ਪੜਚੋਲ ਕਰੋ

ਪ੍ਰਧਾਨ ਮੰਤਰੀ ਮੋਦੀ ਲਈ ਇੱਕ ਹੋਰ ਮੁਸੀਬਤ, ਸੀਬੀਆਈ ਦੀ ਜੰਗ ਨੇ ਉਡਾਏ ਹੋਸ਼

ਚੰਡੀਗੜ੍ਹ: ਲੋਕ ਸਭਾ ਚੋਣਾਂ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਈ ਨਿੱਤ ਨਵੀਆਂ ਮੁਸੀਬਤਾਂ ਖੜ੍ਹੀਆਂ ਹੋ ਰਹੀਆਂ ਹਨ। ਰਾਫੇਲ ਡੀਲ 'ਚ ਘੁਟਾਲਾ ਤੇ ਤੇ ‘ਮੀਟੂ’ ਮੁਹਿੰਮ ਤਹਿਤ ਮੰਤਰੀ ਐਮਜੇ ਅਕਬਰ 'ਤੇ ਜ਼ਿਣਸੀ ਸ਼ੋਸ਼ਣ ਦੇ ਇਲਜ਼ਾਮਾਂ ਤੋਂ ਹੁਣ ਦੇਸ਼ ਦੀ ਸਭ ਤੋਂ ਵੱਡੀ ਜਾਂਚ ਏਜੰਸੀ ਸੀਬੀਆਈ ਨੇ ਮੋਦੀ ਲਈ ਵੱਡੀ ਸਿਰਦਰਦੀ ਸ਼ੁਰੂ ਕਰ ਦਿੱਤੀ ਹੈ। ਦਰਅਸਲ ਇਹ ਮਾਮਲਾ ਉਸ ਵੇਲੇ ਭਖਿਆ ਜਦੋਂ ਸੀਬੀਆਈ ਦੇ ਨੰਬਰ ਵਨ ਆਲੋਕ ਵਰਮਾ ਨੇ ਨੰਬਰ ਦੋ ਰਾਕੇਸ਼ ਅਸਥਾਨਾ ’ਤੇ ਰਿਸ਼ਵਤ ਲੈਣ ਦੇ ਇਲਜ਼ਾਮ ਲਾਏ।   ਸੀਬੀਆਈ ਵੱਲੋਂ ਆਪਣੇ ਹੀ ਸੈਕਿੰਡ ਇਨ ਕਮਾਂਡ ਰੈਂਕ ਦੇ ਅਫ਼ਸਰ ਖਿਲਾਫ਼ ਐਫਆਈਆਰ ਦਰਜ ਕੀਤੇ ਜਾਣ ਕਰਕੇ ਇਹ ਰੇੜਕਾ ਸਾਹਮਣੇ ਆਇਆ ਹੈ। ਇਸ ਤੋਂ ਬਾਅਦ ਮੋਦੀ ਸਰਕਾਰ 'ਤੇ ਵੀ ਗੰਭੀਰ ਸਵਾਲ ਉੱਠ ਰਹੇ ਹਨ ਕਿਉਂਕਿ ਸੀਬੀਆਈ ਸਿੱਧੇ ਪ੍ਰਧਾਨ ਮੰਤਰੀ ਦਫਤਰ ਦੇ ਅਧੀਨ ਹੈ। ਇਹ ਵੀ ਅਹਿਮ ਹੈ ਕਿ ਸੀਬੀਆਈ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਜਦੋਂ ਆਪਣੇ ਹੀ ਦਫ਼ਤਰ ਵਿੱਚ ਰੇਡ ਪਈ ਹੈ। ਇਸ ਤੋਂ ਸਾਫ ਹੈ ਕਿ ਸੀਬੀਆਈ ਵਿੱਚ ਕੁਝ ਗਲਤ ਚੱਲ ਰਿਹਾ ਹੈ। ਇਹ ਵੀ ਅਹਿਮ ਹੈ ਕਿ ਸੀਬੀਆਈ ਕੋਲ ਸਰਕਾਰ ਦੇ ਵੀ ਬਹੁਤ ਸਾਰੇ ਰਾਜ਼ ਹਨ। ਇਸ ਲੜਾਈ ਨਾਲ ਕਈ ਗੱਲਾਂ ਬਾਹਰ ਆ ਸਕਦੀਆਂ ਹਨ। ਇਸ ਲਈ ਪ੍ਰਧਾਨ ਮੰਤਰੀ ਮੋਦੀ ਨੇ ਖੁਦ ਕਮਾਨ ਸੰਭਾਲ ਲਈ ਹੈ। ਡਾਇਰੈਕਟਰ ਆਲੋਕ ਵਰਮਾ ਤੇ ਵਿਸ਼ੇਸ਼ ਡਾਇਰੈਕਟਰ ਰਾਕੇਸ਼ ਅਸਥਾਨਾ ਕੋਲੋਂ ਫੌਰੀ ਪ੍ਰਭਾਵ ਨਾਲ ਸਾਰੇ ਕੰਮਕਾਜ ਵਾਪਸ ਲੈ ਲਏ ਗਏ ਹਨ। ਜੁਆਇੰਟ ਡਾਇਰੈਕਟਰ ਨਾਗੇਸ਼ਵਰ ਰਾਵ ਨੂੰ ਅੰਤ੍ਰਿਮ ਡਾਇਰੈਕਟਰ ਬਣਾਇਆ ਗਿਆ ਹੈ। ਇਸ ਪੂਰੀ ਕਾਰਵਾਈ ਵਿੱਚ ਪ੍ਰਧਾਨ ਮੰਤਰੀ ਮੋਦੀ ਸਿੱਧਾ ਦਖ਼ਲ ਦੇ ਰਹੇ ਹਨ। ਕੱਲ੍ਹ ਸ਼ਾਮ ਨੂੰ ਹੀ ਇਸ ਪੂਰੀ ਕਾਰਵਾਈ ਦੀ ਯੋਜਨਾ ਬਣਾਈ ਗਈ ਸੀ। ਇਸ ਤਰੀਕੇ ਦੀ ਕਾਰਵਾਈ ਤੋਂ ਸਾਫ ਹੈ ਕਿ ਦੇਸ਼ ਦੀ ਸਭ ਤੋਂ ਵੱਡੀ ਜਾਂਚ ਏਜੰਸੀ ਦੀ ਸਾਖ ਬਚਾਉਣ ਲਈ ਪ੍ਰਧਾਨ ਮੰਤਰੀ ਦਫ਼ਤਰ ਸਿੱਧੇ ਤੌਰ ’ਤੇ ਨਿਗਰਾਨੀ ਕਰ ਰਿਹਾ ਹੈ। ਸੀਬੀਆਈ ਦੇ ਇਤਿਹਾਸ ਵਿੱਚ ਅਜਿਹੀ ਪਹਿਲੀ ਵਾਰ ਹੋਇਆ ਹੈ ਜਦੋਂ ਸੀਬੀਆਈ ਦੇ ਆਪਣੇ ਹੀ ਦਫ਼ਤਰ ਵਿੱਚ ਰੇਡ ਪਾਉਣੀ ਪੈ ਰਹੀ ਹੈ।

ਟਾਪ ਹੈਡਲਾਈਨ

Big News: ਵੱਡੀ ਖਬਰ, ਹਵਾ ਵਿੱਚ ਅਟਕਿਆ CM ਦਾ ਜਹਾਜ਼, ਪ੍ਰਸ਼ਾਸਨਿਕ ਅਧਿਕਾਰੀਆਂ ਵਿਚਾਲੇ ਮੱਚ ਗਈ ਹਫੜਾ-ਦਫੜੀ; ਫਿਰ...
ਵੱਡੀ ਖਬਰ, ਹਵਾ ਵਿੱਚ ਅਟਕਿਆ CM ਦਾ ਜਹਾਜ਼, ਪ੍ਰਸ਼ਾਸਨਿਕ ਅਧਿਕਾਰੀਆਂ ਵਿਚਾਲੇ ਮੱਚ ਗਈ ਹਫੜਾ-ਦਫੜੀ; ਫਿਰ...
Political News: ਚੋਣਾਂ ਤੋਂ ਪਹਿਲਾਂ ਅਸਤੀਫਿਆਂ ਦੀ ਲੱਗੀ ਝੜੀ! ਹੁਣ ਭਾਜਪਾ ਵਿੱਚ ਬਗਾਵਤ ਦੇ ਸੁਰ! ਮੁੱਢਲੀ ਮੈਂਬਰਸ਼ਿਪ ਤੋਂ ਵੀ...
ਚੋਣਾਂ ਤੋਂ ਪਹਿਲਾਂ ਅਸਤੀਫਿਆਂ ਦੀ ਲੱਗੀ ਝੜੀ! ਹੁਣ ਭਾਜਪਾ ਵਿੱਚ ਬਗਾਵਤ ਦੇ ਸੁਰ! ਮੁੱਢਲੀ ਮੈਂਬਰਸ਼ਿਪ ਤੋਂ ਵੀ...
Big News: ਵੱਡਾ ਸਿਆਸੀ ਉਲਟਫੇਰ, ਚੋਣਾਂ ਤੋਂ ਪਹਿਲਾਂ ਆਇਆ ਭੂਚਾਲ; ਇਸ ਪਾਰਟੀ ਦਾ BJP ਵਿੱਚ ਰਲੇਵਾਂ: 'ਆਪ' ਨੂੰ ਮੁੜ ਝਟਕਾ...
ਵੱਡਾ ਸਿਆਸੀ ਉਲਟਫੇਰ, ਚੋਣਾਂ ਤੋਂ ਪਹਿਲਾਂ ਆਇਆ ਭੂਚਾਲ; ਇਸ ਪਾਰਟੀ ਦਾ BJP ਵਿੱਚ ਰਲੇਵਾਂ: 'ਆਪ' ਨੂੰ ਮੁੜ ਝਟਕਾ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
Embed widget