ਪੜਚੋਲ ਕਰੋ

ਲਾੜੇ ਦੇ ਯਾਰਾਂ ਨੂੰ ਨਾ ਮਿਲੇ ਰੱਸਗੁੱਲੇ, ਵਿਆਹ ਮਗਰੋਂ ਕੁੜੀ ਨੂੰ ਲਿਜਾਣ ਤੋਂ ਇਨਕਾਰ

ਦਿੱਲੀ ਦੇ ਨਾਲ ਲੱਗਦੇ ਉੱਤਰ ਪ੍ਰਦੇਸ਼ ਦੇ ਜ਼ਿਲ੍ਹੇ ਹਾਪੁੜ ‘ਚ ਹੈਰਾਨ ਕਰਨ ਦੇਣ ਵਾਾਲ ਮਾਮਲਾ ਸਾਹਮਣੇ ਆਇਆ ਹੈ। ਇੱਥੇ ਪਿੰਡ ਦੋਸਤਾਈ ਨਿਵਾਸੀ ਯੂਸੁਫ ਨੇ ਆਪਣੀ ਧੀ ਦਾ ਨਿਕਾਹ ਮੇਰਠ ਦੇ ਪਿੰਡ ਪੀਪਲੀ ਨਿਵਾਸੀ ਬਾਬੂ ਦੇ ਬੇਟੇ ਨਾਲ ਤੈਅ ਕੀਤਾ ਸੀ।

ਨਵੀਂ ਦਿੱਲੀ: ਦਿੱਲੀ ਦੇ ਨਾਲ ਲੱਗਦੇ ਉੱਤਰ ਪ੍ਰਦੇਸ਼ ਦੇ ਜ਼ਿਲ੍ਹੇ ਹਾਪੁੜ ‘ਚ ਹੈਰਾਨ ਕਰਨ ਦੇਣ ਵਾਾਲ ਮਾਮਲਾ ਸਾਹਮਣੇ ਆਇਆ ਹੈ। ਇੱਥੇ ਪਿੰਡ ਦੋਸਤਾਈ ਨਿਵਾਸੀ ਯੂਸੁਫ ਨੇ ਆਪਣੀ ਧੀ ਦਾ ਨਿਕਾਹ ਮੇਰਠ ਦੇ ਪਿੰਡ ਪੀਪਲੀ ਨਿਵਾਸੀ ਬਾਬੂ ਦੇ ਬੇਟੇ ਨਾਲ ਤੈਅ ਕੀਤਾ ਸੀ। ਜਦੋਂ ਬਾਰਾਤ ਪਹੁੰਚੀ ਤਾਂ ਕੁੜੀ ਵਾਲਿਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ ਤੇ ਖਾਣੇ ਲਈ ਸੱਦਾ ਦਿੱਤਾ। ਇਸ ਦੌਰਾਨ ਖਾਣੇ ਦੀ ਪਲੇਟ ‘ਚ ਸਿਰਫ ਲਾੜੇ ਲਈ ਦੋ ਰਸਗੁੱਲੇ ਰੱਖ ਦਿੱਤੇ ਤੇ ਉਸ ਦੇ ਦੋਸਤਾਂ ਲਈ ਨਹੀਂ ਰੱਖੇ। ਇਸ ਗੱਲ ‘ਤੇ ਲਾੜਾ ਨਾਰਾਜ਼ ਹੋ ਗਿਆ ਤੇ ਉਸ ਨੇ ਨਿਕਾਹ ਦੀ ਰਸਮਾਂ ਪੂਰੀਆਂ ਹੋਣ ਤੋਂ ਬਾਅਦ ਦੁਲਹਨ ਨੂੰ ਨਾਲ ਲੈ ਜਾਣ ਤੋਂ ਇਨਕਾਰ ਕਰ ਦਿੱਤਾ। ਦੂਜੇ ਪਾਸੇ ਕੁੜੀ ਵਾਲਿਾਂ ਨੇ ਆਪਣੀ ਗਲਤੀ ਮੰਨਦੇ ਹੋਏ ਮੁੰਡੇ ਨੂੰ ਮਨਾਉਣ ਦੀ ਪੂਰੀ ਕੋਸ਼ਿਸ਼ ਕੀਤੀ। ਇਸ ਤੋਂ ਬਾਅਦ ਮੁੰਡੇ ਨੇ ਭੱਦੀ ਸ਼ਬਦਾਵਲੀ ਵਰਤਣੀ ਸ਼ੁਰੂ ਕਰ ਦਿੱਤੀ। ਕਾਫੀ ਸਮਝਾਉਣ ਤੋਂ ਬਾਅਦ ਕੁੜੀ ਵਾਲਿਆਂ ਨੇ ਲਾੜੇ ਸਮੇਤ ਬਾਰਾਤ ਨੂੰ ਬੰਧਕ ਬਣਾ ਲਿਆ। ਪੁਲਿਸ ਨੂੰ ਇਸ ਦੀ ਜਦੋਂ ਸੂਚਨਾ ਮਿਲੀ ਤਾਂ ਉਨ੍ਹਾਂ ਨੇ ਮੌਕੇ ‘ਤੇ ਆ ਦੋਵਾਂ ਪੱਖਾਂ ਨੂੰ ਸਮਝਾ ਸੁਲਾਹ ਕਰਨ ਦੀ ਨਸੀਅਤ ਦਿੱਤੀ। ਇਸ ਦੌਰਾਨ ਕੁੜੀ ਦੇ ਪਿਓ ਦਾ ਕਹਿਣਾ ਹੈ ਕਿ ਮੁੰਡੇ ਨੂੰ ਦਾਜ ‘ਚ ਬੁਲੇਟ ਨਾ ਮਿਲਣ ਦੀ ਨਾਰਾਜ਼ਗੀ ਉਸ ਨੇ ਕਿਸੇ ਬਹਾਨੇ ਕੱਢੀ ਹੈ। ਅਜੇ ਤਕ ਕਿਸੇ ਵੀ ਪੱਖ ਨੇ ਕੋਈ ਲਿਖਤੀ ਸ਼ਿਕਾਇਤ ਨਹੀਂ ਦਿੱਤੀ। ਲੋੜ ਪੈਣ ‘ਤੇ ਪੁਲਿਸ ਵੱਲੋਂ ਜ਼ਰੂਰੀ ਕਾਰਵਾਈ ਕੀਤੀ ਜਾਵੇਗੀ।

