ਪੜਚੋਲ ਕਰੋ

NDTV ਤੋਂ ਬਾਅਦ ਮੋਦੀ ਸਰਕਾਰ ਨੇ ਲਾਈ ਦੋ ਹੋਰ ਚੈਨਲਾਂ 'ਤੇ ਪਾਬੰਦੀ

ਨਵੀਂ ਦਿੱਲੀ: "ਐਨਡੀਟੀਵੀ ਇੰਡੀਆ" ਚੈਨਲ ਉੱਤੇ ਇੱਕ ਦਿਨ ਦੀ ਪਾਬੰਦੀ ਦੀ ਕਾਰਵਾਈ ਤੋਂ ਬਾਅਦ ਸਰਕਾਰ ਨੇ ਦੋ ਹੋਰ ਚੈਨਲਾਂ ਖ਼ਿਲਾਫ਼ ਕਾਰਵਾਈ ਕੀਤੀ ਹੈ। ਸਰਕਾਰ ਨੇ "ਨਿਊਜ਼ ਟਾਈਮ ਅਸਮ" ਚੈਨਲ ਨੂੰ ਇੱਕ ਦਿਨ ਲਈ ਤੇ ਕੇਅਰ ਵਰਲਡ ਚੈਨਲ ਨੂੰ ਸੱਤ ਦਿਨ ਲਈ ਬੰਦ ਕਰਨ ਦਾ ਹੁਕਮ ਦਿੱਤਾ ਹੈ। 'ਨਿਊਜ਼ ਟਾਈਮ' ਅਸਮ ਦਾ ਨਿਊਜ਼ ਚੈਨਲ ਹੈ। ਇਸ ਚੈਨਲ ਉੱਤੇ ਪ੍ਰੋਗਰਾਮਿੰਗ ਦਿਸ਼ਾ-ਨਿਰਦੇਸ਼ ਦੇ ਉਲੰਘਣ ਦੇ ਦੋਸ਼ ਲੱਗੇ ਹਨ। ਇਸ ਵਿੱਚ ਇੱਕ ਇਲਜ਼ਾਮ ਇਹ ਵੀ ਹੈ ਕਿ ਚੈਨਲ ਨੇ ਕੁੱਟਮਾਰ ਦੀ ਸ਼ਿਕਾਰ ਹੋਈ ਨਾਬਾਲਗ ਦੀ ਪਛਾਣ ਜਨਤਕ ਕਰ ਦਿੱਤੀ ਹੈ ਜੋ ਨਿਯਮਾਂ ਦੀ ਉਲੰਘਣਾ ਹੈ। 2 ਨਵੰਬਰ ਨੂੰ ਸੂਚਨਾ ਪ੍ਰਸਾਰਨ ਮੰਤਰਾਲੇ ਵੱਲੋਂ ਜਾਰੀ ਆਦੇਸ਼ ਅਨੁਸਾਰ "ਨਿਊਜ਼ ਟਾਈਮ ਅਸਮ" ਨੂੰ 9 ਨਵੰਬਰ ਨੂੰ ਇੱਕ ਦਿਨ ਲਈ ਆਫ਼ ਏਅਰ ਕੀਤਾ ਜਾਏਗਾ। ਨਿਊਜ਼ ਟਾਈਮ ਅਸਮ ਤੋਂ ਇਲਾਵਾ ਕੇਅਰ ਵਰਲਡ ਚੈਨਲ ਨੂੰ ਸੱਤ ਦਿਨ ਲਈ ਬੈਨ ਕੀਤਾ ਗਿਆ ਹੈ। ਇਸ ਉੱਤੇ ਦੋਸ਼ ਹੈ ਕਿ ਇਸ ਨੇ ਇਤਰਾਜ਼ਯੋਗ ਪ੍ਰੋਗਰਾਮ ਦਿਖਾਇਆ ਹੈ। ਐਨਡੀਵੀ ਉੱਤੇ ਦੋਸ਼ ਹੈ ਕਿ ਉਸ ਨੇ ਪਠਾਨਕੋਟ ਹਮਲੇ ਦੇ ਦੌਰਾਨ ਅਜਿਹੀ ਗੱਲ ਜਨਤਕ ਕੀਤੀਆਂ ਹਨ ਜੋ ਦੇਸ਼ ਦੀ ਸੁਰੱਖਿਆ ਨਾਲ ਜੁੜੀਆਂ ਹਨ। ਸਰਕਾਰ ਦੇ ਇਸ ਫ਼ੈਸਲਾ ਦਾ ਵੱਖ ਵੱਖ ਰਾਜਨੀਤਕ ਪਾਰਟੀਆਂ ਵੱਲੋਂ ਕਰੜਾ ਵਿਰੋਧ ਕੀਤਾ ਜਾ ਰਿਹਾ ਹੈ। ਕਾਂਗਰਸ ਤੇ ਬੀਐਸਪੀ ਨੇ ਇਸ ਨੂੰ ਬੋਲਣ ਦੀ ਆਜ਼ਾਦੀ ਉੱਤੇ ਹਮਲਾ ਕਰਾਰ ਦਿੱਤਾ ਹੈ। ਐਨਡੀਟੀਵੀ ਦੀ ਇਸ ਲੜਾਈ ਵਿੱਚ ਕਈ ਪੱਤਰਕਾਰ ਸੰਗਠਨ ਉਸ ਦੇ ਨਾਲ ਖੜ੍ਹੇ ਹੋ ਗਏ ਹਨ। News Broadcasters Association-NBA ਤੇ ਟੀ.ਵੀ. ਸੰਪਾਦਕਾਂ ਦੀ ਸੰਸਥਾ Broadcast Editors’ Association ਨੇ ਸਰਕਾਰ ਉੱਤੇ ਪਾਬੰਦੀ ਦਾ ਫ਼ੈਸਲਾ ਵਾਪਸ ਲੈਣ ਦੀ ਮੰਗ ਕੀਤੀ ਹੈ।

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Embed widget