ਪੜਚੋਲ ਕਰੋ

ਸਰਕਾਰ ਦੀ ਸਖਤੀ! ਕਿਸਾਨ ਅੰਦੋਲਨ ’ਚ ਹਿੱਸਾ ਲੈਣ ਵਾਲੇ ਕਿਸਾਨਾਂ ਨੂੰ 50-50 ਲੱਖ ਦੇ ਨੋਟਿਸ

ਸਰਕਾਰ ਕਿਸਾਨਾਂ ਨੂੰ ਅੰਦੋਲਨ ਵਿੱਚ ਜਾਣੋਂ ਰੋਕਣ ਲਈ ਸਖਤੀ ਕਰਨ ਲੱਗੀ ਹੈ। ਉੱਤਰ ਪ੍ਰਦੇਸ਼ ਦੇ ਸੰਭਲ ਜ਼ਿਲ੍ਹੇ ’ਚ ਕਿਸਾਨ ਅੰਦੋਲਨ ਵਿੱਚ ਹਿੱਸਾ ਲੈਣ ਵਾਲੇ ਕਿਸਾਨਾਂ ਨੂੰ ਨੋਟਿਸ ਭੇਜੇ ਜਾ ਰਹੇ ਹਨ।

ਸੰਭਲ: ਸਰਕਾਰ ਕਿਸਾਨਾਂ ਨੂੰ ਅੰਦੋਲਨ ਵਿੱਚ ਜਾਣੋਂ ਰੋਕਣ ਲਈ ਸਖਤੀ ਕਰਨ ਲੱਗੀ ਹੈ। ਉੱਤਰ ਪ੍ਰਦੇਸ਼ ਦੇ ਸੰਭਲ ਜ਼ਿਲ੍ਹੇ ’ਚ ਕਿਸਾਨ ਅੰਦੋਲਨ ਵਿੱਚ ਹਿੱਸਾ ਲੈਣ ਵਾਲੇ ਕਿਸਾਨਾਂ ਨੂੰ ਨੋਟਿਸ ਭੇਜੇ ਜਾ ਰਹੇ ਹਨ। ਸੰਭਲ ਦੇ ਐਸਡੀਐਮ ਨੇ ਛੇ ਕਿਸਾਨਾਂ ਨੂੰ 50 ਹਜ਼ਾਰ ਰੁਪਏ ਤੱਕ ਦਾ ਮੁਚੱਲਕਾ ਭਰਨ ਲਈ ਨੋਟਿਸ ਭੇਜੇ ਗਏ ਹਨ। ਪਹਿਲਾਂ ਇਨ੍ਹਾਂ ਕਿਸਾਨਾਂ ਨੂੰ 50 ਲੱਖ ਰੁਪਏ ਦੇ ਨੋਟਿਸ ਭੇਜੇ ਗਏ ਸਨ ਪਰ ਹੁਣ ਇਸ ਨੋਟਿਸ ਨੂੰ ਸੋਧ ਦਿੱਤਾ ਗਿਆ ਹੈ। ਇਸ ਨੋਟਿਸ ਵਿੱਚ ਕਿਹਾ ਗਿਆ ਹੈ ਕਿ ‘ਕਿਸਾਨ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਭੜਕਾ ਰਹੇ ਹਨ ਤੇ ਅਫ਼ਵਾਹ ਫੈਲਾ ਰਹੇ ਹਨ, ਜਿਸ ਨਾਲ ਕਾਨੂੰਨ ਵਿਵਸਥਾ ਵਿਗੜ ਸਕਦੀ ਹੈ।’ ਨੋਟਿਸ ’ਚ ਇਨ੍ਹਾਂ ਕਿਸਾਨਾਂ ਤੋਂ ਜਵਾਬ ਮੰਗਿਆ ਗਿਆ ਹੈ ਕਿ ਕਿਸਾਨਾਂ ਉੱਤੇ 1 ਸਾਲ ਤੱਕ ਸ਼ਾਂਤੀ ਕਾਇਮ ਰੱਖਣ ਦੇ 50 ਲੱਖ ਰੁਪਏ ਦਾ ਮੁਚੱਲਕਾ ਕਿਉਂ ਨਾ ਲਾਇਆ ਜਾਵੇ। ਇਹ ਨੋਟਿਸ ਧਾਰਾ 111 ਅਧੀਨ 12 ਤੇ 13 ਦਸੰਬਰ ਨੂੰ ਭੇਜੇ ਗਏ ਹਨ। ਇਹ ਕਿਸਾਨ ਵੱਖੋ–ਵੱਖਰੀਆਂ ਕਿਸਾਨ ਜੱਥੇਬੰਦੀਆਂ ਦੇ ਮੈਂਬਰ ਹਨ। ਐਸਡੀਐਮ ਦੀਪੇਂਦਰ ਯਾਦਵ ਨੇ ਦੱਸਿਆ ਕਿ ਹਯਾਤ ਨਗਰ ਪੁਲਿਸ ਥਾਣੇ ਤੋਂ ਰਿਪੋਰਟ ਮਿਲੀ ਸੀ ਕਿ ਕੁਝ ਵਿਅਕਤੀ ਕਿਸਾਨਾਂ ਨੂੰ ਭੜਕਾ ਰਹੇ ਹਨ ਤੇ ਇਸ ਨਾਲ ਸ਼ਾਂਤੀ ਭੰਗ ਹੋਣ ਦਾ ਖ਼ਦਸ਼ਾ ਹੈ। ਜਿਹੜੇ ਛੇ ਕਿਸਾਨਾਂ ਨੂੰ ਨੋਟਿਸ ਭੇਜੇ ਗਏ ਹਨ; ਉਨ੍ਹਾਂ ਵਿੱਚ ਭਾਰਤੀ ਕਿਸਾਨ ਯੂਨੀਅਨ (ਅਸਲੀ) ਸੰਭਲ ਦੇ ਜ਼ਿਲ੍ਹਾ ਪ੍ਰਧਾਨ ਰਾਜਪਾਲ ਸਿੰਘ ਯਾਦਵ ਤੋਂ ਇਲਾਵਾ ਜੈਵੀਰ ਸਿੰਘ, ਬ੍ਰਹਮਚਾਰੀ ਯਾਦਵ, ਸਤੇਂਦਰ ਯਾਦਵ, ਰੌਦਾਸ ਤੇ ਵੀਰ ਸਿੰਘ ਸ਼ਾਮਲ ਹਨ। ਇਨ੍ਹਾਂ ਸਾਰੇ ਕਿਸਾਨਾਂ ਨੇ ਮੁਚੱਲਕਾ ਭਰਨ ਤੋਂ ਇਨਕਾਰ ਕਰ ਦਿੱਤਾ ਹੈ। ਯਾਦਵ ਨੇ ਕਿਹਾ ਕਿ ਭਾਵੇਂ ਜੇਲ੍ਹ ਭੇਜ ਦਿੱਤਾ ਜਾਵੇ ਤੇ ਚਾਹੇ ਫਾਂਸੀ ਹੋ ਜਾਵੇ, ਅਸੀਂ ਕੋਈ ਗੁਨਾਹ ਨਹੀਂ ਕੀਤਾ। ਅਸੀਂ ਆਪਣੇ ਹੱਕ ਲਈ ਲੜ ਰਹੇ ਹਾਂ। ਅਸੀਂ ਕੋਈ ਰਕਮ ਨਹੀਂ ਭਰਾਂਗੇ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ

Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ

PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...

ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !
ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !
Advertisement
ABP Premium

ਵੀਡੀਓਜ਼

‘ਆਪ’ ਕਿਸਦੇ ਸਿਰ 'ਤੇ ਸਜਾਇਆ ਪਟਿਆਲਾ ਦੇ Mayor ਦਾ ਤਾਜJagjit Singh Dhallewal | ਸਿੰਘ ਸਾਹਿਬਾਨ ਕੋਲ ਜਾਣ ਦੀ ਬਜਾਏ ਪ੍ਰਧਾਨ ਮੰਤਰੀ ਨੂੰ ਮਿਲਣ ਭਾਜਪਾ ਆਗੂਸੰਯੁਕਤ ਕਿਸਾਨ ਮੋਰਚਾ ਦੇ ਲੀਡਰ ਪਹੁੰਚੇ ਖਨੌਰੀ, ਹੁਣ ਬਲੇਗੀ ਏਕਤਾ ਦੀ ਮਸ਼ਾਲਖਨੌਰੀ ਬਾਰਡਰ ਤੋਂ ਵੱਡੀ ਖਬਰ, ਕਿਸਾਨਾਂ ਦੇ ਹੌਸਲੇ ਬੁਲੰਦ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !
ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !
Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ

200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ

ਸੰਘਣੀ ਧੁੰਦ ਕਾਰਨ ਵਾਪਰਿਆ ਇੱਕ ਹੋਰ ਹਾਦਸਾ, ਕਾਰ ਅਤੇ ਬੱਸ ਵਿਚਾਲੇ ਹੋਈ ਟੱਕਰ, ਚਾਰ ਜਣੇ ਹੋਏ ਗੰਭੀਰ ਜ਼ਖ਼ਮੀ

ਅੱਗ 'ਚ ਸੜ ਰਿਹਾ ਸੁਪਰਪਾਵਰ ਅਮਰੀਕਾ, ਮਾਲਦੀਵ ਦੀ GDP ਤੋਂ 8 ਗੁਣਾ ਜ਼ਿਆਦਾ ਹੋ ਗਿਆ ਨੁਕਸਾਨ, ਲੱਖ ਤੋਂ ਵੱਧ ਲੋਕਾਂ ਨੂੰ ਕੱਢਿਆ ਬਾਹਰ

Embed widget