ਪੜਚੋਲ ਕਰੋ

ਜੈੱਟ ਏਅਰਵੇਜ਼ ਦੀ ਹਾਲਤ ਖ਼ਰਾਬ, ਸਰਕਾਰ ਨੇ ਬੁਲਾਈ ਐਮਰਜੈਂਸੀ ਬੈਠਕ

ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਮੰਗਲਵਾਰ ਨੂੰ ਜੈੱਟ ਏਅਰਵੇਜ਼ ਦੇ ਪ੍ਰਬੰਧਨ ਨਾਲ ਐਮਰਜੈਂਸੀ ਬੈਠਕ ਬੁਲਾਈ ਹੈ। ਜੈੱਟ ਦਾ ਆਪਣੀਆਂ ਉਡਾਣਾਂ ਨੂੰ ਰੋਕਣ ਤੇ ਰੱਦ ਕਰਨ ਦਾ ਸਿਲਸਿਲਾ ਜਾਰੀ ਹੈ। ਦੂਜੇ ਪਾਸੇ ਜੈੱਟ ਏਅਰਵੇਜ਼ ਦੇ ਜਹਾਜ਼ ਰੱਖ-ਰਖਾਅ ਇੰਜਨੀਅਰਾਂ ਦੇ ਸੰਘ ਨੇ ਡੀਜੀਸੀਏ ਨੂੰ ਸੂਚਨਾ ਦਿੱਤੀ ਕਿ ਉਨ੍ਹਾਂ ਨੂੰ ਤਿੰਨ ਮਹੀਨੇ ਦੀ ਸੈਲਰੀ ਵੀ ਨਹੀਂ ਦਿੱਤੀ ਗਈ। ਜੈੱਟ ਏਅਰਵੇਜ਼ ਦੀ ਹਾਲਤ ਖ਼ਰਾਬ, ਸਰਕਾਰ ਨੇ ਬੁਲਾਈ ਐਮਰਜੈਂਸੀ ਬੈਠਕ ਅੱਜ ਹੋਈ ਬੈਠਕ ‘ਚ ਜਹਾਜ਼ਾਂ ਦੇ ਖੜ੍ਹੇ ਹੋਣ ਤੋਂ ਐਡਵਾਂਸ ਬੁਕਿੰਗ, ਟਿਕਟ ਕੈਂਸਲ, ਰਿਫੰਡ ਤੇ ਸੁਰੱਖਿਆ ਜਿਹੇ ਮੁੱਦਿਆਂ ‘ਤੇ ਚਰਚਾ ਹੋਵੇਗੀ। ਸੁਰੇਸ਼ ਪ੍ਰਭੂ ਨੇ ਹਵਾਬਾਜ਼ੀ ਮੰਤਰਾਲੇ ਦੇ ਸਕਤੱਰ ਨੂੰ ਆਦੇਸ਼ ਦਿੱਤਾ ਕਿ ਉਹ ਇਸ ਪੂਰੇ ਮਾਮਲੇ ‘ਤੇ ਗੰਭੀਰਤਾ ਨਾਲ ਵਿਚਾਰ ਕਰਦੇ ਹੋਏ ਐਮਰਜੈਂਸੀ ਬੈਠਕ ਬੁਲਾਉਣ। ਇਸ ਮੁੱਦੇ ‘ਤੇ ਡੀਜੀਸੀਏ ਦੀ ਰਿਪੋਰਟ ਪੇਸ਼ ਕਰਨ ਨੂੰ ਕਿਹਾ ਹੈ। JAMEWA ਨੇ ਇਸ ਮਾਮਲੇ ‘ਚ ਡੀਜੀਸੀਏ ਤੋਂ ਦਖ਼ਲਅੰਦਾਜ਼ੀ ਦੀ ਮੰਗ ਕੀਤੀ ਹੈ। JAMEWA ਨੇ ਕਿਹਾ ਕਿ ਉਨ੍ਹਾਂ ਦੇ ਵਿੱਤੀ ਜ਼ਰੂਰਤਾਂ ਨੂੰ ਪੂਰਾ ਕਰਨਾ ਮੁਸ਼ਕਲ ਹੋ ਗਿਆ ਹੈ ਜਿਸ ਦਾ ਇੰਜੀਨੀਅਰਾਂ ਦੀ ਹਾਲਤ ‘ਚ ਅਸਰ ਪੈ ਰਿਹਾ ਹੈ। ਜੈੱਟ ਏਅਰਵੇਜ਼ ਦੀ ਹਾਲਤ ਖ਼ਰਾਬ, ਸਰਕਾਰ ਨੇ ਬੁਲਾਈ ਐਮਰਜੈਂਸੀ ਬੈਠਕ ਪੈਸਿਆਂ ਦੀ ਕਮੀ ਨਾਲ ਏਅਰਲਾਈਨ ਨੇ ਆਪਣੇ ਚਾਰ ਹੋਰ ਜਹਾਜ਼ ਸੋਮਵਾਰ ਨੂੰ ਖੜ੍ਹੇ ਕਰ ਦਿੱਤੇ ਸੀ। ਇਸ ਤੋਂ ਬਾਅਦ ਆਵਾਜਾਈ ਤੋਂ ਬਾਹਰ ਜੈੱਟ ਏਅਰਵੇਜ਼ ਦੀ ਗਿਣਤੀ ਹੁਣ 41 ਹੋ ਗਈ ਹੈ। ਇਸ ਤਰ੍ਹਾਂ ਅਚਾਨਕ ਜਹਾਜ਼ਾਂ ਦੇ ਖੜ੍ਹੇ ਹੋਣ ਨਾਲ ਯਾਤਰੀਆਂ ਨੂੰ ਖਾਸੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਟਾਪ ਹੈਡਲਾਈਨ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget