ਪੜਚੋਲ ਕਰੋ

Govt Jobs 2023: ਖੁਸ਼ਖਬਰੀ! 10ਵੀਂ ਪਾਸ ਨੂੰ ਵੀ ਮਿਲੇਗੀ ਸਰਕਾਰੀ ਨੌਕਰੀ, 30 ਹਜ਼ਾਰ ਪੋਸਟਾਂ ਲਈ ਮੰਗੀਆਂ ਅਰਜ਼ੀਆਂ

Govt Jobs 2023: ਭਾਰਤੀ ਡਾਕ ਵਿਭਾਗ ਨੇ ਲਗਪਗ ਤੀਹ ਹਜ਼ਾਰ ਅਸਾਮੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਹੈ। ਸਭ ਤੋਂ ਚੰਗੀ ਗੱਲ ਇਹ ਹੈ ਕਿ ਹਾਈ ਸਕੂਲ (10ਵੀਂ) ਪਾਸ ਨੌਜਵਾਨ ਵੀ ਇਸ ਲਈ ਅਪਲਾਈ ਕਰ ਸਕਦੇ ਹਨ।

Govt Jobs 2023: ਭਾਰਤੀ ਡਾਕ ਵਿਭਾਗ ਨੇ ਲਗਪਗ ਤੀਹ ਹਜ਼ਾਰ ਅਸਾਮੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਹੈ। ਸਭ ਤੋਂ ਚੰਗੀ ਗੱਲ ਇਹ ਹੈ ਕਿ ਹਾਈ ਸਕੂਲ (10ਵੀਂ) ਪਾਸ ਨੌਜਵਾਨ ਵੀ ਇਸ ਲਈ ਅਪਲਾਈ ਕਰ ਸਕਦੇ ਹਨ। ਕੁੱਲ ਅਸਾਮੀਆਂ 30041 ਹਨ। ਭਰਤੀ ਡਾਕ ਵਿਭਾਗ ਨੇ ਉੱਤਰ ਪ੍ਰਦੇਸ਼, ਉੱਤਰਾਖੰਡ ਸਮੇਤ ਦੇਸ਼ ਦੇ ਵੱਖ-ਵੱਖ ਰਾਜਾਂ ਲਈ ਗ੍ਰਾਮੀਣ ਡਾਕ ਸੇਵਕ (ਜੀਡੀਐਸ), ਬ੍ਰਾਂਚ ਪੋਸਟ ਮਾਰਟਮ ਮਾਸਟਰ ਤੇ ਸਹਾਇਕ ਬ੍ਰਾਂਚ ਪੋਸਟ ਮਾਸਟਰ ਦੀਆਂ ਪੋਸਟਾਂ ਭਰਨ ਲਈ ਅਰਜ਼ੀਆਂ ਮੰਗੀਆਂ ਹਨ। ਨੌਕਰੀਆਂ ਦੀ ਤਲਾਸ਼ ਕਰ ਰਹੇ ਨੌਜਵਾਨਾਂ ਲਈ ਸੁਨਹਿਰੀ ਮੌਕਾ ਹੈ ਕਿਉਂਕਿ ਇੱਥੇ ਉਨ੍ਹਾਂ ਤੋਂ ਕਿਸੇ ਵੀ ਤਰ੍ਹਾਂ ਦੀ ਡਿਗਰੀ ਨਹੀਂ ਮੰਗੀ ਜਾ ਰਹੀ। 10ਵੀਂ ਪਾਸ ਨੌਜਵਾਨਾਂ ਲਈ ਇਹ ਬਹੁਤ ਵਧੀਆ ਮੌਕਾ ਹੈ।

ਕੋਈ ਲਿਖਤੀ ਪ੍ਰੀਖਿਆ ਨਹੀਂ ਹੋਵੇਗੀ
ਪੋਸਟ ਵਿਭਾਗ ਵਿੱਚ ਸਰਕਾਰੀ ਨੌਕਰੀਆਂ ਜਾਂ ਗ੍ਰਾਮੀਣ ਡਾਕ ਸੇਵਕ ਭਰਤੀ ਦੇ ਮੌਕਿਆਂ ਦੀ ਉਡੀਕ ਕਰ ਰਹੇ ਲੱਖਾਂ ਉਮੀਦਵਾਰਾਂ ਲਈ ਇੱਕ ਸੁਨਹਿਰੀ ਮੌਕਾ ਹੈ। ਨੋਟੀਫਿਕੇਸ਼ਨ ਅਨੁਸਾਰ ਭਾਰਤੀ ਡਾਕ ਵਿਭਾਗ ਦੀ ਇਸ ਭਰਤੀ ਲਈ ਉਮੀਦਵਾਰਾਂ ਦਾ ਹਾਈ ਸਕੂਲ ਪਾਸ ਹੋਣਾ ਲਾਜ਼ਮੀ ਹੈ। ਉਮੀਦਵਾਰਾਂ ਦੀ ਚੋਣ ਵੀ ਹਾਈ ਸਕੂਲ ਵਿੱਚ ਪ੍ਰਾਪਤ ਅੰਕਾਂ ਦੇ ਆਧਾਰ 'ਤੇ ਕੀਤੀ ਜਾਵੇਗੀ। ਇਨ੍ਹਾਂ ਅਸਾਮੀਆਂ ਲਈ ਉਮਰ ਹੱਦ 18 ਤੋਂ 40 ਸਾਲ ਰੱਖੀ ਗਈ ਹੈ। ਹਾਲਾਂਕਿ, ਰਾਖਵੀਆਂ ਸ਼੍ਰੇਣੀਆਂ ਨਾਲ ਸਬੰਧਤ ਉਮੀਦਵਾਰਾਂ ਨੂੰ ਕੇਂਦਰ ਸਰਕਾਰ ਦੇ ਨਿਯਮਾਂ ਅਨੁਸਾਰ ਉਪਰਲੀ ਉਮਰ ਸੀਮਾ ਵਿੱਚ ਛੋਟ ਦਿੱਤੀ ਜਾਵੇਗੀ। ਭਰਤੀ ਲਈ ਕੋਈ ਇੰਟਰਵਿਊ ਜਾਂ ਲਿਖਤੀ ਟੈਸਟ ਨਹੀਂ ਰੱਖਿਆ ਗਿਆ। 3 ਅਗਸਤ ਤੋਂ ਅਰਜ਼ੀਆਂ ਦਿੱਤੀਆਂ ਜਾ ਰਹੀਆਂ ਹਨ ਤੇ ਆਖਰੀ ਮਿਤੀ 23 ਅਗਸਤ ਹੈ।

ਇਸ ਤਰ੍ਹਾਂ ਅਪਲਾਈ ਕਰੋ
ਉਮੀਦਵਾਰ ਜੋ ਡਾਕ ਵਿਭਾਗ ਵਿੱਚ ਗ੍ਰਾਮੀਣ ਡਾਕ ਸੇਵਕ ਭਰਤੀ ਲਈ ਅਪਲਾਈ ਕਰਨਾ ਚਾਹੁੰਦੇ ਹਨ, ਉਹ ਪੋਸਟ ਵਿਭਾਗ ਦੇ GDS ਐਪਲੀਕੇਸ਼ਨ ਪੋਰਟਲ, indiapostgdsonline.cept.gov.in 'ਤੇ ਦਿੱਤੇ ਗਏ ਔਨਲਾਈਨ ਅਰਜ਼ੀ ਫਾਰਮ ਰਾਹੀਂ ਅਪਲਾਈ ਕਰ ਸਕਦੇ ਹਨ। ਅਰਜ਼ੀ ਪ੍ਰਕਿਰਿਆ ਤਹਿਤ, ਉਮੀਦਵਾਰਾਂ ਨੂੰ ਪਹਿਲਾਂ ਰਜਿਸਟਰ ਕਰਨਾ ਹੋਵੇਗਾ ਤੇ ਫਿਰ ਲੌਗਇਨ ਕਰਕੇ, ਉਮੀਦਵਾਰ ਆਪਣੀਆਂ ਅਰਜ਼ੀਆਂ ਜਮ੍ਹਾਂ ਕਰ ਸਕਣਗੇ। ਅਰਜ਼ੀ ਦੀ ਫੀਸ 100 ਰੁਪਏ ਹੈ, ਜਿਸ ਦਾ ਭੁਗਤਾਨ ਔਨਲਾਈਨ ਲੋਡ ਰਾਹੀਂ ਕਰਨਾ ਹੈ। ਅਨੁਸੂਚਿਤ ਜਾਤੀ, ਅਨੁਸੂਚਿਤ ਜਾਤੀ, ਦਿਵਯਾਂਗ ਤੇ ਸਾਰੇ ਮਹਿਲਾ ਉਮੀਦਵਾਰਾਂ ਲਈ ਅਰਜ਼ੀ ਮੁਫ਼ਤ ਹੈ।

ਤਨਖਾਹ ਇੰਨੀ ਹੋਵੇਗੀ
ਚੁਣੇ ਗਏ ਉਮੀਦਵਾਰਾਂ ਦੀ ਤਨਖਾਹ ਦੀ ਗੱਲ ਕਰੀਏ ਤਾਂ ਵੱਖ-ਵੱਖ ਅਸਾਮੀਆਂ ਲਈ ਤਨਖਾਹ ਇਸ ਪ੍ਰਕਾਰ ਹੈ। ਬ੍ਰਾਂਚ ਪੋਸਟ ਮਾਸਟਰ ਸ਼੍ਰੇਣੀ ਦੇ ਉਮੀਦਵਾਰਾਂ ਨੂੰ 12000 ਤੋਂ 29,380 ਤੱਕ ਤਨਖਾਹ ਮਿਲੇਗੀ, ਜਦੋਂਕਿ ਸਹਾਇਕ ਬ੍ਰਾਂਚ ਪੋਸਟ ਮਾਸਟਰ/ਜੀਡੀਐਸ ਸ਼੍ਰੇਣੀ ਦੇ ਉਮੀਦਵਾਰਾਂ ਨੂੰ 10 ਹਜ਼ਾਰ ਤੋਂ 24,470 ਤੱਕ ਤਨਖਾਹ ਮਿਲੇਗੀ। ਵਧੇਰੇ ਜਾਣਕਾਰੀ ਤੇ ਹੋਰ ਵੇਰਵਿਆਂ ਲਈ, ਡਾਕ ਵਿਭਾਗ ਗ੍ਰਾਮੀਣ ਡਾਕ ਸੇਵਕ ਭਰਤੀ 2023 ਦੀ ਨੋਟੀਫਿਕੇਸ਼ਨ ਦੇਖੋ।

ਹੋਰ ਪੜ੍ਹੋ : ਡੋਨਾਲਡ ਟਰੰਪ ਨੇ ਭਾਰਤ ਨੂੰ ਦਿੱਤੀ ਵੱਡੀ ਧਮਕੀ, ਕਿਹਾ- ਜੇਕਰ ਮੈਂ ਰਾਸ਼ਟਰਪਤੀ ਬਣਿਆ ਤਾਂ...

Education Loan Information:
Calculate Education Loan EMI

ਟਾਪ ਹੈਡਲਾਈਨ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget