ਪੜਚੋਲ ਕਰੋ

ਸਰਕਾਰੀ ਕਰਮਚਾਰੀਆਂ ਨੂੰ ਤੋਹਫਾ, 31 ਅਕਤੂਬਰ ਤੋਂ ਲਾਗੂ ਹੋਵੇਗਾ 7ਵਾਂ ਸੈਲਰੀ ਕਮਿਸ਼ਨ

ਜੰਮੂ-ਕਸ਼ਮੀਰ ਅਤੇ ਲੱਦਾਖ ਯੂਨੀਅਨ ਪ੍ਰਸ਼ਾਸਤ ਸੂਬਿਆਂ ਦੇ ਸਰਕਾਰੀ ਕਰਮਚਾਰੀਆਂ ਦੇ ਲਈ ਖੁਸ਼ਖਬਰੀ ਹੈ। ਉਨ੍ਹਾਂ ਨੂੰ 31 ਅਕਤੂਬਰ 2019 ਤੋਂ ਸਤਵਾਂ ਪੇਅ ਕਮਿਸ਼ਨ ਮਿਲਣਾ ਸ਼ੁਰੂ ਹੋ ਜਾਵੇਗਾ। ਸੰਸਦ ‘ਚ ਜੰਮੂ-ਕਸ਼ਮੀਰ ਪੁਨਰਗਠਨ ਬਿੱਲ ਪਾਸ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 8 ਅਗਸਤ 2019 ਨੂੰ ਰਾਸ਼ਟਰ ਦੇ ਨਾਂ ਇੱਕ ਸੁਨੇਹਾ ਦਿੱਤਾ ਸੀ।

ਨਵੀਂ ਦਿੱਲੀ: ਜੰਮੂ-ਕਸ਼ਮੀਰ ਅਤੇ ਲੱਦਾਖ ਯੂਨੀਅਨ ਪ੍ਰਸ਼ਾਸਤ ਸੂਬਿਆਂ ਦੇ ਸਰਕਾਰੀ ਕਰਮਚਾਰੀਆਂ ਦੇ ਲਈ ਖੁਸ਼ਖਬਰੀ ਹੈ। ਉਨ੍ਹਾਂ ਨੂੰ 31 ਅਕਤੂਬਰ 2019 ਤੋਂ ਸਤਵਾਂ ਪੇਅ ਕਮਿਸ਼ਨ ਮਿਲਣਾ ਸ਼ੁਰੂ ਹੋ ਜਾਵੇਗਾ। ਸੰਸਦ ‘ਚ ਜੰਮੂ-ਕਸ਼ਮੀਰ ਪੁਨਰਗਠਨ ਬਿੱਲ ਪਾਸ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 8 ਅਗਸਤ 2019 ਨੂੰ ਰਾਸ਼ਟਰ ਦੇ ਨਾਂ ਇੱਕ ਸੁਨੇਹਾ ਦਿੱਤਾ ਸੀ। ਜਿਸ ‘ਚ ਉਨ੍ਹਾਂ ਨੇ ਜੰਮੂ-ਕਸ਼ਮੀਰ ਅਤੇ ਲੱਦਾਖ ਦੇ ਸਰਕਾਰੀ ਕਰਮੀਆਂ ਨੂੰ ਦੇਸ਼ ਦੇ ਬਾਕੀ ਸਰਕਾਰੀ ਕਰਮਚਾਰੀਆਂ ਦੀ ਤਰ੍ਹਾਂ 7ਵਾਂ ਤਨਖ਼ਾਹ ਭੱਤਾ ਦੇਣ ਦਾ ਯਕੀਨ ਦਿੱਤਾ ਸੀ। ਇਸ ਵਾਅਦੇ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 31 ਅਕਤੂਬਰ 2019 ਤੋਂ ਲਾਗੂ ਕਰਨ ਦੀ ਸਿਫਾਰਿਸ਼ਾਂ ਨੂੰ ਹਰੀ ਝੰਡੀ ਦੇ ਦਿੱਤੀ ਹੈ। ਗ੍ਰਹਿ ਮੰਤਰਾਲਾ ਨੇ ਇਸ ਸਬੰਧੀ ਨੋਟਿਸ ਵੀ ਜਾਰੀ ਕਰ ਦਿੱਤਾ ਹੈ। ਭਾਰਤ ਸਰਕਾਰ ਦੇ ਇਸ ਫੈਸਲੇ ਦਾ ਫਾਈਦਾ 4.5 ਲੱਖ ਸਰਕਾਰੀ ਕਰਮੀਆਂ ਨੂੰ ਮਿਲੇਗਾ ਜੋ ਇਸ ਸਮੇਂ ਜੰਮੂ-ਕਸ਼ਮੀਰ ਅਤੇ ਲੱਦਾਖ ‘ਚ ਕੰਮ ਕਰ ਰਹੇ ਹਨ। ਇਹ ਖਰਚੇ ਇਨ੍ਹਾਂ ਚੀਜ਼ਾਂ ਦੇ ਅਧੀਨ ਕੀਤੇ ਜਾਣਗੇ: 1) ਬੱਚਿਆਂ ਦੀ ਸਿੱਖਿਆ ਭੱਤਾ 607.00 2) ਹੋਸਟਲ ਅਲਾਉਂਸ 1823.00 3- ਟ੍ਰਾਂਸਪੋਰਟ ਅਲਾਉਂਸ 1200.00 4- ਲੀਵ ਟ੍ਰੇਵਲ ਰਿਆਇਤ (LTC) 1000.00 5- ਫਿਕਸਡ ਮੈਡੀਕਲ ਅਲਾਉਂਸ 108.00 ਹੋਰ ਭੱਤੇ 62.00 ਕੁਲ 4800 ਕਰੋੜ ਹੋਣਗੇ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ

Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ

ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ

ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !

ABP Premium

ਵੀਡੀਓਜ਼

ਪਤਨੀ ਦੇ Cancer ਦੇ ਇਲਾਜ ਤੋਂ ਬਾਅਦ Navjot Sidhu ਨੇ ਦੱਸਿਆ Ayurvedic Diet PlanGoogle Map | ਅਧੂਰੇ ਪੁਲ ਤੋਂ ਡਿੱਗੀ ਕਾਰ, ਦਰਦਨਾਕ ਹਾਦਸੇ ਦੀਆਂ ਖੌਫਨਾਕ ਤਸਵੀਰਾਂ ਆਈਆਂ ਸਾਹਮਣੇ |IPL Auction| Punjab ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! Arshdeep Singh ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼Navjot Sidhu | ਪਤਨੀ ਦੇ ਕੈਂਸਰ ਤੋਂ ਠੀਕ ਹੋਣ ਦੀ ਖੁਸ਼ੀ 'ਚ ਪਰਿਵਾਰ ਸਮਤੇ Amritsar ਦੀ ਗੇੜੀ ਤੇ ਨਿਕਲੇ ਸਿੱਧੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ
ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ
ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ
ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !
ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !
Punjab News: ਨਵੀਆਂ ਪੰਚਾਇਤਾਂ ਲਈ ਸਰਕਾਰੀ ਫਰਮਾਨ! ਪਹਿਲੀ ਦਸੰਬਰ ਤੱਕ ਕਰ ਲਵੋ ਇਹ ਕੰਮ ਨਹੀਂ ਹੋਏਗਾ ਸਖਤ ਐਕਸ਼ਨ  

Punjab News: ਪੰਜਾਬ 'ਚ ਵੱਡਾ ਐਨਕਾਊਂਟਰ, ਇਲਾਕੇ 'ਚ ਮੱਚੀ ਹਲਚਲ, ਜਵਾਬੀ ਕਾਰਵਾਈ ’ਚ ਬਦਮਾਸ਼ ਜ਼ਖ਼ਮੀ

Agriculture News: ਹਾੜੀ ਦੀਆਂ ਫਸਲਾਂ ਬਾਰੇ ਕੇਂਦਰ ਸਰਕਾਰ ਵੱਲੋਂ ਵੱਡਾ ਖੁਲਾਸਾ, ਬੰਪਰ ਝਾੜ ਦੇ ਨਾਲ ਹੀ ਮਿਲੇਗਾ ਚੰਗਾ ਭਾਅ

Farmer Protest: ਡੱਲੇਵਾਲ 'ਤੇ ਪੁਲਿਸ ਐਕਸ਼ਨ ਮਗਰੋਂ ਕਿਸਾਨ ਲੀਡਰ ਕੋਹਾੜ ਦਾ ਵੱਡਾ ਖੁਲਾਸਾ, ਕਿਸਾਨਾਂ ਦਾ ਖੂਨ ਮਾਰਨ ਲੱਗਾ ਉਬਾਲੇ
ਡੱਲੇਵਾਲ 'ਤੇ ਪੁਲਿਸ ਐਕਸ਼ਨ ਮਗਰੋਂ ਕਿਸਾਨ ਲੀਡਰ ਕੋਹਾੜ ਦਾ ਵੱਡਾ ਖੁਲਾਸਾ, ਕਿਸਾਨਾਂ ਦਾ ਖੂਨ ਮਾਰਨ ਲੱਗਾ ਉਬਾਲੇ
Embed widget