ਪੜਚੋਲ ਕਰੋ

Viral Video: ਵਿਆਹ ਤੋਂ ਪਹਿਲਾਂ ਸਟੇਜ 'ਤੇ ਲਾੜੇ ਨੇ ਰੱਖੀ ਅਜਿਹੀ ਸ਼ਰਤ, ਲਾੜੀ ਹੋ ਗਈ ਪਾਣੀ-ਪਾਣੀ, Video 'ਚ ਦੇਖੋ ਫਿਰ ਕੀ ਹੋਇਆ...

Viral Video: ਜੈਮਾਲਾ ਤੋਂ ਪਹਿਲਾਂ ਲਾੜੇ ਨੇ ਲਾੜੀ ਦੇ ਸਾਹਮਣੇ ਕੁਝ ਅਜਿਹੀ ਸ਼ਰਤ ਰੱਖੀ, ਜਿਸ ਨਾਲ ਉਹ ਸ਼ਰਮਸਾਰ ਹੋ ਗਈ। ਉਹ ਬਿਨਾਂ ਸ਼ਰਤ ਪੂਰੀ ਜੈਮਾਲਾ ਲਈ ਤਿਆਰੀ ਨਹੀਂ ਹੋਇਆ। ਆਓ ਪੂਰੀ ਵੀਡੀਓ ਦੇਖੀਏ

Watch Video: ਵਿਆਹ ਦੀਆਂ ਮਹੱਤਵਪੂਰਨ ਰਸਮਾਂ ਵਿੱਚੋਂ ਜੈਮਾਲ (Jaimala) ਮਹੱਤਵਪੂਰਨ ਰਸਮ ਹੈ। ਇਸ ਮੌਕੇ ਕਈ ਦਿਲਚਸਪ ਘਟਨਾਵਾਂ ਵਾਪਰਦੀਆਂ ਹਨ। ਕਦੇ ਲਾੜਾ ਨਾਰਾਜ਼ ਹੋ ਜਾਂਦਾ ਹੈ ਤਾਂ ਕਦੇ ਲਾੜੀ। ਕਿਤੇ ਲਾੜਾ-ਲਾੜੀ ਦੇ ਦੋਸਤ ਅਜਿਹਾ ਕੁਝ ਕਰ ਦਿੰਦੇ ਹਨ ਕਿ ਮਾਹੌਲ ਮਜ਼ਾਕੀਆ ਬਣ ਜਾਂਦਾ ਹੈ।

ਅੱਜ ਅਸੀਂ ਤੁਹਾਡੇ ਲਈ ਜੈਮਾਲਾ ਨਾਲ ਜੁੜੀ ਅਜਿਹੀ ਵੀਡੀਓ ਲੈ ਕੇ ਆਏ ਹਾਂ, ਜਿਸ 'ਚ ਇਕੱਲਾ ਲਾੜਾ ਹੀ ਸਾਰਾ ਮਾਹੌਲ ਬਦਲ ਦਿੰਦਾ ਹੈ। ਉਹ ਜੈਮਾਲਾ ਤੋਂ ਪਹਿਲਾਂ ਲਾੜੀ ਦੇ ਸਾਹਮਣੇ ਅਜਿਹੀ ਸ਼ਰਤ ਰੱਖਦਾ ਹੈ, ਜਿਸ ਨਾਲ ਉਹ ਸ਼ਰਮ ਨਾਲ ਲਾਲ ਹੋ ਜਾਂਦੀ ਹੈ। ਸ਼ਰਤ ਪੂਰੀ ਕੀਤੇ ਬਗੈਰ ਲਾੜਾ ਜੈਮਾਲਾ ਲਈ ਤਿਆਰ ਨਹੀਂ ਹੁੰਦਾ। ਆਓ ਵੇਖਦੇ ਹਾਂ ਕਿ ਲਾੜੇ ਦੀ ਕੀ ਸ਼ਰਤ ਹੈ ਤੇ ਲਾੜੀ ਦਾ ਕੀ ਰਿਐਕਸ਼ਨ ਹੈ?

 
 
 
 
 
View this post on Instagram
 
 
 
 
 
 
 
 
 
 
 

A post shared by Wedding Planning_witty Wedding (@witty_wedding)

