ਪੜਚੋਲ ਕਰੋ

ਉਧਵ ਠਾਕਰੇ ਦੇ ਸਹੁੰ ਚੁੱਕ ਸਮਾਗਮ ਤੋਂ ਰਾਜਪਾਲ ਨਾਰਾਜ਼, ਇਹ ਵਜ੍ਹਾ

ਮਹਾਰਾਸ਼ਟਰ ‘ਚ ਉਧਵ ਠਾਕਰੇ ਦੀ ਸਹੁੰ ਚੁੱਕ ਸਮਾਗਮ ਨੂੰ ਲੈ ਕੇ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਨਾਰਾਜ਼ ਹਨ। ਰਾਜਪਾਲ ਕੋਸ਼ਿਆਰੀ ਸੀਐਮ ਉਧਵ ਠਾਕਰੇ ਦੇ ਸਹੁੰ ਚੁੱਕਣ ਤੋਂ ਪਹਿਲਾਂ ਆਪਣੇ ਨੇਤਾਵਾਂ ਦੇ ਨਾਂ ਲੈਣ ਤੋਂ ਖਫਾ ਹਨ।

ਮੁੰਬਈ: ਮਹਾਰਾਸ਼ਟਰ ‘ਚ ਉਧਵ ਠਾਕਰੇ ਦੀ ਸਹੁੰ ਚੁੱਕ ਸਮਾਗਮ ਨੂੰ ਲੈ ਕੇ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਨਾਰਾਜ਼ ਹਨ। ਰਾਜਪਾਲ ਕੋਸ਼ਿਆਰੀ ਸੀਐਮ ਉਧਵ ਠਾਕਰੇ ਦੇ ਸਹੁੰ ਚੁੱਕਣ ਤੋਂ ਪਹਿਲਾਂ ਆਪਣੇ ਨੇਤਾਵਾਂ ਦੇ ਨਾਂ ਲੈਣ ਤੋਂ ਖਫਾ ਹਨ। ਰਾਜਪਾਲ ਮੁਤਾਬਕ ਇਹ ਸਹੁੰ ਚੁੱਕ ਸਮਾਗਮ ਦੇ ਪ੍ਰੋਟੋਕੋਲ ਖਿਲਾਫ ਹੈ। ਰਾਜਪਾਲ ਦੀ ਨਾਰਾਜ਼ਗੀ ਸਹੁੰ ਚੁੱਕ ਸਮਾਗਮ ‘ਚ ਸਰਕਾਰੀ ਤੰਤਰ ਪ੍ਰਸਾਸ਼ਨ ਨੂੰ ਸ਼ਾਮਲ ਨਾ ਕਰਨ ਦੀ ਵਜ੍ਹਾ ਤੋਂ ਵੀ ਹੈ। ਨਾਲ ਹੀ ਸਹੁੰ ਚੁੱਕ ਸਮਾਗਮ ‘ਚ ਪ੍ਰਸਾਸ਼ਨ ਦੇ ਦਖਲ ਨਾ ਦੇਣ ਕਰਕੇ ਵੀ ਅਵਿਵਸਥਾ ਸੀ ਜੋ ਹਲਫ ਸਮਾਗਮ ਦੇ ਪ੍ਰੋਟੋਕੋਲ ਖਿਲਾਫ ਹੈ। ਰਾਜਪਾਲ ਭਗਤ ਸਿੰਘ ਕੋਸ਼ਿਆਰੀ ਨੇ ਇਸ ‘ਤੇ ਮੁੱਖ ਮੰਤਰੀ ਉਧਵ ਠਾਕਰੇ ਨੂੰ ਇਤਰਾਜ਼ ਜ਼ਾਹਿਰ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਸਹੁੰ ਚੁੱਕੇ ਜਾਣ ਤੋਂ ਪਹਿਲਾਂ ਨੇਤਾਵਾਂ ਦੇ ਨਾਂ ਲੈਣ ‘ਤੇ ਵੀ ਨਾਰਾਜ਼ਗੀ ਜ਼ਾਹਿਰ ਕੀਤੀ ਤੇ ਭਵਿੱਖ ‘ਚ ਅਜਿਹਾ ਨਾ ਕਰਨ ਨੂੰ ਕਿਹਾ। ਦੱਸ ਦਈਏ ਕਿ ਉਧਵ ਠਾਕਰੇ ਦਾ ਸਹੁੰ ਚੁੱਕ ਸਮਾਗਮ ਮੁੰਬਈ ਦੇ ਸ਼ਿਵਾਜੀ ਸਟੇਡੀਅਮ ‘ਚ ਹੋਇਆ ਸੀ। ਰਾਜਪਾਲ ਭਗਤ ਸਿੰਘ ਕੋਸ਼ਿਆਰੀ ਨੇ ਜਿਵੇਂ ਹੀ ‘ਆਈ’ ਅੱਖਰ ਬੋਲਿਆ ਉਸ ਤੋਂ ਬਾਅਦ ਮਾਈਕ ‘ਤੇ ਉਧਵ ਟਾਕਰੇ ਨੇ ਸਹੁੰ ਸ਼ੁਰੂ ਕਰਨ ਤੋਂ ਪਹਿਲਾਂ ਸ਼ਿਵਾਜੀ ਮਹਾਰਾਜ ਤੇ ਆਪਣੇ ਮਾਂ-ਪਿਓ ਦਾ ਨਾਂ ਲਿਆ। ਇੰਨਾਂ ਹੀ ਨਹੀਂ ਐਨਸੀਪੀ ਦੇ ਨੇਤਾਵਾਂ ਨੇ ਵੀ ਸਹੁੰ ਚੁੱਕਣ ਤੋਂ ਪਹਿਲਾਂ ਆਪਣੇ ਨੇਤਾ ਸ਼ਰਦ ਪਵਾਰ ਦਾ ਨਾਂ ਲਿਆ ਸੀ। ਜਿਸ ‘ਤੇ ਕੋਸ਼ਿਆਰੀ ਨੇ ਮੰਚ ‘ਤੇ ਹੀ ਉਧਵ ਠਾਕਰੇ ਨੂੰ ਨਾਰਾਜ਼ਗੀ ਜ਼ਾਹਿਰ ਕੀਤੀ।

