ਪੜਚੋਲ ਕਰੋ

ਲੜਕੀ ਅਗਵਾ ਕਰਕੇ ਲਿਜਾਂਦਿਆਂ ਨੂੰ ਪੁਲਿਸ ਨੇ ਦਬੋਚਿਆ

ਨਾਲੇਜ ਪਾਰਕ ਕੋਤਵਾਲੀ ਪ੍ਰਭਾਰੀ ਵਰੁਣ ਪਵਾਰ ਚੈਕਿੰਗ ਕਰ ਰਹੇ ਸਨ। ਇਸ ਦੌਰਾਨ ਹੀ ਆਟੋ 'ਚੋਂ ਲੜਕੀ ਦੀਆਂ ਚੀਕਾਂ ਦੀ ਆਵਾਜ਼ ਸੁਣ ਕੇ ਪੁਲਿਸ ਨੇ ਆਟੋ ਰੋਕਣ ਦੀ ਕੋਸ਼ਿਸ਼ ਕੀਤੀ। ਪਰ ਬਦਮਾਸ਼ਾਂ ਨੇ ਆਟੋ ਭਜਾ ਲਿਆ। ਅਗਵਾਕਾਰਾਂ ਨੇ ਆਪਣੇ ਆਪ ਨੂੰ ਘਿਰਦਾ ਦੇਖ ਪੁਲਿਸ ਜਵਾਨਾਂ 'ਤੇ ਫਾਇਰਿੰਗ ਕਰ ਦਿੱਤੀ।

ਨੌਇਡਾ: ਦਿੱਲੀ ਦੇ ਨੇੜਲੇ ਇਲਾਕੇ ਗ੍ਰੇਟਰ ਨੌਇਡਾ ਨਾਲੇਜ ਪਾਰਕ ਇਕ ਵਾਰ ਫਿਰ ਵੱਡੀ ਘਟਨਾ ਵਾਪਰੀ। ਦਰਅਸਲ ਇੱਥੇ ਨੌਇਡਾ ਹਾਈਵੇਅ 'ਤੇ ਨਾਲੇਜ ਪਾਰਕ 'ਚ ਪੁਲਿਸ ਅਤੇ ਆਟੋ ਸਵਾਰ ਬਦਮਾਸ਼ਾਂ ਵਿਚਾਲੇ ਮੁਠਭੇੜ ਹੋ ਗਈ। ਆਟੋ ਸਵਾਰ ਬਦਮਾਸ਼ ਲੜਕੀ ਨੂੰ ਅਗਵਾ ਕਰਕੇ ਆਟੋ 'ਚ ਸੁੱਟ ਕੇ ਹਾਈਵੇਅ ਰਾਹੀਂ ਲਿਜਾ ਰਹੇ ਸਨ। ਕਾਂਗਰਸ 'ਚ ਬਗਾਵਤ ਮਗਰੋਂ ਕੈਪਟਨ ਦਾ ਵੱਡਾ ਐਲਾਨ ਸ਼ਮਸ਼ੇਰ ਦੂਲੋ ਦਾ ਸੁਨੀਲ ਜਾਖੜ ਨੂੰ ਕਰਾਰਾ ਜਵਾਬ, ਉਠਾਏ ਵੱਡੇ ਸਵਾਲ ਨਾਲੇਜ ਪਾਰਕ ਕੋਤਵਾਲੀ ਪ੍ਰਭਾਰੀ ਵਰੁਣ ਪਵਾਰ ਚੈਕਿੰਗ ਕਰ ਰਹੇ ਸਨ। ਇਸ ਦੌਰਾਨ ਹੀ ਆਟੋ 'ਚੋਂ ਲੜਕੀ ਦੀਆਂ ਚੀਕਾਂ ਦੀ ਆਵਾਜ਼ ਸੁਣ ਕੇ ਪੁਲਿਸ ਨੇ ਆਟੋ ਰੋਕਣ ਦੀ ਕੋਸ਼ਿਸ਼ ਕੀਤੀ। ਪਰ ਬਦਮਾਸ਼ਾਂ ਨੇ ਆਟੋ ਭਜਾ ਲਿਆ। ਅਗਵਾਕਾਰਾਂ ਨੇ ਆਪਣੇ ਆਪ ਨੂੰ ਘਿਰਦਾ ਦੇਖ ਪੁਲਿਸ ਜਵਾਨਾਂ 'ਤੇ ਫਾਇਰਿੰਗ ਕਰ ਦਿੱਤੀ। ਧਾਰਾ 370 ਦੀ ਪਹਿਲੀ ਵਰ੍ਹੇਗੰਢ 'ਤੇ ਇਮਰਾਨ ਖ਼ਾਨ ਦਾ ਵੱਡਾ ਐਲਾਨ ਨਾਲੇਜ ਪਾਰਕ ਪੁਲਿਸ ਨੇ ਵੀ ਜਵਾਬੀ ਫਾਇਰਿੰਗ ਕੀਤੀ ਅਤੇ ਦੋ ਸ਼ਾਤਿਰ ਬਦਮਾਸ਼ ਗੋਲ਼ੀ ਲੱਗਣ ਨਾਲ ਜ਼ਖ਼ਮੀ ਹੋ ਗਏ। ਇਨ੍ਹਾਂ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ। ਇਨਾਂ ਅਗਵਾਕਾਰਾਂ 'ਤੇ ਪਹਿਲਾਂ ਵੀ ਕਈ ਮੁਕੱਦਮੇ ਦਰਜ ਹਨ। ਕਿਸਾਨਾਂ 'ਤੇ ਇੱਕ ਹੋਰ ਮਾਰ, ਖੇਤੀਬਾੜੀ ਮਹਿਕਮੇ ਨੇ ਕੀਤਾ ਚੌਕਸ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Former MP In Jail: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
Farmer News : ਘਰਵਾਲਿਆਂ ਤੋਂ ਲੁਕਾ ਕੇ ਰੱਖੀ ਮਿਹਨਤ ਦੀ ਕਮਾਈ, ਸਾਲ ਭਰ ’ਚ ਕੀੜਿਆਂ ਨੇ ਖਾ ਲਏ 5 ਲੱਖ ਰੁਪਏ
Farmer News : ਘਰਵਾਲਿਆਂ ਤੋਂ ਲੁਕਾ ਕੇ ਰੱਖੀ ਮਿਹਨਤ ਦੀ ਕਮਾਈ, ਸਾਲ ਭਰ ’ਚ ਕੀੜਿਆਂ ਨੇ ਖਾ ਲਏ 5 ਲੱਖ ਰੁਪਏ
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਮਹਿੰਗਾ ਹੋਇਆ ਪਹਾੜਾਂ ਦਾ ਸਫਰ! ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ; ਜਾਣੋ ਨਵੀਆਂ ਕੀਮਤਾਂ
ਮਹਿੰਗਾ ਹੋਇਆ ਪਹਾੜਾਂ ਦਾ ਸਫਰ! ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ; ਜਾਣੋ ਨਵੀਆਂ ਕੀਮਤਾਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
Embed widget