ਪੜਚੋਲ ਕਰੋ

ਲਾੜੇ ਦੀ ਨਵੀਂ ਪਹਿਲ, ਘੋੜੀ ਚੜਨ ਤੋਂ ਪਹਿਲਾਂ ਸ਼ਹੀਦੀ ਸਮਾਰਕ ’ਤੇ ਟੇਕਿਆ ਮੱਥਾ

ਜੀਂਦ (ਹਰਿਆਣਾ): ਅਕਸਰ ਜਦੋਂ ਵਿਆਹ ਹੁੰਦਾ ਹੈ ਤਾਂ ਲਾੜੇ ਆਪਣੇ ਧਾਰਮਕ ਸਥਾਨਾਂ ’ਤੇ ਜਾ ਕੇ ਆਸ਼ੀਰਵਾਦ ਲੈਂਦੇ ਹਨ। ਪਰ ਹਰਿਆਣਾ ਦੇ ਜੀਂਦ ਵਿੱਚ ਵੱਖਰੀ ਮਿਸਾਲ ਸਾਹਮਣੇ ਆਈ ਹੈ। ਇੱਥੇ ਇੱਕ ਲਾੜੇ ਨੇ ਆਪਣੀ ਜੰਞ ਚੜ੍ਹਨ ਤੋਂ ਪਹਿਲਾਂ ਕਿਸੇ ਗੁਰਦੁਆਰੇ ਜਾਂ ਮੰਦਰ ਵਿੱਚ ਨਹੀਂ, ਸਗੋਂ ਬੈਂਡ-ਵਾਜਿਆਂ ਤੇ ਬਾਰਾਤ ਸਮੇਤ ਸ਼ਹੀਦੀ ਸਮਾਰਕ ਜਾ ਕੇ ਆਸ਼ੀਰਵਾਦ ਲਿਆ। ਲਾੜੇ ਦੀ ਨਵੀਂ ਪਹਿਲ, ਘੋੜੀ ਚੜਨ ਤੋਂ ਪਹਿਲਾਂ ਸ਼ਹੀਦੀ ਸਮਾਰਕ ’ਤੇ ਟੇਕਿਆ ਮੱਥਾ ਲਾੜੇ ਨੇ ਸ਼ਹੀਦ ਦੀ ਮੂਰਤੀ ਦੀ ਪੂਜਾ ਕੀਤੀ ਅਤੇ ਪ੍ਰਸ਼ਾਦ ਚੜ੍ਹਾਇਆ। ਇਸ ਦੇ ਬਾਅਦ ਉਸ ਦੀ ਬਾਰਾਤ ਰਵਾਨਾ ਹੋਈ। ਉਸ ਨੇ ਕਿਹਾ ਕਿ ਇਸ ਪਹਿਲ ਨਾਲ ਸ਼ਹੀਦਾਂ ਦੇ ਪਰਿਵਾਰ ਨੂੰ ਹੌਂਸਲਾ ਮਿਲੇਗਾ। ਆਮਤੌਰ ’ਤੇ ਘੋੜੀ ਚੜਨ ਤੋਂ ਪਹਿਲਾਂ ਮੰਦਰਾਂ ਜਾਂ ਗੁਰਦੁਆਰਿਆਂ ਵਿੱਚ ਮੱਥਾ ਟੇਕਦੇ ਹਨ ਪਰ ਇਸ ਲਾੜੇ ਨੇ ਸ਼ਹੀਦਾਂ ਦੀ ਪੂਜਾ ਕਰ ਕੇ ਅਨੋਖੀ ਮਿਸਾਲ ਕਾਇਮ ਕਰ ਦਿੱਤੀ ਹੈ। ਲਾੜੇ ਦੀ ਨਵੀਂ ਪਹਿਲ, ਘੋੜੀ ਚੜਨ ਤੋਂ ਪਹਿਲਾਂ ਸ਼ਹੀਦੀ ਸਮਾਰਕ ’ਤੇ ਟੇਕਿਆ ਮੱਥਾ

ਟਾਪ ਹੈਡਲਾਈਨ

Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪ੍ਰਧਾਨ ਮੰਤਰੀ ਮੋਦੀ ਦੇ Insta ਵੀਡੀਓ 'ਤੇ ਅਭਿਜੀਤ ਦੀਪਕ ਦਾ ਨਿਸ਼ਾਨਾ
ਪ੍ਰਧਾਨ ਮੰਤਰੀ ਮੋਦੀ ਦੇ Insta ਵੀਡੀਓ 'ਤੇ ਅਭਿਜੀਤ ਦੀਪਕ ਦਾ ਨਿਸ਼ਾਨਾ
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
ਕਿਸੇ ਨੂੰ ਨਹੀਂ ਬਖਸ਼ਾਂਗੇ...', ਪੇਪਰ ਲੀਕ ਬਿੱਲ ਪਾਸ ਹੋਣ 'ਤੇ ਅਮਿਤ ਸ਼ਾਹ ਦੀ ਪਹਿਲੀ ਪ੍ਰਤੀਕਿਰਿਆ
ਕਿਸੇ ਨੂੰ ਨਹੀਂ ਬਖਸ਼ਾਂਗੇ...', ਪੇਪਰ ਲੀਕ ਬਿੱਲ ਪਾਸ ਹੋਣ 'ਤੇ ਅਮਿਤ ਸ਼ਾਹ ਦੀ ਪਹਿਲੀ ਪ੍ਰਤੀਕਿਰਿਆ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
Embed widget