ਪੜਚੋਲ ਕਰੋ

ਸੜਕ ਹਾਦਸਿਆਂ ਨੂੰ ਘੱਟ ਕਰਨ ਲਈ ਸਰਕਾਰ ਚੁੱਕਣ ਜਾ ਰਹੀ ਵੱਡੇ ਕਦਮ  

ਸੜਕ ਹਾਦਸਿਆਂ ਵਿੱਚ ਲਗਾਤਾਰ ਹੋ ਰਹੇ ਵਾਧੇ ਦੇ ਮੱਦੇਨਜ਼ਰ ਸਰਕਾਰ ਵੱਲੋਂ ਵੱਡਾ ਕਦਮ ਚੁੱਕਿਆ ਜਾ ਰਿਹਾ ਹੈ। ਹਾਸਲ ਜਾਣਕਾਰੀ ਅਨੁਸਾਰ ਟਰਾਂਸਪੋਰਟ ਮੰਤਰਾਲਾ ਜਲਦੀ ਹੀ ਸਾਰੀਆਂ ਕਾਰਾਂ ਵਿੱਚ ਅਗਲੀ ਸੀਟ ’ਤੇ ਯਾਤਰੀਆਂ ਦੇ ਸਾਈਡ ਏਅਰ ਬੈਗ ਲਾਜ਼ਮੀ ਕਰਨ ਜਾ ਰਿਹਾ ਹੈ।

ਨਵੀਂ ਦਿੱਲੀ: ਸੜਕ ਹਾਦਸਿਆਂ ਵਿੱਚ ਲਗਾਤਾਰ ਹੋ ਰਹੇ ਵਾਧੇ ਦੇ ਮੱਦੇਨਜ਼ਰ ਸਰਕਾਰ ਵੱਲੋਂ ਵੱਡਾ ਕਦਮ ਚੁੱਕਿਆ ਜਾ ਰਿਹਾ ਹੈ। ਹਾਸਲ ਜਾਣਕਾਰੀ ਅਨੁਸਾਰ ਟਰਾਂਸਪੋਰਟ ਮੰਤਰਾਲਾ ਜਲਦੀ ਹੀ ਸਾਰੀਆਂ ਕਾਰਾਂ ਵਿੱਚ ਅਗਲੀ ਸੀਟ ’ਤੇ ਯਾਤਰੀਆਂ ਦੇ ਸਾਈਡ ਏਅਰ ਬੈਗ ਲਾਜ਼ਮੀ ਕਰਨ ਜਾ ਰਿਹਾ ਹੈ। ਇਸ ਵਿੱਚ ਇਕੌਨਮੀ ਮਾਡਲ ਵੀ ਸ਼ਾਮਲ ਹੈ। ਦੱਸ ਦੇਈਏ ਕਿ 1 ਜੁਲਾਈ 2019 ਤੋਂ ਕਾਰ ਵਿੱਚ ਡਰਾਈਵਰ ਸਾਈਡ ਵਿੱਚ ਏਅਰ ਬੈਗ ਲਾਜ਼ਮੀ ਕਰ ਦਿੱਤੇ ਗਏ ਹਨ। ਸਰਕਾਰ ਨੇ ਡਰਾਫਟ ਨੋਟੀਫਿਕੇਸ਼ਨ ਜਾਰੀ ਕੀਤਾ ਮਹੱਤਵਪੂਰਨ ਗੱਲ ਇਹ ਹੈ ਕਿ ਵਾਹਨ ਦੇ ਮਿਆਰਾਂ ਬਾਰੇ ਤਕਨੀਕੀ ਕਮੇਟੀ ਨੇ ਵੀ ਇਸ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਸਰਕਾਰ ਨੇ ਸੁਰੱਖਿਆ ਵਿਸ਼ੇਸ਼ਤਾਵਾਂ ਲਈ ਆਟੋਮੋਟਿਵ ਇੰਡਸਟਰੀ ਸਟੈਂਡਰਡ (ਏਆਈਐਸ) ਵਿੱਚ ਸੋਧ ਕਰਨ ਲਈ ਡਰਾਫਟ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਸਰਕਾਰੀ ਅਧਿਕਾਰੀ ਨੇ ਦੱਸਿਆ ਕਿ ਪੂਰੀ ਦੁਨੀਆ ਵਿੱਚ ਇੱਕ ਸਹਿਮਤੀ ਹੈ ਕਿ ਵਾਹਨਾਂ ਵਿੱਚ ਵਧੇਰੇ ਸੁਰੱਖਿਆ ਉਪਾਅ ਹੋਣੇ ਚਾਹੀਦੇ ਹਨ  ਤਾਂ ਜੋ ਕਿਸੇ ਹਾਦਸੇ ਦੇ ਸਮੇਂ ਜਾਨਾਂ ਸੁਰੱਖਿਅਤ ਰਹਿਣ। ਸੂਤਰਾਂ ਦੇ ਅਨੁਸਾਰ, ਸੜਕ ਪਰਿਵਾਹਨ ਮੰਤਰਾਲਾ ਟਾਈਮ ਲਾਈਨ 'ਤੇ ਕੰਮ ਕਰ ਰਿਹਾ ਹੈ ਕਿ ਕਦੋਂ ਨਵੇਂ ਨਿਯਮ ਲਾਗੂ ਕੀਤੇ ਜਾ ਸਕਣ ਤੇ ਖ਼ਬਰ ਇਹ ਹੈ ਕਿ ਇਨ੍ਹਾਂ ਨਿਯਮਾਂ ਦੀ ਪਾਲਣਾ ਕਰਨ ਲਈ ਇਕ ਸਾਲ ਦਿੱਤਾ ਜਾ ਸਕਦਾ ਹੈ। ਸੈਂਟਰਲ ਲਾਕਿੰਗ ਸਿਸਟਮ ਵਿੱਚ ਮੈਨੂਅਲ ਸਿਸਟਮ ਵੀ ਸ਼ਾਮਲ ਹੋਵੇਗਾ ਵੱਧ ਰਹੇ ਸੜਕ ਹਾਦਸਿਆਂ ਦੇ ਮੱਦੇਨਜ਼ਰ ਕੇਂਦਰ ਸਰਕਾਰ ਇਕ ਹੋਰ ਵੱਡਾ ਕਦਮ ਚੁੱਕਣ ਜਾ ਰਹੀ ਹੈ। ਦਰਅਸਲ, ਸਰਕਾਰ ਨਿੱਜੀ ਤੇ ਕਮਰਸ਼ੀਅਲ ਵਾਹਨਾਂ ਵਿੱਚ ਸੈਂਟਰਲ ਲਾਕਿੰਗ ਸਿਸਟਮ ਵਿੱਚ ਮੈਨੂਅਲ ਪ੍ਰਣਾਲੀ ਨੂੰ ਵੀ ਸ਼ਾਮਲ ਕਰਨ ਜਾ ਰਹੀ ਹੈ। ਇਸ ਦੇ ਨਾਲ, ਓਵਰ ਸਪੀਡ ਅਲਾਰਮ ਸਿਸਟਮ, ਡਰਾਈਵਰ ਸਹਾਇਤਾ ਲਈ ਏਅਰ ਬੈਗ ਤੇ ਸੀਟ ਬੈਲਟ ਅਲਾਰਮ ਸਿਸਟਮ ਦੀ ਵਿਵਸਥਾ ਵੀ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਸੜਕ ਪਰਿਵਾਹਨ ਮੰਤਰਾਲੇ ਨੇ ਵੀ ਨਿੱਜੀ ਤੇ ਕਮਰਸ਼ੀਅਲ ਵਾਹਨਾਂ ਵਿੱਚ ਵਾਧੂ ਸੁਰੱਖਿਆ ਲਈ ਵੱਖਰਾ ਯੰਤਰ ਲਾਉਣ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇੰਨਾ ਹੀ ਨਹੀਂ, ਸਰਕਾਰ ਨੇ ਇਸ ਸੰਬੰਧੀ ਲੋਕਾਂ ਤੋਂ ਸੁਝਾਅ ਤੇ ਇਤਰਾਜ਼ ਵੀ ਮੰਗੇ ਹਨ। ਸੜਕ ਹਾਦਸੇ ਦੌਰਾਨ ਵਾਹਨਾਂ ਦੇ ਜਾਮ ਹੋਣ ਦੀ ਨਹੀਂ ਹੋਵੇਗੀ ਕੋਈ ਸਮੱਸਿਆ ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਵਾਹਨਾਂ ਵਿੱਚ ਹੋਏ ਹਾਦਸੇ ਦੌਰਾਨ ਦਰਵਾਜ਼ੇ ਜਾਮ ਹੋਣ ਦੀ ਕੋਈ ਸਮੱਸਿਆ ਨਹੀਂ ਰਹੇਗੀ। ਦਰਅਸਲ, ਸੜਕ ਹਾਦਸੇ ਜਾਂ ਅੱਗ ਲੱਗਣ ਵੇਲੇ ਵਾਹਨਾਂ ਦਾ ਬਿਜਲੀ ਦਾ ਸਿਸਟਮ ਖਰਾਬ ਹੋ ਜਾਂਦਾ ਹੈ, ਜਿਸ ਕਾਰਨ ਦਰਵਾਜ਼ੇ ਬੰਦ ਹੋ ਜਾਂਦੇ ਹਨ ਤੇ ਵਾਹਨ ਦੇ ਅੰਦਰ ਬੈਠੇ ਲੋਕਾਂ ਦੇ ਸੜਨ ਦਾ ਖਤਰਾ ਵੱਧ ਜਾਂਦਾ ਹੈ। ਇਸ ਸਮੱਸਿਆ ਦੇ ਮੱਦੇਨਜ਼ਰ ਵਾਹਨਾਂ ਦੇ ਮੈਨੁਅਲ ਦਰਵਾਜ਼ਿਆਂ ਨੂੰ ਖੋਲ੍ਹਣ ਦਾ ਸਰਕਾਰ ਦੀ ਤਰਫ ਤੋਂ ਡ੍ਰਾਫਟ ਵਿੱਚ ਸ਼ਾਮਲ ਕਰ ਦਿੱਤਾ ਗਿਆ ਹੈ।

ਟਾਪ ਹੈਡਲਾਈਨ

