ਪੜਚੋਲ ਕਰੋ

GST ਕੁਲੈਕਸ਼ਨ ਘਟੀ, ਕੇਂਦਰ ਨੂੰ ਬਿਪਤਾ

ਨਵੀਂ ਦਿੱਲੀ: ਜੀਐਸਟੀ ਕੁਲੈਕਸ਼ਨ ਦੇ ਲਿਹਾਜ਼ ਨਾਲ ਸਰਕਾਰ ਦੇ ਲਈ ਪ੍ਰੇਸ਼ਾਨੀ ਦੀ ਖ਼ਬਰ ਹੈ। ਮਈ ਮਹੀਨੇ ਵਿੱਚ ਜੀਐਸਟੀ ਕੁਲੈਕਸ਼ਨ ਘੱਟ ਕੇ 94,016 ਕਰੋੜ ਰੁਪਏ ਰਹਿ ਗਿਆ। ਅਪ੍ਰੈਲ ਵਿੱਚ ਇਹ 1.03 ਲੱਖ ਕਰੋੜ ਰੁਪਏ ਸੀ। ਵਿੱਤ ਮੰਤਰਾਲੇ ਨੇ ਇਹ ਜਾਣਕਾਰੀ ਦਿੱਤੀ ਹੈ। ਕੁੱਲ 62.47 ਲੱਖ ਵਿਕਰੀ ਰਿਟਰਨ ਦਾਖਲ ਕੀਤੇ ਗਏ ਹਨ।   ਵਿੱਤ ਮੰਤਰਾਲੇ ਮੁਤਾਬਿਕ ਵਸਤੂ ਤੇ ਸੇਵਾ ਕਰ (ਜੀਐਸਟੀ) ਮਈ 2018 ਵਿੱਚ 94,016 ਕਰੋੜ ਰੁਪਏ ਰਿਹਾ। ਇਸ ਵਿੱਚ ਕੇਂਦਰੀ ਜੀਐਸਟੀ (ਸੀਜੀਐਸਟੀ) 15,866 ਕਰੋੜ ਰੁਪਏ, ਸੂਬਿਆਂ ਦਾ ਜੀਐਸਟੀ 21,691 ਕਰੋੜ ਰਿਹਾ। ਆਈਜੀਐਸਟੀ 49,120 ਕਰੋੜ ਸੀ ਅਤੇ ਸੈੱਸ ਕਲੈਕਸ਼ਨ 7339 ਕਰੋੜ ਰਹੀ। https://twitter.com/adhia03/status/1002435741278965761 ਵਿੱਤ ਮੰਤਰਾਲੇ ਨੇ ਕਿਹਾ- ਮਈ ਮਹੀਨੇ ਦੀ ਕਲੈਕਸ਼ਨ ਪਿਛਲੇ ਮਹੀਨੇ ਤੋਂ ਘੱਟ ਹੈ ਪਰ ਇਸ ਦੇ ਬਾਵਜੂਦ ਮਈ ਮਹੀਨੇ ਵਿੱਚ ਕਲੈਕਸ਼ਨ ਪਿਛਲੇ ਵਿੱਤੀ ਸਾਲ ਦੀ ਔਸਤ ਤੋਂ ਕਿਤੇ ਜ਼ਿਆਦਾ ਹੈ। ਅਪ੍ਰੈਲ ਵਿੱਚ ਕਲੈਕਸ਼ਨ ਇਸ ਕਰਕੇ ਜ਼ਿਆਦਾ ਹੋਈ ਸੀ ਕਿਉਂਕਿ ਉਹ ਵਿੱਤੀ ਸਾਲ ਦਾ ਆਖਿਰੀ ਮਹੀਨਾ ਸੀ। GST ਕੁਲੈਕਸ਼ਨ ਘਟੀ, ਕੇਂਦਰ ਨੂੰ ਬਿਪਤਾ ਸੂਬਿਆਂ ਨੂੰ ਮਾਰਚ 2018 ਦੇ ਲਈ ਜੀਐਸਟੀ ਮੁਆਵਜ਼ੇ ਦੇ ਰੂਪ ਵਿੱਚ 6696 ਕਰੋੜ ਰੁਪਏ 29 ਮਈ ਨੂੰ ਜਾਰੀ ਕੀਤੇ ਗਏ। ਮੰਤਰਾਲੇ ਨੇ ਕਿਹਾ ਕਿ ਵਿੱਤੀ ਸਾਲ ਵਿੱਚ 2017-18 ਵਿੱਚ ਜੀਐਸਟੀ ਮੁਆਵਜ਼ੇ ਦੇ ਰੂਪ ਵਿੱਚ 47,844 ਕਰੋੜ ਰੁਪਏ ਜਾਰੀ ਕੀਤੇ ਗਏ ਹਨ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Big News: ਵੱਡੀ ਖਬਰ, CM ਦੇ ਮੀਡੀਆ ਸਲਾਹਕਾਰ ਦੇ ਪੁੱਤਰ ਨੂੰ ਅਗਵਾ ਕਰਨ ਦੀ ਕੋਸ਼ਿਸ਼; ਜਾਨ ਬਚਾਉਣ ਲਈ ਪਹਾੜੀ ਤੋਂ...
ਵੱਡੀ ਖਬਰ, CM ਦੇ ਮੀਡੀਆ ਸਲਾਹਕਾਰ ਦੇ ਪੁੱਤਰ ਨੂੰ ਅਗਵਾ ਕਰਨ ਦੀ ਕੋਸ਼ਿਸ਼; ਜਾਨ ਬਚਾਉਣ ਲਈ ਪਹਾੜੀ ਤੋਂ...
BJP Candidates List: ਭਾਜਪਾ ਪਾਰਟੀ ਵੱਲੋਂ ਤੀਜੀ ਲਿਸਟ ਜਾਰੀ, 11 ਉਮੀਦਵਾਰਾਂ ਦਾ ਕੀਤਾ ਐਲਾਨ; ਚੋਣ ਮੈਦਾਨ 'ਚ ਉਤਰਨਗੇ ਇਹ ਚਿਹਰੇ...
ਭਾਜਪਾ ਪਾਰਟੀ ਵੱਲੋਂ ਤੀਜੀ ਲਿਸਟ ਜਾਰੀ, 11 ਉਮੀਦਵਾਰਾਂ ਦਾ ਕੀਤਾ ਐਲਾਨ; ਚੋਣ ਮੈਦਾਨ 'ਚ ਉਤਰਨਗੇ ਇਹ ਚਿਹਰੇ...
Milk Prices Hike: ਗਾਂ-ਮੱਝ ਦੇ ਦੁੱਧ ਦੇ ਅਚਾਨਕ ਵਧੇ ਰੇਟ, ਜਾਣੋ ਕੀਮਤਾਂ ਵਿੱਚ ਕਿੰਨਾ ਹੋਇਆ ਵਾਧਾ? ਸੂਬਾ ਸਰਕਾਰ ਵੱਲੋਂ ਵੱਡਾ ਫੈਸਲਾ...
ਗਾਂ-ਮੱਝ ਦੇ ਦੁੱਧ ਦੇ ਅਚਾਨਕ ਵਧੇ ਰੇਟ, ਜਾਣੋ ਕੀਮਤਾਂ ਵਿੱਚ ਕਿੰਨਾ ਹੋਇਆ ਵਾਧਾ? ਸੂਬਾ ਸਰਕਾਰ ਵੱਲੋਂ ਵੱਡਾ ਫੈਸਲਾ...
ਈਰਾਨ ਤੋਂ ਤੇਲ ਖਰੀਦ ਸਕਦਾ ਭਾਰਤ, ਜੰਗ ਵਿਚਾਲੇ ਮਿਲੀ ਵੱਡੀ ਰਾਹਤ; ਅਮਰੀਕਾ ਨੇ ਲਿਆ U-Turn?
