ਪੜਚੋਲ ਕਰੋ

ਹੁਣ ਮੁਲਾਜ਼ਮਾਂ ਲਈ ਮੋਦੀ ਸਰਕਾਰ ਦੀ 'ਨਵਾਂ ਕਾਨੂੰਨ', 8 ਦੀ ਥਾਂ 9 ਘੰਟੇ ਕੰਮ

ਕੇਂਦਰ ਸਰਕਾਰ ਨੇ ਵੇਜ ਕੋਡ ਰੂਲਸ ਦਾ ਡਰਾਫਟ ਜਾਰੀ ਕੀਤਾ ਹੈ। ਇਸ ‘ਚ ਅੱਠ ਦੀ ਥਾਂ ਨੌਂ ਘੰਟੇ ਕੰਮ ਕਰਨ ਦੀ ਸਿਫਾਰਸ਼ ਕੀਤੀ ਗਈ ਹੈ। ਅਜੇ 8 ਘੰਟੇ ਦੇ ਨਿਯਮ ਤਹਿਤ 26 ਦਿਨ ਕੰਮ ਕਰਨ ਤੋਂ ਬਾਅਦ ਤਨਖਾਹ ਤੈਅ ਹੁੰਦੀ ਹੈ। ਜਦਕਿ ਇਸ ‘ਚ ਰਾਸ਼ਟਰੀ ਘੱਟੋ-ਘੱਟ ਤਨਖ਼ਾਹ ‘ਤੇ ਤਸਵੀਰ ਸਾਫ਼ ਨਹੀਂ।

ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਵੇਜ ਕੋਡ ਰੂਲਸ ਦਾ ਡਰਾਫਟ ਜਾਰੀ ਕੀਤਾ ਹੈ। ਇਸ ‘ਚ ਅੱਠ ਦੀ ਥਾਂ ਨੌਂ ਘੰਟੇ ਕੰਮ ਕਰਨ ਦੀ ਸਿਫਾਰਸ਼ ਕੀਤੀ ਗਈ ਹੈ। ਅਜੇ 8 ਘੰਟੇ ਦੇ ਨਿਯਮ ਤਹਿਤ 26 ਦਿਨ ਕੰਮ ਕਰਨ ਤੋਂ ਬਾਅਦ ਤਨਖਾਹ ਤੈਅ ਹੁੰਦੀ ਹੈ। ਜਦਕਿ ਇਸ ‘ਚ ਰਾਸ਼ਟਰੀ ਘੱਟੋ-ਘੱਟ ਤਨਖ਼ਾਹ ‘ਤੇ ਤਸਵੀਰ ਸਾਫ਼ ਨਹੀਂ। ਡਰਾਫਟ ‘ਚ ਕੇਂਦਰ ਨੇ ਜ਼ਿਆਦਾਤਰ ਪੁਰਾਣੇ ਸੁਝਾਵਾਂ ਨੂੰ ਹੀ ਰੱਖਿਆ ਹੈ। ਇਸ ‘ਚ ਮਿਹਨਤਾਨਾ ਤੈਅ ਕਰਨ ਲਈ ਪੂਰੇ ਦੇਸ਼ ਨੂੰ ਤਿੰਨ ਜੀਓਗ੍ਰਾਫੀਕਲ ਵਰਗਾਂ ‘ਚ ਵੰਡਿਆ ਗਿਆ ਹੈ। ਕਿਰਤ ਮੰਤਰਾਲੇ ਨੇ ਸਾਰੇ ਸਬੰਧਤ ਪੱਖਾਂ ‘ਚ ਇੱਕ ਮਹੀਨੇ ‘ਚ ਸੁਝਾਅ ਮੰਗੇ ਹਨ। ਕੇਂਦਰ ਵੱਲੋਂ ਜਾਰੀ ਡਰਾਫਟ ‘ਚ ਕਿਹਾ ਹੈ ਕਿ ਭਵਿੱਖ ‘ਚ ਇੱਕ ਐਕਸਪਰਟ ਕਮੇਟੀ ਘੱਟੋ-ਘੱਟ ਮਜ਼ਦੂਰੀ ਤੈਅ ਕਰਨ ਦੇ ਮਸਲੇ ‘ਤੇ ਸਿਫਾਰਸ਼ ਸਰਕਾਰ ਨੂੰ ਕਰੇਗੀ। ਕਿਰਤ ਮੰਤਰਾਲੇ ਨੇ ਜਨਵਰੀ ‘ਚ 375 ਰੁਪਏ ਪ੍ਰਤੀ ਦਿਨ ਮੁਤਾਬਕ ਤਨਖਾਹ ਦੀ ਸਿਫਾਰਸ਼ ਕੀਤੀ ਸੀ। ਪੈਨਲ ਨੇ ਇਸ ਨੂੰ ਜੁਲਾਈ 2018 ‘ਚ ਲਾਗੂ ਕਰਨ ਨੂੰ ਕਿਹਾ ਸੀ। ਮਿਨੀਮਮ ਮੰਥਲੀ ਵੇਜ 9750 ਰੁਪਏ ਰੱਖਣ ਦੀ ਸਿਫਾਰਸ਼ ਕੀਤੀ ਸੀ।

ਟਾਪ ਹੈਡਲਾਈਨ

 Monsoon 2026 :  ਮਹਾਰਾਸ਼ਟਰ ਤੋਂ ਕਸ਼ਮੀਰ ਤੱਕ ਤਬਾਹੀ ! ਬੱਦਲ ਫਟੇ, ਪਹਾੜ ਟੁੱਟੇ ਅਤੇ 13 ਮੌਤਾਂ, ਕੁਦਰਤ ਅੱਗੇ ਸਰਕਾਰਾਂ ਕਿਉਂ ਹੋ ਜਾਂਦੀਆਂ ਹਨ ਬੇਬਸ?
 Monsoon 2026 :  ਮਹਾਰਾਸ਼ਟਰ ਤੋਂ ਕਸ਼ਮੀਰ ਤੱਕ ਤਬਾਹੀ ! ਬੱਦਲ ਫਟੇ, ਪਹਾੜ ਟੁੱਟੇ ਅਤੇ 13 ਮੌਤਾਂ, ਕੁਦਰਤ ਅੱਗੇ ਸਰਕਾਰਾਂ ਕਿਉਂ ਹੋ ਜਾਂਦੀਆਂ ਹਨ ਬੇਬਸ?
Big News: ਵੱਡੀ ਖਬਰ, ਕੇਂਦਰੀ ਮੰਤਰੀ ਦੇ ਦਫ਼ਤਰ 'ਚ ਅਚਾਨਕ ਪ੍ਰਸ਼ਾਸਨਿਕ ਫੇਰਬਦਲ, 3 ਅਧਿਕਾਰੀਆਂ ਦੀ ਹੋਈ ਛੁੱਟੀ; ਜਾਣੋ ਅਹੁਦਿਆਂ ਤੋਂ ਕਿਉਂ ਹਟਾਇਆ ਗਿਆ?
ਵੱਡੀ ਖਬਰ, ਕੇਂਦਰੀ ਮੰਤਰੀ ਦੇ ਦਫ਼ਤਰ 'ਚ ਅਚਾਨਕ ਪ੍ਰਸ਼ਾਸਨਿਕ ਫੇਰਬਦਲ, 3 ਅਧਿਕਾਰੀਆਂ ਦੀ ਹੋਈ ਛੁੱਟੀ; ਜਾਣੋ ਅਹੁਦਿਆਂ ਤੋਂ ਕਿਉਂ ਹਟਾਇਆ ਗਿਆ?
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IAS ਸਣੇ ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IAS ਸਣੇ ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਨੀ ਧੜੇ ਦਾ ਦਾਅਵਾ- ਬਘੇਲ ਨੇ ਹਾਈਕਮਾਨ ਨੂੰ ਕੀਤਾ ਗੁੰਮਰਾਹ, ਨਹੀਂ ਦਿੱਤੀ ਸਹੀ ਰਿਪੋਰਟ, ਮੀਟਿੰਗ ਦਾ ਕੀਤਾ ਬਾਈਕਾਟ; ਬਘੇਲ ਨੇ ਕਿਹਾ - ਦੋ ਦਿਨ...
ਚੰਨੀ ਧੜੇ ਦਾ ਦਾਅਵਾ- ਬਘੇਲ ਨੇ ਹਾਈਕਮਾਨ ਨੂੰ ਕੀਤਾ ਗੁੰਮਰਾਹ, ਨਹੀਂ ਦਿੱਤੀ ਸਹੀ ਰਿਪੋਰਟ, ਮੀਟਿੰਗ ਦਾ ਕੀਤਾ ਬਾਈਕਾਟ; ਬਘੇਲ ਨੇ ਕਿਹਾ - ਦੋ ਦਿਨ...
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IAS ਸਣੇ ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IAS ਸਣੇ ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
FSSAI Alert: ਕੀ ਤੁਹਾਡਾ ਪਨੀਰ ਸੱਚਮੁੱਚ 'ਤਾਜ਼ਾ' ਤੇ 'ਸਿਹਤਮੰਦ' ਹੈ? ਜਾਂਚ 'ਚ ਸਾਹਮਣੇ ਆਇਆ ਵੱਡਾ ਖੁਲਾਸਾ !
FSSAI Alert: ਕੀ ਤੁਹਾਡਾ ਪਨੀਰ ਸੱਚਮੁੱਚ 'ਤਾਜ਼ਾ' ਤੇ 'ਸਿਹਤਮੰਦ' ਹੈ? ਜਾਂਚ 'ਚ ਸਾਹਮਣੇ ਆਇਆ ਵੱਡਾ ਖੁਲਾਸਾ !
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...
Super Typhoon Bavi Alert: ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ...
Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ...
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Embed widget