ਪੜਚੋਲ ਕਰੋ

ਵਿਦੇਸ਼ਾਂ ਤੋਂ ਪਰਤਣ ਵਾਲਿਆਂ ਲਈ ਨਵੇਂ ਦਿਸ਼ਾ-ਨਿਰਦੇਸ਼, ਇਨ੍ਹਾਂ ਗੱਲਾਂ ਦਾ ਰੱਖਣਾ ਪਵੇਗਾ ਖ਼ਾਸ ਧਿਆਨ

ਸਰਕਾਰ ਵੱਲੋਂ ਤੈਅ ਸੈਂਟਰ 'ਚ ਕੁਆਰੰਟਾਇਨ ਹੋਣ 'ਚ ਆਉਣ ਵਾਲਾ ਖਰਚ ਖੁਦ ਵਿਅਕਤੀ ਨੂੰ ਕਰਨਾ ਪਵੇਗਾ।

ਰਮਨਦੀਪ ਕੌਰ ਦੀ ਰਿਪੋਰਟ

ਚੰਡੀਗੜ੍ਹ: ਵਿਦੇਸ਼ ਤੋਂ ਆਉਣ ਵਾਲਿਆਂ ਲਈ ਸਿਹਤ ਤੇ ਕਲਿਆਣ ਮੰਤਰਾਲੇ ਨੇ ਗਾਇਡਲਾਈਨਜ਼ ਜਾਰੀ ਕੀਤੀਆਂ ਹਨ ਜਿਨ੍ਹਾਂ ਮੁਤਾਬਕ 14 ਦਿਨ ਕੁਆਰੰਟਾਇਨ ਲਾਜ਼ਮੀ ਹੋਵੇਗਾ। ਇਨ੍ਹਾਂ 'ਚੋਂ ਸੱਤ ਦਿਨ ਸਰਕਾਰ ਵੱਲੋਂ ਤੈਅ ਸੈਂਟਰ 'ਚ ਜਦਕਿ ਬਾਕੀ ਸੱਤ ਦਿਨ ਹੋਮ ਕੁਆਰੰਟਾਇਨ ਰਹਿਣਾ ਪਵੇਗਾ।

ਸਰਕਾਰ ਵੱਲੋਂ ਤੈਅ ਸੈਂਟਰ 'ਚ ਕੁਆਰੰਟਾਇਨ ਹੋਣ 'ਚ ਆਉਣ ਵਾਲਾ ਖਰਚ ਖੁਦ ਵਿਅਕਤੀ ਨੂੰ ਕਰਨਾ ਪਵੇਗਾ।

ਗਾਇਡਲਾਈਨਸ ਦੀਆਂ ਸ਼ਰਤਾਂ:

1. ਜਹਾਜ਼ 'ਚ ਬੈਠਣ ਤੋਂ ਪਹਿਲਾਂ ਯਾਤਰੀ ਲਿਖਤੀ 'ਚ ਦੇਵੇਗਾ ਕਿ ਉਹ 14 ਦਿਨ ਕੁਆਰੰਟਾਇਨ 'ਚ ਰਹਿਣ ਲਈ ਰਾਜ਼ੀ ਹੈ। ਇਸ 'ਚ 7 ਦਿਨ ਉਹ ਆਪਣੇ ਖਰਚ 'ਤੇ ਸਰਕਾਰ ਵੱਲੋਂ ਤੈਅ ਕੀਤੇ ਸੈਂਟਰ 'ਚ ਰਹੇਗਾ ਤੇ ਬਾਕੀ ਸੱਤ ਦਿਨ ਖ਼ੁਦ ਘਰ 'ਚ ਆਇਸੋਲੇਟ ਹੋਵੇਗਾ।

2. ਤਣਾਅ ਦਾ ਸ਼ਿਕਾਰ ਵਿਅਕਤੀ, ਗਰਭਵਤੀ, ਪਰਿਵਾਰ 'ਚ ਮੌਤ, ਗੰਭੀਰ ਬਿਮਾਰੀ, 10 ਸਾਲ ਤੋਂ ਛੋਟੇ ਬੱਚਿਆਂ ਨਾਲ ਮਾਪੇ, ਇਨ੍ਹਾਂ ਲੋਕਾਂ ਲਈ 14 ਦਿਨ ਦਾ ਹੋਮ ਕੁਆਰੰਟਾਇਨ ਪੀਰੀਅਡ ਹੋ ਸਕਦਾ ਹੈ। ਇਸ ਦੌਰਾਨ ਅਰੋਗਯਾ ਸੇਤੂ ਐਪ ਦਾ ਇਸਤੇਮਾਲ ਲਾਜ਼ਮੀ ਹੋਵੇਗਾ।

3. ਯਾਤਰਾ ਦੌਰਾਨ ਕੀ ਕਰਨਾ ਤੇ ਕੀ ਨਹੀਂ ਕਰਨਾ। ਇਸ ਦੀ ਜਾਣਕਾਰੀ ਟਿਕਟ ਦੇ ਨਾਲ ਹੀ ਸਬੰਧਤ ਏਜੰਸੀਆਂ ਯਾਤਰੀਆਂ ਨੂੰ ਦੇਣਗੀਆਂ।

4. ਸਾਰੇ ਯਾਤਰੀਆਂ ਨੂੰ ਆਪਣੇ ਫੋਨ 'ਤੇ ਅਰੋਗਯਾ ਸੇਤੂ ਐਪ ਡਾਊਨਲੋਡ ਕਰਨ ਦੀ ਸਲਾਹ ਦਿੱਤੀ ਗਈ ਹੈ।

5. ਫਲਾਇਟ ਜਾਂ ਸ਼ਿਪ 'ਚ ਚੜ੍ਹਨ ਵੇਲੇ ਹਰ ਵਿਅਕਤੀ ਦੀ ਸਕਰੀਨਿੰਗ ਕੀਤੀ ਜਾਵੇਗੀ। ਸਿਰਫ਼ ਉਨ੍ਹਾਂ ਨੂੰ ਯਾਤਰਾ ਦੀ ਆਗਿਆ ਹੋਵੇਗੀ ਜਿੰਨ੍ਹਾਂ 'ਚ ਬਿਮਾਰੀ ਦਾ ਕੋਈ ਲੱਛਣ ਨਹੀਂ ਹੋਵੇਗਾ।

6. ਸੜਕ ਜ਼ਰੀਏ ਵੀ ਦੇਸ਼ 'ਚ ਦਾਖ਼ਲ ਹੋਣ ਵਾਲੇ ਲੋਕਾਂ 'ਤੇ ਇਹ ਨਿਯਮ ਲਾਗੂ ਰਹਿਣਗੇ। ਇਸ ਦੌਰਾਨ ਵੀ ਉਨ੍ਹਾਂ ਲੋਕਾਂ ਨੂੰ ਆਉਣ ਦੀ ਆਗਿਆ ਹੋਵੇਗੀ ਜਿੰਨ੍ਹਾਂ 'ਚ ਬਿਮਾਰੀ ਦੇ ਕੋਈ ਲੱਛਣ ਨਹੀਂ।

7. ਸੈਲਫ਼ ਡੈਕਲਾਰੇਸ਼ਨ ਫਾਰਮ ਦੀਆਂ ਦੋ ਕਾਪੀਆਂ ਭਰਨੀਆਂ ਹੋਣਗੀਆਂ। ਇਸ ਦੀ ਇਕ ਕਾਪੀ ਇਮੀਗ੍ਰੇਸ਼ਨ ਸੈਂਟਰ 'ਤੇ ਜਮ੍ਹਾਂ ਕਰਾਉਣੀ ਹੋਵੇਗੀ। ਇਹ ਸੈਂਟਰ ਹਰ ਏਅਰਪੋਰਟ, ਹਰ ਬੰਦਰਗਾਹ ਤੇ ਲੈਂਡ ਬੌਰਡਰ ਦੇ ਐਂਟਰੀ ਪੁਆਇੰਟ 'ਤੇ ਹੋਣਗੇ। ਇਹ ਫਾਰਮ ਅਰੋਗਯ ਸੇਤੂ ਐਪ 'ਤੇ ਵੀ ਮੌਜੂਦ ਹੈ।

