ਪੜਚੋਲ ਕਰੋ

ਜੀਐਸਟੀ ਕੌਂਸਲ ਦੀ 29ਵੀਂ ਮੀਟਿੰਗ 'ਚ ਡਿਜ਼ੀਟਲ ਟ੍ਰਾਂਜ਼ੈਕਸ਼ਨ ਦੇ ਗੱਫੇ

ਨਵੀਂ ਦਿੱਲੀ: ਜੀਐਸਟੀ ਕੌਂਸਲ ਦੀ 29ਵੀਂ ਮੀਟਿੰਗ 'ਚ ਕਈ ਅਹਿਮ ਫੈਸਲੇ ਲਏ ਗਏ। ਇਸ ਮੀਟਿੰਗ 'ਚ ਮੁੱਖ ਤੌਰ 'ਤੇ ਛੋਟੇ ਕਾਰੋਬਾਰੀਆਂ ਤੇ ਰਿਟੇਲਰਾਂ ਨਾਲ ਜੁੜੇ ਮੁੱਦਿਆਂ 'ਤੇ ਚਰਚਾ ਕੀਤੀ ਗਈ। ਕਾਰਜਕਾਰੀ ਵਿੱਤ ਮੰਤਰੀ ਪੀਊਸ਼ ਗੋਇਲ ਦੀ ਅਗਵਾਈ 'ਚ ਹੋਈ ਉਦਯੋਗਾਂ ਤੇ ਜੀਐਸਟੀ ਰਿਫੰਡ ਬਾਰੇ ਮਾਮਲਿਆਂ ਤੋਂ ਇਲਾਵਾ ਡਿਜੀਟਲ ਟ੍ਰਾਂਜ਼ੈਕਸ਼ਨ ਬਾਰੇ ਕਈ ਫੈਸਲੇ ਕੀਤੇ ਗਏ। ਵਿੱਤ ਮੰਤਰੀ ਨੇ ਮੀਟਿੰਗ ਤੋਂ ਬਾਅਦ ਦੱਸਿਆ ਕਿ ਲਘੂ, ਛੋਟੇ ਤੇ ਦਰਮਿਆਨੇ ਉਦਯੋਗਾਂ ਨੂੰ ਆਉਂਦੀਆਂ ਮੁਸ਼ਕਿਲਾਂ ਸੁਲਝਾਉਣ ਲਈ ਵਿਸ਼ੇਸ਼ ਕਦਮ ਚੁੱਕੇ ਜਾਣਗੇ। ਮੀਟਿੰਗ ਚ ਫੈਸਲਾ ਲਿਆ ਗਿਆ ਕਿ ਛੋਟੇ ਅਤੇ ਦਰਮਿਆਨੇ ਉਦਯੋਗਾਂ ਦੀ ਜੀ.ਐਸ.ਟੀ. ਰਿਫੰਡ ਦੀ ਸਮੱਸਿਆ ਨੂੰ ਹੱਲ ਕਰਨ ਲਈ ਕੇਂਦਰੀ ਵਿੱਤ ਰਾਜ ਮੰਤਰੀ ਸ਼ਿਵ ਪ੍ਰਤਾਪ ਸ਼ੁਕਲਾ ਦੀ ਅਗਵਾਈ 'ਚ ਇਕ ਕਮੇਟੀ ਕਾਇਮ ਕੀਤੀ ਜਾਵੇਗੀ। ਕਾਨੂੰਨ ਤੇ ਪ੍ਰਕਿਰਿਆ ਸਬੰਧੀ ਮੁੱਦਿਆਂ ਦੀ ਦੇਖ-ਰੇਖ ਕੇਂਦਰ ਤੇ ਸੂਬਾ ਪੱਧਰੀ ਟੈਕਸ ਅਫਸਰਾਂ ਦੀ ਕਮੇਟੀ ਕਰੇਗੀ ਜਦਕਿ ਟੈਕਸ ਰੇਟ ਮੱਦਿਆਂ ਨੂੰ ਟੈਕਸ ਅਫਸਰਾਂ ਦੀ ਫਿੱਟਮੈਂਟ ਕਮੇਟੀ ਦੇਖੇਗੀ। ਇਸ ਕਮੇਟੀ 'ਚ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਤੇ ਕੇਰਲਾ ਦੇ ਵਿੱਤ ਮੰਤਰੀ ਟੀਐਮ ਥੋਮਸ ਇਸਾਕ ਇਸ 'ਚ ਸ਼ਾਮਿਲ ਹੋਣਗੇ। ਮੀਟਿੰਗ 'ਚ ਰੁਪੇ ਕਾਰਡ ਤੇ ਬੀਐਚਆਈਐਮ ਐਪ ਜ਼ਰੀਏ ਡਿਜੀਟਲ ਭੁਗਤਾਨ ਕਰਨ 'ਤੇ ਵਿਸ਼ੇਸ਼ ਰਿਆਇਤ ਦੇਣ ਬਾਰੇ ਵੀ ਕਿਹਾ ਗਿਆ। ਵਿੱਤ ਮੰਤਰੀ ਨੇ ਕਿਹਾ ਕਿ ਜੋ ਗਾਹਕ ਰੁਪੇ ਤੇ ਬੀਐਚਆਈਐਮ ਐਪ ਜ਼ਰੀਏ ਭੁਗਤਾਨ ਕਰਨਗੇ ਤਾਂ ਉਨ੍ਹਾਂ ਨੂੰ ਕੁੱਲ ਜੀਐਸਟੀ ਰਕਮ ਦਾ 20 ਫੀਸਦੀ ਹਿੱਸਾ ਕੈਸ਼ ਬੈਕ ਦੇ ਤੌਰ 'ਤੇ ਮਿਲੇਗਾ। ਬਿਹਾਰ ਦੇ ਉੱਪ ਮੁੱਖ ਮੰਤਰੀ ਸੁਸ਼ੀਲ ਕੁਮਾਰ ਮੋਦੀ ਮੁਤਾਬਕ ਅਰਧ-ਸ਼ਹਿਰੀ ਤੇ ਪੇਂਡੂ ਖਿੱਤਿਆ 'ਚ ਡਿਜੀਟਲ ਭੁਗਤਾਨ ਨੂੰ ਬੜਾਵਾ ਦੇਣ ਦੇ ਮੰਤਵ ਨਾਲ ਕੈਸ਼ਬੈਕ ਦਿੱਤਾ ਜਾਵੇਗਾ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Panchayat Election: ਹੁਣ ਪੰਚਾਇਤੀ ਚੋਣਾਂ 'ਚ ਨਹੀਂ ਹੋਵੇਗਾ ਧੱਕਾ ! ਵੋਟਾਂ ਤੇ ਗਿਣਤੀ ਵੇਲੇ ਕੀਤੀ ਜਾਵੇਗੀ ਵੀਡੀਓ ਰਿਕਾਰਡਿੰਗ, ਨੋਟੀਫਿਕੇਸ਼ਨ ਹੋਇਆ ਜਾਰੀ

