ਪੜਚੋਲ ਕਰੋ

ਖਜ਼ਾਨਾ ਭਰਨ ਲਈ ਵੱਡੀਆਂ ਸਰਕਾਰੀ ਕੰਪਨੀਆਂ ਦੀ ਵਿਕਰੀ

ਮੋਦੀ ਸਰਕਾਰ ਨੇ ਨਿੱਜੀਕਰਨ ਵੱਲ ਸਭ ਤੋਂ ਵੱਡਾ ਕਦਮ ਚੁੱਕਿਆ। ਆਰਥਿਕ ਸੰਕਟ ਦਾ ਸਾਹਮਣਾ ਕਰ ਰਹੀ ਸਰਕਾਰ ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ (ਬੀਪੀਸੀਐਲ) ਸਣੇ ਜਨਤਕ ਖੇਤਰ ਦੀਆਂ ਪੰਜ ਬਲੂ-ਚਿੱਪ ਇਕਾਈਆਂ ਵੇਚਣ ਜਾ ਰਹੀ ਹੈ। ਕੇਂਦਰੀ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਸਰਕਾਰੀ ਹਿੱਸਾ ਵੇਚਣ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਨਵੀਂ ਦਿੱਲੀ: ਮੋਦੀ ਸਰਕਾਰ ਨੇ ਨਿੱਜੀਕਰਨ ਵੱਲ ਸਭ ਤੋਂ ਵੱਡਾ ਕਦਮ ਚੁੱਕਿਆ। ਆਰਥਿਕ ਸੰਕਟ ਦਾ ਸਾਹਮਣਾ ਕਰ ਰਹੀ ਸਰਕਾਰ ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ (ਬੀਪੀਸੀਐਲ) ਸਣੇ ਜਨਤਕ ਖੇਤਰ ਦੀਆਂ ਪੰਜ ਬਲੂ-ਚਿੱਪ ਇਕਾਈਆਂ ਵੇਚਣ ਜਾ ਰਹੀ ਹੈ। ਕੇਂਦਰੀ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਸਰਕਾਰੀ ਹਿੱਸਾ ਵੇਚਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ ਸਪਸ਼ਟ ਕਰ ਦਿੱਤਾ ਹੈ ਕਿ ਸ਼ਿਪਿੰਗ ਕਾਰਪੋਰੇਸ਼ਨ ਆਫ਼ ਇੰਡੀਆ ਤੇ ਕੰਟੇਨਰ ਕਾਰਪੋਰੇਸ਼ਨ ਆਫ਼ ਇਡੀਆ ਦੀ ਹਿੱਸੇਦਾਰੀ ਵੀ ਵੇਚੀ ਜਾਵੇਗੀ। ਕਿਸੇ ਸਮੇਂ ਨਿੱਜੀਕਾਰਨ ਦਾ ਵਿਰੋਧ ਕਰਨ ਵਾਲੀ ਬੀਜੇਪੀ ਸਰਕਾਰ ਦਾ ਇਹ ਸਭ ਤੋਂ ਵੱਡਾ ਕਦਮ ਹੈ। ਇਹ ਕੰਪਨੀਆਂ ਸਰਕਾਰੀ ਖੇਤਰ ਦੀ ਸ਼ਾਨ ਮੰਨੀਆਂ ਜਾਂਦੀਆਂ ਹਨ। ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ ਕਿਹਾ ਕਿ ਸਰਕਾਰ ਨੁਮਾਲੀਗੜ੍ਹ ਰਿਫਾਇਨਰੀ ਨੂੰ ਛੱਡ ਕੇ ਬੀਪੀਸੀਐਲ ’ਚ ਆਪਣੇ 53.29 ਫ਼ੀਸਦੀ ਹਿੱਸੇ ਨੂੰ ਵੇਚੇਗੀ। ਇਸ ਤੋਂ ਇਲਾਵਾ ਸਰਕਾਰ ਟੀਐਚਡੀਸੀ ਇੰਡੀਆ ਤੇ ਨੌਰਥ ਈਸਟਰਨ ਇਲੈਕਟ੍ਰਿਕ ਪਾਵਰ ਕਾਰਪੋਰੇਸ਼ਨ ਲਿਮਟਿਡ ’ਚੋਂ ਵੀ ਆਪਣਾ ਹਿੱਸਾ ਵੇਚੇਗੀ।

ਟਾਪ ਹੈਡਲਾਈਨ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Auto Rickshaw Driver ਦੇ ਘਰੋਂ ਕਰੋੜਾਂ ਰੁਪਏ ਬਰਾਮਦ, ਨੋਟ ਗਿਣਨ ਲਈ ਮੰਗਵਾਉਣੀ ਪਈ ਮਸ਼ੀਨ , ਅਧਿਕਾਰੀ ਵੀ ਹੈਰਾਨ
Auto Rickshaw Driver ਦੇ ਘਰੋਂ ਕਰੋੜਾਂ ਰੁਪਏ ਬਰਾਮਦ, ਨੋਟ ਗਿਣਨ ਲਈ ਮੰਗਵਾਉਣੀ ਪਈ ਮਸ਼ੀਨ , ਅਧਿਕਾਰੀ ਵੀ ਹੈਰਾਨ
BJP Team Reshuffle: ਭਾਜਪਾ 'ਚ ਫੇਰਬਦਲ ਨੂੰ ਲੈ ਹਲਚਲ ਤੇਜ਼, ਰਾਘਵ ਚੱਢਾ ਨੂੰ ਅਹਿਮ ਜ਼ਿੰਮੇਵਾਰੀ, ਸਮ੍ਰਿਤੀ ਈਰਾਨੀ-ਅਨੁਰਾਗ ਠਾਕੁਰ ਦੀ ਵਾਪਸੀ, ਜਾਣੋ ਕਿਸ ਕੋਲ ਕਿਹੜਾ ਵਿਭਾਗ...
ਭਾਜਪਾ 'ਚ ਫੇਰਬਦਲ ਨੂੰ ਲੈ ਹਲਚਲ ਤੇਜ਼, ਰਾਘਵ ਚੱਢਾ ਨੂੰ ਅਹਿਮ ਜ਼ਿੰਮੇਵਾਰੀ, ਸਮ੍ਰਿਤੀ ਈਰਾਨੀ-ਅਨੁਰਾਗ ਠਾਕੁਰ ਦੀ ਵਾਪਸੀ, ਜਾਣੋ ਕਿਸ ਕੋਲ ਕਿਹੜਾ ਵਿਭਾਗ...
Hotel Fire: ਹੋਟਲ 'ਚ ਅੱਗ ਲੱਗਣ ਕਾਰਨ ਸੁੱਤੇ ਪਏ 7 ਲੋਕਾਂ ਦੀ ਮੌਤ, 9 ਜ਼ਖਮੀ, AC 'ਚ ਸ਼ਾਰਟ ਸਰਕਟ ਕਾਰਨ ਹੋਇਆ ਹਾਦਸਾ; ਤਾਰਾਪੀਠ ਮੰਦਰ ਦੇ ਦਰਸ਼ਨ ਕਰਨ ਗਏ...
ਹੋਟਲ 'ਚ ਅੱਗ ਲੱਗਣ ਕਾਰਨ ਸੁੱਤੇ ਪਏ 7 ਲੋਕਾਂ ਦੀ ਮੌਤ, 9 ਜ਼ਖਮੀ, AC 'ਚ ਸ਼ਾਰਟ ਸਰਕਟ ਕਾਰਨ ਹੋਇਆ ਹਾਦਸਾ; ਤਾਰਾਪੀਠ ਮੰਦਰ ਦੇ ਦਰਸ਼ਨ ਕਰਨ ਗਏ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget