ਪੜਚੋਲ ਕਰੋ

ਸਰਕਾਰ ਦਾ ਹੁਣ ਟਵਿੱਟਰ 'ਤੇ ਸ਼ਿਕੰਜਾ 'ਕਿਸਾਨ ਕਤਲੇਆਮ' ਨਾਲ ਸਬੰਧਤ ਕੰਟੈਂਟ ਹਟਾਉਣ ਦਾ ਹੁਕਮ, ਨਹੀਂ ਹੋਏਗੀ ਸਖਤ ਕਾਰਵਾਈ

ਸੂਤਰਾਂ ਦੀ ਮੰਨੀਏ ਤਾਂ ਕੇਂਦਰ ਸਰਕਾਰ ਨੇ ਕਿਸਾਨ ਕਤਲੇਆਮ ਨਾਲ ਜੁੜੀ ਟਵਿੱਟਰ ਅਕਾਉਂਟਸ 'ਤੇ ਕੰਟੈਂਟ ਨੂੰ ਮਿਟਾਉਣ ਦੇ ਦਿੱਤੇ ਆਦੇਸ਼ ਦੀ ਪਾਲਣਾ ਕਰਨ ਲਈ ਨੋਟਿਸ ਜਾਰੀ ਕੀਤਾ ਹੈ।

ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਹੁਣ ਕਿਸਾਨਾਂ 'ਤੇ ਤਸ਼ੱਦਦ ਨਾਲ ਜੁੜੀ ਸਮੱਗਰੀ ਨੂੰ ਮਿਟਾਉਣ ਲਈ ਟਵਿੱਟਰ ਨੂੰ ਨੋਟਿਸ ਜਾਰੀ ਕੀਤਾ ਹੈ। ਸੂਤਰਾਂ ਦੀ ਮੰਨੀਏ ਤਾਂ ਇਸ ਆਦੇਸ਼ ਦੀ ਪਾਲਨਾ ਨਾ ਕਰਨ 'ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਦੱਸ ਦਈਏ ਕਿ ਹੈਸ਼ਟੈਗ #ModiPlanningFarmerGenocide ਨਾਲ ਕੰਟੈਂਟ ਟਵਿੱਟਰ 'ਤੇ ਪੋਸਟ ਕੀਤਾ ਗਿਆ ਸੀ, ਜਿਸ ਮਗਰੋਂ ਕੌਮਾਂਤਰੀ ਪੱਤਰ ਉੱਪਰ ਭਾਰਤ ਸਰਕਾਰ ਦੀ ਅਲੋਚਨਾ ਹੋਣ ਲੱਗੀ ਹੈ। ਸਰਕਾਰੀ ਅਧਿਕਾਰੀਆਂ ਨੇ ਦੱਸਿਆ ਕਿ ਗਣਤੰਤਰ ਦਿਵਸ 'ਤੇ ਦਿੱਲੀ ਨੇ ਜੋ ਹਿੰਸਾ ਵੇਖੀ, ਦੇਸ਼ ਉਸ ਨੂੰ ਮੁੜ ਨਹੀਂ ਦੇਖ ਸਕਦਾ। ਟਵਿੱਟਰ ਇੱਕ ਮਾਧਿਅਮ ਹੈ ਤੇ ਉਹ ਸਰਕਾਰ ਦੇ ਨਿਰਦੇਸ਼ਾਂ ਦਾ ਪਾਲਣ ਕਰਨ ਲਈ ਪਾਬੰਦ ਹੈ। ਅਜਿਹਾ ਕਰਨ ਤੋਂ ਇਨਕਾਰ ਕਰਨ ਦੇ ਨਤੀਜੇ ਵਜੋਂ ਦੰਡਕਾਰੀ ਕਾਰਵਾਈ ਹੋਵੇਗੀ। ਸਰਕਾਰ ਨੇ ਸਪੱਸ਼ਟ ਤੌਰ 'ਤੇ ਕਿਹਾ ਹੈ ਕਿ ਜੇ ਟਵਿੱਟਰ ਸਰਕਾਰ ਦੇ ਹੁਕਮਾਂ ਦੀ ਪਾਲਣਾ ਨਹੀਂ ਕਰਦਾ ਤਾਂ ਉਸ 'ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋKisan Mahapanchayat: ਕਿਸਾਨ ਮਹਾਪੰਚਾਇਤ ਦੌਰਾਨ ਡਿੱਗਿਆ ਸਟੇਜ, ਟਿਕੈਤ ਤੇ ਰਾਜੇਵਾਲ ਸੀ ਮੰਚ 'ਤੇ ਮੌਜੂਦ, ਵੀਡੀਓ ਵਾਇਰਲ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Big News: ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
BJP Resign: ਸਿਆਸਤ 'ਚ ਵੱਡਾ ਧਮਾਕਾ, ਭਾਜਪਾ ਦੇ ਉਪ ਪ੍ਰਧਾਨ ਅਤੇ ਸੂਬਾ ਸਕੱਤਰ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ; 15 ਆਗੂਆਂ ਨੇ ਪਾਰਟੀ ਛੱਡੀ...
ਸਿਆਸਤ 'ਚ ਵੱਡਾ ਧਮਾਕਾ, ਭਾਜਪਾ ਦੇ ਉਪ ਪ੍ਰਧਾਨ ਅਤੇ ਸੂਬਾ ਸਕੱਤਰ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ; 15 ਆਗੂਆਂ ਨੇ ਪਾਰਟੀ ਛੱਡੀ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬਿਆ ਪੂਰਾ ਸੂਬਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਹਸਪਤਾਲ ਦੀ ਛੱਤ ਡਿੱਗੀ: 5.0 ਦੀ ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬਿਆ ਪੂਰਾ ਸੂਬਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਹਸਪਤਾਲ ਦੀ ਛੱਤ ਡਿੱਗੀ: 5.0 ਦੀ ਤੀਬਰਤਾ ਨਾਲ ਜ਼ਬਰਦਸਤ ਝਟਕੇ...
ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ
ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, 7 ਜ਼ਿਲ੍ਹਿਆਂ 'ਚ ਮੌਸਮ ਨੂੰ ਲੈ ਕੇ ਵੱਡਾ ਅਲਰਟ ਜਾਰੀ; ਤੇਜ਼ ਤੂਫਾਨ ਸਣੇ ਗਰਜ-ਚਮਕ ਦੀ ਭਵਿੱਖਬਾਣੀ...
ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, 7 ਜ਼ਿਲ੍ਹਿਆਂ 'ਚ ਮੌਸਮ ਨੂੰ ਲੈ ਕੇ ਵੱਡਾ ਅਲਰਟ ਜਾਰੀ; ਤੇਜ਼ ਤੂਫਾਨ ਸਣੇ ਗਰਜ-ਚਮਕ ਦੀ ਭਵਿੱਖਬਾਣੀ...
Punjab News: ਪੰਜਾਬ ਕਾਂਗਰਸ 'ਚ ਹਲਚਲ ਜਾਰੀ, 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਅਹਿਮ ਜ਼ਿੰਮੇਵਾਰੀ? ਇਨ੍ਹਾਂ ਨਾਵਾਂ 'ਤੇ ਚਰਚਾ ਤੇਜ਼...
ਪੰਜਾਬ ਕਾਂਗਰਸ 'ਚ ਹਲਚਲ ਜਾਰੀ, 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਅਹਿਮ ਜ਼ਿੰਮੇਵਾਰੀ? ਇਨ੍ਹਾਂ ਨਾਵਾਂ 'ਤੇ ਚਰਚਾ ਤੇਜ਼...
Big News: ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
India Launches E85 Fuel: ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਵਿਚਾਲੇ ਆਮ ਲੋਕਾਂ ਨੂੰ ਵੱਡੀ ਰਾਹਤ, 20 ਰੁਪਏ ਸਸਤਾ ਮਿਲੇਗਾ Fuel: ਜਾਣੋ ਕਿਵੇਂ ਬੱਚਤ ਹੋਏਗੀ ?
ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਵਿਚਾਲੇ ਆਮ ਲੋਕਾਂ ਨੂੰ ਵੱਡੀ ਰਾਹਤ, 20 ਰੁਪਏ ਸਸਤਾ ਮਿਲੇਗਾ Fuel: ਜਾਣੋ ਕਿਵੇਂ ਬੱਚਤ ਹੋਏਗੀ ?
Punjab News: ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ
ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ
ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ
ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ
ਪੰਜਾਬ ਅਤੇ ਚੰਡੀਗੜ੍ਹ 'ਚ ਲੱਗੇ ਭੂਚਾਲ ਦੇ ਝਟਕੇ, ਘਰੋਂ ਬਾਹਰ ਭੱਜੇ ਲੋਕ; ਕੰਬੀ ਧਰਤੀ
ਪੰਜਾਬ ਅਤੇ ਚੰਡੀਗੜ੍ਹ 'ਚ ਲੱਗੇ ਭੂਚਾਲ ਦੇ ਝਟਕੇ, ਘਰੋਂ ਬਾਹਰ ਭੱਜੇ ਲੋਕ; ਕੰਬੀ ਧਰਤੀ
Embed widget