ਪੜਚੋਲ ਕਰੋ

ਪੈਰਾਮਿਲਟਰੀ ਕੰਟੀਨ ਤੋਂ 1000 ਤੋਂ ਵੱਧ ਵਿਦੇਸ਼ੀ ਪ੍ਰੋਜਕਟ ਹਟਾਉਣ ਦੇ ਸਰਕਾਰ ਦੇ ਫ਼ੈਸਲੇ ‘ਤੇ ਸਰਕਾਰ ਦਾ ਯੂਟਰਨ

ਪੈਰਾਮਿਲਟਰੀ ਫੌਜੀ ਕੰਟੀਨ ਦੀ ਵਿਕਰੀ ਤਕਰੀਬਨ 2,800 ਕਰੋੜ ਰੁਪਏ ਸਾਲਾਨਾ ਹੈ। ਇਸ ‘ਚ ਸੀਏਪੀਐਫ, ਸੀਆਰਪੀਐਫ, ਬੀਐਸਐਫ, ਸੀਆਈਐਸਐਫ, ਆਈਟੀਬੀਪੀ, ਐਸਐਸਬੀ, ਐਨਐਸਜੀ ਅਤੇ ਅਸਾਮ ਰਾਈਫਲਜ਼ ਸ਼ਾਮਲ ਹੈ।

ਨਵੀਂ ਦਿੱਲੀ: ਦੇਸ਼ ਵਿੱਚ ਬਣੇ ਉਤਪਾਦਾਂ (Swadeshi Product) ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਨੇ ਦੇਸ਼ ਭਰ ਵਿੱਚ ਅਰਧ ਸੈਨਿਕ ਕੰਟੀਨ (Paramilitary Canteen) ਤੋਂ 1000 ਤੋਂ ਵੱਧ ਵਿਦੇਸ਼ੀ ਉਤਪਾਦਾਂ (foreign projects) ‘ਤੇ ਪਾਬੰਦੀ ਲਗਾਉਣ ਦੇ ਆਦੇਸ਼ ਨੂੰ ਸੋਮਵਾਰ ਨੂੰ ਵਾਪਸ ਲੈ ਲਿਆ ਕਿਉਂਕਿ ਇਸ ਸੂਚੀ ਵਿੱਚ ਜ਼ਿਆਦਾਤਰ ਚੀਜ਼ਾਂ ਭਾਰਤੀ ਪਾਈਆਂ ਗਈਆਂ। ਪਿਛਲੇ ਮਹੀਨੇ ਸਰਕਾਰ ਦੇ ਐਲਾਨ ਤੋਂ ਬਾਅਦ ਆਯਾਤ ਉਤਪਾਦਾਂ ਨੂੰ ਸੂਚੀ ਚੋਂ ਹਟਾ ਦਿੱਤਾ ਗਿਆ ਸੀ ਤੇ ਕਿਹਾ ਸੀ ਕਿ ਅਰਧ ਸੈਨਿਕ ਕੰਟੀਨ ਘਰੇਲੂ ਉਦਯੋਗਾਂ ਅਤੇ 'ਸਵੈ-ਰੁਜ਼ਗਾਰ' ਨੂੰ ਉਤਸ਼ਾਹਤ ਕਰਨ ਲਈ ਇੱਕ ਜੂਨ ਤੋਂ ਸਿਰਫ ਦੇਸੀ ਜਾਂ ਭਾਰਤੀ ਉਤਪਾਦ ਵੇਚੇਗੀ। ਕੇਂਦਰੀ ਗ੍ਰਹਿ ਮੰਤਰਾਲੇ ਨੇ 13 ਮਈ ਨੂੰ ਐਲਾਨ ਕੀਤਾ ਸੀ ਕਿ ਘਰੇਲੂ ਉਦਯੋਗਾਂ ਨੂੰ ਉਤਸ਼ਾਹਤ ਕਰਨ ਦੀ ਕੋਸ਼ਿਸ਼ ਦੇ ਹਿੱਸੇ ਵਜੋਂ 1 ਜੂਨ ਤੋਂ ਦੇਸ਼ ਭਰ ਵਿਚ ਸਿਰਫ 1700 ਸੀਏਪੀਐਫ ਕੰਟੀਨ ਵਿਚ ਦੇਸੀ ਉਤਪਾਦ ਵੇਚੇ ਜਾਣਗੇ। ਆਰਡਰ ਵਿੱਚ ਕਿਹਾ ਗਿਆ ਸੀ ਕਿ ਜਿਹੜੀਆਂ ਚੀਜ਼ਾਂ “ਪੂਰੀ ਤਰ੍ਹਾਂ ਆਯਾਤ ਕੀਤੇ ਉਤਪਾਦਾਂ” ਤੋਂ ਬਣੀਆਂ ਹਨ, ਨੂੰ ਸੋਮਵਾਰ ਤੋਂ ਕੇਂਦਰੀ ਪੁਲਿਸ ਭਲਾਈ ਸਟੋਰਾਂ ਜਾਂ ਸੀਪੀਐਫ ਕੰਟੀਨ ਦੀ ਸੂਚੀ ਚੋਂ ਹਟਾਇਆ ਜਾ ਰਿਹਾ ਹੈ। ਕੁਝ ਉਤਪਾਦਾਂ ਵਿੱਚ ਆਯਾਤ ਚੀਜ਼ਾਂ ਦੀ ਵਰਤੋਂ ਕਰ ਵਾਲੀਆਂ ਤੇ ਸੂਚੀ ਤੋਂ ਬਾਹਰ ਹੋਈ ਕੰਪਨੀਆਂ ‘ਚ ਬਲਿਯੂ ਸਟਾਰ ਲਿਮਟਿਡ, ਬੋਰੋਸਿਲ ਗਲਾਸ ਵਰਕਸ ਲਿਮਟਿਡ, ਕੋਲਗੇਟ ਪਾਮੋਲਿਵ ਇੰਡੀਆ ਲਿਮਟਿਡ, ਡਾਬਰ ਇੰਡੀਆ ਲਿਮਟਿਡ, ਵੀਆਈਪੀ ਇੰਡਸਟਰੀਜ਼, ਯੂਰੇਕਾ ਫੋਰਬਸ, ਜ਼ਕੁਆਰ, ਐਚਯੂਐਲ (ਫੂਡਜ਼), ਨੇਸਲ ਇੰਡੀਆ ਸ਼ਾਮਲ ਸੀ। ਦੱਸ ਦਈਏ ਕਿ ਪੈਰਾਮਿਲਟਰੀ ਕੰਟੀਨ ਦੀ ਵਿਕਰੀ ਤਕਰੀਬਨ 2,800 ਕਰੋੜ ਰੁਪਏ ਸਾਲਾਨਾ ਹੈ, ਇਹ ਕੰਟੀਨ 10 ਲੱਖ ਦੇ ਜਵਾਨਾਂ ਵਾਲੇ ਫੋਰਸਾਂ ਦੇ 50 ਲੱਖ ਪਰਿਵਾਰਾਂ ਨੂੰ ਕਈ ਤਰ੍ਹਾਂ ਦੀਆਂ ਚੀਜ਼ਾਂ ਵੇਚਦੀਆਂ ਹਨ। ਕੇਂਦਰੀ ਹਥਿਆਰਬੰਦ ਪੁਲਿਸ ਬਲਾਂ ਦੇ ਕਰਮਚਾਰੀ ਅੰਦਰੂਨੀ ਸੁਰੱਖਿਆ ਤੋਂ ਲੈ ਕੇ ਸਰਹੱਦੀ ਰੱਖਿਆ ਤੱਕ ਹਰ ਚੀਜ ਲਈ ਜ਼ਿੰਮੇਵਾਰ ਹਨ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ

ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ

Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ

Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ

ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?

Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ

Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ

Embed widget