8. ਸਾਰੀਆਂ ਜ਼ਰੂਰੀ ਸਾਵਧਾਨੀਆਂ ਵਰਤਣੀਆਂ ਹੋਣਗੀਆਂ। ਏਅਰਪੋਰਟ ਅਤੇ ਫਲਾਇਟ 'ਚ ਸੈਨੇਟਾਇਜ਼ੇਸ਼ਨ ਤੇ ਡਿਸਇਨਫੈਕਸ਼ਨ ਦੀ ਵਿਵਸਥਾ ਕਰਨੀ ਪਵੇਗੀ।

9. ਬੋਰਡਿੰਗ ਅਤੇ ਏਅਰਪੋਰਟ 'ਤੇ ਸੋਸ਼ਲ ਡਿਸਟੈਂਸਿੰਗ ਰੱਖਣੀ ਲਾਜ਼ਮੀ ਹੈ।

ਟਾਪ ਹੈਡਲਾਈਨ

BJP MLA Gets 4-year Jail: ਸਿਆਸੀ ਜਗਤ 'ਚ ਆਇਆ ਭੂਚਾਲ, ਮਸ਼ਹੂਰ ਵਿਧਾਇਕ ਨੂੰ ਅਦਾਲਤ ਨੇ ਸੁਣਾਈ ਸਜ਼ਾ; ਇੰਨੇ ਸਾਲ ਖਾਣੀ ਪਏਗੀ ਜੇਲ੍ਹ ਦੀ ਹਵਾ...
ਸਿਆਸੀ ਜਗਤ 'ਚ ਆਇਆ ਭੂਚਾਲ, ਮਸ਼ਹੂਰ ਵਿਧਾਇਕ ਨੂੰ ਅਦਾਲਤ ਨੇ ਸੁਣਾਈ ਸਜ਼ਾ; ਇੰਨੇ ਸਾਲ ਖਾਣੀ ਪਏਗੀ ਜੇਲ੍ਹ ਦੀ ਹਵਾ...
Political News: ਸਿਆਸਤ 'ਚ ਵੱਡਾ ਧਮਾਕਾ! TMC ਪ੍ਰਧਾਨ ਨੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ: CM ਦੇ ਬੇਹੱਦ ਕਰੀਬੀ...
ਸਿਆਸਤ 'ਚ ਵੱਡਾ ਧਮਾਕਾ! TMC ਪ੍ਰਧਾਨ ਨੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ: CM ਦੇ ਬੇਹੱਦ ਕਰੀਬੀ...
Transfer News: ਵੱਡੇ ਪੱਧਰ 'ਤੇ ਪ੍ਰਸ਼ਾਸਨਿਕ ਫੇਰਬਦਲ, 125 ਡਿਪਟੀ SP ਦੇ ਅਚਾਨਕ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ...
ਵੱਡੇ ਪੱਧਰ 'ਤੇ ਪ੍ਰਸ਼ਾਸਨਿਕ ਫੇਰਬਦਲ, 125 ਡਿਪਟੀ SP ਦੇ ਅਚਾਨਕ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ...
Cabinet Reshuffle: ਕੈਬਨਿਟ 'ਚ ਕਦੋਂ ਹੋਏਗਾ ਵੱਡਾ ਫੇਰਬਦਲ? ਸਿਆਸੀ ਜਗਤ 'ਚ ਚਰਚਾ ਹੋਈ ਤੇਜ਼: ਇਨ੍ਹਾਂ ਸੀਨੀਅਰ ਮੰਤਰੀਆਂ ਦੇ ਬਦਲ ਸਕਦੇ ਵਿਭਾਗ! ਜਾਣੋ ਕੌਣ...
ਕੈਬਨਿਟ 'ਚ ਕਦੋਂ ਹੋਏਗਾ ਵੱਡਾ ਫੇਰਬਦਲ? ਸਿਆਸੀ ਜਗਤ 'ਚ ਚਰਚਾ ਹੋਈ ਤੇਜ਼: ਇਨ੍ਹਾਂ ਸੀਨੀਅਰ ਮੰਤਰੀਆਂ ਦੇ ਬਦਲ ਸਕਦੇ ਵਿਭਾਗ! ਜਾਣੋ ਕੌਣ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
Weather Update Today: ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...
ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...
Embed widget