ਪੜਚੋਲ ਕਰੋ

Farmers Protest: ਕਿਸਾਨਾਂ ਦੀ ਮੋਦੀ ਸਰਕਾਰ ਨੂੰ ਦੋ-ਟੁੱਕ, ਖੇਤੀ ਕਾਨੂੰਨ ਰੱਦ ਕੀਤੇ ਬਗੈਰ ਕੋਈ ਗੱਲ਼ਬਾਤ ਨਹੀਂ

ਕਿਸਾਨਾਂ ਨੇ ਸਰਕਾਰ ਨੂੰ ਸਪੱਸ਼ਟ ਕਰ ਦਿੱਤਾ ਸੀ ਤੁਹਾਡੀ ਚਿੱਠੀ ਵੀ ਅੰਦੋਲਨ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਸੀ। ਸਰਕਾਰ ਅਜਿਹੇ ਕੁਝ ਕਥਿਤ ਕਿਸਾਨ ਆਗੂਆਂ ਤੇ ਕਾਗਜ਼ੀ ਜਥੇਬੰਦੀਆਂ ਨਾਲ ਸਮਾਨੰਤਰ ਗੱਲਬਾਤ ਕਰ ਕੇ ਅੰਦੋਲਨ ਨੂੰ ਤੋੜਨ ਦੀ ਕੋਸ਼ਿਸ਼ ਕਰ ਰਹੀ ਹੈ, ਜਿਨ੍ਹਾਂ ਦਾ ਅੰਦੋਲਨ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।

ਨਵੀਂ ਦਿੱਲੀ: ਖੇਤੀ ਕਾਨੂੰਨਾਂ (Agriculture Law) ਵਿਰੁੱਧ ਕਿਸਾਨਾਂ ਦੇ ਅੰਦੋਲਨ ਦਾ ਅੱਜ 29ਵਾਂ ਦਿਨ ਹੈ। ਉਨ੍ਹਾਂ ਸਰਕਾਰ (Modi Government) ਨਾਲ ਗੱਲਬਾਤ ਦਾ ਪ੍ਰਸਤਾਵ ਬੁੱਧਵਾਰ ਨੂੰ ਠੁਕਰਾ ਦਿੱਤਾ ਸੀ। ਕਿਸਾਨਾਂ ਨੇ ਕਿਹਾ ਕਿ ਸਰਕਾਰ ਦੀ ਤਜਵੀਜ਼ ਵਿੱਚ ਦਮ ਨਹੀਂ, ਨਵਾਂ ਏਜੰਡਾ ਲਿਆਉਣ, ਤਦ ਹੀ ਗੱਲ ਹੋਵੇਗੀ। ਕਿਸਾਨ ਆਗੂ ਸ਼ਿਵ ਕੁਮਾਰ ਕੱਕਾ (Farmer Leader Shiv Kumar Kakka) ਨੇ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਅੱਖੋਂ ਪ੍ਰੋਖੇ ਕਰਕੇ ਅੱਗ ਨਾਲ ਖੇਡ ਰਹੀ ਹੈ, ਉਸ ਨੂੰ ਜ਼ਿੱਦ ਛੱਡ ਦੇਣੀ ਚਾਹੀਦੀ ਹੈ। ਖੇਤੀ ਮੰਤਰਾਲੇ ਦੇ ਸੰਯੁਕਤ ਸਕੱਤਰ ਵਿਵੇਕ ਅਗਰਵਾਲ (Joint Secretary Vivek Aggarwal) ਨੇ 20 ਦਸੰਬਰ ਨੂੰ ਕਿਸਾਨ ਆਗੂ ਡਾ. ਦਰਸ਼ਨਪਾਲ (Dr. Darshanpal) ਨੂੰ ਤਜਵੀਜ਼ ਭੇਜੀ ਸੀ; ਇਸ ਲਈ ਜਵਾਬ ਵੀ ਦਰਸ਼ਨਪਾਲ ਦੀ ਈਮੇਲ ਰਾਹੀਂ ਸੰਯੁਕਤ ਸਕੱਤਰ ਨੂੰ ਹੀ ਭੇਜਿਆ ਗਿਆ ਹੈ। ਕਿਸਾਨਾਂ ਨੇ ਲਿਖਿਆ ਹੈ ਕਿ ਪਿਛਲੀ ਚਿੱਠੀ ਸਾਂਝੇ ਮੋਰਚੇ ਦੀ ਸਹਿਮਤੀ ਨਾਲ ਹੀ ਭੇਜੀ ਗਈ ਸੀ; ਇਸ ਉੱਤੇ ਸੁਆਲ ਉਠਾਉਣਾ ਸਰਕਾਰ ਦਾ ਕੰਮ ਨਹੀਂ ਹੈ। ਕਿਸਾਨਾਂ ਨੇ ਸਰਕਾਰ ਨੂੰ ਸਪੱਸ਼ਟ ਕਰ ਦਿੱਤਾ ਸੀ ਤੁਹਾਡੀ ਚਿੱਠੀ ਵੀ ਅੰਦੋਲਨ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਸੀ। ਸਰਕਾਰ ਅਜਿਹੇ ਕੁਝ ਕਥਿਤ ਕਿਸਾਨ ਆਗੂਆਂ ਤੇ ਕਾਗਜ਼ੀ ਜਥੇਬੰਦੀਆਂ ਨਾਲ ਸਮਾਨੰਤਰ ਗੱਲਬਾਤ ਕਰ ਕੇ ਅੰਦੋਲਨ ਨੂੰ ਤੋੜਨ ਦੀ ਕੋਸ਼ਿਸ਼ ਕਰ ਰਹੀ ਹੈ, ਜਿਨ੍ਹਾਂ ਦਾ ਅੰਦੋਲਨ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਅਮਿਤ ਸ਼ਾਹ ਨੇ ਜਿਸ ਗਰੀਬ ਦੇ ਘਰੋਂ ਖਾਧੀ ਰੋਟੀ, ਉਸ ਨਾਲ ਗੱਲ ਕਰਨੀ ਵੀ ਜ਼ਰੂਰੀ ਨਹੀਂ ਸਮਝੀ ਕਿਸਾਨਾਂ ਨੂੰ ਰੋਸ ਹੈ ਕਿ ਸਰਕਾਰ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਆਪਣੇ ਸਿਆਸੀ ਵਿਰੋਧੀ ਸਮਝ ਕੇ ਗੱਲ ਕਰ ਰਹੀ ਹੈ। ‘ਅਸੀਂ ਤਿੰਨੇ ਨਵੇਂ ਖੇਤੀ ਕਾਨੂੰਨ ਰੱਦ ਕਰਨ ਤੋਂ ਬਿਨਾ ਮੰਨਣਾ ਨਹੀਂ ਹੈ। ਸਰਕਾਰ ਇਸ ਗੱਲ ਨੂੰ ਸਮਝ ਨਹੀਂ ਰਹੀ। ਕਾਨੂੰਨ ਵਿੱਚ ਅਜਿਹੀਆਂ ਤਬਦੀਲੀਆਂ ਸਾਨੂੰ ਮਨਜ਼ੂਰ ਨਹੀਂ ਹਨ।’ ਇਸ ਦੌਰਾਨ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਦੀ ਅਗਵਾਈ ਹੇਠ ਅੱਜ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਮਿਲਣ ਜਾ ਰਹੇ ਹਨ। ਉਹ 2 ਕਰੋੜ ਕਿਸਾਨਾਂ ਦੇ ਹਸਤਾਖਰਾਂ ਵਾਲਾ ਮੈਮੋਰੈਂਡਮ ਰਾਸ਼ਟਰਪਤੀ ਨੂੰ ਸੌਂਪਣਗੇ। ਕਿਸਾਨ ਅੰਦੋਲਨ ਬਾਰੇ ਟਿੱਪਣੀ ਕਰਨ 'ਤੇ ਹਰਨੇਕ ਨੇਕੀ 'ਤੇ ਹਮਲੇ, ਹਾਲਤ ਗੰਭੀਰ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Ludhiana Court ‘ਚ ਗੈਂਗਸਟਰ ਕੌਸ਼ਲ ਚੌਧਰੀ ਦੀ ਪੇਸ਼ੀ, 2 ਦਿਨ ਦਾ ਮਿਲਿਆ ਰਿਮਾਂਡ; ਜਾਣੋ ਪੂਰਾ ਮਾਮਲਾ
Ludhiana Court ‘ਚ ਗੈਂਗਸਟਰ ਕੌਸ਼ਲ ਚੌਧਰੀ ਦੀ ਪੇਸ਼ੀ, 2 ਦਿਨ ਦਾ ਮਿਲਿਆ ਰਿਮਾਂਡ; ਜਾਣੋ ਪੂਰਾ ਮਾਮਲਾ
Ludhiana 'ਚ ਆਹ ਰਸਤੇ ਹੋਏ ਬੰਦ, ਬਾਹਰ ਨਿਕਲਣ ਤੋਂ ਪਹਿਲਾਂ ਦੇਖ ਲਓ ਨਵਾਂ Route
Ludhiana 'ਚ ਆਹ ਰਸਤੇ ਹੋਏ ਬੰਦ, ਬਾਹਰ ਨਿਕਲਣ ਤੋਂ ਪਹਿਲਾਂ ਦੇਖ ਲਓ ਨਵਾਂ Route
ਪਠਾਨਕੋਟ 'ਚ ਵੱਡਾ ਖੁਲਾਸਾ! ਪਾਕਿਸਤਾਨ ਤੋਂ ਆਏ ਹਥਿਆਰ, ISI ਦਾ ਖ਼ਤਰਨਾਕ ਪਲਾਨ
ਪਠਾਨਕੋਟ 'ਚ ਵੱਡਾ ਖੁਲਾਸਾ! ਪਾਕਿਸਤਾਨ ਤੋਂ ਆਏ ਹਥਿਆਰ, ISI ਦਾ ਖ਼ਤਰਨਾਕ ਪਲਾਨ
ਬਿਨਾਂ ਬਿਮਾਰੀ ਤੋਂ ਹਰ ਵੇਲੇ ਥਕਾਵਟ ਹੁੰਦੀ ਮਹਿਸੂਸ? ਕਿਤੇ ਤੁਹਾਡੇ 'ਚ ਇਸ ਚੀਜ਼ ਦੀ ਕਮੀਂ ਤਾਂ ਨਹੀਂ
ਬਿਨਾਂ ਬਿਮਾਰੀ ਤੋਂ ਹਰ ਵੇਲੇ ਥਕਾਵਟ ਹੁੰਦੀ ਮਹਿਸੂਸ? ਕਿਤੇ ਤੁਹਾਡੇ 'ਚ ਇਸ ਚੀਜ਼ ਦੀ ਕਮੀਂ ਤਾਂ ਨਹੀਂ

ਵੀਡੀਓਜ਼

“ਅਕਾਲ ਤਖ਼ਤ ਹਾਜ਼ਰ ਹੋਣ ਲਈ ਹਰ ਵੇਲੇ ਤਿਆਰ ਹਾਂ
“ਜਥੇਦਾਰ ਦੇ ਹਰ ਇਕ ਸਵਾਲ ਦਾ ਮੈਂ ਜਵਾਬ ਦਿੱਤਾ” — CM ਨੇ ਤੋੜੀ ਚੁੱਪੀ
ਜਥੇਦਾਰ ਦੇ ਹੁਕਮ 'ਤੇ SGPC ਦੇ ਰਹੀ ਸਾਥ : CM ਮਾਨ
“ਮੇਰੀ ਵੀਡੀਓ ਨਕਲੀ? ਜਿਸ ਮਰਜ਼ੀ ਲੈਬ ‘ਚ ਜਾਂਚ ਕਰਵਾ ਲਓ”
“ਅਕਾਲ ਤਖ਼ਤ ਨੂੰ ਚੈਲੰਜ ਕਰਨ ਦੀ ਮੇਰੀ ਕੋਈ ਔਕਾਤ ਨਹੀਂ”

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana Court ‘ਚ ਗੈਂਗਸਟਰ ਕੌਸ਼ਲ ਚੌਧਰੀ ਦੀ ਪੇਸ਼ੀ, 2 ਦਿਨ ਦਾ ਮਿਲਿਆ ਰਿਮਾਂਡ; ਜਾਣੋ ਪੂਰਾ ਮਾਮਲਾ
Ludhiana Court ‘ਚ ਗੈਂਗਸਟਰ ਕੌਸ਼ਲ ਚੌਧਰੀ ਦੀ ਪੇਸ਼ੀ, 2 ਦਿਨ ਦਾ ਮਿਲਿਆ ਰਿਮਾਂਡ; ਜਾਣੋ ਪੂਰਾ ਮਾਮਲਾ
Ludhiana 'ਚ ਆਹ ਰਸਤੇ ਹੋਏ ਬੰਦ, ਬਾਹਰ ਨਿਕਲਣ ਤੋਂ ਪਹਿਲਾਂ ਦੇਖ ਲਓ ਨਵਾਂ Route
