ਪੜਚੋਲ ਕਰੋ

ਵੱਡੇ ਸ਼ਹਿਰਾਂ ‘ਚ ਪਾਣੀ ਪੀਣ ਲਾਈਕ ਵੀ ਨਹੀਂ, ਪਾਣੀ ਦੀ ਰੈਕਿੰਗ ਅੱਜ ਹੋਵੇਗੀ ਜਾਰੀ

ਦੇਸ਼ਭਰ ‘ਚ ਪਾਣੀ ਦੀ ਗੁਣਵਤਾ ‘ਤੇ ਬਹਿਸ ਹੁੰਦੀ ਰਹਿੰਦੀ ਹੈ। ਪਿਛਲੇ ਦਿਨੀਂ ਕੇਂਦਰ ਸਰਕਾਰ ਨੇ ਰਾਜਧਾਨੀ ਦਿੱਲੀ ‘ਚ ਪੀਣ ਦੇ ਪਾਣੀ ਨੂੰ ਲੈ ਕੇ ਸਵਾਲ ਚੁੱਕੇ ਸੀ।

ਨਵੀਂ ਦਿੱਲੀ: ਦੇਸ਼ਭਰ ‘ਚ ਪਾਣੀ ਦੀ ਗੁਣਵਤਾ ‘ਤੇ ਬਹਿਸ ਹੁੰਦੀ ਰਹਿੰਦੀ ਹੈ। ਪਿਛਲੇ ਦਿਨੀਂ ਕੇਂਦਰ ਸਰਕਾਰ ਨੇ ਰਾਜਧਾਨੀ ਦਿੱਲੀ ‘ਚ ਪੀਣ ਦੇ ਪਾਣੀ ਨੂੰ ਲੈ ਕੇ ਸਵਾਲ ਚੁੱਕੇ ਸੀ। ਹੁਣ ਸਰਕਾਰ ਦਿੱਲੀ ਅਤੇ ਦੇਸ਼ ਦੇ ਸਭ ਤੋਂ ਵੱਡੇ 20 ਸ਼ਹਿਰਾਂ ‘ਚ ਪੀਣ ਦੇ ਪਾਣੀ ਦੀ ਗੁਣਵਤਾ ਦੀ ਰੈਕਿੰਗ ਜਾਰੀ ਕਰਨ ਜਾ ਰਹੀ ਹੈ। ਦਿੱਲੀ ਅਤੇ ਦੇਸ਼ ਦੇ ਜਿਨ੍ਹਾਂ 20 ਸ਼ਹਿਰਾਂ ਦੀ ਰੈਕਿੰਗ ਕੀਤੀ ਜਾਵੇਗੀ ਉਨ੍ਹਾਂ ‘ਚ ਉੱਤਰੀ-ਪੂਰਬੀ ਅਤੇ ਜੰਮੂ0ਕਸ਼ਮੀਰ ਨੂੰ ਛੱਡ ਕੇ ਬਾਕੀ ਸਾਰੇ ਸ਼ਹਿਰਾਂ ਦੀ ਰਾਜਧਾਨੀਆਂ ਸ਼ਾਮਲ ਹਨ। ਦਿੱਲੀ ਤੋਂ ਇਲਾਵਾ ਮੁੰਬਈ, ਕਲਕਤਾ, ਚੇਨੰਈ, ਹੈਦਰਾਬਾਦ, ਬੰਗਲੁਰੂ, ਗਾਂਧੀਨਗਰ, ਲਖਨਊ, ਪਟਨਾ, ਭੋਪਾਲ ਅਤੇ ਜੈਪੁਰ ਜਿਹੇ ਸ਼ਹਿਰ ਸ਼ਾਮਲ ਹਨ। ਇਨ੍ਹਾਂ ਸ਼ਹਿਰਾਂ ਚੋਂ ਪੀਣ ਦੇ ਪਾਣੀ ਦੇ ਸੈਂਪਲ ਇੱਕਠੇ ਕਰ ਲੈਬ ‘ਚ ਭੇਜਿਆ ਗਿਆ ਸੀ। ਜਾਂਚ ਤੋਂ ਬਾਅਦ ਹੈਰਾਨ ਕਰਨ ਵਾਲੇ ਨਤੀਜੇ ਸਾਹਮਣੇ ਆਏ ਹਨ। ਏਬੀਪੀ ਨਿਊਣ ਨੂੰ ਮਿਲੀ ਐਕਸਕਲੂਸਿਵ ਜਾਣਕਾਰੀ ਮੁਤਾਬਕ ਆਰਥਿਕ ਰਾਜਧਾਨੀ ਮੁੰਬਈ ‘ਚ ਪਾਣੀ ਦੀ ਸ਼ੁਧਤਾ ਜ਼ਿਆਦਾਤਰ ਮਾਣਕਾਂ ‘ਤੇ ਖਰੀ ਉਤਰੀ। ਜਿਸ ਦਾ ਮਤਲਬ ਮੁੰਬਈ ‘ਚ ਪੀਣ ਦਾ ਪਾਣੀ ਸਭ ਤੋਂ ਘੱਟ ਅਸੁਧ ਹੈ। ਇਸੇ ਤਰ੍ਹਾਂ ਰਾਂਚੀ ‘ਚ ਪਾਣੀ ਦੀ ਸ਼ੁਧਤਾ ਸੰਤੋਖਜਨਕ ਜਦਕਿ ਬਿਹਾਰ ਦੀ ਰਾਜਧਾਨੀ ਪਟਨਾ ‘ਚ ਪਾਣੀ ਪੀਣ ਦੇ ਲਾਈਕ ਵੀ ਨਹੀਂ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ

Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ

Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ

Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
Advertisement
ABP Premium

ਵੀਡੀਓਜ਼

Bhagwant Maan | ਜਿਮਨੀ ਚੋਣਾਂ ਤੋਂ ਬਾਅਦ ਵਿਧਾਇਕਾਂ ਦੇ ਨਾਲ ਮੁੱਖ ਮੰਤਰੀ ਪੰਜਾਬ ਦੀ ਪਹਿਲੀ ਮੁਲਾਕਾਤ |Abp SanjahPolice Encounter | Lawrence Bishnoi ਦੇ ਸਾਥੀਆਂ ਨੂੰ ਪੰਜਾਬ ਪੁਲਿਸ ਨੇਚਟਾਈ ਧੂਲ! |Abp SanjhaHarsimrat Kaur | ਸਦਨ 'ਚ ਗੱਜੀ ਹਰਸਿਮਰਤ ਕੌਰ ਬਾਦਲ! ਅਸੀਂ ਮੁੱਦੇ ਕਿੱਥੇ ਜਾ ਕੇ ਉਠਾਈਏ ? |Abp SanjhaParneet Kaur | ਜਗਜੀਤ ਸਿੰਘ ਡੱਲੇਵਾਲ ਨੂੰ ਲੈ ਕੇ ਪਰਨੀਤ ਕੌਰ ਦਾ ਵੱਡਾ ਬਿਆਨ! |Farmer Protest |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ

1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ

EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ

Holidays in December: ਜਲਦ ਨਿਬੇੜ ਲਵੋ ਕੰਮ, ਦਸੰਬਰ ਮਹੀਨੇ 'ਚ 17 ਛੁੱਟੀਆਂ! 

Embed widget