ਪੜਚੋਲ ਕਰੋ

ਮੋਦੀ ਸਰਕਾਰ ਦੀ ਬੱਲੇ-ਬੱਲੇ ’ਤੇ 5200 ਕਰੋੜ ਖ਼ਰਚੇ

ਨਵੀਂ ਦਿੱਲੀ: ਮੋਦੀ ਸਰਕਾਰ ਨੇ ਆਪਣੀ ਬੱਲੇ-ਬੱਲੇ ਕਰਾਉਣ ਲਈ ਇਸ਼ਤਿਹਾਰਾਂ 'ਤੇ ਜਨਤਾ ਦਾ ਪੈਸਾ ਪਾਣੀ ਵਾਂਗ ਪੈਸਾ ਵਹਾਇਆ ਹੈ। ਸਰਕਾਰ ਨੇ ਹੁਣ ਤੱਕ ਇਸ਼ਤਿਹਾਰਾਂ 'ਤੇ 5200 ਕਰੋੜ ਰੁਪਏ ਖ਼ਰਚੇ ਹਨ। ਇਹ ਖੁਲਾਸਾ ਸਰਕਾਰੀ ਅੰਕੜਿਆਂ ਵਿੱਚ ਹੀ ਹੋਇਆ ਹੈ। ਸੂਚਨਾ ਤੇ ਪ੍ਰਸਾਰਣ ਰਾਜ ਮੰਤਰੀ ਰਾਜਵਰਧਨ ਰਾਠੌੜ ਨੇ ਲੋਕ ਸਭਾ ’ਚ ਦੱਸਿਆ ਕਿ ਕੇਂਦਰ ਸਰਕਾਰ ਨੇ ਇਸ਼ਤਿਹਾਰਾਂ ’ਤੇ 2014-15 ਤੋਂ ਲੈ ਕੇ ਹੁਣ ਤਕ ਕੁਲ 5245.73 ਕਰੋੜ ਰੁਪਏ ਖ਼ਰਚ ਕੀਤੇ ਹਨ। ਇੱਕ ਸਵਾਲ ਦੇ ਲਿਖਤੀ ਜਵਾਬ ’ਚ ਉਨ੍ਹਾਂ ਵੇਰਵੇ ਦਿੰਦਿਆਂ ਦੱਸਿਆ ਕਿ 2014-15 ’ਚ 979.78 ਕਰੋੜ ਰੁਪਏ, 2015-16 ’ਚ 1160.16 ਕਰੋੜ, 2016-17 ’ਚ 1264.26 ਕਰੋੜ, 2017-18 ’ਚ 1313.57 ਕਰੋੜ ਤੇ 2018 ਤੋਂ ਲੈ ਕੇ 7 ਦਸੰਬਰ ਤਕ 527.96 ਕਰੋੜ ਰੁਪਏ ਖ਼ਰਚੇ ਜਾ ਚੁੱਕੇ ਹਨ। ਮੰਤਰੀ ਨੇ ਦੱਸਿਆ ਕਿ 2282 ਕਰੋੜ ਰੁਪਏ ਪ੍ਰਕਾਸ਼ਤ ਇਸ਼ਤਿਹਾਰਾਂ ਤੇ 2312.59 ਕਰੋੜ ਰੁਪਏ ਆਡੀਓ-ਵਿਜ਼ੂਅਲ ਮੀਡੀਆ ਰਾਹੀਂ ਖ਼ਰਚੇ ਗਏ। ਇਸ ਤੋਂ ਇਲਾਵਾ 651.14 ਕਰੋੜ ਰੁਪਏ ਆਊਟਡੋਰ ਪਬਲੀਸਿਟੀ ’ਤੇ ਖ਼ਰਚੇ ਗਏ।

ਟਾਪ ਹੈਡਲਾਈਨ

ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ

Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026

Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

Embed widget