ਟਾਪ ਹੈਡਲਾਈਨ

ਆਹ 13 ਸੂਬਿਆਂ 'ਚ ਹੋਵੇਗੀ ਭਿਆਨਕ ਬਾਰਿਸ਼, ਰੈੱਡ ਅਲਰਟ ਜਾਰੀ; ਵਧਿਆ ਹੜ੍ਹ ਦਾ ਖਤਰਾ
ਆਹ 13 ਸੂਬਿਆਂ 'ਚ ਹੋਵੇਗੀ ਭਿਆਨਕ ਬਾਰਿਸ਼, ਰੈੱਡ ਅਲਰਟ ਜਾਰੀ; ਵਧਿਆ ਹੜ੍ਹ ਦਾ ਖਤਰਾ
Marriage ਦਾ ਝਾਂਸਾ ਦੇ ਕੇ ਲੰਬੇ ਸਮੇਂ ਤੱਕ ਬਣਾਏ ਸਰੀਰਕ ਸੰਬੰਧ , ਸਿਪਾਹੀ ਬਣਦੇ ਹੀ ਬਦਲ ਗਏ ਇਰਾਦੇ !
Marriage ਦਾ ਝਾਂਸਾ ਦੇ ਕੇ ਲੰਬੇ ਸਮੇਂ ਤੱਕ ਬਣਾਏ ਸਰੀਰਕ ਸੰਬੰਧ , ਸਿਪਾਹੀ ਬਣਦੇ ਹੀ ਬਦਲ ਗਏ ਇਰਾਦੇ !
Congress Party: ਸਿਆਸੀ ਹਲਚਲ ਵਿਚਾਲੇ ਕਾਂਗਰਸ ਦੀ ਨਵੀਂ ਸਿਆਸੀ ਕੋਰ ਟੀਮ ਤਿਆਰ, ਲਿਸਟ 'ਚ ਇਹ ਸੀਨੀਅਰ ਆਗੂ ਸ਼ਾਮਲ...
ਸਿਆਸੀ ਹਲਚਲ ਵਿਚਾਲੇ ਕਾਂਗਰਸ ਦੀ ਨਵੀਂ ਸਿਆਸੀ ਕੋਰ ਟੀਮ ਤਿਆਰ, ਲਿਸਟ 'ਚ ਇਹ ਸੀਨੀਅਰ ਆਗੂ ਸ਼ਾਮਲ...
Good News: ਔਰਤਾਂ ਲਈ ਖੁਸ਼ਖਬਰੀ, ਹੁਣ ਹਰ ਮਹੀਨੇ ਖਾਤਿਆਂ 'ਚ ਆਉਣਗੇ 2500 ਰੁਪਏ; ਸਰਕਾਰ ਵੱਲੋਂ ਵੱਡਾ ਐਲਾਨ...
Good News: ਔਰਤਾਂ ਲਈ ਖੁਸ਼ਖਬਰੀ, ਹੁਣ ਹਰ ਮਹੀਨੇ ਖਾਤਿਆਂ 'ਚ ਆਉਣਗੇ 2500 ਰੁਪਏ; ਸਰਕਾਰ ਵੱਲੋਂ ਵੱਡਾ ਐਲਾਨ...

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Embed widget