ਪੜਚੋਲ ਕਰੋ

Grenade Attack: ਪੁਲਵਾਮਾ ਦੇ ਤ੍ਰਾਲ 'ਚ ਸੁਰੱਖਿਆ ਬਲਾਂ 'ਤੇ ਗ੍ਰੇਨੇਡ ਨਾਲ ਹਮਲਾ, ਸੱਤ ਨਾਗਰਿਕ ਜ਼ਖ਼ਮੀ

ਜੰਮੂ-ਕਸ਼ਮੀਰ ਵਿਚ ਇਸ ਸਾਲ 203 ਅੱਤਵਾਦੀ ਮਾਰੇ ਗਏ ਸੀ। ਇਨ੍ਹਾਂ ਚੋਂ 166 ਸਥਾਨਕ ਸੀ ਅਤੇ 37 ਪਾਕਿਸਤਾਨੀ ਜਾਂ ਵਿਦੇਸ਼ੀ ਮੂਲ ਦੇ ਸੀ। ਸਾਲ 2020 ਵਿਚ ਅੱਤਵਾਦ ਨਾਲ ਸਬੰਧਤ 96 ਘਟਨਾਵਾਂ ਹੋਈਆਂ। ਇਨ੍ਹਾਂ ਘਟਨਾਵਾਂ ਵਿੱਚ 43 ਆਮ ਨਾਗਰਿਕ ਵੀ ਮਾਰੇ ਗਏ ਜਦਕਿ 92 ਹੋਰ ਜ਼ਖ਼ਮੀ ਹੋਏ।

ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਅੱਜ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗ੍ਰਨੇਡਾਂ ਨਾਲ ਹਮਲਾ ਕੀਤਾ। ਗ੍ਰਨੇਡ ਹਮਲੇ ਵਿੱਚ ਸੱਤ ਨਾਗਰਿਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ। ਜੰਮੂ ਕਸ਼ਮੀਰ ਪੁਲਿਸ ਨੇ ਕਿਹਾ ਸਾਰੇ ਜ਼ਖ਼ਮੀਆਂ ਦੀ ਸਿਹਤ ਸਥਿਰ ਹੈ। ਇੱਕ ਦਿਨ ਪਹਿਲਾਂ ਪੁਲਵਾਮਾ ਜ਼ਿਲ੍ਹੇਵਿਚ ਸੁਰੱਖਿਆ ਬਲਾਂ ਨੇ ਲਸ਼ਕਰ--ਤੋਇਬਾ ਦੇ ਇੱਕ ਸਹਾਇਕ ਨੂੰ ਗ੍ਰਿਫਤਾਰ ਕੀਤਾ ਸੀ ਅਤੇ ਉਸ ਕੋਲੋਂ ਵਿਸਫੋਟਕ ਅਤੇ ਹੋਰ ਚੀਜ਼ਾਂ ਬਰਾਮਦ ਕੀਤੀਆਂ ਸੀ। ਉਸ ਦੀ ਪਛਾਣ ਅਕੀਫ ਅਹਿਮਦ ਤੇਲੀ ਵਜੋਂ ਹੋਈ। ਉਹ ਅਵੰਤੀਪੁਰਾ ਦੇ ਚੈਰੋ ਦਾ ਵਸਨੀਕ ਹੈ। ਨਵੇਂ ਸਾਲ ਦੇ ਪਹਿਲੇ ਦਿਨ ਪਾਕਿਸਤਾਨ ਨੇ ਕੰਟਰੋਲ ਰੇਖਾ 'ਤੇ ਗੋਲੀਆਂ ਚਲਾਈਆਂ ਨਵੇਂ ਸਾਲ 'ਤੇ ਵੀ ਪਾਕਿਸਤਾਨ ਆਪਣੀਆਂ ਹਰਕੱਤਾਂ ਤੋਂ ਬਾਜ ਨਹੀਂ ਆਇਆ। ਸਰਹੱਦ ਪਾਰੋਂ ਕੰਟਰੋਲ ਰੇਖਾ 'ਤੇ ਲਗਾਤਾਰ ਫਾਇਰਿੰਗ ਦੀਆਂ ਖ਼ਬਰਾਂ ਆ ਰਹੀਆਂ ਹਨ। ਪਾਕਿਸਤਾਨੀ ਸੈਨਾ ਨੇ ਸ਼ੁੱਕਰਵਾਰ ਨੂੰ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲੇ ਵਿਚ ਕੰਟਰੋਲ ਰੇਖਾ 'ਤੇ ਅੱਗੇ ਚੌਕੀਆਂ 'ਤੇ ਗੋਲੀਆਂ ਚਲਾਈਆਂ। ਇਸ ਘਟਨਾ ਵਿਚ ਭਾਰਤੀ ਫੌਜ ਦਾ ਇੱਕ ਜਵਾਨ ਸ਼ਹੀਦ ਹੋ ਗਿਆ ਸੀ। ਪ੍ਰਧਾਨ ਮੰਤਰੀ ਮੋਦੀ ਨੇ IIM ਸੰਬਲਪੁਰ ਦੇ ਕੈਂਪਸ ਦਾ ਰੱਖਿਆ ਨੀਂਹ ਪੱਥਰ, ਕਿਹਾ- ਇਹ ਸੰਸਥਾ ਓਡੀਸਾ ਨੂੰ ਪ੍ਰਬੰਧਨ ਜਗਤ ਵਿਚ ਨਵੀਂ ਪਛਾਣ ਦੇਵੇਗੀ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Tarn Taran 'ਚ AAP ਸਰਪੰਚ ਦੇ ਕਤਲ ਮਾਮਲੇ 'ਚ ਲੁੜੀੰਦੇ ਦੋ ਮੁਲਜ਼ਮ ਪੁਲਿਸ ਮੁੱਠਭੇੜ 'ਚ ਜ਼ਖ਼ਮੀ