Sarkari Naukri 2026 : ਸਰਕਾਰੀ ਨੌਕਰੀ ਦੀ ਤਿਆਰੀ ਕਰ ਰਹੇ ਨੌਜਵਾਨਾਂ ਲਈ ਵੱਡੀ ਖੁਸ਼ਖਬਰੀ! CM ਦਾ ਵੱਡਾ ਐਲਾਨ
Sarkari Naukri 2026 : ਸਰਕਾਰੀ ਨੌਕਰੀ ਦੀ ਤਿਆਰੀ ਕਰ ਰਹੇ ਨੌਜਵਾਨਾਂ ਲਈ ਵੱਡੀ ਖੁਸ਼ਖਬਰੀ! CM ਦਾ ਵੱਡਾ ਐਲਾਨ
Uttarakhand Helicopter Crash:  ਉੱਤਰਾਖੰਡ 'ਚ ਵੱਡਾ ਹਾਦਸਾ! ਜੋਸ਼ੀਮਠ ਨੇੜੇ ਹੈਲੀਕਾਪਟਰ ਕ੍ਰੈਸ਼, 6 ਲੋਕਾਂ ਦੀ ਮੌਤ ਦਾ ਖ਼ਦਸ਼ਾ
Uttarakhand Helicopter Crash:  ਉੱਤਰਾਖੰਡ 'ਚ ਵੱਡਾ ਹਾਦਸਾ! ਜੋਸ਼ੀਮਠ ਨੇੜੇ ਹੈਲੀਕਾਪਟਰ ਕ੍ਰੈਸ਼, 6 ਲੋਕਾਂ ਦੀ ਮੌਤ ਦਾ ਖ਼ਦਸ਼ਾ
ਸਿਆਸੀ ਜਗਤ ਤੋਂ ਦੁਖ਼ਦ ਖ਼ਬਰ! ਸਾਬਕਾ CM ਅਤੇ ਕੇਂਦਰੀ ਮੰਤਰੀ ਦੀ ਮਾਤਾ ਦਾ ਹੋਇਆ ਦੇਹਾਂਤ; ਸੋਗ ਦੀ ਲਹਿਰ
ਸਿਆਸੀ ਜਗਤ ਤੋਂ ਦੁਖ਼ਦ ਖ਼ਬਰ! ਸਾਬਕਾ CM ਅਤੇ ਕੇਂਦਰੀ ਮੰਤਰੀ ਦੀ ਮਾਤਾ ਦਾ ਹੋਇਆ ਦੇਹਾਂਤ; ਸੋਗ ਦੀ ਲਹਿਰ
BJP ਦੇ ਸਾਬਕਾ ਰਾਜ ਸਭਾ ਮੈਂਬਰ RK Sinha ਦਾ ਦੇਹਾਂਤ, ਸਿਆਸੀ ਜਗਤ 'ਚ ਸੋਗ ਦੀ ਲਹਿਰ
BJP ਦੇ ਸਾਬਕਾ ਰਾਜ ਸਭਾ ਮੈਂਬਰ RK Sinha ਦਾ ਦੇਹਾਂਤ, ਸਿਆਸੀ ਜਗਤ 'ਚ ਸੋਗ ਦੀ ਲਹਿਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ASI Drug Case : ਚਿੱਟਾ ਪੀਂਦਾ ਫੜਿਆ ਗਿਆ ਪੰਜਾਬ ਪੁਲਿਸ ਦਾ ASI , ਡੋਪ ਟੈਸਟ ਦੀ ਰਿਪੋਰਟ ਆਈ ਤਾਂ ਹੋਇਆ ਵੱਡਾ ਖੁਲਾਸਾ
ASI Drug Case : ਚਿੱਟਾ ਪੀਂਦਾ ਫੜਿਆ ਗਿਆ ਪੰਜਾਬ ਪੁਲਿਸ ਦਾ ASI , ਡੋਪ ਟੈਸਟ ਦੀ ਰਿਪੋਰਟ ਆਈ ਤਾਂ ਹੋਇਆ ਵੱਡਾ ਖੁਲਾਸਾ
Amritsar News : ਮੁੱਖ ਮੰਤਰੀ ਤੀਰਥ ਯਾਤਰਾ ਵਾਲੀ ਬੱਸ ਨੇ ਭੈਣ-ਭਰਾ ਦੀ ਬਾਈਕ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ
Amritsar News : ਮੁੱਖ ਮੰਤਰੀ ਤੀਰਥ ਯਾਤਰਾ ਵਾਲੀ ਬੱਸ ਨੇ ਭੈਣ-ਭਰਾ ਦੀ ਬਾਈਕ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ
Sarkari Naukri 2026 : ਸਰਕਾਰੀ ਨੌਕਰੀ ਦੀ ਤਿਆਰੀ ਕਰ ਰਹੇ ਨੌਜਵਾਨਾਂ ਲਈ ਵੱਡੀ ਖੁਸ਼ਖਬਰੀ! CM ਦਾ ਵੱਡਾ ਐਲਾਨ
Sarkari Naukri 2026 : ਸਰਕਾਰੀ ਨੌਕਰੀ ਦੀ ਤਿਆਰੀ ਕਰ ਰਹੇ ਨੌਜਵਾਨਾਂ ਲਈ ਵੱਡੀ ਖੁਸ਼ਖਬਰੀ! CM ਦਾ ਵੱਡਾ ਐਲਾਨ
Mansa : Daljit Singh ਦੀ ਮੌਤ ਦਾ ਮਾਮਲਾ ਭਖਿਆ, ਪਤਨੀ ਨੇ ਪੁਲਿਸ 'ਤੇ ਲਾਏ ਗੰਭੀਰ ਆਰੋਪ ,ਹਾਈ ਕੋਰਟ ਜਾਣ ਦੀ ਦਿੱਤੀ ਚਿਤਾਵਨੀ 
Mansa : Daljit Singh ਦੀ ਮੌਤ ਦਾ ਮਾਮਲਾ ਭਖਿਆ, ਪਤਨੀ ਨੇ ਪੁਲਿਸ 'ਤੇ ਲਾਏ ਗੰਭੀਰ ਆਰੋਪ ,ਹਾਈ ਕੋਰਟ ਜਾਣ ਦੀ ਦਿੱਤੀ ਚਿਤਾਵਨੀ 
Amritsar Airport ਤੋਂ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਉਡਾਣਾਂ ਦੇ ਸਮੇਂ 'ਚ ਹੋਇਆ ਬਦਲਾਅ
Amritsar Airport ਤੋਂ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਉਡਾਣਾਂ ਦੇ ਸਮੇਂ 'ਚ ਹੋਇਆ ਬਦਲਾਅ
Gold-Silver Price Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, ਜਾਣੋ ਵੱਡੇ ਸ਼ਹਿਰਾਂ ਦੇ ਤਾਜ਼ਾ ਰੇਟ
Gold-Silver Price Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, ਜਾਣੋ ਵੱਡੇ ਸ਼ਹਿਰਾਂ ਦੇ ਤਾਜ਼ਾ ਰੇਟ
Ludhiana 'ਚ ਡਾ. ਅੰਬੇਡਕਰ ਦੀ ਮੂਰਤੀ ਨਾਲ ਮੁੜ ਛੇੜਛਾੜ, CCTV ਨੇ ਖੋਲ੍ਹਿਆ ਵੱਡਾ ਰਾਜ਼!
Ludhiana 'ਚ ਡਾ. ਅੰਬੇਡਕਰ ਦੀ ਮੂਰਤੀ ਨਾਲ ਮੁੜ ਛੇੜਛਾੜ, CCTV ਨੇ ਖੋਲ੍ਹਿਆ ਵੱਡਾ ਰਾਜ਼!
 Bank Data Leak : ਹੁਣ ਇਸ ਬੈਂਕ 'ਚ ਡਾਕਾ ! ਗਾਹਕਾਂ ਦੇ KYC, PAN, ਆਧਾਰ ਅਤੇ ਬੈਂਕ ਸਟੇਟਮੈਂਟ ਲੀਕ 
 Bank Data Leak : ਹੁਣ ਇਸ ਬੈਂਕ 'ਚ ਡਾਕਾ ! ਗਾਹਕਾਂ ਦੇ KYC, PAN, ਆਧਾਰ ਅਤੇ ਬੈਂਕ ਸਟੇਟਮੈਂਟ ਲੀਕ 
Embed widget