ਪੜਚੋਲ ਕਰੋ

ਕਿਸਾਨ ਅੰਦੋਲਨ ਦੀ ਵੱਡੀ ਜਿੱਤ! ਰਿਲਾਇੰਸ ਕੰਪਨੀ ਦਾ ਐਲਾਨ, ਕੰਟਰੈਕਟ ਫ਼ਾਰਮਿੰਗ ਨਹੀਂ ਕਰਾਂਗੇ

ਰਿਲਾਇੰਸ ਕੰਪਨੀ ਦਾ ਕਹਿਣਾ ਹੈ ਕਿ ਤਿੰਨ ਨਵੇਂ ਖੇਤੀ ਕਾਨੂੰਨਾਂ ਤੋਂ ਉਸ ਦਾ ਕੋਈ ਲੈਣਾ-ਦੇਣਾ ਨਹੀਂ ਹੈ ਤੇ ਇਨ੍ਹਾਂ ਕਾਨੂੰਨਾਂ ਤੋਂ ਕੰਪਨੀ ਨੂੰ ਕਿਸੇ ਤਰ੍ਹਾਂ ਦਾ ਕੋਈ ਫ਼ਾਇਦਾ ਹੋਣ ਵਾਲਾ ਨਹੀਂ।

ਨਵੀਂ ਦਿੱਲੀ: ਰਿਲਾਇੰਸ ਕੰਪਨੀ ਦਾ ਕਹਿਣਾ ਹੈ ਕਿ ਤਿੰਨ ਨਵੇਂ ਖੇਤੀ ਕਾਨੂੰਨਾਂ ਤੋਂ ਉਸ ਦਾ ਕੋਈ ਲੈਣਾ-ਦੇਣਾ ਨਹੀਂ ਹੈ ਤੇ ਇਨ੍ਹਾਂ ਕਾਨੂੰਨਾਂ ਤੋਂ ਕੰਪਨੀ ਨੂੰ ਕਿਸੇ ਤਰ੍ਹਾਂ ਦਾ ਕੋਈ ਫ਼ਾਇਦਾ ਹੋਣ ਵਾਲਾ ਨਹੀਂ। ਕੰਪਨੀ ਨੇ ਕਦੇ ਵੀ ਕਾਰਪੋਰੇਟ ਜਾਂ ਕੰਟਰੈਕਟ ਖੇਤੀ ਨਹੀਂ ਕੀਤੀ ਹੈ ਤੇ ਨਾ ਹੀ ਭਵਿੱਖ ’ਚ ਇਸ ਕਾਰੋਬਾਰ ਵਿੱਚ ਉੱਤਰਨ ਦਾ ਕੋਈ ਇਰਾਦਾ ਹੈ। ਉਹ ਸਿੱਧੇ ਤੌਰ ਉੱਤੇ ਕਿਸਾਨਾਂ ਤੋਂ ਕੋਈ ਖ਼ਰੀਦ ਨਹੀਂ ਕਰਦੀ। ਰਿਲਾਇੰਸ ਉਦਯੋਗ ਲਿਮਿਟੇਡ (ਆਰਆਈਐਲ) ਆਪਣੀ ਸਹਾਇਕ ਕੰਪਨੀ ‘ਰਿਲਾਇੰਸ ਜੀਓ ਇਨਫ਼ੋਕੌਮ’ਨਾਲ ਮਿਲ ਕੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕਰਨ ਜਾ ਰਿਹਾ ਹੈ, ਜਿਸ ਵਿੱਚ ਉਸ ਨੇ ਇਹੋ ਪ੍ਰਗਟਾਵਾ ਕੀਤਾ ਹੈ ਕਿ ਉਸ ਦਾ ਕੰਟਰੈਕਟ ਫ਼ਾਰਮਿੰਗ ਨਾਲ ਕੋਈ ਲੈਣਾ-ਦੇਣਾ ਨਹੀਂ ਹੈ ਤੇ ਕੁਝ ‘ਸ਼ਰਾਰਤੀ ਅਨਸਰਾਂ’ ਵੱਲੋਂ ਮੋਬਾਇਲ ਟਾਵਰਾਂ ਦੀ ‘ਗ਼ੈਰ-ਕਾਨੂੰਨੀ ਤੋੜ-ਭੰਨ’ ਤੁਰੰਤ ਬੰਦ ਕਰਵਾਈ ਜਾਵੇ। ਪਟੀਸ਼ਨ ਵਿੱਚ ਲਿਖਿਆ ਹੈ ਕਿ ਤੋੜ–ਭੰਨ ਦੀਆਂ ਘਟਨਾਵਾਂ ਕਾਰਣ ਰਿਲਾਇੰਸ ਦੇ ਹਜ਼ਾਰਾਂ ਮੁਲਾਜ਼ਮਾਂ ਦੀਆਂ ਜਾਨਾਂ ਵੀ ਖ਼ਤਰੇ ’ਚ ਪੈ ਗਈਆਂ ਹਨ। ‘ਸਾਡੇ ਕਾਰੋਬਾਰੀ ਸ਼ਰੀਕ ਮਾੜੇ ਮਨਸੂਬਿਆਂ ਤੇ ਆਪਣੇ ਸੌੜੇ ਹਿਤਾਂ ਕਾਰਣ ਸ਼ਰਾਰਤੀ ਅਨਸਰਾਂ ਨੂੰ ਮੋਬਾਇਲ ਟਾਵਰਾਂ ਦੀ ਤੋੜ-ਭੰਨ ਕਰਨ ਲਈ ਭੜਕਾ ਰਹੇ ਹਨ।’ ਪਟੀਸ਼ਨ ’ਚ ਅੱਗੇ ਲਿਖਿਆ ਹੈ ਕਿ ਰਿਲਾਇੰਸ ਜਾਂ ਉਸ ਦੀ ਕਿਸੇ ਸਹਾਇਕ ਕੰਪਨੀ ਨੇ ਕਦੇ ਵੀ ਪੰਜਾਬ ਤੇ ਹਰਿਆਣਾ ’ਚ ਕਾਰਪੋਰੇਟ ਜਾਂ ਕੰਟਰੈਕਟ ਫ਼ਾਰਮਿੰਗ ਲਈ ਵਾਹੀਯੋਗ ਜ਼ਮੀਨ ਸਿੱਧੇ ਜਾਂ ਅਸਿੱਧੇ ਤੌਰ ਉੱਤੇ ਨਹੀਂ ਖ਼ਰੀਦੀ ਅਤੇ ਨਾ ਹੀ ਅਜਿਹਾ ਕੁਝ ਕਰਨ ਦਾ ਕੋਈ ਇਰਾਦਾ ਹੈ। ਖਾਣ-ਪੀਣ ਦਾ ਸਾਮਾਨ ਤੇ ਹੋਰ ਜ਼ਰੂਰੀ ਘਰੇਲੂ ਵਸਤਾਂ ਦੀ ਪ੍ਰਚੂਨ ਵਿਕਰੀ ਦਾ ਕਾਰੋਬਾਰ ਰਿਲਾਇੰਸ ਵੱਲੋਂ ਕੀਤਾ ਜਾ ਰਿਹਾ ਹੈ ਪਰ ਕੰਪਨੀ ਨੇ ਕਦੇ ਵੀ ਕਿਸਾਨਾਂ ਤੋਂ ਸਿੱਧੀ ਖ਼ਰੀਦ ਨਹੀਂ ਕੀਤੀ। ‘ਕੰਪਨੀ ਕਿਸਾਨਾਂ ਨੂੰ ਦੇਸ਼ ਦੀ 130 ਕਰੋੜ ਜਨਤਾ ਲਈ ਅੰਨਦਾਤੇ ਮੰਨਦੀ ਹੈ।’
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget