ਪੜਚੋਲ ਕਰੋ

ਜੀਐਸਟੀ ਅਦਾ ਕਰਨ 'ਚ ਦੇਰੀ ਕਰਨ ਵਾਲਿਆਂ 'ਤੇ ਸਖ਼ਤ! ਸਰਕਾਰ ਲੈ ਸਕਦੀ 18% ਵਿਆਜ

ਇਸ ਸਾਲ ਉਦਯੋਗ ਵੱਲੋਂ ਜੀਐਸਟੀ ਦੇ ਲਗਪਗ 46,000 ਕਰੋੜ ਰੁਪਏ ਦੀ ਅਦਾਇਗੀ ਵਿੱਚ ਦੇਰੀ ‘ਤੇ ਸਰਕਾਰ ਨੇ ਚਿੰਤਾ ਜ਼ਾਹਰ ਕੀਤੀ।

ਨਵੀਂ ਦਿੱਲੀ: ਮੰਦੀ ਕਰਕੇ ਜੀਐਸਟੀ ਕੁਲੈਕਸ਼ਨ ਵਿੱਚ ਲਗਾਤਾਰ ਗਿਰਾਵਟ ਆ ਰਹੀ ਹੈ। ਜੀਐਸਟੀ ਕੁਲੈਕਸ਼ਨ ਵਿੱਚ ਆਈ ਗਿਰਾਵਟ ਦੇ ਮੱਦੇਨਜ਼ਰ ਸਰਕਾਰ ਨੇ ਟੈਕਸ ਉਗਰਾਹੀ ਵਿੱਚ ਦੇਰੀ ਕਰਨ ਵਾਲਿਆਂ ਨਾਲ ਸਖ਼ਤ ਕਰਨ ਦੀ ਤਿਆਰੀ ਕੀਤੀ ਹੈ। ਹੁਣ ਸਰਕਾਰ ਨੇ ਕਿਹਾ ਹੈ ਕਿ ਜੀਐਸਟੀ ਦੀ ਅਦਾਇਗੀ ਵਿੱਚ ਦੇਰੀ ਹੋਣ ਦੀ ਸਥਿਤੀ ਵਿੱਚ 1 ਸਤੰਬਰ ਤੋਂ ਨੈਟ ਟੈਕਸ 'ਤੇ ਵਿਆਜ ਵਸੂਲਿਆ ਜਾਵੇਗਾ। ਇਸ ਸਾਲ ਉਦਯੋਗ ਨੇ 46,000 ਕਰੋੜ ਰੁਪਏ ਦੀ ਜੀਐਸਟੀ ਅਦਾਇਗੀ ਵਿੱਚ ਦੇਰੀ ਹੋਣ ‘ਤੇ ਚਿੰਤਾ ਜ਼ਾਹਰ ਕੀਤੀ ਸੀ। ਵਿਆਜ ਕੁੱਲ ਦੇਣਦਾਰੀ 'ਤੇ ਵਸੂਲਿਆ ਜਾਂਦਾ ਸੀ। ਇਸ ਤੋਂ ਬਾਅਦ ਜੀਐਸਟੀ ਕੌਂਸਲ ਨੇ ਆਪਣੀ ਮਾਰਚ ਦੀ ਬੈਠਕ ਵਿੱਚ ਕਿਹਾ ਸੀ ਕਿ 1 ਜੁਲਾਈ, 2017 ਤੋਂ ਜੀਐਸਟੀ ਦੀ ਕੁੱਲ ਟੈਕਸ ਦੇਣਦਾਰੀ ‘ਤੇ ਦੇਰੀ ਹੋਣ ‘ਤੇ ਵਿਆਜ ਵਸੂਲਿਆ ਜਾਵੇਗਾ। ਇਸ ਲਈ ਕਾਨੂੰਨ ਵਿੱਚ ਸੋਧ ਕੀਤੀ ਜਾਵੇਗੀ। ਕਾਰੋਬਾਰੀ ਫੈਸਲੇ ਨੂੰ ਅਦਾਲਤ ਵਿੱਚ ਚੁਣੌਤੀ ਦੇ ਸਕਦੇ: ਕਰੋੜਾਂ ਟੈਕਸ ਅਦਾਕਾਰਾਂ ਤੋਂ ਜੀਐਸਟੀ ਲਾਗੂ ਹੋਣ ਨਾਲ ਤਿੰਨ ਸਾਲਾਂ ਤੋਂ ਵੱਧ ਸਮੇਂ ਲਈ ਵਿਆਜ ਦੀ ਮੰਗ ਕੀਤੀ ਜਾ ਸਕਦੀ ਹੈ। ਇਸ ਲਈ ਕਾਰੋਬਾਰੀ ਇੱਕ ਵਾਰ ਫਿਰ ਵਿਆਜ ਦੀ ਮੰਗ ਨੂੰ ਚੁਣੌਤੀ ਦਿੰਦੇ ਹੋਏ ਅਦਾਲਤ ਪਹੁੰਚ ਸਕਦੇ ਹਨ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?

Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ

ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
Advertisement
ABP Premium

ਵੀਡੀਓਜ਼

Guruprub|Sikh| ਗੁਰੂਪੁਰਬ ਮੌਕੇ ਸਿੱਖਾਂ ਲਈ PM ਮੋਦੀ ਦਾ ਖ਼ਾਸ ਤੋਹਫ਼ਾ! | Narinder Modi |Gurupurb | ਦਸ਼ਮੇਸ਼ ਪਿਤਾ ਦੇ ਗੁਰੂਪੁਰਬ ਮੌਕੇ , CM ਮਾਨ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ | Bhagwant Maan |Chandigarh Building Collapses | ਚੰਡੀਗੜ੍ਹ Sector 17 'ਚ ਬੁਹਮੰਜ਼ਿਲਾ ਬਿਲਡਿੰਗ ਸੈਕਿੰਡਾਂ 'ਚ ਢਹਿ ਢੇਰੀ |PRTC Strike | ਸਾਵਧਾਨ ਪੰਜਾਬ 'ਚ ਨਹੀਂ ਚੱਲਣਗੀਆਂ ਬੱਸਾਂ!PRTC ਮੁਲਜ਼ਮਾਂ ਨੇ ਦਿੱਤੀ ਜਾਣਕਾਰੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ

Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ

ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ

ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ

Embed widget