ਪੜਚੋਲ ਕਰੋ

GPS Based Toll Tracking System: ਟੋਲ ਪਲਾਜ਼ਿਆਂ 'ਤੇ ਨਹੀਂ ਲੱਗਣਗੀਆਂ ਕਤਾਰਾਂ, ਕੇਂਦਰ ਸਰਕਾਰ ਨੇ ਬਣਾਈ ਨਵੀਂ ਪਲਾਨਿੰਗ

ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨੇ ਸੰਸਦ ਨੂੰ ਦੱਸਿਆ ਹੈ ਕਿ ਸਰਕਾਰ ਜਲਦੀ ਹੀ ਜੀਪੀਐਸ ਆਧਾਰਤ ਟੋਲ ਟ੍ਰੈਕਿੰਗ ਸਿਸਟਮ ਲਿਆਵੇਗੀ, ਜਿਸ ਵਿੱਚ ਆਮ ਆਦਮੀ ਨੂੰ ਟੋਲ ਪਲਾਜ਼ਾ 'ਤੇ ਨਹੀਂ ਰੁਕਣਾ ਪਵੇਗਾ।

Government to soon replace toll plaza with GPS based tracking system Nitin Gadkari

GPS based toll tracking system: ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨੇ ਐਲਾਨ ਕੀਤਾ ਹੈ ਕਿ ਸਰਕਾਰ ਜਲਦੀ ਹੀ ਜੀਪੀਐਸ ਆਧਾਰਤ ਟੋਲ ਟ੍ਰੈਕਿੰਗ ਸਿਸਟਮ ਲਿਆਵੇਗੀ, ਜਿਸ ਵਿੱਚ ਆਮ ਆਦਮੀ ਨੂੰ ਟੋਲ ਪਲਾਜ਼ਾ 'ਤੇ ਵਧੇਰੇ ਸਮਾਂ ਨਹੀਂ ਰੁਕਣਾ ਪਵੇਗਾ। ਇਸ ਤਹਿਤ GPS ਇਮੇਜਿੰਗ ਰਾਹੀਂ ਟੋਲ ਕੱਟਿਆ ਜਾਵੇਗਾ।

ਨਿਤਿਨ ਗਡਕਰੀ ਨੇ ਸੰਸਦ ਵਿੱਚ ਕਿਹਾ ਕਿ ਆਉਣ ਵਾਲੇ ਸਮੇਂ 'ਚ ਕੋਈ ਟੋਲ ਪਲਾਜ਼ਾ ਨਹੀਂ ਲੱਗੇਗਾ, ਜਿਸ ਕਾਰਨ ਟੋਲ ਲਾਈਨ ਖ਼ਤਮ ਹੋ ਜਾਵੇਗੀ। ਵਾਹਨਾਂ ਤੋਂ ਟੋਲ ਇਕੱਠਾ ਕਰਨ ਲਈ ਜੀਪੀਐਸ ਅਧਾਰਤ ਟਰੈਕਿੰਗ ਸਿਸਟਮ ਵਿਕਸਤ ਕੀਤਾ ਜਾ ਰਿਹਾ ਹੈ। ਇਸ ਵਿੱਚ ਜਿਵੇਂ ਹੀ ਤੁਸੀਂ ਟੋਲ ਪਲਾਜ਼ਾ ਨੂੰ ਪਾਰ ਕਰਦੇ ਹੋ, ਤੁਹਾਡੇ ਬੈਂਕ ਖਾਤੇ ਵਿੱਚੋਂ ਟੋਲ ਕੱਟ ਲਿਆ ਜਾਵੇਗਾ।