Moga 'ਚ ਹੋਲੀ 'ਤੇ ਰਿਟਾਇਰਡ ਫ਼ੌਜੀ 'ਤੇ ਜਾਨਲੇਵਾ ਹਮਲਾ , ਫਰੀਦਕੋਟ ਕੀਤਾ ਰੈਫਰ ,ਰਸਤਾ ਮੰਗਣ 'ਤੇ ਛਿੜਿਆ ਵਿਵਾਦ 

PRTC ਦੀਆਂ ਬੱਸਾਂ ਦੇ ਰੰਗ ਨੂੰ ਲੈ ਕੇ AAP ਦਾ ਪਲਟਵਾਰ , ਬਲਤੇਜ ਪੰਨੂ ਨੇ ਵਿਰੋਧੀਆਂ ਨੂੰ ਦਿੱਤਾ ਜਵਾਬ 

Mohali ਦੇ ਡੇਰਾਬੱਸੀ 'ਚ ਹੋਲੀ ਵਾਲੇ ਦਿਨ ਕੁੱਟਮਾਰ , ਚੱਲੇ ਕੁਰਸੀਆਂ- ਡੰਡੇ , ਲੋਕਾਂ ਨੇ ਦੁਕਾਨਾਂ ਕੀਤੀਆਂ ਬੰਦ 

ਵੀਡੀਓਜ਼

“ਵਿਕਸਿਤ ਭਾਰਤ ਨਹੀਂ, ਰਹਿਣ ਜੋਗ ਭਾਰਤ ਬਣਾਓ!” — ਮੋਦੀ ਸਰਕਾਰ ‘ਤੇ ਤੰਜ
“ਅਦਾਲਤ ਦਾ ਫੈਸਲਾ BJP ਲਈ ਝਟਕਾ!” — ਵੱਡਾ ਸਿਆਸੀ ਮੋੜ
“AAP ਨੂੰ ਤੋੜਣ ਦੀ ਕੋਸ਼ਿਸ਼?” — BJP ‘ਤੇ ਗੰਭੀਰ ਦੋਸ਼ਾਂ ਦਾ ਧਮਾਕਾ
“ਪੰਜਾਬੀਆਂ ਦੀ ਵਿਰੋਧੀ BJP?” — ਸਿਆਸੀ ਮੰਚ ਤੋਂ ਤਿੱਖਾ ਹਮਲਾ
“ਧਰਮ ਦੇ ਨਾਮ ‘ਤੇ ਸਿਆਸਤ!” — BJP ‘ਤੇ ਵੱਡਾ ਇਲਜ਼ਾਮ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Tarn Taran 'ਚ AAP ਸਰਪੰਚ ਦੇ ਕਤਲ ਮਾਮਲੇ 'ਚ ਲੁੜੀੰਦੇ ਦੋ ਮੁਲਜ਼ਮ ਪੁਲਿਸ ਮੁੱਠਭੇੜ 'ਚ ਜ਼ਖ਼ਮੀ
Tarn Taran 'ਚ AAP ਸਰਪੰਚ ਦੇ ਕਤਲ ਮਾਮਲੇ 'ਚ ਲੁੜੀੰਦੇ ਦੋ ਮੁਲਜ਼ਮ ਪੁਲਿਸ ਮੁੱਠਭੇੜ 'ਚ ਜ਼ਖ਼ਮੀ
Moga 'ਚ ਹੋਲੀ 'ਤੇ ਰਿਟਾਇਰਡ ਫ਼ੌਜੀ 'ਤੇ ਜਾਨਲੇਵਾ ਹਮਲਾ , ਫਰੀਦਕੋਟ ਕੀਤਾ ਰੈਫਰ ,ਰਸਤਾ ਮੰਗਣ 'ਤੇ ਛਿੜਿਆ ਵਿਵਾਦ 
Moga 'ਚ ਹੋਲੀ 'ਤੇ ਰਿਟਾਇਰਡ ਫ਼ੌਜੀ 'ਤੇ ਜਾਨਲੇਵਾ ਹਮਲਾ , ਫਰੀਦਕੋਟ ਕੀਤਾ ਰੈਫਰ ,ਰਸਤਾ ਮੰਗਣ 'ਤੇ ਛਿੜਿਆ ਵਿਵਾਦ 
PRTC ਦੀਆਂ ਬੱਸਾਂ ਦੇ ਰੰਗ ਨੂੰ ਲੈ ਕੇ AAP ਦਾ ਪਲਟਵਾਰ , ਬਲਤੇਜ ਪੰਨੂ ਨੇ ਵਿਰੋਧੀਆਂ ਨੂੰ ਦਿੱਤਾ ਜਵਾਬ 
PRTC ਦੀਆਂ ਬੱਸਾਂ ਦੇ ਰੰਗ ਨੂੰ ਲੈ ਕੇ AAP ਦਾ ਪਲਟਵਾਰ , ਬਲਤੇਜ ਪੰਨੂ ਨੇ ਵਿਰੋਧੀਆਂ ਨੂੰ ਦਿੱਤਾ ਜਵਾਬ 
Mohali ਦੇ ਡੇਰਾਬੱਸੀ 'ਚ ਹੋਲੀ ਵਾਲੇ ਦਿਨ ਕੁੱਟਮਾਰ , ਚੱਲੇ ਕੁਰਸੀਆਂ- ਡੰਡੇ , ਲੋਕਾਂ ਨੇ ਦੁਕਾਨਾਂ ਕੀਤੀਆਂ ਬੰਦ 
Mohali ਦੇ ਡੇਰਾਬੱਸੀ 'ਚ ਹੋਲੀ ਵਾਲੇ ਦਿਨ ਕੁੱਟਮਾਰ , ਚੱਲੇ ਕੁਰਸੀਆਂ- ਡੰਡੇ , ਲੋਕਾਂ ਨੇ ਦੁਕਾਨਾਂ ਕੀਤੀਆਂ ਬੰਦ 
Jalandhar 'ਚ ਸਰਪੰਚ 'ਤੇ ਹਮਲਾ ਕਰਨ ਵਾਲੇ ਦਾ ਐਨਕਾਊਂਟਰ, ਪਿਸਤੌਲ ਅਤੇ ਬਾਈਕ ਬਰਾਮਦ

Shiromani Akali Dal ਵੱਲੋਂ 21 ਪਾਰਟੀ ਸਪੋਕਸਪਰਸਨ ਅਤੇ ਟੀਵੀ ਪੈਨਲਿਸਟਾਂ ਦਾ ਐਲਾਨ, ਦੇਖੋ ਪੂਰੀ ਲਿਸਟ 

ਹਰ ਘਰ 'ਚ TV ਪਹੁੰਚਾਉਣ ਵਾਲੇ ਨਹੀਂ ਰਹੇ Texla ਦੇ ਫਾਊਂਡਰ, ਲਏ ਆਖਰੀ ਸਾਹ

ਪੰਜਾਬ 'ਚ ਔਰਤਾਂ ਨੂੰ ਹਰ ਮਹੀਨੇ ਮਿਲਣਗੇ 1000 ਰੁਪਏ! ਬਜਟ 'ਚ ਹੋਵੇਗਾ ਵੱਡਾ ਐਲਾਨ

Embed widget