ਰਤਨ ਟਾਟਾ ਦੀ ਜਗ੍ਹਾ Noel Tata ਨੂੰ ਟਾਟਾ ਟਰੱਸਟ ਦਾ ਚੇਅਰਮੈਨ ਕੀਤਾ ਗਿਆ ਨਿਯੁਕਤ

Punjabi in Canada: ਹਜ਼ਾਰਾਂ ਪੰਜਾਬੀ ਕੈਨੇਡਾ ਤੋਂ ਹੋਣਗੇ ਡਿਪੋਰਟ! ਕੈਨੇਡੀਅਨ ਸਰਕਾਰ ਦੀ ਨਵੀਂ ਨੀਤੀ ਨੇ ਮਚਾਇਆ ਹੜਕੰਪ

Panchayat Election: ਪੰਚਾਇਤੀ ਚੋਣਾਂ 'ਚ ਆਹ ਕੀ ਹੋ ਰਿਹਾ? ਹਾਈਕੋਰਟ ਤੇ ਚੋਣ ਕਮਿਸ਼ਨ ਦਾ ਸਖਤ ਐਕਸ਼ਨ
Panchayat Election: ਪੰਚਾਇਤੀ ਚੋਣਾਂ 'ਚ ਆਹ ਕੀ ਹੋ ਰਿਹਾ? ਹਾਈਕੋਰਟ ਤੇ ਚੋਣ ਕਮਿਸ਼ਨ ਦਾ ਸਖਤ ਐਕਸ਼ਨ
Advertisement
ABP Premium

