ਪੜਚੋਲ ਕਰੋ

ਚੋਣ ਨਤੀਜੇ 2024

(Source: ECI/ABP News/ABP Majha)

ਕਿਸਾਨਾਂ ਦੇ ਹੱਕ 'ਚ ਗਵਰਨਰ ਦਾ ਸਟੈਂਡ, ਅੰਨ੍ਹਦਾਤੇ ਦਾ ਅਪਮਾਨ ਨਾ ਕੀਤਾ ਜਾਵੇ

ਮਲਿਕ ਨੇ ਕਿਹਾ ਕਿਸਾਨਾਂ ਨੂੰ ਅਪਮਾਨਿਤ ਕਰਕੇ ਵਾਪਸ ਨਹੀਂ ਭੇਜਿਆ ਜਾ ਸਕਦਾ। ਉਨ੍ਹਾਂ ਕਿਹਾ ਕਿ ਤੁਸੀਂ ਉਨ੍ਹਾਂ ਨੂੰ ਅਪਮਾਨਿਤ ਨਹੀਂ ਕਰ ਸਕਦੇ ਤੇ ਉਨ੍ਹਾਂ ਵਿਰੋਧ ਨੂੰ ਵਿਰੋਧ ਪ੍ਰਦਰਸ਼ਨਾਂ ਨਾਲ ਵਾਪਸ ਨਹੀਂ ਭੇਜ ਸਕਦੇ।

ਨਵੀਂ ਦਿੱਲੀ: ਕੇਂਦਰ ਸਰਕਾਰ ਦੇ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਦੋ ਮਹੀਨਿਆਂ ਤੋਂ ਵੀ ਜ਼ਿਆਦਾ ਸਮੇਂ ਤੋਂ ਦਿੱਲੀ ਦੇ ਬਾਰਡਰਾਂ 'ਤੇ ਡਟੇ ਹੋਏ ਹਨ। ਇਸ ਦਰਮਿਆਨ ਮੇਘਾਲਿਆ ਦੇ ਰਾਜਪਾਲ ਸਤਿਆਪਾਲ ਮਲਿਕ ਨੇ ਕਿਹਾ ਕਿ ਉਨ੍ਹਾਂ ਕੇਂਦਰ ਸਰਕਾਰ ਨੂੰ ਕਿਸਾਨਾਂ ਦਾ ਅਪਮਾਨ ਨਾ ਕਰਨ ਦੀ ਸਲਾਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ ਸੰਕਟ ਨੂੰ ਹੱਲਕਰਨ ਲਈ ਕਿਸਾਨਾਂ ਨਾਲ ਗੱਲ ਕਰਨੀ ਚਾਹੀਦੀ ਹੈ। ਪੱਛਮੀ ਉੱਤਰ ਪ੍ਰਦੇਸ਼ ਦੇ ਜਾਟ ਲੀਡਰ ਰਹੇ ਮਲਿਕ ਨੇ ਕਿਹਾ ਕਿ ਇਸ ਹਫ਼ਤੇ ਦੀ ਸ਼ੁਰੂਆਤ 'ਚ ਯੂਪੀ ਪੁਲਿਸ ਵੱਲੋਂ ਅੰਦੋਲਨਕਾਰੀ ਕਿਸਾਨਾਂ ਨੂੰ ਗਾਜ਼ੀਆਬਾਦ ਤੋਂ ਬਾਹਰ ਕੱਢਣ ਦੇ ਯਤਨਾਂ ਨਾਲ ਹਾਲਾਤ ਖਰਾਬ ਹੋ ਗਏ। ਮਲਿਕ ਨੇ ਕਿਹਾ ਕਿ ਮੈਂ ਸੰਵਿਧਾਨਕ ਅਹੁਦੇ 'ਤੇ ਬੈਠਾ ਵਿਅਕਤੀ ਹਾਂ। ਮੈਨੂੰ ਇਸ ਤਰ੍ਹਾਂ ਦੀ ਕੋਈ ਟਿੱਪਣੀ ਨਹੀਂ ਕਰਨੀ ਚਾਹੀਦੀ। ਮੈਂ ਪਹਿਲਾਂ ਵੀ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਇਸ ਮੁੱਦੇ ਨੂੰ ਗੱਲਬਾਤ ਜ਼ਰੀਏ ਤੁਰੰਤ ਹੱਲ ਕਰਨ ਦੀ ਅਪੀਲ ਕੀਤੀ ਹੈ। ਕਿਸਾਨਾਂ ਨੂੰ ਅਪਮਾਨਤ ਕਰਕੇ ਵਾਪਸ ਨਾ ਭੇਜਿਆ ਜਾਵੇ ਮਲਿਕ ਨੇ ਕਿਹਾ ਕਿਸਾਨਾਂ ਨੂੰ ਅਪਮਾਨਿਤ ਕਰਕੇ ਵਾਪਸ ਨਹੀਂ ਭੇਜਿਆ ਜਾ ਸਕਦਾ। ਉਨ੍ਹਾਂ ਕਿਹਾ ਕਿ ਤੁਸੀਂ ਉਨ੍ਹਾਂ ਨੂੰ ਅਪਮਾਨਿਤ ਨਹੀਂ ਕਰ ਸਕਦੇ ਤੇ ਉਨ੍ਹਾਂ ਵਿਰੋਧ ਨੂੰ ਵਿਰੋਧ ਪ੍ਰਦਰਸ਼ਨਾਂ ਨਾਲ ਵਾਪਸ ਨਹੀਂ ਭੇਜ ਸਕਦੇ। ਤਹਾਨੂੰ ਉਨ੍ਹਾਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੂੰ ਕਿਸਾਨਾਂ ਦਾ ਬਹੁਤ ਸਮਰਥਨ ਹੈ। ਉਨ੍ਹਾਂ ਕੋਲ ਪਾਵਰ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਦਿਆਲਤਾ ਦਿਖਾਉਣੀ ਚਾਹੀਦੀ ਹੈ ਤੇ ਮੁੱਦੇ ਨੂੰ ਹੱਲ ਕਰਨ ਲਈ ਉਨ੍ਹਾਂ ਨਾਲ ਚਰਚਾ ਕਰਨੀ ਚਾਹੀਦੀ ਹੈ। ਮੁੱਦੇ ਨੂੰ ਗੱਲਬਾਤ ਨਾਲ ਹੱਲ ਕੀਤਾ ਜਾ ਸਕਦਾ ਗਵਰਨਰ ਨੇ ਕਿਹਾ ਕਿ ਜੇਕਰ ਸਰਕਾਰ ਇਰਾਦੇ ਦਿਖਾਉਂਦੀ ਹੈ ਤਾਂ ਇਸ ਮੁੱਦੇ ਨੂੰ ਹੱਲ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪੱਛਮੀ ਯੂਪੀ ਦੇ ਕਿਸਾਨ ਲੀਡਰਾਂ ਨੇ ਕਿਹਾ ਕਿ ਉਹ ਇਸ ਮੁੱਦੇ ਨੂੰ ਸੁਲਝਾਉਣ ਲਈ ਤਿਆਰ ਹੈ। ਕਿਸਾਨ ਤਿਆਰ ਹਨ। ਜੇਕਰ ਸਰਕਾਰ ਦੀ ਮਨਸ਼ਾ ਹੈ ਤਾਂ ਇਸ ਨੂੰ ਸੁਲਝਾਇਆ ਜਾ ਸਕਦਾ ਹੈ। ਸ਼ੁੱਕਰਵਾਰ ਤੋਂ ਉੱਤਰ ਪ੍ਰਦੇਸ਼ ਤੇ ਹਰਿਆਣਾ ਦੇ ਪਿੰਡਾਂ ਦੇ ਕਿਸਾਨ ਟ੍ਰੈਕਟਰ ਟਰਾਲੀਆਂ 'ਚ ਰਾਸ਼ਨ ਤੇ ਪਾਣੀ ਦੀਆਂ ਬੋਤਲਾਂ ਦੇ ਨਾਲ ਗਾਜ਼ੀਪੁਰ ਬਾਰਡਰ 'ਤੇ ਚੱਲ ਰਹੇ ਧਰਨੇ 'ਤੇ ਪਹੁੰਚ ਰਹੇ ਹਨ। ਗ੍ਰਹਿ ਮੰਤਰੀ ਤੇ ਪ੍ਰਧਾਨ ਮੰਤਰੀ ਸਥਿਤੀ ਤੋਂ ਜਾਣੂ ਮਲਿਕ ਨੇ ਕਿਹਾ, 'ਮੈਨੂੰ ਜਨਤਕ ਤੌਰ 'ਤੇ ਆਪਣੇ ਵਿਚਾਰ ਵਿਅਕਤ ਕਰਨ 'ਚ ਦਿੱਕਤ ਹੈ ਪਰ ਮੈਂ ਆਪਣੇ ਵਿਚਾਰ ਗ੍ਰਹਿ ਮੰਤਰੀ ਤੇ ਪ੍ਰਧਾਨ ਮੰਤਰੀ ਤਕ ਪਹੁੰਚਾ ਚੁੱਕਿਆ ਹਾਂ। ਉਹ ਸਥਿਤੀ ਤੋਂ ਜਾਣੂ ਹਨ।' ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Barnala Results: ਬਾਗੀ ਬਾਠ ਨੇ ਵਿਗਾੜੀ ‘ਆਪ’ ਦੀ ਖੇਡ! ਢਹਿ ਗਿਆ ਮਜਬੂਤ ਗੜ੍ਹ?
Barnala Results: ਬਾਗੀ ਬਾਠ ਨੇ ਵਿਗਾੜੀ ‘ਆਪ’ ਦੀ ਖੇਡ! ਢਹਿ ਗਿਆ ਮਜਬੂਤ ਗੜ੍ਹ?
Punjab By Poll: ਗਿੱਦੜਬਾਹਾ ਵਾਲਿਆਂ ਨੇ ਨਹੀਂ ਦਿੱਤਾ ਸੁਖਰਾਜ ਸਿੰਘ ਦਾ ਸਾਥ, ਨੋਟਾਂ ਤੋਂ ਵੀ ਘੱਟ ਪਈਆਂ  ਵੋਟਾਂ !
Punjab By Poll: ਗਿੱਦੜਬਾਹਾ ਵਾਲਿਆਂ ਨੇ ਨਹੀਂ ਦਿੱਤਾ ਸੁਖਰਾਜ ਸਿੰਘ ਦਾ ਸਾਥ, ਨੋਟਾਂ ਤੋਂ ਵੀ ਘੱਟ ਪਈਆਂ ਵੋਟਾਂ !
Punjab By Poll Result: ਆਪ ਨੇ 2 ਤੇ ਕਾਂਗਰਸ ਨੇ 1 ਸੀਟ 'ਤੇ ਮਾਰੀ ਬਾਜ਼ੀ, ਚੌਥੀ ਸੀਟ 'ਤੇ ਆਪ ਦੀ ਲੀਡ
Punjab By Poll Result: ਆਪ ਨੇ 2 ਤੇ ਕਾਂਗਰਸ ਨੇ 1 ਸੀਟ 'ਤੇ ਮਾਰੀ ਬਾਜ਼ੀ, ਚੌਥੀ ਸੀਟ 'ਤੇ ਆਪ ਦੀ ਲੀਡ
