ ਰੁਪਏ ਸਾਲਾਨਾ ਤੋਂ ਹੱਧ ਵਧਾਉਣ ਨਾਲ ਇਸ ਵਰਗ ਵਿੱਚ ਲਾਭ ਲੈਣ ਵਾਲੇ ਲੋਕਾਂ ਦੀ ਗਿਣਤੀ ਵਿੱਚ ਕਾਫੀ ਵੱਡਾ ਵਾਧਾ ਹੋਵੇਗਾ। ਦਿੱਲੀ ਵਿੱਚ ਹੋਈ ਕੇਂਦਰੀ ਮੰਤਰੀ ਮੰਡਲ ਦੀ ਬੈਠਕ ਪਿੱਛੋਂ ਖਜ਼ਾਨਾ ਮੰਤਰੀ ਅਰੁਣ ਜੇਤਲੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਓ ਬੀ ਸੀ ਲਿਸਟ ਵਿੱਚ ਸਬ-ਕੈਟਾਗਰੀ ਬਣਾਉਣ ਲਈ ਇਕ ਕਮਿਸ਼ਨ ਬਣਾਉਣ ਵਾਸਤੇ ਰਾਸ਼ਟਰਪਤੀ ਨੂੰ ਸਿਫਾਰਸ਼ ਭੇਜੀ ਗਈ ਹੈ, ਜਿਸ ਵਿੱਚ ਇਸ ਦੇ ਲਾਭ ਤੋਂ ਵਾਂਝੇ ਰਹਿੰਦੇ ਲੋਕਾਂ ਨੂੰ ਸ਼ਾਮਲ ਕੀਤਾ ਜਾ ਸਕਦਾ ਹੈ। ਇਸ ਬਾਰੇ ਇਕ ਚੇਅਰਮੈਨ ਦੀ ਅਗਵਾਈ ਹੇਠ ਇਹ ਕਮਿਸ਼ਨ 12 ਹਫ਼ਤਿਆਂ ਵਿੱਚ ਆਪਣੀ ਰਿਪੋਰਟ ਪੇਸ਼ ਕਰੇਗਾ। ਜਿ਼ਕਰਯੋਗ ਹੈ ਕਿ ਓ ਬੀ ਸੀ ਵਰਗ ਦੇ ਰਾਖਵੇਂਕਰਨ ਦੀ ਸਮੀਖਿਆ ਸਾਲ 2013 ਵਿੱਚ ਕੀਤੀ ਗਈ ਸੀ ਤੇ ਓਦੋਂ ਕ੍ਰੀਮੀ ਲੇਅਰ ਦੀ ਹੱਦ ਸਾਢੇ ਚਾਰ ਲੱਖ ਤੋਂ ਵਧਾ ਕੇ ਛੇ ਲੱਖ ਰੁਪਏ ਕੀਤੀ ਗਈ ਸੀ। ਸਾਲ 2016 ਵਿੱਚ ਸਮਾਜਿਕ ਨਿਆਂ ਮੰਤਰਾਲੇ ਨੇ ਇਸ ਬਾਰੇ ਪ੍ਰਧਾਨ ਮੰਤਰੀ ਦਫਤਰ ਨੂੰ ਇਕ ਤਜਵੀਜ਼ ਭੇਜੀ ਸੀ। ਮੌਜੂਦਾ ਹੱਦ ਮੁਤਾਬਕ ਸਰਕਾਰੀ ਨੌਕਰੀਆਂ ਅਤੇ ਵਿੱਦਿਅਕ ਅਦਾਰਿਆਂ ਵਿੱਚ 27 ਫੀਸਦੀ ਕੋਟਾ ਓ ਬੀ ਸੀ ਵਰਗ ਦਾ ਹੁੰਦਾ ਹੈ, ਪਰ ਜਿਨ੍ਹਾਂ ਦੀ ਸਾਲਾਨਾ ਆਮਦਨ 6 ਲੱਖ ਰੁਪਏ ਤੱਕ ਹੋਵੇ। ਉਸ ਤੋਂ ਵੱਧ ਆਮਦਨ ਵਾਲੇ ਲੋਕਾਂ ਨੂੰ ਕ੍ਰੀਮੀ ਲੇਅਰ ਕਿਹਾ ਜਾਂਦਾ ਹੈ ਤੇ ਉਹ ਰਾਖਵੇਂਕਰਨ ਦੇ ਹੱਕਦਾਰ ਨਹੀਂ ਹੁੰਦੇ। ਅਰੁਣ ਜੇਤਲੀ ਨੇ ਦੱਸਿਆ ਕਿ ਇਸ ਸਬੰਧੀ ਪਛੜੀਆਂ ਜਾਤਾਂ (ਬੀ ਸੀ) ਦੇ ਰਾਸ਼ਟਰੀ ਕਮਿਸ਼ਨ ਨੇ ਸਾਲ 2011 ਵਿੱਚ ਆਪਣੀਆਂ ਸਿਫ਼ਾਰਸ਼ਾਂ ਦੇ ਦਿੱਤੀਆਂ ਸਨ ਅਤੇ ਪਾਰਲੀਮੈਂਟਰੀ ਸਟੈਂਡਿੰਗ ਕਮੇਟੀ ਨੇ 2012-13 ਵਿੱਚ ਇਸ ਬਾਰੇ ਸਿਫ਼ਾਰਸ਼ਾਂ ਕਰ ਦਿੱਤੀਆਂ ਸਨ, ਜਿਸ ਨੂੰ ਸਾਰੇ ਪਾਸੇ ਵਿਚਾਰਨ ਤੋਂ ਬਾਅਦ ਹੁਣ ਪ੍ਰਵਾਨ ਕੀਤਾ ਗਿਆ ਹੈ।

ਟਾਪ ਹੈਡਲਾਈਨ

Breaking News : ਇਸ MLA ਨੂੰ CM ਦੀ ਫੋਟੋ ਲੈ ਕੇ ਵਿਰੋਧ ਕਰਨਾ ਪਿਆ ਮਹਿੰਗਾ, ਵਿਧਾਨ ਸਭਾ ਤੋਂ ਹੋਏ ਸਸਪੈਂਡ 