ਈਰਾਨ ਤੋਂ ਤੇਲ ਖਰੀਦ ਸਕਦਾ ਭਾਰਤ, ਜੰਗ ਵਿਚਾਲੇ ਮਿਲੀ ਵੱਡੀ ਰਾਹਤ; ਅਮਰੀਕਾ ਨੇ ਲਿਆ U-Turn?

ਵੀਡੀਓਜ਼

ਅਸੀਂ ਤੇਰੇ ਪਰਚਿਆਂ ਤੋਂ ਨਹੀਂ ਡਰਦੇ! ਸੁਖਬੀਰ ਦਾ CM ਨੂੰ ਸਿੱਧਾ ਚੈਲੈਂਜ
AAP ਸਰਕਾਰ ‘ਤੇ ਵੱਡਾ ਵਾਰ! ਸੁਖਬੀਰ ਨੇ ਕਿਹਾ ਝੂਠ ਦੀ ਸਰਕਾਰ”
ਸੁਖਬੀਰ ਬਾਦਲ ਦੇ ਵੱਡੇ ਐਲਾਨ! ਕੀ ਕਹਿ ਦਿੱਤਾ ਸੁਣੋ
4 ਸਾਲਾਂ ‘ਚ ਪੰਜਾਬ ‘ਤੇ ਦੂਣਾ ਕਰਜ਼ਾ? ਸੁਖਬੀਰ ਬਾਦਲ ਦਾ ਵੱਡਾ ਦੋਸ਼
ਜੱਗੂ ਭਗਵਾਨਪੁਰੀਆ ਤੇ CM ਮਾਨ ‘ਤੇ ਅਰਸ਼ਦੀਪ ਕਲੇਰ ਦਾ ਵੱਡਾ ਬਿਆਨ!

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਵਿਭਾਗ 'ਚ ਤਬਾਦਲਿਆਂ ਦਾ ਸਿਲਸਿਲਾ ਜਾਰੀ, ਇਨ੍ਹਾਂ ਅਧਿਕਾਰੀਆਂ ਦਾ ਹੋਇਆ ਟ੍ਰਾਂਸਫਰ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੰਜਾਬ ਪੁਲਿਸ ਵਿਭਾਗ 'ਚ ਤਬਾਦਲਿਆਂ ਦਾ ਸਿਲਸਿਲਾ ਜਾਰੀ, ਇਨ੍ਹਾਂ ਅਧਿਕਾਰੀਆਂ ਦਾ ਹੋਇਆ ਟ੍ਰਾਂਸਫਰ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, 'ਆਪ' ਸਰਪੰਚ 'ਤੇ ਜਾਨਲੇਵਾ ਹਮਲਾ: ਤਲਵਾਰਾਂ ਲੈ ਕੇ ਕਲੀਨਿਕ ਵਿੱਚ ਦਾਖਲ ਹੋਏ ਬਦਮਾਸ਼; ਫਿਰ...
ਪੰਜਾਬ 'ਚ ਵੱਡੀ ਵਾਰਦਾਤ, 'ਆਪ' ਸਰਪੰਚ 'ਤੇ ਜਾਨਲੇਵਾ ਹਮਲਾ: ਤਲਵਾਰਾਂ ਲੈ ਕੇ ਕਲੀਨਿਕ ਵਿੱਚ ਦਾਖਲ ਹੋਏ ਬਦਮਾਸ਼; ਫਿਰ...
Big Blast: ਜ਼ੋਰਦਾਰ ਧਮਾਕੇ ਨਾਲ ਹਿੱਲਿਆ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਲੋਕਾਂ ਦੀ ਮੌਤ-59 ਹੋਰ ਜ਼ਖਮੀ...
ਜ਼ੋਰਦਾਰ ਧਮਾਕੇ ਨਾਲ ਹਿੱਲਿਆ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਲੋਕਾਂ ਦੀ ਮੌਤ-59 ਹੋਰ ਜ਼ਖਮੀ...
Varinder Ghuman Death: ਵਰਿੰਦਰ ਘੁੰਮਣ ਦੀ ਮੌਤ 'ਚ ਨਵਾਂ ਮੌੜ! ਬਾਡੀ ਬਿਲਡਰ ਦੇ ਇਲਾਜ 'ਚ ਵਰਤੀ ਗਈ ਲਾਪਰਵਾਹੀ; ਹਸਪਤਾਲ ਦੇ 4 ਸੀਨੀਅਰ ਡਾਕਟਰਾਂ 'ਤੇ ਵੱਡਾ ਐਕਸ਼ਨ...
ਵਰਿੰਦਰ ਘੁੰਮਣ ਦੀ ਮੌਤ 'ਚ ਨਵਾਂ ਮੌੜ! ਬਾਡੀ ਬਿਲਡਰ ਦੇ ਇਲਾਜ 'ਚ ਵਰਤੀ ਗਈ ਲਾਪਰਵਾਹੀ; ਹਸਪਤਾਲ ਦੇ 4 ਸੀਨੀਅਰ ਡਾਕਟਰਾਂ 'ਤੇ ਵੱਡਾ ਐਕਸ਼ਨ...
Farsa Wale Baba Death: ਵੱਡੀ ਖਬਰ, 'ਫਰਸਾ ਵਾਲੇ ਬਾਬਾ' ਦੀ ਮੌਤ ਤੋਂ ਬਾਅਦ ਭੱਖਿਆ ਵਿਵਾਦ; ਗੁੱਸੇ 'ਚ ਆਏ ਲੋਕਾਂ ਨੇ ਹਾਈਵੇਅ ਕੀਤਾ ਜਾਮ: ਪੁਲਿਸ 'ਤੇ ਹੋਈ ਪੱਥਰਬਾਜ਼ੀ...
ਵੱਡੀ ਖਬਰ, 'ਫਰਸਾ ਵਾਲੇ ਬਾਬਾ' ਦੀ ਮੌਤ ਤੋਂ ਬਾਅਦ ਭੱਖਿਆ ਵਿਵਾਦ; ਗੁੱਸੇ 'ਚ ਆਏ ਲੋਕਾਂ ਨੇ ਹਾਈਵੇਅ ਕੀਤਾ ਜਾਮ: ਪੁਲਿਸ 'ਤੇ ਹੋਈ ਪੱਥਰਬਾਜ਼ੀ...
ਵੱਡੀ ਖਬਰ! CM ਮਾਨ ਨੇ ਲਾਲਜੀਤ ਭੁੱਲਰ ਦਾ ਲਿਆ ਅਸਤੀਫਾ, ਵੇਅਰਹਾਊਸ ਨੂੰ ਕੁੱਟਣ ਦੇ ਲੱਗੇ ਦੋਸ਼
ਵੱਡੀ ਖਬਰ! CM ਮਾਨ ਨੇ ਲਾਲਜੀਤ ਭੁੱਲਰ ਦਾ ਲਿਆ ਅਸਤੀਫਾ, ਵੇਅਰਹਾਊਸ ਨੂੰ ਕੁੱਟਣ ਦੇ ਲੱਗੇ ਦੋਸ਼
AAP ਕੈਬਨਿਟ ਮੰਤਰੀ ਦਾ ਨਾਮ ਲੈਕੇ ਵੇਅਰਹਾਊਸ DM ਨੇ ਕੀਤਾ ਸੁਸਾਈਡ, CM ਨੇ ਲਿਆ ਮੰਤਰੀ ਦਾ ਅਸਤੀਫਾ; ਜਾਣੋ ਪੂਰਾ ਮਾਮਲਾ
AAP ਕੈਬਨਿਟ ਮੰਤਰੀ ਦਾ ਨਾਮ ਲੈਕੇ ਵੇਅਰਹਾਊਸ DM ਨੇ ਕੀਤਾ ਸੁਸਾਈਡ, CM ਨੇ ਲਿਆ ਮੰਤਰੀ ਦਾ ਅਸਤੀਫਾ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਤਹਿਸੀਲਦਾਰਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ; ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਤਹਿਸੀਲਦਾਰਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ; ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Embed widget