ਕੇਂਦਰੀ ਮੰਤਰੀ ਨੇ ਕਿਹਾ ਕਿ ਸਰਕਾਰ ਦੇਸ਼ ਵਿੱਚ ਟੋਲ ਪਲਾਜ਼ਿਆਂ ਨੂੰ ਜੀਪੀਐਸ ਅਧਾਰਤ ਟਰੈਕਿੰਗ ਟੋਲ ਸਿਸਟਮ ਨਾਲ ਬਦਲਣ ਲਈ ਨਵੀਂ ਨੀਤੀ ਲਿਆਏਗੀ। ਨਵੀਂ ਨੀਤੀ ਪੇਸ਼ ਕਰਨ ਲਈ ਤਿਆਰ ਹੋ ਰਹੀ ਹੈ। ਇਸ ਤੋਂ ਇਲਾਵਾ ਕੇਂਦਰੀ ਮੰਤਰੀ ਨੇ ਆਮ ਆਦਮੀ ਨੂੰ ਟੋਲ ਟੈਕਸ ਵਿੱਚ ਰਾਹਤ ਦੇਣ ਦੀ ਗੱਲ ਕਰਦਿਆਂ ਕਿਹਾ ਕਿ 60 ਕਿਲੋਮੀਟਰ ਦੇ ਦਾਇਰੇ ਵਿੱਚ ਇੱਕ ਹੀ ਟੋਲ ਪਲਾਜ਼ਾ ਹੋਣਾ ਚਾਹੀਦਾ ਹੈ। ਜੇਕਰ ਇਸ ਤੋਂ ਵੱਧ ਟੋਲ ਹੁੰਦਾ ਹੈ ਤਾਂ ਇਨ੍ਹਾਂ ਨੂੰ 3 ਮਹੀਨਿਆਂ ਦੇ ਅੰਦਰ ਬੰਦ ਕਰ ਦਿੱਤਾ ਜਾਵੇਗਾ।

ਦੇਸ਼ 'ਚ ਚੱਲ ਰਹੇ ਵਿਕਾਸ ਕਾਰਜਾਂ 'ਤੇ ਅੱਗੇ ਬੋਲਦੇ ਹੋਏ ਨਿਤਿਨ ਗਡਕਰੀ ਨੇ ਕਿਹਾ ਕਿ ਜੰਮੂ-ਕਸ਼ਮੀਰ 'ਚ 7,000 ਕਰੋੜ ਰੁਪਏ ਦੇ ਪ੍ਰੋਜੈਕਟ ਚੱਲ ਰਹੇ ਹਨ। ਲਗਪਗ 1000 ਲੋਕ -8 ਡਿਗਰੀ ਸੈਲਸੀਅਸ ਵਿੱਚ ਜ਼ੋਜਿਲਾ ਸੁਰੰਗ ਦੇ ਅੰਦਰ ਕੰਮ ਕਰ ਰਹੇ ਹਨ। ਦਿੱਲੀ-ਅੰਮ੍ਰਿਤਸਰ-ਕਟੜਾ ਹਾਈਵੇਅ 'ਤੇ ਕੰਮ ਚੱਲ ਰਿਹਾ ਹੈ। ਇਸ ਸਾਲ ਦੇ ਅੰਤ ਤੱਕ ਅਸੀਂ ਸ਼੍ਰੀਨਗਰ ਤੋਂ 20 ਘੰਟਿਆਂ ਵਿੱਚ ਮੁੰਬਈ ਪਹੁੰਚ ਸਕਾਂਗੇ।

ਇਸ ਤੋਂ ਇਲਾਵਾ ਉਨ੍ਹਾਂ ਕਿਹਾ, ਅਸੀਂ ਇਹ ਲਾਜ਼ਮੀ ਕਰ ਦਿੱਤਾ ਹੈ ਕਿ 8 ਯਾਤਰੀਆਂ ਤੱਕ ਦੀ ਹਰੇਕ ਕਾਰ ਵਿੱਚ 6 ਏਅਰਬੈਗ ਹੋਣੇ ਚਾਹੀਦੇ ਹਨ। ਆਟੋਮੋਬਾਈਲ ਉਦਯੋਗ ਨੇ ਵਧੇ ਹੋਏ ਖ਼ਰਚਿਆਂ ਦੀ ਸ਼ਿਕਾਇਤ ਕੀਤੀ ਹੈ ਪਰ ਅਸੀਂ ਗਰੀਬ ਖਪਤਕਾਰਾਂ ਦੀ ਜਾਨ ਦੀ ਕੀਮਤ 'ਤੇ ਅਮੀਰਾਂ ਨੂੰ ਸੁਰੱਖਿਆ ਨਹੀਂ ਦੇਵਾਂਗੇ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸਰਕਾਰ ਨੇ ਕਾਰਾਂ ਵਿੱਚ ਦੋ ਏਅਰਬੈਗ ਲਾਜ਼ਮੀ ਕੀਤੇ ਹਨ।

ਇਹ ਵੀ ਪੜ੍ਹੋ: Former Punjab CMs : ਚੰਡੀਗੜ੍ਹ ਬਾਰੇ ਕੇਂਦਰ ਦੇ ਫੈਸਲੇ ਨੂੰ ਲੈ ਕੇ ਕੈਪਟਨ ਤੇ ਬਾਦਲ ਆਹਮੋ-ਸਾਹਮਣੇ, ਕੈਪਟਨ ਕੇਂਦਰ ਦੇ ਹੱਕ 'ਚ ਡਟੇ

 

ਟਾਪ ਹੈਡਲਾਈਨ

BJP News: ਚੋਣਾਂ ਤੋਂ ਪਹਿਲਾਂ ਭਾਜਪਾ ਵੱਲੋਂ ਵੱਡਾ ਐਲਾਨ, 27 ਜ਼ਿਲ੍ਹਿਆਂ ਅਤੇ ਮਹਾਂਨਗਰਾਂ ਵਿੱਚ ਪ੍ਰਧਾਨ ਨਿਯੁਕਤ, ਹਰਿਆਣਾ BJP ਘੱਟ ਗਿਣਤੀ ਮੋਰਚੇ ਦੀ ਵੇਖੋ ਲਿਸਟ...
ਚੋਣਾਂ ਤੋਂ ਪਹਿਲਾਂ ਭਾਜਪਾ ਵੱਲੋਂ ਵੱਡਾ ਐਲਾਨ, 27 ਜ਼ਿਲ੍ਹਿਆਂ ਅਤੇ ਮਹਾਂਨਗਰਾਂ ਵਿੱਚ ਪ੍ਰਧਾਨ ਨਿਯੁਕਤ, ਹਰਿਆਣਾ BJP ਘੱਟ ਗਿਣਤੀ ਮੋਰਚੇ ਦੀ ਵੇਖੋ ਲਿਸਟ...
Political News: ਸੀਨੀਅਰ ਕਾਂਗਰਸ ਆਗੂ ਦੀ ਦਰਦਨਾਕ ਮੌਤ, ਹੁਣ ਮਾਮਲੇ 'ਚ ਵੱਡਾ ਖੁਲਾਸਾ, ਪੁੱਤਰ ਬੋਲਿਆ- ਬ੍ਰੇਨ ਸਟ੍ਰੋਕ ਨਹੀਂ ਹੋਇਆ, ਦੋਸਤ ਦੇ ਫਲੈਟ ਦੀ ਬਾਲਕੋਨੀ ਤੋਂ ਹੇਠਾਂ ਡਿੱਗੇ...
ਸੀਨੀਅਰ ਕਾਂਗਰਸ ਆਗੂ ਦੀ ਦਰਦਨਾਕ ਮੌਤ, ਹੁਣ ਮਾਮਲੇ 'ਚ ਵੱਡਾ ਖੁਲਾਸਾ, ਪੁੱਤਰ ਬੋਲਿਆ- ਬ੍ਰੇਨ ਸਟ੍ਰੋਕ ਨਹੀਂ ਹੋਇਆ, ਦੋਸਤ ਦੇ ਫਲੈਟ ਦੀ ਬਾਲਕੋਨੀ ਤੋਂ ਹੇਠਾਂ ਡਿੱਗੇ...
Big News: ਵੱਡੀ ਵਾਰਦਾਤ, ਭਾਜਪਾ ਆਗੂ ਦੇ ਛੋਟੇ ਭਰਾ ਦਾ ਗੋਲੀਆਂ ਮਾਰ ਕੇ ਕਤਲ, ਹੈਰਾਨ ਕਰ ਦਏਗਾ ਮਾਮਲਾ...
Big News: ਵੱਡੀ ਵਾਰਦਾਤ, ਭਾਜਪਾ ਆਗੂ ਦੇ ਛੋਟੇ ਭਰਾ ਦਾ ਗੋਲੀਆਂ ਮਾਰ ਕੇ ਕਤਲ, ਹੈਰਾਨ ਕਰ ਦਏਗਾ ਮਾਮਲਾ...
Political News: ਸਿਆਸੀ ਜਗਤ 'ਚ ਵੱਡੀ ਹਲਚਲ, ਕੈਬਨਿਟ 'ਚ ਹੋਇਆ ਫੇਰਬਦਲ, ਇਹ 4 ਨਵੇਂ ਮੰਤਰੀ ਹੋਏ ਸ਼ਾਮਲ, ਜਾਣੋ ਕਿਸਦੀ ਹੋਈ ਛੁੱਟੀ? ਜੰਮੂ-ਕਸ਼ਮੀਰ ਵਿੱਚ ਉਮਰ ਸਰਕਾਰ ਦਾ ਪਹਿਲਾ...