ਵੀਡੀਓਜ਼

ਗੁਣਰਤਨ ਨੇ ਬਿਗ ਬੌਸ 'ਚ ਪਾਇਆ ਵੱਡਾ ਕਲੇਸ਼ਬਿਗ ਬੌਸ 'ਚ ਮੀਡਿਆ ਦੇ ਨਾਲ ਹੋਇਆ ਮਾੜਾ , ਹੋ ਗਈ ਜੇਲਬਿਗ ਬੌਸ 'ਚ ਮੀਡਿਆ ਦੇ ਨਾਲ ਆਇਆ ਇਕ ਚੋਰਬਿਗ ਬੌਸ 'ਚ ਮੀਡਿਆ ਦੀ ਮਸਤੀ ਤੇ ਮਜ਼ਾਕ Bigg Boss 18 | Experience Media Episode | Bigg Boss Video |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Panchayat Election: ਹੁਣ ਪੰਚਾਇਤੀ ਚੋਣਾਂ 'ਚ ਨਹੀਂ ਹੋਵੇਗਾ ਧੱਕਾ ! ਵੋਟਾਂ ਤੇ ਗਿਣਤੀ ਵੇਲੇ ਕੀਤੀ ਜਾਵੇਗੀ ਵੀਡੀਓ ਰਿਕਾਰਡਿੰਗ, ਨੋਟੀਫਿਕੇਸ਼ਨ ਹੋਇਆ ਜਾਰੀ
Panchayat Election: ਹੁਣ ਪੰਚਾਇਤੀ ਚੋਣਾਂ 'ਚ ਨਹੀਂ ਹੋਵੇਗਾ ਧੱਕਾ ! ਵੋਟਾਂ ਤੇ ਗਿਣਤੀ ਵੇਲੇ ਕੀਤੀ ਜਾਵੇਗੀ ਵੀਡੀਓ ਰਿਕਾਰਡਿੰਗ, ਨੋਟੀਫਿਕੇਸ਼ਨ ਹੋਇਆ ਜਾਰੀ
ਰਤਨ ਟਾਟਾ ਦੀ ਜਗ੍ਹਾ Noel Tata ਨੂੰ ਟਾਟਾ ਟਰੱਸਟ ਦਾ ਚੇਅਰਮੈਨ ਕੀਤਾ ਗਿਆ ਨਿਯੁਕਤ
ਰਤਨ ਟਾਟਾ ਦੀ ਜਗ੍ਹਾ Noel Tata ਨੂੰ ਟਾਟਾ ਟਰੱਸਟ ਦਾ ਚੇਅਰਮੈਨ ਕੀਤਾ ਗਿਆ ਨਿਯੁਕਤ
Punjabi in Canada: ਹਜ਼ਾਰਾਂ ਪੰਜਾਬੀ ਕੈਨੇਡਾ ਤੋਂ ਹੋਣਗੇ ਡਿਪੋਰਟ! ਕੈਨੇਡੀਅਨ ਸਰਕਾਰ ਦੀ ਨਵੀਂ ਨੀਤੀ ਨੇ ਮਚਾਇਆ ਹੜਕੰਪ
Punjabi in Canada: ਹਜ਼ਾਰਾਂ ਪੰਜਾਬੀ ਕੈਨੇਡਾ ਤੋਂ ਹੋਣਗੇ ਡਿਪੋਰਟ! ਕੈਨੇਡੀਅਨ ਸਰਕਾਰ ਦੀ ਨਵੀਂ ਨੀਤੀ ਨੇ ਮਚਾਇਆ ਹੜਕੰਪ
Panchayat Election: ਪੰਚਾਇਤੀ ਚੋਣਾਂ 'ਚ ਆਹ ਕੀ ਹੋ ਰਿਹਾ? ਹਾਈਕੋਰਟ ਤੇ ਚੋਣ ਕਮਿਸ਼ਨ ਦਾ ਸਖਤ ਐਕਸ਼ਨ
Panchayat Election: ਪੰਚਾਇਤੀ ਚੋਣਾਂ 'ਚ ਆਹ ਕੀ ਹੋ ਰਿਹਾ? ਹਾਈਕੋਰਟ ਤੇ ਚੋਣ ਕਮਿਸ਼ਨ ਦਾ ਸਖਤ ਐਕਸ਼ਨ
Pakistan Balochistan: ਪਾਕਿਸਤਾਨ ਤੋਂ ਆਈ ਮਾੜੀ ਖਬਰ! ਕੋਲੇ ਦੀ ਖਾਨ 'ਤੇ ਵੱਡਾ ਹ*ਮ*ਲਾ, ਅਣਪਛਾਤੇ ਬੰ*ਦੂਕਧਾਰੀਆਂ ਨੇ 20 ਲੋਕਾਂ ਨੂੰ ਉਤਾਰਿਆ ਮੌ*ਤ ਦੇ ਘਾਟ, 7 ਜ਼ਖਮੀ

Jio Financial Services ਨੇ ਲਾਂਚ ਕੀਤੀ JioFinance ਐਪ, ਯੂਜ਼ਰਸ ਨੂੰ ਮਿਲਣਗੇ ਕਈ ਆਫਰ

GST ਦੇ ਹੱਥੇ ਚੜ੍ਹੇ ਧੋਖਾਧੜੀ ਕਰਨ ਵਾਲੇ 2 ਮਾਸਟਰਮਾਈਂਡ, 700 ਕਰੋੜ ਦੀ ਕਰ ਚੁੱਕੇ ਫਰਜ਼ੀ ਬਿਲਿੰਗ

CBSE CTET 2024: ਸੀਬੀਐਸਈ ਵਲੋਂ CTET 2024 ਦੀ ਤਰੀਕ ਵਿੱਚ ਫਿਰ ਬਦਲਾਅ, ਜਾਣੋ ਕਿਸ ਦਿਨ ਹੋਵੇਗੀ ਪ੍ਰੀਖਿਆ

Embed widget