ਸ਼ਰਤ ਨਾਲ ਬਦਲ ਜਾਂਦਾ ਮਾਹੌਲ

ਸੋਸ਼ਲ ਮੀਡੀਆ (Social Media) 'ਤੇ ਵਾਇਰਲ ਹੋ ਰਹੀ ਇਸ ਵੀਡੀਓ 'ਚ ਵਿਆਹ ਦਾ ਸਟੇਜ ਨਜ਼ਰ ਆ ਰਿਹਾ ਹੈ। ਲਾੜਾ-ਲਾੜੀ ਸਟੇਜ 'ਤੇ ਖੜ੍ਹੇ ਹਨ। ਜੈਮਾਲਾ ਸਮਾਗਮ ਹੋ ਰਿਹਾ ਹੈ। ਲਾੜਾ-ਲਾੜੀ ਦੇ ਹੱਥਾਂ 'ਚ ਮਾਲਾ ਹੈ। ਹਰ ਕੋਈ ਲਾੜੇ ਨੂੰ ਮਾਲਾ ਪਾਉਣ ਲਈ ਕਹਿੰਦਾ ਹੈ, ਪਰ ਲਾੜਾ ਇਸ ਲਈ ਤਿਆਰ ਨਹੀਂ ਹੁੰਦਾ। ਉਹ ਜੈਮਾਲਾ ਲਈ ਲੜੀ ਦੇ ਸਾਹਮਣੇ ਇੱਕ ਸ਼ਰਤ ਰੱਖਦਾ ਹੈ। ਇਹ ਸ਼ਰਤ ਸੁਣ ਕੇ ਲਾੜੀ ਸ਼ਰਮਾ ਜਾਂਦੀ ਹੈ। ਉਹ ਇਸ ਲਈ ਤਿਆਰ ਨਹੀਂ ਹੁੰਦੀ। ਕਾਫ਼ੀ ਦੇਰ ਤਕ ਜੱਦੋਜ਼ਹਿਰ ਚੱਲਦੀ ਹੈ, ਪਰ ਲਾੜਾ ਮੰਨਣ ਲਈ ਤਿਆਰ ਨਹੀਂ ਹੁੰਦਾ।

ਮਹਿਮਾਨਾਂ ਨੇ ਇਸ ਪਲ ਦਾ ਆਨੰਦ ਮਾਣਿਆ

ਦਰਅਸਲ, ਲਾੜਾ ਜੈਮਾਲਾ ਤੋਂ ਪਹਿਲਾਂ ਲਾੜੀ ਵੱਲ ਇਸ਼ਾਰਾ ਕਰਕੇ ਗੱਲ੍ਹ 'ਤੇ ਕਿਸ (Kiss) ਕਰਨ ਲਈ ਕਹਿੰਦਾ ਹੈ। ਇਸ ਸ਼ਰਤ ਨੂੰ ਸੁਣ ਲਾੜੀ ਕਾਫੀ ਦੇਰ ਤਕ ਸ਼ਰਮਾਉਂਦੀ ਹੈ। ਜਦੋਂ ਲਾੜਾ ਜੈਮਾਲਾ ਲਈ ਤਿਆਰ ਨਹੀਂ ਹੁੰਦਾ, ਤਾਂ ਉਹ ਅੰਤ ਚ ਲਾੜੇ ਦੀ ਗੱਲ੍ਹ 'ਤੇ ਕਿਸ ਕਰਦੀ ਹੈ ਤੇ ਜੈਮਾਲਾ ਦੀ ਰਸਮ ਨੂੰ ਅੱਗੇ ਵਧਾਉਂਦੀ ਹੈ।

ਇਸ ਪਲ ਨੂੰ ਦੇਖ ਕੇ ਉੱਥੇ ਮੌਜੂਦ ਸਾਰੇ ਮਹਿਮਾਨਾਂ ਦੇ ਚਿਹਰੇ ਖੁਸ਼ੀ ਨਾਲ ਖਿਡ ਜਾਂਦੇ ਹਨ। ਕਈ ਲੋਕ ਇਸ ਪਲ ਦਾ ਆਨੰਦ ਲੈਣ ਲਈ ਰੌਲਾ ਪਾ ਕੇ ਲਾੜੇ ਨੂੰ ਸਪੋਰਟ ਕਰਦੇ ਹਨ। ਇਸ ਵੀਡੀਓ ਨੂੰ ਸੋਸ਼ਲ ਮੀਡੀਆ 'ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਇਸ ਵੀਡੀਓ ਨੂੰ 11 ਹਜ਼ਾਰ ਤੋਂ ਵੱਧ ਲਾਈਕਸ ਮਿਲ ਚੁੱਕੇ ਹਨ।

ਇਹ ਵੀ ਪੜ੍ਹੋ: Channi government: ਕੋਰੋਨਾ ਦੇ ਕਹਿਰ 'ਤੇ ਚੰਨੀ ਸਰਕਾਰ ਦੀ ਸਿਆਸੀ ਚਾਲ? ਰੈਲੀਆਂ 'ਤੇ ਸਵਾਲ ਨਾ ਉੱਠਣ, 3 ਗੁਣਾ ਟੈਸਟ ਘਟਾਏ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
Political News: ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
Aam Aadmi Party Leader: ਸਿਆਸਤ ਤੋਂ ਵੱਡੀ ਖਬਰ, ਗ੍ਰਿਫ਼ਤਾਰੀ ਤੋਂ ਬਾਅਦ 'ਆਪ' ਆਗੂ ਦੀ ਪਹਿਲੀ ਪ੍ਰਤੀਕਿਰਿਆ, ACB ਦਫ਼ਤਰ ਤੋਂ ਵੱਡਾ ਅਪਡੇਟ...
ਸਿਆਸਤ ਤੋਂ ਵੱਡੀ ਖਬਰ, ਗ੍ਰਿਫ਼ਤਾਰੀ ਤੋਂ ਬਾਅਦ 'ਆਪ' ਆਗੂ ਦੀ ਪਹਿਲੀ ਪ੍ਰਤੀਕਿਰਿਆ, ACB ਦਫ਼ਤਰ ਤੋਂ ਵੱਡਾ ਅਪਡੇਟ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
Embed widget