Gidderbaha Results: ਗਿੱਦੜਬਾਹਾ 'ਚ ਮਨਪ੍ਰੀਤ ਬਾਦਲ ਨਾਲ ਬੁਰੀ ਹੋਈ! ਅਕਾਲੀ ਦਲ ਦਾ ਜ਼ੋਰ ਵੀ ਨਾ ਆਇਆ ਕੰਮ
Gidderbaha Results: ਗਿੱਦੜਬਾਹਾ 'ਚ ਮਨਪ੍ਰੀਤ ਬਾਦਲ ਨਾਲ ਬੁਰੀ ਹੋਈ! ਅਕਾਲੀ ਦਲ ਦਾ ਜ਼ੋਰ ਵੀ ਨਾ ਆਇਆ ਕੰਮ
Advertisement
ABP Premium

ਵੀਡੀਓਜ਼

Sikh | ਸਿੱਖਾਂ 'ਤੇ ਚੁਟਕਲੇ ਬਣਾਉਣ ਵਾਲਿਆਂ ਦੀ ਨਹੀਂ ਹੋਵੇਗੀ ਖ਼ੈਰ! | Supreme CourtAman Arora | Bhagwant Maan | ਪ੍ਰਧਾਨ ਬਣਨ ਤੋਂ ਬਾਅਦ ਅਮਨ ਅਰੋੜਾ ਦਾ ਵੱਡਾ ਬਿਆਨ! |Abp Sanjhaਰਵਿੰਦਰ ਗਰੇਵਾਲ ਦੀ ਧੀ ਦਾ ਪੰਜਾਬੀ ਸਿੰਗਰ ਨਾਲ ਹੋਇਆ ਵਿਆਹਦਿਲਜੀਤ ਦੇ ਮੁਰੀਦ ਹੋਏ ਗੁਜਰਾਤੀ ਲੋਕ , ਕਹਿੰਦੇ ਹੁਣ ਸਾਡਾ ਹੋਇਆ ਦੋਸਾਂਝਾਵਲਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Barnala Results: ਬਾਗੀ ਬਾਠ ਨੇ ਵਿਗਾੜੀ ‘ਆਪ’ ਦੀ ਖੇਡ! ਢਹਿ ਗਿਆ ਮਜਬੂਤ ਗੜ੍ਹ?
Barnala Results: ਬਾਗੀ ਬਾਠ ਨੇ ਵਿਗਾੜੀ ‘ਆਪ’ ਦੀ ਖੇਡ! ਢਹਿ ਗਿਆ ਮਜਬੂਤ ਗੜ੍ਹ?
Punjab By Poll: ਗਿੱਦੜਬਾਹਾ ਵਾਲਿਆਂ ਨੇ ਨਹੀਂ ਦਿੱਤਾ ਸੁਖਰਾਜ ਸਿੰਘ ਦਾ ਸਾਥ, ਨੋਟਾਂ ਤੋਂ ਵੀ ਘੱਟ ਪਈਆਂ  ਵੋਟਾਂ !
Punjab By Poll: ਗਿੱਦੜਬਾਹਾ ਵਾਲਿਆਂ ਨੇ ਨਹੀਂ ਦਿੱਤਾ ਸੁਖਰਾਜ ਸਿੰਘ ਦਾ ਸਾਥ, ਨੋਟਾਂ ਤੋਂ ਵੀ ਘੱਟ ਪਈਆਂ ਵੋਟਾਂ !