ਟਾਪ ਹੈਡਲਾਈਨ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Auto Rickshaw Driver ਦੇ ਘਰੋਂ ਕਰੋੜਾਂ ਰੁਪਏ ਬਰਾਮਦ, ਨੋਟ ਗਿਣਨ ਲਈ ਮੰਗਵਾਉਣੀ ਪਈ ਮਸ਼ੀਨ , ਅਧਿਕਾਰੀ ਵੀ ਹੈਰਾਨ
Auto Rickshaw Driver ਦੇ ਘਰੋਂ ਕਰੋੜਾਂ ਰੁਪਏ ਬਰਾਮਦ, ਨੋਟ ਗਿਣਨ ਲਈ ਮੰਗਵਾਉਣੀ ਪਈ ਮਸ਼ੀਨ , ਅਧਿਕਾਰੀ ਵੀ ਹੈਰਾਨ
BJP Team Reshuffle: ਭਾਜਪਾ 'ਚ ਫੇਰਬਦਲ ਨੂੰ ਲੈ ਹਲਚਲ ਤੇਜ਼, ਰਾਘਵ ਚੱਢਾ ਨੂੰ ਅਹਿਮ ਜ਼ਿੰਮੇਵਾਰੀ, ਸਮ੍ਰਿਤੀ ਈਰਾਨੀ-ਅਨੁਰਾਗ ਠਾਕੁਰ ਦੀ ਵਾਪਸੀ, ਜਾਣੋ ਕਿਸ ਕੋਲ ਕਿਹੜਾ ਵਿਭਾਗ...
ਭਾਜਪਾ 'ਚ ਫੇਰਬਦਲ ਨੂੰ ਲੈ ਹਲਚਲ ਤੇਜ਼, ਰਾਘਵ ਚੱਢਾ ਨੂੰ ਅਹਿਮ ਜ਼ਿੰਮੇਵਾਰੀ, ਸਮ੍ਰਿਤੀ ਈਰਾਨੀ-ਅਨੁਰਾਗ ਠਾਕੁਰ ਦੀ ਵਾਪਸੀ, ਜਾਣੋ ਕਿਸ ਕੋਲ ਕਿਹੜਾ ਵਿਭਾਗ...
Hotel Fire: ਹੋਟਲ 'ਚ ਅੱਗ ਲੱਗਣ ਕਾਰਨ ਸੁੱਤੇ ਪਏ 7 ਲੋਕਾਂ ਦੀ ਮੌਤ, 9 ਜ਼ਖਮੀ, AC 'ਚ ਸ਼ਾਰਟ ਸਰਕਟ ਕਾਰਨ ਹੋਇਆ ਹਾਦਸਾ; ਤਾਰਾਪੀਠ ਮੰਦਰ ਦੇ ਦਰਸ਼ਨ ਕਰਨ ਗਏ...
ਹੋਟਲ 'ਚ ਅੱਗ ਲੱਗਣ ਕਾਰਨ ਸੁੱਤੇ ਪਏ 7 ਲੋਕਾਂ ਦੀ ਮੌਤ, 9 ਜ਼ਖਮੀ, AC 'ਚ ਸ਼ਾਰਟ ਸਰਕਟ ਕਾਰਨ ਹੋਇਆ ਹਾਦਸਾ; ਤਾਰਾਪੀਠ ਮੰਦਰ ਦੇ ਦਰਸ਼ਨ ਕਰਨ ਗਏ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget