ਪੜਚੋਲ ਕਰੋ

ਜੇ ਸਿੱਖ ਨਾ ਹੁੰਦੇ ਤਾਂ ਭਾਰਤ ਦਾ ਮਾਣ-ਸਤਿਕਾਰ ਤੇ ਸੱਭਿਆਚਾਰ ਵੀ ਨਹੀਂ ਸੀ ਰਹਿਣਾ: ਰਾਜਨਾਥ

ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਹੈ ਕਿ ਜੇ ਸਿੱਖ ਸਮਾਜ ਨਾ ਹੁੰਦਾ, ਸਿੱਖ ਧਰਮ ਨੂੰ ਮੰਨਣ ਵਾਲੇ ਨਾ ਹੁੰਦੇ ਤਾਂ ਭਾਰਤ ਦਾ ਮਾਣ-ਸਤਿਕਾਰ ਤੇ ਸੱਭਿਆਚਾਰ ਵੀ ਨਹੀਂ ਰਹਿਣਾ ਸੀ ਤੇ ਨਾ ਸਾਡਾ ਰਾਸ਼ਟਰ ਸੁਰੱਖਿਅਤ ਰਹਿੰਦਾ। ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰੇ ਬਾਰੇ ਕੋਈ ਵੀ ਇਹ ਸੱਚਾਈ ਨਕਾਰ ਨਹੀਂ ਸਕਦਾ ਕਿ ਭਾਰਤ ਦੀ ਰਾਖੀ ਕਰਨ ਵਿੱਚ ਸਭ ਤੋਂ ਵੱਧ ਯੋਗਦਾਨ ਤੇ ਬਲੀਦਾਨ ਸਿੱਖ ਸਮਾਜ ਦਾ ਹੈ।

ਨਵੀਂ ਦਿੱਲੀ: ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਹੈ ਕਿ ਜੇ ਸਿੱਖ ਸਮਾਜ ਨਾ ਹੁੰਦਾ, ਸਿੱਖ ਧਰਮ ਨੂੰ ਮੰਨਣ ਵਾਲੇ ਨਾ ਹੁੰਦੇ ਤਾਂ ਭਾਰਤ ਦਾ ਮਾਣ-ਸਤਿਕਾਰ ਤੇ ਸੱਭਿਆਚਾਰ ਵੀ ਨਹੀਂ ਰਹਿਣਾ ਸੀ ਤੇ ਨਾ ਸਾਡਾ ਰਾਸ਼ਟਰ ਸੁਰੱਖਿਅਤ ਰਹਿੰਦਾ। ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰੇ ਬਾਰੇ ਕੋਈ ਵੀ ਇਹ ਸੱਚਾਈ ਨਕਾਰ ਨਹੀਂ ਸਕਦਾ ਕਿ ਭਾਰਤ ਦੀ ਰਾਖੀ ਕਰਨ ਵਿੱਚ ਸਭ ਤੋਂ ਵੱਧ ਯੋਗਦਾਨ ਤੇ ਬਲੀਦਾਨ ਸਿੱਖ ਸਮਾਜ ਦਾ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੰਦਰਾ ਗਾਂਧੀ ਇਨਡੋਰ ਸਟੇਡੀਅਮ ਵਿੱਚ ਕਰਵਾਏ ਸ਼੍ਰੀ ਗੁਰੂ ਨਾਨਕ ਦੇਵ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਰੂਹਾਨੀ ਪ੍ਰਕਾਸ਼’ ਸਮਾਗਮ ਵਿੱਚ ਪਹੁੰਚੇ ਰਾਜਨਾਥ ਸਿੰਘ ਨੇ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਕਿਹਾ ਕਿ ਸ੍ਰੀ ਨਨਕਾਣਾ ਸਾਹਿਬ ਜਿਥੇ ਗੁਰੂ ਨਾਨਕ ਦੇਵ ਜੀ ਦਾ ਜਨਮ ਹੋਇਆ, ਉਹ ਭਾਰਤ ਵਿੱਚ ਨਹੀਂ ਹੈ। ਕਰਤਾਰਪੁਰ ਸਾਹਿਬ ਵੀ ਭਾਰਤ ਵਿੱਚ ਨਹੀਂ ਜਿਥੇ ਗੁਰੂ ਨਾਨਕ ਦੇਵ ਜੀ ਨੇ ਆਪਣਾ ਸਰੀਰ ਤਿਆਗਿਆ। ਉਨ੍ਹਾਂ ਕਿਹਾ ਕਿ ਅਜਿਹੀ ਵਿਵਸਥਾ ਕੀਤੀ ਜਾ ਰਹੀ ਹੈ ਕਿ ਭਾਰਤ ਵਿੱਚ ਰਹਿਣ ਵਾਲੇ ਸਿੱਖ ਭੈਣ-ਭਰਾ ਜੇ ਸ੍ਰੀ ਕਰਤਾਰਪੁਰ ਸਾਹਿਬ ਜਾਣਾ ਚਾਹੁਣ ਤਾਂ ਜਾ ਕੇ ਦਰਸ਼ਨ ਕਰ ਸਕਣ। ਉਨ੍ਹਾਂ ਕਿਹਾ ਕਿ ਇਹ ਸਥਾਈ ਵਿਵਸਥਾ ਹੋਵੇਗੀ। ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰੇ ਬਾਰੇ ਕੋਈ ਵੀ ਇਹ ਸੱਚਾਈ ਨਕਾਰ ਨਹੀਂ ਸਕਦਾ ਕਿ ਭਾਰਤ ਦੀ ਰਾਖੀ ਕਰਨ ਵਿੱਚ ਸਭ ਤੋਂ ਵੱਧ ਯੋਗਦਾਨ ਤੇ ਬਲੀਦਾਨ ਸਿੱਖ ਸਮਾਜ ਦਾ ਹੈ। ਉਨ੍ਹਾਂ ਕਿਹਾ ਕਿ ਸਾਡਾ ਜੇ ਕੋਈ ਵੱਡਾ ਭਰਾ ਹੈ ਤਾਂ ਸਿੱਖ ਸਮਾਜ ਹੈ, ਜੇ ਸਿੱਖ ਸਮਾਜ ਨਾ ਹੁੰਦਾ, ਸਿੱਖ ਧਰਮ ਨੂੰ ਮੰਨਣ ਵਾਲੇ ਨਾ ਹੁੰਦੇ ਤਾਂ ਭਾਰਤ ਦਾ ਮਾਣ-ਸਤਿਕਾਰ ਤੇ ਸਭਿਆਚਾਰ ਵੀ ਨਹੀਂ ਰਹਿਣਾ ਸੀ ਤੇ ਨਾ ਸਾਡਾ ਰਾਸ਼ਟਰ ਸੁਰੱਖਿਅਤ ਰਹਿੰਦਾ। ਉਨ੍ਹਾਂ ਕਿਹਾ ਕਿ ਆਜ਼ਾਦੀ ਹਾਸਲ ਕਰਨ ਤੋਂ ਬਾਅਦ ਦੇਸ਼ ਦੀ ਸੁਰੱਖਿਆ ਦੇ ਮਾਮਲੇ ਵਿੱਚ ਜਨਸੰਖਿਆ ਦੇ ਅਨੁਪਾਤ ਵਿੱਚ ਇਸ ਦੇਸ਼ ਦੀ ਸੁਰੱਖਿਆ ਵਾਸਤੇ ਸਭ ਤੋਂ ਵੱਧ ਯੋਗਦਾਨ ਤੇ ਬਲੀਦਾਨ ਸਿੱਖਾਂ ਨੇ ਦਿੱਤਾ ਹੈ। ਉਨ੍ਹਾਂ ਕਿਹਾ, ‘ਮੈਂ ਛੋਟਾ ਸੀ, ਉਦੋਂ ਤੋਂ ਜਾਣਦਾ ਹਾਂ ਕਿ ਗੁਰੂ ਨਾਨਕ ਦੇਵ ਜੀ ਦਾ ਜਨਮ ਕੋਈ ਆਮ ਘਟਨਾ ਨਹੀਂ ਸੀ। ਗੁਰੂ ਸਾਹਿਬ ਜੋ ਕੁਝ ਫਰਮਾਉਂਦੇ ਸਨ, ਉਨ੍ਹਾਂ ਦੀ ਬਾਣੀ ਨਿਰਮਲ ਸੀ।’

ਟਾਪ ਹੈਡਲਾਈਨ

NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
Raja Raghuvanshi Murder Case : ਸੋਨਮ ਮੁੜ ਜੇਲ੍ਹ ਜਾਵੇਗੀ, ਸੁਪਰੀਮ ਕੋਰਟ ਨੇ ਕਿਹਾ – 'ਆਰੋਪੀ ਜ਼ਮਾਨਤ ਦੀ ਹੱਕਦਾਰ ਨਹੀਂ'
Raja Raghuvanshi Murder Case : ਸੋਨਮ ਮੁੜ ਜੇਲ੍ਹ ਜਾਵੇਗੀ, ਸੁਪਰੀਮ ਕੋਰਟ ਨੇ ਕਿਹਾ – 'ਆਰੋਪੀ ਜ਼ਮਾਨਤ ਦੀ ਹੱਕਦਾਰ ਨਹੀਂ'
Police Transfer: ਵੱਡਾ ਪ੍ਰਸ਼ਾਸਨਿਕ ਫੇਰਬਦਲ, 11 ਅਫਸਰਾਂ ਦੇ ਅਚਾਨਕ ਤਬਾਦਲੇ; ਜਾਣੋ ਕਿਸਨੂੰ ਕਿੱਥੇ ਮਿਲੀ ਕਿਹੜੀ ਜ਼ਿੰਮੇਵਾਰੀ...?
ਵੱਡਾ ਪ੍ਰਸ਼ਾਸਨਿਕ ਫੇਰਬਦਲ, 11 ਅਫਸਰਾਂ ਦੇ ਅਚਾਨਕ ਤਬਾਦਲੇ; ਜਾਣੋ ਕਿਸਨੂੰ ਕਿੱਥੇ ਮਿਲੀ ਕਿਹੜੀ ਜ਼ਿੰਮੇਵਾਰੀ...?

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੁਲਾਈ 2026
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Embed widget