ਸਿਆਸੀ ਜਗਤ 'ਚ ਵੱਡੀ ਹਲਚਲ, ਕੈਬਨਿਟ 'ਚ ਹੋਇਆ ਫੇਰਬਦਲ, ਇਹ 4 ਨਵੇਂ ਮੰਤਰੀ ਹੋਏ ਸ਼ਾਮਲ, ਜਾਣੋ ਕਿਸਦੀ ਹੋਈ ਛੁੱਟੀ? ਜੰਮੂ-ਕਸ਼ਮੀਰ ਵਿੱਚ ਉਮਰ ਸਰਕਾਰ ਦਾ ਪਹਿਲਾ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IPL 2027: ਆਈਪੀਐਲ 2027 ਤੋਂ ਪਹਿਲਾਂ CSK ਨੂੰ ਵੱਡਾ ਝਟਕਾ, 5 ਮੁੱਖ ਕੋਚਾਂ ਨੇ ਛੱਡਿਆ ਟੀਮ ਦਾ ਸਾਥ, ਖਿਡਾਰੀਆਂ ਦੇ ਨਾਲ-ਨਾਲ ਸਦਮੇ 'ਚ ਫੈਨਜ਼...
ਆਈਪੀਐਲ 2027 ਤੋਂ ਪਹਿਲਾਂ CSK ਨੂੰ ਵੱਡਾ ਝਟਕਾ, 5 ਮੁੱਖ ਕੋਚਾਂ ਨੇ ਛੱਡਿਆ ਟੀਮ ਦਾ ਸਾਥ, ਖਿਡਾਰੀਆਂ ਦੇ ਨਾਲ-ਨਾਲ ਸਦਮੇ 'ਚ ਫੈਨਜ਼...
BJP News: ਚੋਣਾਂ ਤੋਂ ਪਹਿਲਾਂ ਭਾਜਪਾ ਵੱਲੋਂ ਵੱਡਾ ਐਲਾਨ, 27 ਜ਼ਿਲ੍ਹਿਆਂ ਅਤੇ ਮਹਾਂਨਗਰਾਂ ਵਿੱਚ ਪ੍ਰਧਾਨ ਨਿਯੁਕਤ, ਹਰਿਆਣਾ BJP ਘੱਟ ਗਿਣਤੀ ਮੋਰਚੇ ਦੀ ਵੇਖੋ ਲਿਸਟ...
ਚੋਣਾਂ ਤੋਂ ਪਹਿਲਾਂ ਭਾਜਪਾ ਵੱਲੋਂ ਵੱਡਾ ਐਲਾਨ, 27 ਜ਼ਿਲ੍ਹਿਆਂ ਅਤੇ ਮਹਾਂਨਗਰਾਂ ਵਿੱਚ ਪ੍ਰਧਾਨ ਨਿਯੁਕਤ, ਹਰਿਆਣਾ BJP ਘੱਟ ਗਿਣਤੀ ਮੋਰਚੇ ਦੀ ਵੇਖੋ ਲਿਸਟ...
Political News: ਸੀਨੀਅਰ ਕਾਂਗਰਸ ਆਗੂ ਦੀ ਦਰਦਨਾਕ ਮੌਤ, ਹੁਣ ਮਾਮਲੇ 'ਚ ਵੱਡਾ ਖੁਲਾਸਾ, ਪੁੱਤਰ ਬੋਲਿਆ- ਬ੍ਰੇਨ ਸਟ੍ਰੋਕ ਨਹੀਂ ਹੋਇਆ, ਦੋਸਤ ਦੇ ਫਲੈਟ ਦੀ ਬਾਲਕੋਨੀ ਤੋਂ ਹੇਠਾਂ ਡਿੱਗੇ...
ਸੀਨੀਅਰ ਕਾਂਗਰਸ ਆਗੂ ਦੀ ਦਰਦਨਾਕ ਮੌਤ, ਹੁਣ ਮਾਮਲੇ 'ਚ ਵੱਡਾ ਖੁਲਾਸਾ, ਪੁੱਤਰ ਬੋਲਿਆ- ਬ੍ਰੇਨ ਸਟ੍ਰੋਕ ਨਹੀਂ ਹੋਇਆ, ਦੋਸਤ ਦੇ ਫਲੈਟ ਦੀ ਬਾਲਕੋਨੀ ਤੋਂ ਹੇਠਾਂ ਡਿੱਗੇ...
Political News: ਸਿਆਸੀ ਜਗਤ 'ਚ ਵੱਡੀ ਹਲਚਲ, ਕੈਬਨਿਟ 'ਚ ਹੋਇਆ ਫੇਰਬਦਲ, ਇਹ 4 ਨਵੇਂ ਮੰਤਰੀ ਹੋਏ ਸ਼ਾਮਲ, ਜਾਣੋ ਕਿਸਦੀ ਹੋਈ ਛੁੱਟੀ? ਜੰਮੂ-ਕਸ਼ਮੀਰ ਵਿੱਚ ਉਮਰ ਸਰਕਾਰ ਦਾ ਪਹਿਲਾ...
ਸਿਆਸੀ ਜਗਤ 'ਚ ਵੱਡੀ ਹਲਚਲ, ਕੈਬਨਿਟ 'ਚ ਹੋਇਆ ਫੇਰਬਦਲ, ਇਹ 4 ਨਵੇਂ ਮੰਤਰੀ ਹੋਏ ਸ਼ਾਮਲ, ਜਾਣੋ ਕਿਸਦੀ ਹੋਈ ਛੁੱਟੀ? ਜੰਮੂ-ਕਸ਼ਮੀਰ ਵਿੱਚ ਉਮਰ ਸਰਕਾਰ ਦਾ ਪਹਿਲਾ...
Punjab News: ਪੰਜਾਬ ਤੋਂ ਵੱਡੀ ਖਬਰ, CM ਮਾਨ ਦੇ OSD ਨੇ ਮਜੀਠੀਆ ਨੂੰ ਭੇਜਿਆ ਕਾਨੂੰਨੀ ਨੋਟਿਸ, 24 ਘੰਟਿਆਂ ਦੇ ਅੰਦਰ...
ਪੰਜਾਬ ਤੋਂ ਵੱਡੀ ਖਬਰ, CM ਮਾਨ ਦੇ OSD ਨੇ ਮਜੀਠੀਆ ਨੂੰ ਭੇਜਿਆ ਕਾਨੂੰਨੀ ਨੋਟਿਸ, 24 ਘੰਟਿਆਂ ਦੇ ਅੰਦਰ...
Punjab News: ਪੰਜਾਬ 'ਚ ਹਾਈ ਅਲਰਟ 'ਤੇ ਪੁਲਿਸ! 35 ਥਾਵਾਂ 'ਤੇ ਲੱਗੇ ਹਾਈਟੈਕ ਨਾਕੇ; 1,000 ਤੋਂ ਵੱਧ ਸੈਨਿਕ ਤਾਇਨਾਤ; ਜਾਣੋ ਕਿਉਂ ਮੱਚੀ ਹਲਚਲ...
ਪੰਜਾਬ 'ਚ ਹਾਈ ਅਲਰਟ 'ਤੇ ਪੁਲਿਸ! 35 ਥਾਵਾਂ 'ਤੇ ਲੱਗੇ ਹਾਈਟੈਕ ਨਾਕੇ; 1,000 ਤੋਂ ਵੱਧ ਸੈਨਿਕ ਤਾਇਨਾਤ; ਜਾਣੋ ਕਿਉਂ ਮੱਚੀ ਹਲਚਲ...
Attack on Bus: ਵੱਡੀ ਖਬਰ, ਸਵਾਰੀਆਂ ਨਾਲ ਭਰੀ ਬੱਸ 'ਤੇ ਅਚਾਨਕ ਹਮਲਾ, ਯਾਤਰੀਆਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਫਿਰ...
ਵੱਡੀ ਖਬਰ, ਸਵਾਰੀਆਂ ਨਾਲ ਭਰੀ ਬੱਸ 'ਤੇ ਅਚਾਨਕ ਹਮਲਾ, ਯਾਤਰੀਆਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਫਿਰ...
ਵੱਡੀ Jail Break! ਸੁਰੱਖਿਆ ਗਾਰਡਾਂ 'ਤੇ ਹਮਲਾ ਕਰ 17 ਕੈਦੀ ਫ਼ਰਾਰ, ਮੱਚਿਆ ਹੜਕੰਪ; 16 ਥਾਵਾਂ 'ਤੇ ਪੋਸਟ ਬਣਾ ਕੇ...
ਵੱਡੀ Jail Break! ਸੁਰੱਖਿਆ ਗਾਰਡਾਂ 'ਤੇ ਹਮਲਾ ਕਰ 17 ਕੈਦੀ ਫ਼ਰਾਰ, ਮੱਚਿਆ ਹੜਕੰਪ; 16 ਥਾਵਾਂ 'ਤੇ ਪੋਸਟ ਬਣਾ ਕੇ...
Embed widget