Breaking News : ਇਸ MLA ਨੂੰ CM ਦੀ ਫੋਟੋ ਲੈ ਕੇ ਵਿਰੋਧ ਕਰਨਾ ਪਿਆ ਮਹਿੰਗਾ, ਵਿਧਾਨ ਸਭਾ ਤੋਂ ਹੋਏ ਸਸਪੈਂਡ 
Police Transfer: ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, 40 SHO ਦਾ ਅਚਾਨਕ ਤਬਾਦਲਾ? ਜਾਣੋ ਵੱਡੇ ਫੇਰਬਦਲ ਨੂੰ ਲੈ ਕਿਉਂ ਛਿੜੀ ਚਰਚਾ...
Police Transfer: ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, 40 SHO ਦਾ ਅਚਾਨਕ ਤਬਾਦਲਾ? ਜਾਣੋ ਵੱਡੇ ਫੇਰਬਦਲ ਨੂੰ ਲੈ ਕਿਉਂ ਛਿੜੀ ਚਰਚਾ...
Cabinet Reshuffle: ਸਿਆਸੀ ਜਗਤ ਤੋਂ ਵੱਡੀ ਖਬਰ, ਕੈਬਨਿਟ 'ਚ ਵੱਡਾ ਫੇਰਬਦਲ! ਜਾਣੋ ਕਿੰਨਾ ਮੰਤਰੀਆਂ ਨੂੰ ਕਿਹੜਾ ਵਿਭਾਗ ਮਿਲਿਆ...
ਸਿਆਸੀ ਜਗਤ ਤੋਂ ਵੱਡੀ ਖਬਰ, ਕੈਬਨਿਟ 'ਚ ਵੱਡਾ ਫੇਰਬਦਲ! ਜਾਣੋ ਕਿੰਨਾ ਮੰਤਰੀਆਂ ਨੂੰ ਕਿਹੜਾ ਵਿਭਾਗ ਮਿਲਿਆ...
Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ
Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
Punjab News: ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...
ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...
Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ
Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ
Sawan Somwar Vrat 2026 : ਦਫ਼ਤਰ ਜਾਣ ਵਾਲੇ ਲੋਕ ਸਾਵਣ ਸੋਮਵਾਰ ਦਾ ਵਰਤ ਕਿਵੇਂ ਰੱਖਣ? ਅਪਣਾਓ ਇਹ 4 ਆਸਾਨ ਵਰਕ-ਲਾਈਫ ਹੈਕਸ
Sawan Somwar Vrat 2026 : ਦਫ਼ਤਰ ਜਾਣ ਵਾਲੇ ਲੋਕ ਸਾਵਣ ਸੋਮਵਾਰ ਦਾ ਵਰਤ ਕਿਵੇਂ ਰੱਖਣ? ਅਪਣਾਓ ਇਹ 4 ਆਸਾਨ ਵਰਕ-ਲਾਈਫ ਹੈਕਸ
Child not drinking milk : ਦੁੱਧ ਨਹੀਂ ਪੀਂਦਾ ਬੱਚਾ? ਇਹ ਚੀਜ਼ਾਂ ਨਹੀਂ ਹੋਣ ਦੇਣਗੀਆਂ ਕੈਲਸ਼ੀਅਮ ਦੀ ਕਮੀ
Child not drinking milk : ਦੁੱਧ ਨਹੀਂ ਪੀਂਦਾ ਬੱਚਾ? ਇਹ ਚੀਜ਼ਾਂ ਨਹੀਂ ਹੋਣ ਦੇਣਗੀਆਂ ਕੈਲਸ਼ੀਅਮ ਦੀ ਕਮੀ
Punjab News: ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
Embed widget