Ludhiana 'ਚ ਆਹ ਰਸਤੇ ਹੋਏ ਬੰਦ, ਬਾਹਰ ਨਿਕਲਣ ਤੋਂ ਪਹਿਲਾਂ ਦੇਖ ਲਓ ਨਵਾਂ Route
ਪਠਾਨਕੋਟ 'ਚ ਵੱਡਾ ਖੁਲਾਸਾ! ਪਾਕਿਸਤਾਨ ਤੋਂ ਆਏ ਹਥਿਆਰ, ISI ਦਾ ਖ਼ਤਰਨਾਕ ਪਲਾਨ
ਪਠਾਨਕੋਟ 'ਚ ਵੱਡਾ ਖੁਲਾਸਾ! ਪਾਕਿਸਤਾਨ ਤੋਂ ਆਏ ਹਥਿਆਰ, ISI ਦਾ ਖ਼ਤਰਨਾਕ ਪਲਾਨ
ਬਿਨਾਂ ਬਿਮਾਰੀ ਤੋਂ ਹਰ ਵੇਲੇ ਥਕਾਵਟ ਹੁੰਦੀ ਮਹਿਸੂਸ? ਕਿਤੇ ਤੁਹਾਡੇ 'ਚ ਇਸ ਚੀਜ਼ ਦੀ ਕਮੀਂ ਤਾਂ ਨਹੀਂ
ਬਿਨਾਂ ਬਿਮਾਰੀ ਤੋਂ ਹਰ ਵੇਲੇ ਥਕਾਵਟ ਹੁੰਦੀ ਮਹਿਸੂਸ? ਕਿਤੇ ਤੁਹਾਡੇ 'ਚ ਇਸ ਚੀਜ਼ ਦੀ ਕਮੀਂ ਤਾਂ ਨਹੀਂ
Mohali 'ਚ SBI ਦੇ ਬੈਂਕ ਮੈਨੇਜਰ 'ਤੇ ਦਿਨ-ਦਿਹਾੜੇ ਹਮਲਾ! ਗੋਲੀਬਾਰੀ 'ਚ ਵਾਲ-ਵਾਲ ਬਚਿਆ, ਲੁੱਟ ਦੀ ਵੱਡੀ ਵਾਰਦਾਤ
Mohali 'ਚ SBI ਦੇ ਬੈਂਕ ਮੈਨੇਜਰ 'ਤੇ ਦਿਨ-ਦਿਹਾੜੇ ਹਮਲਾ! ਗੋਲੀਬਾਰੀ 'ਚ ਵਾਲ-ਵਾਲ ਬਚਿਆ, ਲੁੱਟ ਦੀ ਵੱਡੀ ਵਾਰਦਾਤ
ATM Charges: ਅੱਜ ਤੋਂ ATM ਦੇ ਵਧੇ ਚਾਰਜ, ਬੈਲੇਂਸ ਚੈੱਕ ਸਣੇ ਵਿੱਤੀ ਲੈਣ-ਦੇਣ ਹੋਇਆ ਮਹਿੰਗਾ; ਜਾਣੋ ਕਿਹੜੇ ਖਾਤਿਆਂ 'ਤੇ ਨਵੇਂ ਚਾਰਜ ਲੱਗਣਗੇ?
ਅੱਜ ਤੋਂ ATM ਦੇ ਵਧੇ ਚਾਰਜ, ਬੈਲੇਂਸ ਚੈੱਕ ਸਣੇ ਵਿੱਤੀ ਲੈਣ-ਦੇਣ ਹੋਇਆ ਮਹਿੰਗਾ; ਜਾਣੋ ਕਿਹੜੇ ਖਾਤਿਆਂ 'ਤੇ ਨਵੇਂ ਚਾਰਜ ਲੱਗਣਗੇ?
Whatsapp ਤੋਂ ਮਿੰਟਾਂ 'ਚ Download ਕਰੋ ਆਪਣਾ Aadhar Card, ਜਾਣੋ ਸੌਖਾ ਤਰੀਕਾ
Whatsapp ਤੋਂ ਮਿੰਟਾਂ 'ਚ Download ਕਰੋ ਆਪਣਾ Aadhar Card, ਜਾਣੋ ਸੌਖਾ ਤਰੀਕਾ
14 ਸਾਲ ਦੇ Vaibhav Suryavanshi ਨੇ ਤੋੜਿਆ ਵਿਰਾਟ ਕੋਹਲੀ ਦਾ ਰਿਕਾਰਡ, ਵਿਸ਼ਵ ਕੱਪ 'ਚ ਬਣਾਇਆ ਇਤਿਹਾਸ
14 ਸਾਲ ਦੇ Vaibhav Suryavanshi ਨੇ ਤੋੜਿਆ ਵਿਰਾਟ ਕੋਹਲੀ ਦਾ ਰਿਕਾਰਡ, ਵਿਸ਼ਵ ਕੱਪ 'ਚ ਬਣਾਇਆ ਇਤਿਹਾਸ
Embed widget