Punjab By Poll Result: ਆਪ ਨੇ 2 ਤੇ ਕਾਂਗਰਸ ਨੇ 1 ਸੀਟ 'ਤੇ ਮਾਰੀ ਬਾਜ਼ੀ, ਚੌਥੀ ਸੀਟ 'ਤੇ ਆਪ ਦੀ ਲੀਡ
Punjab By Poll Result: ਆਪ ਨੇ 2 ਤੇ ਕਾਂਗਰਸ ਨੇ 1 ਸੀਟ 'ਤੇ ਮਾਰੀ ਬਾਜ਼ੀ, ਚੌਥੀ ਸੀਟ 'ਤੇ ਆਪ ਦੀ ਲੀਡ
Gidderbaha Results: ਗਿੱਦੜਬਾਹਾ 'ਚ ਮਨਪ੍ਰੀਤ ਬਾਦਲ ਨਾਲ ਬੁਰੀ ਹੋਈ! ਅਕਾਲੀ ਦਲ ਦਾ ਜ਼ੋਰ ਵੀ ਨਾ ਆਇਆ ਕੰਮ
Gidderbaha Results: ਗਿੱਦੜਬਾਹਾ 'ਚ ਮਨਪ੍ਰੀਤ ਬਾਦਲ ਨਾਲ ਬੁਰੀ ਹੋਈ! ਅਕਾਲੀ ਦਲ ਦਾ ਜ਼ੋਰ ਵੀ ਨਾ ਆਇਆ ਕੰਮ
Punjab By Poll: ਆਪ ਨੇ ਕਾਂਗਰਸ ਤੋਂ ਖੋਹਿਆ ਚੱਬੇਵਾਲ ! ਡਾਂ ਇਸ਼ਾਂਕ ਨੇ ਵੱਡੀ ਲੀਡ ਨਾਲ ਜਿੱਤ ਕੀਤੀ ਦਰਜ, ਪੜ੍ਹੋ ਪੂਰਾ ਹਾਲ
Punjab By Poll: ਆਪ ਨੇ ਕਾਂਗਰਸ ਤੋਂ ਖੋਹਿਆ ਚੱਬੇਵਾਲ ! ਡਾਂ ਇਸ਼ਾਂਕ ਨੇ ਵੱਡੀ ਲੀਡ ਨਾਲ ਜਿੱਤ ਕੀਤੀ ਦਰਜ, ਪੜ੍ਹੋ ਪੂਰਾ ਹਾਲ
ਮਨਪ੍ਰੀਤ ਬਾਦਲ ਦਾ ਸਿਆਸੀ ਸਫ਼ਰ ਹੋਇਆ ਖ਼ਤਮ ? ਗਿੱਦੜਬਾਹਾ ਤੋਂ ਸ਼ਰਮਨਾਕ ਹਾਰ ਵੱਲ ਵਧ ਰਿਹਾ 'ਬਾਦਲ ਪਰਿਵਾਰ'
ਮਨਪ੍ਰੀਤ ਬਾਦਲ ਦਾ ਸਿਆਸੀ ਸਫ਼ਰ ਹੋਇਆ ਖ਼ਤਮ ? ਗਿੱਦੜਬਾਹਾ ਤੋਂ ਸ਼ਰਮਨਾਕ ਹਾਰ ਵੱਲ ਵਧ ਰਿਹਾ 'ਬਾਦਲ ਪਰਿਵਾਰ'
Election Results 2024 Live Coverage:  'ਮੇਰਾ ਬੇਟਾ ਬਣੇਗਾ ਮੁੱਖ ਮੰਤਰੀ', ਮਹਾਰਾਸ਼ਟਰ 'ਚ NDA ਦੀ ਸ਼ਾਨਦਾਰ ਜਿੱਤ ਤੋਂ ਬਾਅਦ ਬੋਲੀ Devendra Fadnavis ਦੀ ਮਾਂ...
'ਮੇਰਾ ਬੇਟਾ ਬਣੇਗਾ ਮੁੱਖ ਮੰਤਰੀ', ਮਹਾਰਾਸ਼ਟਰ 'ਚ NDA ਦੀ ਸ਼ਾਨਦਾਰ ਜਿੱਤ ਤੋਂ ਬਾਅਦ ਬੋਲੀ Devendra Fadnavis ਦੀ ਮਾਂ...
Punjab Bypoll Result: ਬਰਨਾਲਾ 'ਚ AAP ਨੂੰ ਪਛਾਣ ਕੇ ਕਾਂਗਰਸ ਦੇ ਕਾਲਾ ਢਿਲੋਂ ਆਏ ਅੱਗੇ, ਇੱਦਾਂ ਬਣਾਈ ਬੜ੍ਹਤ
Punjab Bypoll Result: ਬਰਨਾਲਾ 'ਚ AAP ਨੂੰ ਪਛਾਣ ਕੇ ਕਾਂਗਰਸ ਦੇ ਕਾਲਾ ਢਿਲੋਂ ਆਏ ਅੱਗੇ, ਇੱਦਾਂ ਬਣਾਈ ਬੜ੍ਹਤ
Embed widget