ਪੜਚੋਲ ਕਰੋ

ਟ੍ਰੈਫਿਕ ਪੁਲਿਸ ਦਾ ਕਮਾਲ, ਡੇਢ ਮਿੰਟ ‘ਚ ਦੋ ਵਾਰ ਕੱਟਿਆ ਇੱਕੋ ਹੀ ਕਾਰ ਦਾ ਚਲਾਨ

ਦੇਸ਼ ‘ਚ ਜਦੋਂ ਤੋਂ ਨਵਾਂ ਵਹੀਕਲ ਕਾਨੂੰਨ ਆਇਆ ਹੈ ਉਦੋਂ ਤੋਂ ਹੀ ਚਲਾਨ ਦੇ ਹੈਰਾਨ ਕਰਨ ਵਾਲੇ ਮਾਮਲੇ ਸਾਹਮਣੇ ਆ ਰਹੇ ਹਨ। ਕਈ ਹਜ਼ਾਰਾਂ, ਲੱਖਾਂ ਰੁਪਏ ਦਾ ਚਲਾਨ ਹੋ ਰਿਹਾ ਹੈ ਤੇ ਕੀਤੇ ਚਲਾਨ ਨਾ ਭਰਨ ਲਈ ਲੋਕ ਨਵੇਂ-ਨਵੇਂ ਹੱਥਕੰਡੇ ਅਪਣਾ ਰਹੇ ਹਨ।

ਨੋਇਡਾ: ਦੇਸ਼ ‘ਚ ਜਦੋਂ ਤੋਂ ਨਵਾਂ ਵਹੀਕਲ ਕਾਨੂੰਨ ਆਇਆ ਹੈ ਉਦੋਂ ਤੋਂ ਹੀ ਚਲਾਨ ਦੇ ਹੈਰਾਨ ਕਰਨ ਵਾਲੇ ਮਾਮਲੇ ਸਾਹਮਣੇ ਆ ਰਹੇ ਹਨ। ਕਈ ਹਜ਼ਾਰਾਂ, ਲੱਖਾਂ ਰੁਪਏ ਦਾ ਚਲਾਨ ਹੋ ਰਿਹਾ ਹੈ ਤੇ ਕੀਤੇ ਚਲਾਨ ਨਾ ਭਰਨ ਲਈ ਲੋਕ ਨਵੇਂ-ਨਵੇਂ ਹੱਥਕੰਡੇ ਅਪਣਾ ਰਹੇ ਹਨ। ਤਾਜ਼ਾ ਮਾਮਲਾ ਗ੍ਰੇਟਰ ਨੋਇਡਾ ਦਾ ਹੈ ਜਿੱਥੇ ਡੇਢ ਮਿੰਟ ‘ਚ ਹੀ ਇੱਕ ਹੀ ਕਾਰ ਦਾ ਦੋ ਵਾਰ ਚਲਾਨ ਕੱਟ ਦਿੱਤਾ ਗਿਆ। ਪਰੀ ਚੌਕ ‘ਤੇ ਇੱਕ ਬ੍ਰੇਜਾ ਕਾਰ ਨੋ ਪਾਰਕਿੰਗ ‘ਚ ਖੜ੍ਹੀ ਸੀ ਜਿਸ ਦਾ ਚਾਲਾਨ ਡੇਢ ਮਿੰਟ ‘ਚ ਦੋ ਵਾਰ ਹੋ ਗਿਆ। ਗੱਡੀ ਦਾ ਮਾਲਕ ਰਾਜੇਸ਼ ਸੈਕਟਰ 36 ਦਾ ਰਹਿਣ ਵਾਲਾ ਹੈ। ਉਹ ਆਪਣੇ ਰਿਸ਼ਤੇਦਾਰ ਨੂੰ ਛੱਡਣ ਲਈ ਪਰੀ ਚੌਕ ‘ਤੇ ਪਹੁੰਚੇ ਸੀ। ਕਰੀਬ ਪੰਜ ਮਿੰਟ ਉਨ੍ਹਾਂ ਦੀ ਗੱਡੀ ਉੱਥੇ ਖੜ੍ਹੀ ਰਹੀ। ਥੋੜ੍ਹੀ ਦੇਰ ਬਾਅਦ ਉਸ ਦੇ ਫੋਨ ‘ਤੇ ਚਲਾਨ ਦਾ ਮੈਸੇਜ ਆਇਆ ਤਾਂ ਉਸ ਨੇ ਪੇਟੀਐਮ ਤੋਂ ਚਲਾਨ ਭਰ ਦਿੱਤਾ। ਥੋੜ੍ਹੀ ਦੇਰ ਬਾਅਦ ਉਨ੍ਹਾਂ ਕੋਲ ਇੱਕ ਹੋਰ ਚਲਾਨ ਦਾ ਮੈਸੇਜ ਆ ਗਿਆ ਜੋ ਨੋ ਪਾਰਕਿੰਗ ‘ਚ ਗੱਡੀ ਖੜ੍ਹਾ ਕਰਨ ਦਾ ਹੀ ਸੀ। ਇਸ ਮਾਮਲੇ ‘ਚ ਟ੍ਰੈਫਿਕ ਪੁਲਿਸ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਗਲਤਫਹਿਮੀ ਕਰਕੇ ਅਜਿਹਾ ਹੋਇਆ ਹੋਵੇਗਾ। ਪੁਲਿਸ ਨੇ ਭਰੋਸਾ ਦਿੱਤਾ ਹੈ ਕਿ ਇੱਕ ਹੀ ਚਲਾਨ ਮੰਨਿਆ ਜਾਵੇਗਾ ਤੇ ਦੂਜਾ ਕੈਂਸਲ ਕਰ ਦਿੱਤਾ ਜਾਵੇਗਾ।

ਟਾਪ ਹੈਡਲਾਈਨ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget